Latest news Archives - Daily Post Punjabi

“ਸ਼ੌਂਕੀ ਸਰਦਾਰ” ਦੇ ਗੀਤਾਂ ਨੇ ਯੂਟਿਊਬ ‘ਤੇ ਮਚਾਇਆ ਧਮਾਲ, 16 ਮਈ ਨੂੰ ਦਰਸ਼ਕਾਂ ਦੇ ਰੂ-ਬ-ਰੂ ਹੋਵੇਗੀ ਫਿਲਮ 

ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ ‘ਸ਼ੌਂਕੀ ਸਰਦਾਰ’ ਦਾ ਉਤਸ਼ਾਹ ਸਿਖਰ ‘ਤੇ ਪਹੁੰਚ ਰਿਹਾ ਹੈ, ਇਸ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਦੋ...

ਖੜ੍ਹੀ ਈ-ਸਕੂਟਰੀ ‘ਚ ਹੋਇਆ ਧਮਾਕਾ, ਨਾਲ ਖੜ੍ਹੇ ਵਾਹਨ ਵੀ ਸੜੇ, ਪਰਿਵਾਰ ਦਾ ਹੋ ਗਿਆ ਲੱਖਾਂ ਦਾ ਨੁਕਸਾਨ

ਸੁਲਤਾਨਪੁਰ ਲੋਧੀ ਦੇ ਪਿੰਡ ਡੱਡੀਵਿੰਡ ਇਲਾਕੇ ‘ਚ ਇਕ ਇਲੈਕਟ੍ਰਿਕ ਸਕੂਟਰ ‘ਚ ਧਮਾਕਾ ਹੋਣ ਦਾ ਖਬਰ ਸਾਹਮਣੇ ਆਈ ਹੈ, ਇਸ ਦੌਰਾਨ ਕੋਲ...

ਪੰਜਾਬ ‘ਚ ਪ੍ਰੀ-ਸਕੂਲ ਤੇ ਪਲੇ-ਵੇ ਦਾ ਰਜਿਸਟ੍ਰੇਸ਼ਨ ਹੋਇਆ ਲਾਜ਼ਮੀ, ਸੰਸਥਾਵਾਂ ‘ਤੇ ਕਾਰਵਾਈ ਦੀ ਤਿਆਰੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਸਰਕਾਰ ਨੇ ਅਰਲੀ...

ਨੀਰਜ ਚੋਪੜਾ ਨੇ ਦੱਖਣੀ ਅਫਰੀਕਾ ‘ਚ ਗੱਡੇ ਝੰਡੇ, ਪੋਟ ਇਨਵੀਟੇਸ਼ਨਲ ਟ੍ਰੈਕ ਟੂਰਨਾਮੈਂਟ ‘ਚ ਜਿੱਤਿਆ ਗੋਲਡ

ਨੀਰਜ ਚੋਪੜਾ ਨੇ ਪੋਟ ਇਨਵੀਟੇਸ਼ਨਲ ਟ੍ਰੈਕ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 84.52 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟ ਕੇ...

ਢਾਈ ਸਾਲਾਂ ਮਗਰੋਂ ਸੁਲਝੀ ਹਕੀਮ ਦੇ ਅੰਨ੍ਹੇ ਕਤਲ ਦੀ ਗੁੱਥੀ, ਮਰਡਰ ਦੀ ਵਜ੍ਹਾ ਆਈ ਸਾਹਮਣੇ, 2 ਗ੍ਰਿਫਤਾਰ

ਮੁਕਤਸਰ : ਮਲੋਟ ਦੇ ਨੇੜਲੇ ਪਿੰਡ ਸਰਾਵਾ ਬੋਦਲਾ ਦੇ ਪ੍ਰਸਿੱਧ ਆਯੁਰਵੈਦਿਕ ਹਕੀਮ ਦਲੀਪ ਸਿੰਘ ਦੇ ਢਾਈ ਸਾਲ ਪੁਰਾਣੇ ਅਣਸੁਲਝੇ ਕਤਲ ਮਾਮਲੇ ਦੀ...

4 ਭੈਣਾਂ ਦੇ ਇਕਲੌਤੇ ਭਰਾ ਨੇ ਖ਼ਤਮ ਕੀਤੀ ਆਪਣੀ ਜੀਵਨ ਲੀਲਾ, ਧਮਕੀਆਂ ਤੋਂ ਪ੍ਰੇਸ਼ਾਨ ਸੀ ਨੌਜਵਾਨ

ਗੁਰਦਾਸਪੁਰ ਵਿਚ ਚਾਰ ਭੈਣਾਂ ਦੇ ਇਕਲੌਤੇ ਭਰਾ ਵੱਲੋਂ ਖੌਫਨਾਕ ਕਦਮ ਚੁੱਕਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਜ਼ਿਲ੍ਹੇ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ...

Youtuber ਦੇ ਘਰ ‘ਤੇ ਗ੍ਰਨੇਡ ਅਟੈਕ ‘ਚ ਨਿਕਲਿਆ ਫੌਜੀ ਕਨੈਕਸ਼ਨ, Insta ‘ਤੇ ਦਿੱਤੀ ਸੀ ਟ੍ਰੇਨਿੰਗ!

ਜਲੰਧਰ ‘ਚ ਯੂਟਿਊਬਰ ਰੋਜ਼ਰ ਸੰਧੂ ਦੇ ਘਰ ‘ਤੇ ਗ੍ਰੇਨੇਡ ਸੁੱਟਣ ਦੇ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਗ੍ਰਨੇਡ ਸੁੱਟਣ ਵਾਲੇ ਹਰਿਆਣਾ...

LAKE ‘ਤੇ ਘੁੰਮਣ ਗਏ ਸੈਲਾਨੀਆਂ ਨਾਲ ਵਾਪਰਿਆ ਹਾਦਸਾ, ਹਨ੍ਹੇਰੀ ਨਾਲ ਝੀਲ ‘ਚ ਪਲਟੀ ਕਿਸ਼ਤੀ

ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੀ ਡਲ ਝੀਲ ‘ਚ ਬੁੱਧਵਾਰ ਦੁਪਹਿਰ ਨੂੰ ਹੈਰਾਨ ਕਰਨ ਵਾਲਾ ਹਾਦਸਾ ਵਾਪਰ ਗਿਆ। ਡਲ ਝੀਲ ‘ਚ...

ਜਲੰਧਰ ‘ਚ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਦੋਹਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਵਡਾਲਾ ਚੌਕ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ ਹੋ ਗਈ ਸੀ। ਪੁਲਿਸ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਸੀ...

ਫਾਜ਼ਿਲਕਾ : ਰਿਸ਼ਤੇਦਾਰੀ ‘ਚ ਵਿਆਹ ਦੇਖਣ ਆਏ ਸ਼ਖਸ ਦੀ ਚਮਕੀ ਕਿਸਮਤ, 18 ਲੱਖ ਰੁਪਏ ਦੀ ਜਿੱਤੀ ਲਾਟਰੀ

ਕਹਿੰਦੇ ਹਨ ਕਿ ਜਦੋਂ ਰੱਬ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ, ਇਹ ਗੱਲ ਸਾਬਿਤ ਹੋਈ 18 ਲੱਖ ਰੁਪਏ ਦੇ ਜੈਤੂ ਰਹੇ ਸ਼ਖਸ ਉਪਰ। ਦਰਅਸਲ ਸ਼ਖਸ...

ਬਟਾਲਾ ‘ਚ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਦੀ ਮ੍ਰਿਤਕ

ਬਟਾਲਾ ਦੇ ਇਲਾਕੇ ਮਾਨ ਨਗਰ ਦੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ...

SAD ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਐਲਾਨਿਆ ਉਮੀਦਵਾਰ, ਐਡਵੋਕੇਟ ਪਰਉਪਕਾਰ ਸਿੰਘ ਨੂੰ ਦਿੱਤੀ ਟਿਕਟ

ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਐਡਵੋਕੇਟ ਪਰਉਪਕਾਰ ਸਿੰਘ ਨੂੰ ਟਿਕਟ ਦਿੱਤੀ...

ਗੁਰੂ ਘਰ ‘ਚ ਗੱਡੀ ਖੜ੍ਹੀ ਕਰਨ ਤੋਂ ਰੋਕਣ ‘ਤੇ ਗ੍ਰੰਥੀ ਸਿੰਘ ‘ਤੇ ਹਮਲਾ, ਮਹਿਲਾ ਸਣੇ 4 ਖਿਲਾਫ਼ ਮਾਮਲਾ ਦਰਜ

ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾਂ ਵਿਖੇ ਗ੍ਰੰਥੀ ਸਿੰਘ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰੰਥੀ ਪਿਛਲੇ 13 ਸਾਲਾਂ ਤੋਂ...

ਅਬੋਹਰ : ਜੂਸ ਦੀ ਰੇਹੜੀ ਲਗਾਉਣ ਵਾਲੇ ਦੀ ਸ਼ੱਕੀ ਹਾਲਾਤਾਂ ‘ਚ ਮੌਤ, 2 ਬੱਚੇ ਦਾ ਪਿਓ ਸੀ ਮ੍ਰਿਤਕ

ਅਬੋਹਰ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜੂਸ ਦੀ ਰੇਹੜੀ ਲਗਾਉਂਦਾ ਸੀ ਅਤੇ 2...

ਪੂਰੇ ਦੇਸ਼ ‘ਚ ਨਹੀਂ ਦਿਖੇਗਾ ਇਕ ਵੀ ਟੋਲ ਪਲਾਜਾ, ਜਲਦ ਹੀ ਨਵੀਂ ਟੋਲ ਨੀਤੀ ਦਾ ਐਲਾਨ ਕਰੇਗੀ ਸਰਕਾਰ

ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇ। ਇਸ ਲਈ ਜਲਦ ਹੀ ਇਕ ਨਵੀਂ ਟੋਲ...

ਗਰਮੀ ‘ਚ ਨਹੀਂ ਲੱਗਣਗੇ ਬਿਜਲੀ ਦੇ ਕੱਟ, ਘਰੇਲੂ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਮਿਲੇਗੀ ਬਿਜਲੀ : ਮੰਤਰੀ ਹਰਭਜਨ ਸਿੰਘ ETO

ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਬਿਜਲੀ ਦੇ ਕੱਟਾਂ ਤੋਂ ਬਚਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। 16 ਅਪ੍ਰੈਲ ਬੁੱਧਵਾਰ ਨੂੰ ਮੀਟਿੰਗ ਵਿੱਚ...

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ, ਟੁੱਟੀ ਬਿਜਲੀ ਦੀ ਤਾਰ ਦੀ ਚਪੇਟ ‘ਚ ਆਉਣ ਨਾਲ ਵਾਪਰਿਆ ਹਾਦਸਾ

ਤਰਨਤਾਰਨ ਦੇ ਪਿੰਡ ਸਭਰਾ ਵਿੱਚ ਦੁਖਦਾਈ ਘਟਨਾ ਵਾਪਰੀ ਹੈ ਜਿਥੇ ਬਿਜਲੀ ਦੀ ਤਾਰ ਟੁੱਟਣ ਨਾਲ ਹਰਬਖਸ਼ ਸਿੰਘ 24 ਸਾਲ ਨੌਜਵਾਨ ਦੀ ਕਰੰਟ ਲੱਗਣ...

ਤਰਨਤਾਰਨ : ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਾਲੇ ਵਿਵਾਦ, ਫਾਇਰਿੰਗ ‘ਚ 1 ਦੀ ਮੌਤ, ਇਕ ਜ਼ਖਮੀ

ਤਰਨਤਾਰਨ ਦੇ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਇਸ ਦਰਮਿਆਨ ਸਾਬਕਾ ਸਰਪੰਚ ਵੱਲੋਂ...

‘ਮੇਰੇ ‘ਤੇ ਨਸ਼ਾ ਤਸਕਰੀ ਦੀ FIR ਦਰਜ ਕਰਨ ਦੀ ਹੋ ਰਹੀ ਤਿਆਰੀ’- MP ਸਰਬਜੀਤ ਸਿੰਘ ਖਾਲਸਾ ਨੇ ਕੀਤਾ ਵੱਡਾ ਦਾਅਵਾ

ਫਰੀਦਕੋਟ ਤੋਂ MP ਸਰਬਜੀਤ ਸਿੰਘ ਖਾਲਸਾ ਨੇ ਵੱਡੇ ਦਾਅਵੇ ਕੀਤੇ ਹਨ ਜੋ ਕਿ ਚਰਚਾ ਦਾ ਵਿਸ਼ਾ ਹਨ। ਇਕ ਨਿੱਜੀ ਚੈਨਲ ਨਾਲ ਇੰਟਰਵਿਊ ਵਿਚ ਫਰੀਦਕੋਟ...

ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿਚ ਬੀਤੇ ਦਿਨੀਂ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਲਿਆਂਦੀ ਹੈ ਤੇ ਲੋਕਾਂ ਨੂੰ ਗਰਮੀ ਤੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-4-2025

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖਬਰ, ਹੁਣ ਆਰਤੀ ਲਈ ਦੇਣੇ ਪੈਣਗੇ ਵੱਧ ਪੈਸੇ

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਭਗਤਾ ਲਈ ਅਹਿਮ ਖਬਰ ਹੈ। ਮਾਤਾ ਵੈਸ਼ਣੋ ਦੇਵੀ ਭਵਨ ਕੰਪਲੈਕਸ ਵਿਖੇ ਸਵੇਰੇ-ਸ਼ਾਮ ਕਰਵਾਈ ਜਾਣ ਵਾਲੀ ਅਲੌਕਿਕ...

ਪੰਜਾਬ ਦੇ 6 ਟੀਚਰ ਸਸਪੈਂਡ, ਚੋਣ ਡਿਊਟੀ ‘ਤੇ ਹਾਜ਼ਰ ਨਾ ਹੋਣ ਕਰਕੇ ਹੋਇਆ ਐਕਸ਼ਨ

ਪੰਜਾਬ ਦੇ 6 ਟੀਚਰਾਂ ਖਿਲਾਫ ਵੱਡੀ ਕਾਰਵਾਈ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਵਧੀਕ ਡਿਪਟੀ ਕਮਿਸ਼ਨਰ ਨੇ ਲੁਧਿਆਣਾ...

ਜੇਲ੍ਹ ਤੋਂ ਬਾਹਰ ਆਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, 14 ਮਹੀਨਿਆਂ ਮਗਰੋਂ ਮਿਲੀ ਰਿਹਾਈ!

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 14 ਮਹੀਨਿਆਂ ਬਾਅਦ ਅੱਜ ਜੇਲ੍ਹ ‘ਚੋਂ ਜ਼ਮਾਨਤ ‘ਤੇ ਰਿਹਾਅ ਹੋ ਕੇ ਬਾਹਰ ਆ ਗਏ ਹਨ। ਇਸ ਦੌਰਾਨ...

ਦੁੱਧ ਉਤਪਾਦਕਾਂ ਨੇ ਦਫਤਰ ਬਾਹਰ ਸੁੱ/ਟਿਆ ਦੁੱਧ, ਕਹਿੰਦੇ- ’20 ਲੱਖ ਰੁ. ਹੋ ਗਿਆ ਬਕਾਇਆ’

ਦੁੱਧ ਉਤਪਾਦਕਾਂ ਨੇ ਅੱਜ ਜਲੰਧਰ ਦੇ ਨਾਮਦੇਵ ਚੌਕ ਨੇੜੇ ਸਹਿਕਾਰਤਾ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ...

ਪੰਜਾਬ ‘ਚ ਹਫਤੇ ਵਿਚ ਮਿਲੇਗਾ ਡ੍ਰਾਈਵਿੰਗ ਲਾਇਸੰਸ, ਘਰ ਬੈਠੇ ਮਿਲਣਗੀਆਂ ਟਰਾਂਸਪੋਰਟ ਸਬੰਧੀ ਸੇਵਾਵਾਂ!

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਟਰਾਂਸਪੋਰਟ ਵਿਭਾਗ ਵਿੱਚ ਬਕਾਇਆ ਪਈਆਂ ਸਾਰੀਆਂ ਅਰਜ਼ੀਆਂ ਦਾ...

ਹੁਣ ਚੱਲਦੀ ਗੱਡੀ ‘ਚ ਕੈਸ਼ ਦੀ ਫਿਕਰ ਨਹੀਂ! ਦੇਸ਼ ‘ਚ ਪਹਿਲੀ ਵਾਰ ਟ੍ਰੇਨ ‘ਚ ਲਾਇਆ ਗਿਆ ATM

ਟ੍ਰੇਨ ‘ਚ ਸਫਰ ਕਰਦੇ ਸਮੇਂ ਕੈਸ਼ ਨਾ ਹੋਣ ‘ਤੇ ਹੁਣ ਫਿਕਰ ਕਰਨ ਦੀ ਲੋੜ ਨਹੀਂ। ਰੇਲਵੇ ਤੁਹਾਨੂੰ ਇਸ ਫਿਕਰ ਤੋਂ ਛੁਟਕਾਰਾ ਦਿਵਾਉਣ ਕਰਨ ਜਾ...

ਮਾਨ ਸਰਕਾਰ ਦਾ ਵੱਡਾ ਫੈਸਲਾ, ਮੰਡੀਆਂ ‘ਚ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਵਧਾਈ

ਮੰਡੀਆਂ ‘ਚ ਫ਼ਸਲਾਂ ਦੀ ਲਿਫਟਿੰਗ ਕਰਨ ਵਾਲੇ ਮਜ਼ਦੂਰਾਂ ਦੇ ਹੱਕ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ। ਸਰਕਾਰ ਨੇ...

ਅਬੋਹਰ ਦੇ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਂ, ਕੈਨੇਡਾ ‘ਚ ਬਣਿਆ ਫੈਡਰਲ ਪੀਸ ਅਫ਼ਸਰ

ਪੰਜਾਬੀ ਨੌਜਵਾਨਾਂ ਨੇ ਵਿਦੇਸ਼ੀ ਧਰਤੀ ‘ਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਅਤੇ ਪੰਜਾਬ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ।...

ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਟਰੰਪ ਦਾ ਵੱਡਾ ਐਲਾਨ-‘Self Deport’ ਹੋਣ ਵਾਲਿਆਂ ਨੂੰ ਦੇਣਗੇ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ’

ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ...

ਜਲੰਧਰ-ਫਗਵਾੜਾ NH ‘ਤੇ 2 ਟਰੱਕਾਂ ਦੀ ਜ਼ਬਰਦਸਤ ਟੱਕਰ, ਇੱਕ ਡ੍ਰਾਈਵਰ ਦੀ ਮੌਤ, ਇੱਕ ਗੰਭੀਰ ਜ਼ਖਮੀ

ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ‘ਤੇ ਚਹੇਦੂ ਨੇੜੇ ਦੋ ਟਰੱਕਾਂ ਵਿਚਕਾਰ ਜ਼ਬਰਦਸਤ ਟੱਕਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ...

MP ਸਤਨਾਮ ਸਿੰਘ ਸੰਧੂ ਨੇ ਵਿਸ਼ਵ ਵਿਰਾਸਤ ਦਿਵਸ ਮੌਕੇ ਵਿਸ਼ੇਸ਼ ਲੇਖ ਲਿਖ ਕੇ ਦਿੱਤਾ ਸੰਦੇਸ਼

ਵਿਸ਼ਵ ਵਿਰਾਸਤ ਦਿਵਸ ਦੇ ਮੌਕੇ ਤੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਵਿਸ਼ੇਸ਼ ਲੇਖ ਲਿਖ ਕੇ ਖਾਸ ਸੰਦੇਸ਼ ਦਿੱਤਾ। ਸਤਨਾਮ ਸਿੰਘ...

ਬ੍ਰਿਟੇਨ ‘ਚ ਆਇਆ ਕਰੋਨਾ ਦਾ ਨਵਾਂ ਵੈਰੀਐਂਟ, ਵਧਦੇ ਮਾਮਲਿਆਂ ਨੇ ਵਧਾਈ ਸਰਕਾਰ ਦੀ ਚਿੰਤਾ

ਬ੍ਰਿਟੇਨ ਵਿਚ ਕਰੋਨਾ ਦੇ ਨਵੇਂ ਵੈਰੀਐਂਟ ਨੇ ਇਕ ਵਾਰ ਫਿਰ ਤੋਂ ਦਸਤਕ ਦੇ ਦਿੱਤੀ ਹੈ। ਵਧਦੇ ਮਾਮਲਿਆਂ ਨੇ ਆਮ ਆਦਮੀ ਤੋਂ ਲੈ ਕੇ ਸਰਕਾਰ ਦੀ...

ਹੁਸ਼ਿਆਰਪੁਰ ‘ਚ ਟਰੱਕ ਨੇ ਸੜਕ ਕਿਨਾਰੇ ਖੜ੍ਹੇ 4 ਲੋਕਾਂ ਨੂੰ ਦਰੜਿਆ, 2 ਬੱਚਿਆਂ ਸਣੇ 3 ਦੀ ਮੌਤ, ਇੱਕ ਜ਼ਖਮੀ

ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।...

ਪਾਕਿਸਤਾਨੀ ਨਾਗਰਿਕ ਨੇ ਦੁਬਈ ‘ਚ 3 ਭਾਰਤੀਆਂ ‘ਤੇ ਕੀਤਾ ਹਮਲਾ, 2 ਦੀ ਮੌਤ, ਇੱਕ ਗੰਭੀਰ ਜ਼ਖਮੀ

ਦੁਬਈ ਵਿਚ ਪਾਕਿਸਤਾਨੀ ਨਾਗਰਿਕ ਵੱਲੋਂ 3 ਭਾਰਤੀਆਂ ਉਤੇ ਹਮਲਾ ਕੀਤੇ ਜਾਣ ਦੀ ਖਬਰ ਹੈ। ਹਮਲੇ ਵਿਚ 2 ਭਾਰਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ...

ਬੱਚੇ ਦੇ ਕਤਲ ਮਾਮਲੇ ‘ਚ ਆਇਆ ਨਵਾਂ ਮੋੜ, ਚਚੇਰਾ ਭਰਾ ਹੀ ਨਿਕਲਿਆ ਕਾਤਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਿਛਲੇ ਦਿਨ ਹੀ ਪਿੰਡ ਮਾੜੀ ਗੌੜ ਸਿੰਘ ਦੇ ਰਹਿਣ ਵਾਲੇ ਬੱਚੇ ਦੀ ਭੇਦ-ਭਰੇ ਹਾਲਾਤਾਂ ਵਿੱਚ ਘਰ ਦੇ ਨਜ਼ਦੀਕ ਲੰਘਦੀ ਕਸੂਰ ਨਹਿਰ ਵਿੱਚੋਂ ਲਾਸ਼...

ਫਾਜ਼ਿਲਕਾ ‘ਚ ਰੈੱਡ ਅਲਰਟ ਹੋਇਆ ਜਾਰੀ, ਨਾਕੇ ਲਗਾ ਕੇ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਾਰਾ ਜ਼ਿਲ੍ਹਾ ਸੀਲ ਕਰ ਦਿੱਤਾ ਗਿਆ ਹੈ। ਪੂਰੇ ਜ਼ਿਲ੍ਹੇ ਵਿਚ ਕਈ...

ਪ੍ਰਤਾਪ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਗ੍ਰਿਫਤਾਰੀ ‘ਤੇ 22 ਅਪ੍ਰੈਲ ਤੱਕ ਲੱਗੀ ਰੋਕ

ਪ੍ਰਤਾਪ ਸਿੰਘ ਬਾਜਵਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ LoP ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਦੀ ਕਾਰਵਾਈ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਚੈਕਿੰਗ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ...

‘1 ਮਈ ਤੋਂ ਹੁਣ 30 ਦਿਨਾਂ ‘ਚ ਮਿਲੇਗਾ ਇੰਤਕਾਲ’ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ। 1 ਮਈ ਤੋਂ ਹੁਣ 30 ਦਿਨਾਂ ਵਿਚ ਇੰਤਕਾਲ...

ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ

ਲੁਧਿਆਣਾ ਜਿਲ੍ਹੇ ਦੇ ਰਹਿਣ ਵਾਲੇ ਜਗਦੀਪ ਸਿੰਘ ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋਈ ਹੈ। ਨਿਰਮਲ...

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ, ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਕੀਤੀ ਜਾਵੇਗੀ ਐਕੁਵਾਇਰ

ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ...

ਚੰਡੀਗੜ੍ਹ ‘ਚ ਪ੍ਰਾਪਰਟੀ ਟੈਕਸ ‘ਚ ਵਾਧੇ ਤੋਂ ਨਾਰਾਜ਼ ਹੋਏ BJP ਕੌਂਸਲਰ, ਦੇ ਸਕਦੇ ਹਨ ਅਸਤੀਫਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਵਿਚ ਭਾਜਪਾ ਦੇ ਸਾਰੇ ਕੌਂਸਲਰ ਅਸਤੀਫਾ ਦੇ ਸਕਦੇ ਹਨ। ਇਸ ਦਾ ਕਾਰਨ ਪ੍ਰਾਪਰਟੀ ਟੈਕਸ...

ਪ੍ਰਤਾਪ ਬਾਜਵਾ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ, FIR ਰੱਦ ਕਰਨ ਦੀ ਕੀਤੀ ਸੀ ਮੰਗ

ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਵੱਲੋਂ ਬੰਬਾਂ ਨੂੰ ਲੈ ਕੇ ਦਿੱਤਾ ਬਿਆਨ ਗਰਮਾਇਆ ਹੋਇਆ ਹੈ। ਬੀਤੇ ਦਿਨੀਂ ਮੋਹਾਲੀ ਵਿਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-4-2025

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ...

ਕਿਸਾਨ ਦੀ ਚਮਕੀ ਕਿਸਮਤ, 200 ਰੁਪਏ ਦੀ ਲਾਟਰੀ ਪਾ ਕੇ ਰਾਤੋ-ਰਾਤ ਬਣਿਆ ਕਰੋੜਪਤੀ

ਕਿਸਮਤ ਨੂੰ ਬਦਲਣ ਵਿੱਚ ਦੇਰ ਨਹੀਂ ਲੱਗਦੀ; ਇਹ ਸੱਚ ਉਦੋਂ ਹੋਇਆ ਜਦੋਂ ਪਟਿਆਲਾ ਦੇ ਪਿੰਡ ਹਿਰਦਾਪੁਰ ਦੇ ਇੱਕ ਕਿਸਾਨ ਨੇ 1.5 ਕਰੋੜ ਰੁਪਏ ਦੀ...

ਘੜੇ ਦਾ ਪਾਣੀ ਫਾਇਦੇ ਦੀ ਥਾਂ ਸਿਹਤ ਨੂੰ ਪਹੁੰਚਾ ਸਕਦੈ ਨੁਕਸਾਨ! ਕਦੇ ਨਾ ਕਰੋ ਇਹ ਗਲਤੀਆਂ

ਗਰਮੀਆਂ ਦੇ ਮੌਸਮ ਵਿੱਚ ਜਦੋਂ ਕੜਕਦੀ ਧੁੱਪ ਕਾਰਨ ਗਲਾ ਸੁੱਕਣ ਲੱਗਦਾ ਹੈ ਤਾਂ ਠੰਡਾ ਪਾਣੀ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ ਲੱਗਦਾ ਅਤੇ ਜੇਕਰ...

ਨਸ਼ਿਆਂ ਖਿਲਾਫ ਮਾਨ ਸਰਕਾਰ ਦਾ ਇੱਕ ਹੋਰ ਕਦਮ-‘ਨਸ਼ਾ ਮੁਕਤੀ ਮੋਰਚਾ’, ਸਾਰੇ ਜ਼ੋਨ ਕੋਆਰਡੀਨੇਟਰ ਨਿਯੁਕਤ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਮੁੱਖ ਮੰਤਰੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਸ਼ਿਆਂ...

MP ਅੰ/ਮ੍ਰਿਤ/ਪਾ.ਲ ਦੇ ਸਾਥੀ ਪੱਪਲਪ੍ਰੀਤ ਦੀ ਹੋਈ ਪੇਸ਼ੀ, ਅਦਾਲਤ ਨੇ ਮੁੜ ਭੇਜਿਆ ਰਿਮਾਂਡ ‘ਤੇ

ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਮੁੜ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਾਤ 2 ਵਜੇ ਤੱਕ ਖੁੱਲ੍ਹਣਗੇ ਰੈਸਟੋਰੈਂਟ, ਔਰਤਾਂ 8 ਵਜੇ ਤੋਂ ਬਾਅਦ ਨਹੀਂ ਕਰਨਗੀਆਂ ਕੰਮ

ਪੰਜਾਬ ਵਿਚ ਕਲੱਬ, ਬਾਰ ਤੇ ਰੈਸਟੋਰੈਂਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਹੁਣ ਰਾਤ 2 ਵਜੇ ਤੱਕ ਕਲੱਬ ਤੇ ਰੈਸਟੋਰੈਂਟ ਖੁੱਲ੍ਹਣਗੇ।...

ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾਇਆ, ਹੁਣ ਜਲਦ ਹੋਵੇਗੀ ਨਵੀਂ ਭਰਤੀ

ਸੂਬੇ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਦਾ ਕੋਟਾ...

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਤੇਜ਼ ਹਨੇਰੀ ਨਾਲ ਪਏਗਾ ਮੀਂਹ, ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਗਰਮੀ ਨੇ ਲੋਕਾਂ ਦੇ ਪਸੀਨ ਛੁਡਾਏ ਹਨ। ਹਾਲਾਂਕਿ ਦੋ-ਤਿੰਨ ਦਿਨ ਪਹਿਲਾਂ ਮੌਸਮ ਵਿੱਚ ਆਏ ਬਦਲਾਅ ਤੋਂ...

ਸੁੱਚਾ ਸਿੰਘ ਲੰਗਾਹ ਨੂੰ ਵੱਡਾ ਸਦਮਾ, ਛੋਟੇ ਭਰਾ ਲਖਵਿੰਦਰ ਸਿੰਘ ਦਾ ਹੋਇਆ ਦਿਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁੱਚਾ ਸਿੰਘ ਲੰਗਾਹ ਦੇ ਭਰਾ ਲਖਵਿੰਦਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਖੁਦ ਸੁੱਚਾ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ...

ਦਿੱਲੀ ਦੇ ਸ਼ਹਾਦਰਾ ‘ਚ ਕੁੜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਮੁਲਜ਼ਮ ਮੌਕੇ ਤੋਂ ਹੋਏ ਫਰਾਰ

ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ GTB ਐਨਕਲੇਵ ਥਾਣਾ ਖੇਤਰ ਵਿੱਚ MIG ਫਲੈਟ ਜਲ ਬੋਰਡ ਦੇ ਗੇਟ ਦੇ ਸਾਹਮਣੇ ਇੱਕ ਕੁੜੀ ਦੇ ਕਤਲ ਕਰ ਦੇਣ ਦਾ ਮਾਮਲਾ...

ਢਕੋਲੀ ‘ਚ ਸ਼ਰਾਬੀ ਪਤੀ ਨੇ ਪਤਨੀ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫ਼ਤਾਰ

ਜ਼ੀਰਕਪੁਰ ਦੇ ਢਕੋਲੀ ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਕੈਲਾਸ਼ ਸਿੰਘ ਬਿਸ਼ਟ ਨਾਮ ਦੇ ਇੱਕ...

AAP ਵਿਧਾਇਕ ਕੁਲਵੰਤ ਸਿੰਘ ਦੇ ਟਿਕਾਣਿਆਂ ‘ਤੇ ED ਦੀ ਰੇਡ, 48,000 ਕਰੋੜ ਦੇ ਫਰਾਡ ਨਾਲ ਜੁੜਿਆ ਮਾਮਲਾ

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਨੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਅਮੀਰ ਵਿਧਾਇਕ ਕੁਲਵੰਤ ਸਿੰਘ ਦੇ ਘਰ ‘ਤੇ...

ਕਪੂਰਥਲਾ ਦੇ ਟੋਲ ਪਲਾਜ਼ਾ ‘ਤੇ ਗੋਲੀਬਾਰੀ, 15 ਬਦਮਾਸ਼ਾਂ ਨੇ ਕੀਤਾ ਹਮਲਾ, ਪ੍ਰਾਪਰਟੀ ਡੀਲਰ ਹੋਇਆ ਜ਼ਖਮੀ

ਕਪੂਰਥਲਾ ਢਿੱਲਵਾਂ ਟੋਲ ਪਲਾਜ਼ਾ ‘ਤੇ ਟੋਲ ਅਦਾ ਕਰਦੇ ਸਮੇਂ, ਇੱਕ ਕਾਰ ਵਿੱਚ ਯਾਤਰਾ ਕਰ ਰਹੇ ਮੋਗਾ ਨਿਵਾਸੀ ਨੂੰ ਦੂਜੀ ਕਾਰ ਵਿੱਚ ਆਏ 15...

ਬੰ/ਬਾਂ ਵਾਲੇ ਬਿਆਨ ਦਾ ਮਾਮਲਾ, LoP ਨੇਤਾ ਪ੍ਰਤਾਪ ਬਾਜਵਾ ਦੁਪਹਿਰ 2 ਵਜੇ ਸਾਈਬਰ ਸੈੱਲ ਵਿਖੇ ਹੋਣਗੇ ਪੇਸ਼

ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 32 ਬੰਬਾਂ ਬਾਰੇ ਦਿੱਤੇ ਬਿਆਨ ਲਈ ਮੋਹਾਲੀ ਸਾਈਬਰ ਪੁਲਿਸ...

ਨਾਭਾ ਬਲਾਕ ਦੇ ਪਿੰਡ ਕਕਰਾਲਾ ‘ਚ ਫੈਲੀ ਸਨਸਨੀ, ਰੇਲਵੇ ਟਰੈਕ ‘ਤੇ 2 ਵਿਅਕਤੀਆਂ ਦੀਆਂ ਮਿਲੀਆਂ ਦੇਹਾਂ

ਨਾਭਾ ਬਲਾਕ ਦੇ ਪਿੰਡ ਕਕਰਾਲਾ ਦੇ ਰੇਲਵੇ ਟਰੈਕ ‘ਤੇ ਵੱਖ-ਵੱਖ ਦੋ ਜਗ੍ਹਾ ਤੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ।...

ਸਮਰਾਲਾ ਦੇ ਪਿੰਡ ਬੌਂਦਲੀ ਨੇੜੇ ਮੁਲਜ਼ਮਾਂ ਦੀ SHO ਨਾਲ ਹੋਈ ਝੜਪ, ਇੱਕ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਸਮਰਾਲਾ ਬਾਈਪਾਸ ਪਿੰਡ ਬੌਂਦਲੀ ਦੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਅੱਜ ਸਵੇਰੇ ਤੜਕੇ 3 ਵਜੇ ਸਮਰਾਲਾ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਜਾਣ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-4-2025

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ...

ਕੋਰਟ ‘ਚ ਪੇਸ਼ੀ ਲਈ ਲਿਆਂਦੇ ਮੁਲਜ਼ਮ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਪੁਲਿਸ ਨੂੰ ਪਈਆਂ ਭਾਜੜਾਂ

ਪਟਿਆਲਾ ਦੀ ਕੋਰਟ ਵਿਚ ਪੁਲਿਸ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਪੇਸ਼ੀ ਲਈ ਲਿਆਂਦੇ ਗਏ ਇੱਕ ਮੁਲਜ਼ਮ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ...

ਪੰਜਾਬ ‘ਚ 16 ਅਪ੍ਰੈਲ ਤੋਂ ਬਦਲੇਗਾ ਹਸਪਤਾਲਾਂ ਦਾ ਸਮਾਂ, ਜਾਣੋ ਕੀ ਹੈ ਨਵੀਂ Timing

ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ 16 ਅਪ੍ਰੈਲ ਯਾਨੀ ਬੁੱਧਵਾਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਸਵੇਰੇ 8 ਵਜੇ...

ਵਿਜੀਲੈਂਸ ਦਾ ਐਕਸ਼ਨ, ਠੇਕੇਦਾਰ ਤੋਂ 10 ਫ਼ੀਸਦੀ ਕਮਿਸ਼ਨ ਮੰਗਣ ਦੇ ਦੋਸ਼ ‘ਚ SE ਗ੍ਰਿਫਤਾਰ

ਲੁਧਿਆਣਾ ਵਿੱਚ ਅੱਜ (ਸੋਮਵਾਰ) ਵਿਜੀਲੈਂਸ ਬਿਊਰੋ ਦੀ ਟੀਮ ਨੇ ਨਗਰ ਨਿਗਮ ਲੁਧਿਆਣਾ ਵਿੱਚ ਤਾਇਨਾਤ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੇ ਕੰਵਰ...

14 ਸਾਲ ਮਗਰੋਂ ਪੀਐੱਮ ਮੋਦੀ ਨੇ ਪੁਆਏ ਇਸ ਬੰਦੇ ਨੂੰ ਬੂਟ, ਨੰਗੇ ਪੈਰੀਂ ਰਹਿਣ ਦੀ ਖਾਧੀ ਸੀ ਕਸਮ (ਵੀਡੀਓ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪ੍ਰੈਲ ਨੂੰ ਹਰਿਆਣਾ ਦੇ ਦੌਰੇ ‘ਤੇ ਸਨ। ਇਸ ਦੌਰਾਨ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ...

3 ਫੁੱਟ 8 ਇੰਚ ਦੇ ਲਾੜੇ ਦਾ 3 ਫੁੱਟ 6 ਇੰਚ ਦੀ ਲਾੜੀ ਨਾਲ ਹੋਇਆ ਵਿਆਹ, ਹਰ ਪਾਸੇ ਹੋ ਰਹੀ ਚਰਚਾ

ਹਰਿਆਣਾ ਦੇ ਅੰਬਾਲਾ ਕੈਂਟ ‘ਚ ਮੈਰਿਜ ਪੈਲੇਸ ‘ਚ 3.8 ਫੁੱਟ ਦੇ ਮੁੰਡੇ ਨੇ 3.6 ਫੁੱਟ ਲੰਬੀ ਕੁੜੀ ਨਾਲ ਵਿਆਹ ਚਰਚਾ ਵਿਚ ਬਣਿਆ ਹੋਇਆ ਹੈ। ਵਿਆਹ 6...

ਪਰਿਵਾਰ ਦੀ ਗਰੀਬੀ ਮਿਟਾਉਣ ਗਏ ਪੰਜਾਬੀ ਮੁੰਡੇ ਦੀ ਦੁਬਈ ‘ਚ ਮੌਤ, ਕਰਜ਼ੇ ਹੇਠ ਦਬੇ ਮਾਪੇ

ਹੁਸ਼ਿਆਰਪੁਰ ਦੇ ਨੇੜਲੇ ਪਿੰਡ ਬੱਸੀ ਗੁਲਾਮ ਹੁਸੈਨ ਵਿਚ ਗਰੀਬ ਪਰਿਵਾਰ ਦਾ ਗੱਭਰੂ ਜਵਾਨ ਪੁੱਤ ਜੋਕਿ ਪਰਿਵਾਰ ਦੀ ਗਰੀਬੀ ਮਿਟਾਉਣ ਲਈ ਦੁਬਈ...

ਅਕਸ਼ੈ ਕੁਮਾਰ ਤੇ ਅੰਨਿਆ ਪਾਂਡੇ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਗੁਰੂਘਰ ਕੀਤੀ ਅਰਦਾਸ

1919 ਦੇ ਜ਼ਲ੍ਹਿਆਂਵਾਲਾ ਬਾਗ ਸਾਕੇ ‘ਤੇ ਆਧਾਰਿਤ ਬਾਲੀਵੁੱਡ ਫਿਲਮ ਕੇਸਰੀ-2 ਦੀ ਸਟਾਰ ਕਾਸਟ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੀ।...

ਪ੍ਰਤਾਪ ਬਾਜਵਾ ਮਾਮਲਾ, ਮੋਹਾਲੀ ਕੋਰਟ ਦੇ ਹੁਕਮਾਂ ਮਗਰੋਂ ਮਿਲੀ FIR ਦੀ ਕਾਪੀ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ...

ਆਮ ਆਦਮੀ ਨੂੰ ਟੋਲ ‘ਤੇ ਮਿਲੇਗੀ ਰਾਹਤ, 3 ਹਜ਼ਾਰ ਰੁ. ਦਾ ਸਾਲਾਨਾ ਪਾਸ, FASTag ਨੂੰ ਲੈ ਕੇ ਨਵੀਂ ਸ਼ਰਤ ਲਾਗੂ

ਸਰਕਾਰ ਨੇ ਰਾਸ਼ਟਰੀ ਰਾਜਮਾਰਗਾਂ ਤੇ ਐਕਸਪ੍ਰੇਸ ਵੇਅ ‘ਤੇ ਟੋਲ ਨਾਲ ਜੁੜੀਆਂ ਮੁਸ਼ਕਲਾਂ ਨੂੰ ਘੱਟ ਕਰਨ ਲਈ ਨਵੀਂ ਟੋਲ ਨੀਤੀ ਦਾ ਪ੍ਰਸਤਾਵ...

ਵਾਟਰ ਸਪਲਾਈ ਵਰਕਰ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਸਹੁਰੇ ਵਾਲਿਆਂ ‘ਤੇ ਲੱਗੇ ਮਾਰ ਮੁਕਾਉਣ ਦੇ ਇਲਜ਼ਾਮ

ਪਠਾਨਕੋਟ ਦੇ ਮੁਹੱਲਾ ਰਾਮਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਦੀ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ...

ਕਪੂਰਥਲਾ : ਵਿਸਾਖੀ ਮੌਕੇ ਬਿਆਸ ਦਰਿਆ ‘ਤੇ ਨਹਾਉਣ ਗਏ 4 ਨੌਜਵਾਨ ਡੁੱਬੇ, 2 ਦੀ ਮੌਤ, 2 ਦੀ ਭਾਲ ਜਾਰੀ

ਕਪੂਰਥਲਾ ਦੇ ਪਿੰਡ ਪੀਰੇਵਾਲ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ 4 ਨੌਜਵਾਨ ਵਿਸਾਖੀ ਮੌਕੇ ਬਿਆਸ ਦਰਿਆ ‘ਤੇ ਨਹਾਉਣ ਗਏ...

LOP ਪ੍ਰਤਾਪ ਬਾਜਵਾ ਦੀਆਂ ਵਧੀਆਂ ਮੁਸ਼ਕਿਲਾਂ ! ਬੰਬਾਂ ਵਾਲੇ ਬਿਆਨ ‘ਤੇ ਪੁੱਛਗਿੱਛ ਲਈ ਸੱਦਿਆ ਥਾਣੇ

LOP ਪ੍ਰਤਾਪ ਬਾਜਵਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਬੰਬਾਂ ਵਾਲੇ ਬਿਆਨ ਮਗਰੋਂ ਪੰਜਾਬ ਸਰਕਾਰ ਹੁਣ ਪ੍ਰਤਾਪ...

PM ਮੋਦੀ ਤੇ CM ਮਾਨ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਭੇਟ ਕੀਤੀ ਸ਼ਰਧਾਂਜਲੀ

ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜੇ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ...

ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਕਲਯੁੱਗੀ ਪੁੱਤ ਨੇ ਇੱਟ ਮਾਰ ਲਈ ਪਿਓ ਦੀ ਜਾਨ

ਪਿਓ ਆਪਣੇ ਪੁੱਤ ਨੂੰ ਕਿੰਨੇ ਚਾਵਾਂ ਨਾਲ ਪਾਲਦਾ ਹੈ ਤੇ ਉਸ ਦੇ ਮਨ ਵਿਚ ਰੀਝ ਹੁੰਦੀ ਹੈ ਕਿ ਵੱਡਾ ਹੋ ਕੇ ਉਹ ਉਸ ਦੇ ਬੁਢਾਪੇ ਦਾ ਸਹਾਰਾ ਬਣੇਗਾ...

ਮਜੀਠਾ ਦੇ ਪਿੰਡ ਕਲੇਰ ਮਾਂਗਟ ਨੇੜੇ ਪੈਟਰੋਲ ਪੰਪ ‘ਤੇ ਹੋਈ ਫਾਇਰਿੰਗ, 1 ਦੀ ਮੌ ਤ, 2 ਗੰਭੀਰ ਜ਼ਖਮੀ

ਪਿੰਡ ਮਜੀਠਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਜੀਠਾ ਦੇ ਪਿੰਡ ਕਲੇਰ ਮਾਂਗਟ ਨੇੜੇ ਪੈਟਰੋਲ ਪੰਪ ‘ਤੇ ਕਤਲ ਦੀ ਵਾਰਦਾਤ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-4-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ...

ਵਿਸਾਖੀ ਵਾਲੇ ਦਿਨ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ

ਵਿਸਾਖੀ ਵਾਲੇ ਦਿਨ ਪਰਿਵਾਰ ਨਾਲ ਬਹੁਤ ਹੀ ਮੰਦਭਾਗਾ ਭਾਣਾ ਵਾਪਰਿਆ ਹੈ ਜਿਥੇ 25 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।...

ਫੋਨ, ਚਿਪ ‘ਤੇ ਟੈਰਿਫ ਛੋਟ ਤੋਂ ਖੁਸ਼ ਨਹੀਂ ਚੀਨ, ਕਿਹਾ-ਰੈਸੀਪ੍ਰੋਕਲ ਟੈਰਿਫ ਨੂੰ ਪੂਰੀ ਤਰ੍ਹਾਂ ਖਤਮ ਕਰੇ ਅਮਰੀਕਾ

ਚੀਨ ਨੇ ਅਮਰੀਕਾ ਨੂੰ ਕਿਹਾ ਕਿ ਉਹ ਆਪਣੇ ਰੈਸੀਪ੍ਰੋਕਲ ਟੈਰਿਫ ਨੂੰ ਪੂਰੀ ਤਰ੍ਹਾਂ ਖਤਮ ਕਰੇ। ਇਹ ਬਿਆਨ ਉਸ ਸਮੇਂ ਆਇਆ ਜਦੋਂ ਟਰੰਪ ਪ੍ਰਸ਼ਾਸਨ...

ਐਕਸ਼ਨ ‘ਚ CM ਮਾਨ, ਸੀਨੀਅਰ ਅਫਸਰਾਂ ਨੇ LOP ਪ੍ਰਤਾਪ ਬਾਜਵਾ ਦੇ ਘਰ ਪਹੁੰਚ ਕੀਤੀ ਪੁੱਛਗਿਛ

ਪ੍ਰਤਾਪ ਬਾਜਵਾ ਦੇ ਬੰਬਾਂ ਵਾਲੇ ਬਿਆਨ ਤੋਂ ਬਾਅਦ ਮੁੱਖ ਮੰਤਰੀ ਮਾਨ ਪੂਰੇ ਐਕਸ਼ਨ ਵਿਚ ਹਨ। ਉਨ੍ਹਾਂ ਵੱਲੋਂ ਸੀਨੀਅਰ ਅਫਸਰਾਂ ਦੀ ਟੀਮ LOP...

ਮੁੜ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਐਲਾਨ-‘ਸਰਕਾਰ ਬਣਨ ‘ਤੇ ਆਟਾ-ਦਾਲ, ਸ਼ਗਨ ਸਕੀਮ ਮੁੜ ਕਰਾਂਗੇ ਸ਼ੁਰੂ’

ਬੀਤੇ ਦਿਨੀਂ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਤੋਂ ਪ੍ਰਧਾਨ ਚੁਣਿਆ ਗਿਆ। ਪ੍ਰਧਾਨ ਬਣਨ ਦੇ ਬਾਅਦ ਅੱਜ...

ਹਿਮਾਚਲ ਦੇ ਮੰਡੀ ਕਸਬੇ ਨੇੜੇ ਸੈਲਾਨੀਆਂ ਨਾਲ ਭਰੀ ਬੱਸ ਪਲਟੀ, ਡਰਾਈਵਰ ਸਣੇ ਕਈ ਯਾਤਰੀ ਫੱਟੜ

ਹਿਮਾਚਲ ਦੇ ਮੰਡੀ ਕਸਬੇ ਨੇੜੇ ਭਿਆਨਕ ਸੜਕੀ ਹਾਦਸਾ ਵਾਪਰਿਆ ਹੈ ਜਿਥੇ ਕਸੋਲ ਜਾ ਰਹੀ ਸੈਲਾਨੀਆਂ ਦੀ ਬੱਸ ਅਚਾਨਕ ਪਲਟ ਗਈ। ਡ੍ਰਾਈਵਰ ਤੇ...

ਅੰਮ੍ਰਿਤਸਰ : ਸੈਲੂਨ ਤੋਂ ਘਰ ਪਰਤ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ

ਅੰਮ੍ਰਿਤਸਰ ਦੇ ਸਮਾਈਲ ਐਵੇਨਿਊ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ...

LOP ਪ੍ਰਤਾਪ ਬਾਜਵਾ ਦੇ ਬੰਬਾਂ ਵਾਲੇ ਬਿਆਨ ‘ਤੇ CM ਮਾਨ ਨੇ ਕੀਤੇ ਸਵਾਲ-‘ਕੀ ਤੁਹਾਡੇ ਪਾਕਿ ਨਾਲ ਸਿੱਧੇ ਸੰਬੰਧ ਨੇ’?

ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਕ ਇੰਟਰਵਿਊ ਦੌਰਾਨ ਪੰਜਾਬ ਵਿਚ ਗ੍ਰਨੇਡ...

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੂੰ ਮਿਲੀ ਸਫ਼ਲਤਾ, 2.8 ਕਿਲੋ IED ਸਣੇ 2 ਮੁਲਜ਼ਮ ਕੀਤੇ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਜਰਮਨੀ ਵਿਚ ਬੈਠੇ ਨਾਮੀ ਗੈਂਗਸਟਰ ਦੇ 2 ਗੁਰਗਿਆਂ ਨੂੰ ਗ੍ਰਿਫਤਾਰ...

ਨਵਾਂਸ਼ਹਿਰ : ਪਤੀ ਨੇ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ, ਮਗਰੋਂ ਖੁਦ ਨੂੰ ਵੀ ਮਾਰੀ ਗੋਲੀ

ਨਵਾਂਸ਼ਹਿਰ ਦੇ ਪਿੰਡ ਰਟੈਂਡਾ (ਥਾਣਾ ਮੁਕੰਮਦਪੁਰ) ਤੋਂ ਇਕ ਦਿਲ ਕੰਬਾਊਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਘਰੇਲੂ ਝਗੜੇ ਦੇ ਚੱਲਦਿਆਂ ਇਕ ਪਤੀ ਨੇ...

ਰੋਜ਼ਾਨਾ ਖਾਲੀ ਪੇਟ ਵ੍ਹਾਈਟ ਬ੍ਰੈੱਡ ਖਾਣ ਨਾਲ ਹੁੰਦੇ ਹਨ ਇਹ ਨੁਕਸਾਨ, ਡਾਇਬਟੀਜ਼ ਹੀ ਨਹੀਂ ਮੋਟਾਪੇ ਦਾ ਵੀ ਵਧ ਸਕਦੈ ਖਤਰਾ

ਭੱਜ-ਦੌੜ ਭਰੀ ਜ਼ਿੰਦਗੀ ਵਿਚ ਹਰ ਕੋਈ ਸਮਾਂ ਬਚਾਉਣ ਲਈ ਆਪਣੇ ਦਿਨ ਦੀ ਸ਼ੁਰੂਆਤ ਆਸਾਨ ਕੰਮ ਕਰਕੇ ਕਰਨਾ ਚਾਹੁੰਦਾ ਹੈ ਜਿਸ ਵਿਚ ਸ਼ੁਰੂਆਤ ਸਭ ਤੋਂ...

ਸਿਵਲ ਹਸਪਤਾਲ ‘ਚ ਹੋਏ ਹੰਗਾਮੇ ‘ਤੇ ਸਿਹਤ ਮੰਤਰੀ ਬੋਲੇ-‘ਪਰਚਾ ਕਰਾਂਗੇ ਤੇ ਜ਼ਮਾਨਤ ਵੀ ਨਹੀਂ ਹੋਵੇਗੀ’

ਸਿਵਲ ਹਸਪਤਾਲ ਡੇਰਾ ਬੱਸੀ ਵਿਖੇ ਦੋ ਧਿਰਾਂ ਦੀ ਆਪਸ ਵਿਚ ਲੜਾਈ ਹੋਈ ਤੇ ਉਸ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਮੈਨੂੰ...

ਫਰੀਦਕੋਟ : ‘ਆਪ’ ਦੇ ਮੌਜੂਦਾ ਸਰਪੰਚ ‘ਤੇ ਫਾਇਰਿੰਗ, ਢਿੱਡ ‘ਚ ਗੋਲੀ ਲੱਗਣ ਨਾਲ ਸਰਪੰਚ ਹੋਇਆ ਜ਼ਖਮੀ

ਫਰੀਦਕੋਟ ਦੇ ਪਿੰਡ ਪਹਿਲੂਵਾਲਾ ਤੋਂ ਮੌਜੂਦਾ ਸਰਪੰਚ ‘ਤੇ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਰਪੰਚ ਆਪਣੇ ਘਰ ਵਿਚ...

‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਲੁਧਿਆਣਾ ਪਹੁੰਚੇ CM ਮਾਨ, ਝੋਨੇ ਦੀ ਲੁਆਈ ਦੀ ਤਾਰੀਕ ਦਾ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰ-ਕਿਸਾਨ ਮਿਲਣੀ ਦੌਰਾਨ ਲੁਧਿਆਣਾ ਪਹੁੰਚੇ। ਇਸ ਮੌਕੇ ਸੀਐੱਮ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ...

ਸੁਖਬੀਰ ਬਾਦਲ ਨੂੰ ਬਤੌਰ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲਿਆ ਥਾਪੜਾ, ਹੈੱਡ ਗ੍ਰੰਥੀ ਸਾਹਿਬ ਵੱਲੋਂ ਸ਼ੁਕਰਾਨੇ ਦੀ ਕੀਤੀ ਗਈ ਅਰਦਾਸ

ਅੱਜ ਸ. ਸੁਖਬੀਰ ਸਿੰਘ ਜੀ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੁੜ ਸੇਵਾ ਮਿਲਣ ਉਪਰੰਤ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ...

BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਗ੍ਰਿਫਤਾਰ, ਦਿੱਲੀ ਤੋਂ ਕੀਤਾ ਕਾਬੂ

ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ ਕਰ...

SAD ਦੇ ਮੁੜ ਤੋਂ ਪ੍ਰਧਾਨ ਬਣਨ ਮਗਰੋਂ ਸੁਖਬੀਰ ਬਾਦਲ ਦਾ ਬਿਆਨ-‘ਪੰਜਾਬ ਨੂੰ ਨੰਬਰ-1 ਬਣਾਉਣ ਹੀ ਸਾਡਾ ਇੱਕੋ-ਇੱਕ ਟੀਚਾ’

ਸ. ਸੁਖਬੀਰ ਸਿੰਘ ਬਾਦਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਹਨ। ਦੱਸ ਦੇਈਏ ਕਿ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਬਣੇ...

ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਥੇਹ ਸਰਹਾਲੀ ਪਹੁੰਚੀ ਜਿਥੇ ਪਰਿਵਾਰ ਨੇ ਨਮ ਅੱਖਾਂ ਨਾਲ...

ਦੇਸ਼ ਭਰ ‘ਚ UPI ਹੋਇਆ DOWN, ਪੇਮੈਂਟ ਕਰਨ ‘ਚ ਆ ਰਹੀ ਮੁਸ਼ਕਲ, ਲੋਕ ਪ੍ਰੇਸ਼ਾਨ

ਅੱਜ ਦੇਸ਼ ਭਰ ਵਿੱਚ ਲੋਕਾਂ ਨੂੰ UPI ਰਾਹੀਂ ਭੁਗਤਾਨ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। UPI ਦੀ ਵਰਤੋਂ ਕਰਕੇ ਲੈਣ-ਦੇਣ ਕਰਨ...

ਨਾਭਾ-ਭਾਦਸੋਂ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 21 ਸਾਲਾਂ ਮੁੰਡੇ ਦੀ ਹੋਈ ਦਰਦਨਾਕ ਮੌਤ

ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੇ ਸੜਕੀ ਹਾਦਸਿਆਂ ਦੇ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਇਹ ਖੂਨੀ ਸੜਕਾਂ...

ਸੁਖਬੀਰ ਬਾਦਲ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ, ਮੁੜ ਸੰਭਾਲਣਗੇ ਪਾਰਟੀ ਦੀ ਕਮਾਨ

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੁਖਬੀਰ ਬਾਦਲ ਨੂੰ ਮੁੜ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦੇਈਏ ਕਿ ਅੱਜ...