• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Jan 15, 2026, 8:10 am

BREAKING NEWS
Home ਖ਼ਬਰਾਂ ਅੰਤਰਰਾਸ਼ਟਰੀ US ‘ਚ ਹਿੰਸਾ ਤੋਂ ਬਾਅਦ ਡੋਨਾਲਡ ਟਰੰਪ ਦਾ Twitter ਅਕਾਊਂਟ ਪੱਕੇ ਤੌਰ ‘ਤੇ ਸਸਪੈਂਡ

US ‘ਚ ਹਿੰਸਾ ਤੋਂ ਬਾਅਦ ਡੋਨਾਲਡ ਟਰੰਪ ਦਾ Twitter ਅਕਾਊਂਟ ਪੱਕੇ ਤੌਰ ‘ਤੇ ਸਸਪੈਂਡ

Jan 09, 2021 9:48 am

  • Facebook
  • Twitter
  • Email
  • whatsapp
  • sharechat

Twitter permanently suspends Trump account: ਅਮਰੀਕੀ ਸੰਸਦ ਕੰਪਲੈਕਸ ਵਿੱਚ ਹੋਈ ਹਿੰਸਾ ਤੋਂ ਬਾਅਦ ਮਾਈਕਰੋ-ਬਲੌਗਿੰਗ ਵੈਬਸਾਈਟ ਟਵਿੱਟਰ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿੱਜੀ ਖਾਤੇ ਨੂੰ ਸਸਪੈਂਡ ਕਰ ਦਿੱਤਾ ਹੈ। ਟਵਿੱਟਰ ਨੇ ਅੱਗੇ ਵੀ “ਹਿੰਸਾ ਨੂੰ ਹੋਰ ਭੜਕਾਉਣ ਦੇ ਡਰ” ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ । ਦਰਅਸਲ, ਅਮਰੀਕਾ ਵਿੱਚ ਹੋਈ ਹਿੰਸਾ ਵਿਚਾਲੇ ਡੋਨਾਲਡ ਟਰੰਪ ਦੇ ਟਵਿੱਟਰ, ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਸ ‘ਤੇ ਲੱਗੇ ਬੈਨ ਨੂੰ ਅਣਮਿੱਥੇ ਸਮੇਂ ਲਈ ਅੱਗੇ ਵਧਾ ਦਿੱਤਾ ਗਿਆ ਸੀ। ਪਰ ਹੁਣ ਟਵਿੱਟਰ ਨੇ ਟਰੰਪ ਦੇ ਅਕਾਊਂਟ ਨੂੰ “ਹਿੰਸਾ ਦੇ ਹੋਰ ਭੜਕਾਉਣ ਦੇ ਡਰ ਦੇ ਕਾਰਨ ਟਰੰਪ ਦੇ ਖਾਤੇ ਨੂੰ ਪੱਕੇ ਤੌਰ ‘ਤੇ ਸਸਪੈਂਡ ਕਰ ਦਿੱਤਾ ਹੈ।

Twitter permanently suspends Trump account
Twitter permanently suspends Trump account

ਇਸ ਮੁੱਦੇ ‘ਤੇ ਟਵਿੱਟਰ ਵੱਲੋਂ ਕਿਹਾ ਗਿਆ ਹੈ ਕਿ ਡੋਨਾਲਡ ਟਰੰਪ ਦੇ ਅਕਾਊਂਟ ਤੋਂ ਹਾਲ ਹੀ ਦੇ ਟਵੀਟਾਂ ਅਤੇ ਉਨ੍ਹਾਂ ਦੇ ਹਵਾਲਿਆਂ ਦੀ ਨੇੜਿਓਂ ਸਮੀਖਿਆ ਕਰਨ ਤੋਂ ਬਾਅਦ ਅਸੀਂ ਉਨ੍ਹਾਂ ਦੇ ਖਾਤੇ ਨੂੰ ਪੱਕੇ ਤੌਰ ‘ਤੇ ਸਸਪੈਂਡ ਕਰਨ ਦਾ ਫੈਸਲਾ ਕੀਤਾ ਹੈ। ਟਵਿੱਟਰ ਵੱਲੋਂ ਇਹ ਵੀ ਕਿਹਾ ਗਿਆ ਕਿ ਅਸੀਂ ਹਿੰਸਾ ਦੇ ਸੰਦਰਭ ਵਿੱਚ ਬੁੱਧਵਾਰ ਨੂੰ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਨਿਯਮਾਂ ਦੀ ਉਲੰਘਣਾ ਕਰਦਿਆਂ ਅਜਿਹੀ ਕਾਰਵਾਈ ਕੀਤੀ ਜਾ ਸਕਦੀ ਹੈ । ਮਾਈਕ੍ਰੋ ਬਲੌਗਿੰਗ ਸਾਈਟ ਅਨੁਸਾਰ, ਇਹ ਆਪਣੀਆਂ ਨੀਤੀਆਂ ਅਤੇ ਲਾਗੂ ਕਰਨ ਵਿੱਚ ਪਾਰਦਰਸ਼ੀ ਬਣੀਆਂ ਰਹਿਣਗੀਆਂ। 

After close review of recent Tweets from the @realDonaldTrump account and the context around them we have permanently suspended the account due to the risk of further incitement of violence.https://t.co/CBpE1I6j8Y

— Twitter Safety (@TwitterSafety) January 8, 2021

ਦਰਅਸਲ, ਟਵਿੱਟਰ ਦੀ ਇਸ ਕਾਰਵਾਈ ਤੋਂ ਬਾਅਦ ਟਰੰਪ ਹੁਣ ਆਪਣੇ ਅਕਾਊਂਟ ਨੂੰ ਓਪਨ ਨਹੀਂ ਕਰ ਸਕਦੇ ਹਨ । ਉਨ੍ਹਾਂ ਦੇ ਟਵੀਟ ਅਤੇ ਪ੍ਰੋਫਾਈਲ ਫੋਟੋ ਹਟਾ ਦਿੱਤੀ ਗਈ ਹੈ।  ਦੱਸ ਦੇਈਏ ਕਿ ਅਕਾਊਂਟ ਸਸਪੈਂਡ ਹੋਣ ਤੋਂ ਪਹਿਲਾਂ ਟਰੰਪ ਦੇ 88.7 ਮਿਲੀਅਨ ਦੇ ਕਰੀਬ ਫਾਲੋਅਰਜ਼ ਸਨ ।

Twitter permanently suspends Trump account
Twitter permanently suspends Trump account

ਇਸ ਤੋਂ ਪਹਿਲਾਂ ਅਮਰੀਕਾ ਵਿੱਚ ਹੋਈ ਹਿੰਸਾ ਦੇ ਮੱਦੇਨਜ਼ਰ ਫੇਸਬੁੱਕ, ਇੰਸਟਾਗ੍ਰਾਮ, ਯੂ-ਟਿਊਬ ‘ਤੇ ਕਾਰਵਾਈ ਕਰਦੇ ਹੋਏ ਆਪਣੇ ਪਲੇਟਫਾਰਮ ‘ਤੇ ਡੋਨਾਲਡ ਟਰੰਪ ਦੇ ਅਕਾਊਂਟ ਨੂੰ ਲਾਕ ਕਰ ਦਿੱਤਾ ਸੀ । ਅਮਰੀਕੀ ਚੋਣ ਵਿੱਚ ਗਲਤ ਵਿਵਹਾਰ ਦੇ ਦਾਅਵੇ ਰੱਖਣ ਵਾਲੇ ਟਵੀਟ ਜਾਂ ਪੋਸਟ ਨੂੰ ਹਟਾ ਦਿੱਤਾ ਗਿਆ ਸੀ। ਫੇਸਬੁੱਕ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਡੋਨਾਲਡ ਟਰੰਪ ਵੱਲੋਂ ਅਜਿਹੇ ਝੂਠੇ ਦਾਅਵਿਆਂ ਨੂੰ ਨਾ ਰੋਕਿਆ ਗਿਆ ਤਾਂ ਉਹ ਹਮੇਸ਼ਾਂ ਲਈ ਉਨ੍ਹਾਂ ਦਾ ਅਕਾਊਂਟ ਬੰਦ ਕਰ ਦੇਣਗੇ।

Twitter permanently suspends Trump account

ਦੱਸ ਦੇਈਏ ਕਿ ਵਾਸ਼ਿੰਗਟਨ ਦੇ ਕੈਪੀਟੋਲ ਹਿੱਲ ਇਲਾਕੇ ਵਿੱਚ ਟਰੰਪ ਦੇ ਸਮਰਥਕਾਂ ਨੇ ਨਾਰਾਜ਼ਗੀ ਜਤਾਈ ਸੀ, ਸੀਨੇਟ ਵਿੱਚ ਦਾਖਲ ਹੋਣ ਅਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਪੂਰੇ ਹੰਗਾਮੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਜ਼ਖਮੀ ਹੋ ਗਏ । ਜਿਸ ਤੋਂ ਬਾਅਦ ਟਰੰਪ ਨੂੰ ਸਾਰਿਆਂ ਨੇ ਆਪਣੇ ਨਿਸ਼ਾਨੇ ‘ਤੇ ਲਿਆ। ਇਸ ਹਿੰਸਾ ਤੋਂ ਬਾਅਦ ਕਟਹਿਰੇ ਵਿੱਚ ਖੜ੍ਹੇ ਡੋਨਾਲਡ ਟਰੰਪ ਨੇ ਵੀ 20 ਜਨਵਰੀ ਨੂੰ ਜੋ ਬਾਇਡੇਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਇਹ ਵੀ ਦੇਖੋ: ਘਰਦਿਆਂ ਦੀ ਹੱਲਾਸ਼ੇਰੀ ਤੇ NRI ਵੀਰਾਂ ਦੀ ਮੱਦਦ ਨਾਲ ਟਿਕਰੀ ਬਾਰਡਰ ‘ਤੇ ਖੋਲ੍ਹੀ ਦਰਜ਼ੀ ਦੀ ਦੁਕਾਨ,,,

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGdonald j trump international news twitter Twitter permanently suspends Trump account
  • Facebook
  • Twitter
  • Email
  • whatsapp
  • sharechat

Sulakhanjeet Kaur

ਸਮਾਨ ਸ਼੍ਰੇਣੀ ਦੇ ਲੇਖ

ਟਰੰਪ ਦੀ ਚਿਤਾਵਨੀ, ਈਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ...

Jan 13, 2026 7:55 pm

ਕੋਲੰਬੀਆ ‘ਚ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ...

Jan 12, 2026 11:12 am

ਓਡੀਸ਼ਾ ‘ਚ ਇੰਡੀਆ ਵਨ ਏਅਰ ਦਾ ਚਾਰਟਰ ਪਲੇਨ ਹੋਇਆ...

Jan 10, 2026 7:17 pm

ਭਾਰਤ-ਅਮਰੀਕਾ ਰਿਸ਼ਤਿਆਂ ‘ਤੇ ਟਰੰਪ ਦਾ ਵੱਡਾ ਬਿਆਨ,...

Jan 07, 2026 10:25 am

ਅਮਰੀਕਾ ਵੱਲੋਂ ਵੈਨੇਜ਼ੁਏਲਾ ‘ਤੇ ਵੱਡਾ ਹ/ਮਲਾ,...

Jan 03, 2026 8:25 pm

ਸਵਿਟਜ਼ਰਲੈਂਡ : ਨਵੇਂ ਸਾਲ ਦੇ ਜਸ਼ਨ ਦੌਰਾਨ ਬਾਰ ‘ਚ...

Jan 01, 2026 1:04 pm


Admissions Open_360x510

ਤਾਜ਼ਾ ਖ਼ਬਰਾਂ

  • ਮੁਕੇਰੀਆ :ਨਸ਼ੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

    Jan 14, 2026 8:06 pm

  • ਲੁਧਿਆਣਾ : ਗੁਰਦੁਆਰਾ ਸਾਹਿਬ ‘ਚ ਲੰਗਰ ਖਾਣਾ ਲੋਕਾਂ ਨੂੰ ਪਿਆ ਮਹਿੰਗਾ, 30 ਤੋਂ 40 ਲੋਕ ਹੋਏ ਬੀਮਾਰ

    Jan 14, 2026 7:53 pm

  • ਲੋਹੜੀ ਦੀ ਧੂਣੀ ਤੋਂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ‘ਚ ਬਜ਼ੁਰਗ ਤੇ ਦਿਵਿਆਂਗ ਕੁੜੀ ਦੀ ਹੋਈ ਦਰਦਨਾਕ ਮੌਤ

    Jan 14, 2026 7:14 pm

  • ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ‘ਚ ਸ਼ੂਟਰ ਦਾ ਕੀਤਾ ਐਨਕਾਊਂਟਰ

    Jan 14, 2026 6:48 pm

  • ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

    Jan 14, 2026 6:02 pm

  • ਕੈਨੇਡਾ ਦੇ ਸਰੀ ‘ਚ ਪੰਜਾਬੀ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

    Jan 14, 2026 5:41 pm

  • ਤਰਨਤਾਰਨ : ਲੋਹੜੀ ਮੌਕੇ ਵਿਆਹੁਤਾ ਨੇ ਮੁਕਾਏ ਆਪਣੇ ਹੀ ਸਾਹ, ਪੁਲਿਸ ਨੇ ਪਤੀ ਖਿਲਾਫ ਮਾਮਲਾ ਕੀਤਾ ਦਰਜ

    Jan 14, 2026 5:11 pm

  • ਕਪੂਰਥਲਾ ਦੇ ਨੱਥੂਪੁਰ ਵਿਖੇ 2 ਬੱਚਿਆਂ ਦੇ ਪਿਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ

    Jan 14, 2026 4:32 pm

  • ਹੁਣ ਪੰਜਾਬ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ

    Jan 14, 2026 1:26 pm

  • CM ਮਾਨ ਨੂੰ ਵਿਦੇਸ਼ ਦੌਰੇ ‘ਤੇ ਜਾਣ ਦੀ ਨਹੀਂ ਮਿਲੀ ਇਜਾਜ਼ਤ, ਵਿਦੇਸ਼ ਮੰਤਰਾਲੇ ਨੇ ਕੀਤਾ ਇਨਕਾਰ

    Jan 14, 2026 1:04 pm

  • ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ, ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ

    Jan 14, 2026 12:35 pm

  • ਪੰਜਾਬ ਦੀਆਂ ਅਦਾਲਤਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਮਚੀ ਹਫੜਾ-ਦਫੜੀ

    Jan 14, 2026 12:09 pm

  • ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਟਾਰਗੇਟ ਕਿਲਿੰਗ ਕੇਸ ‘ਚੋਂ ਮੋਹਾਲੀ ਕੋਰਟ ਨੇ ਕੀਤਾ ਬਰੀ

    Jan 14, 2026 11:30 am

  • ਅੰਮ੍ਰਿਤਸਰ ‘ਚ AAP ਵਿਧਾਇਕ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ, ਹਸਪਤਾਲ ‘ਚ ਲਿਆ ਆਖਰੀ ਸਾਹ

    Jan 14, 2026 10:50 am

  • ਚਾਲ੍ਹੀ ਮੁਕਤਿਆਂ ਦੀ ਸ਼ਹਾਦਤ ਨੂੰ ਨਮਨ, ਕੜਾਕੇ ਦੀ ਠੰਢ ‘ਚ ਸ੍ਰੀ ਮੁਕਤਸਰ ਸਾਹਿਬ ‘ਚ ਉਮੜਿਆ ਸੰਗਤ ਦਾ ਸੈਲਾਬ

    Jan 14, 2026 10:15 am

Copyright All rights reserved
  • Home
  • Privacy Policy
  • About Us
  • Contact Us