ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਦੀ ਲੜਾਈ ਕਾਫੀ ਸੁਰਖੀਆਂ ‘ਚ ਰਹੀ ਹੈ। ਕਾਮੇਡੀ ਜਗਤ ਦੇ ਇਨ੍ਹਾਂ ਦੋਨਾਂ ਕਲਾਕਾਰਾਂ ਨੂੰ ਪਰਦੇ ‘ਤੇ ਇਕੱਠੇ ਦੇਖਣ ਲਈ ਪ੍ਰਸ਼ੰਸਕ ਬੇਤਾਬ ਸਨ। ਹੁਣ ਦੋਨਾਂ ਨੇ ਦੋਸਤੀ ਦੇ ਵਿੱਚ ਹੱਥ ਮਿਲਾ ਲਿਆ ਹੈ ਅਤੇ ਇਹ ਜੋੜੀ ਜਲਦ ਹੀ ਨੈੱਟਫਲਿਕਸ ਦੇ ਨਵੇਂ ਕਾਮੇਡੀ ਸ਼ੋਅ ਵਿੱਚ ਨਜ਼ਰ ਆਉਣ ਵਾਲੀ ਹੈ।

kapil sharma sunil grover
ਕਪਿਲ ਸ਼ਰਮਾ ਨੇ ਸੁਨੀਲ ਗਰੋਵਰ ਨਾਲ ਪਾਰਟੀ ਕੀਤੀ।ਇਸ ਦੌਰਾਨ ਕਪਿਲ ਅਤੇ ਸੁਨੀਲ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਦੋਵੇਂ ਆਪਣੀ ਪੂਰੀ ਟੀਮ ਨਾਲ ਪਾਰਟੀ ਕਰਦੇ ਨਜ਼ਰ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਹ ਤਸਵੀਰਾਂ ਅਰਚਨਾ ਪੂਰਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਅਤੇ ਟੀਮ ਦੇ ਹੋਰ ਮੈਂਬਰ ਵੀ ਨਜ਼ਰ ਆ ਰਹੇ ਹਨ।