ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੱਤਰੇਤ ਦੇ 94 ਕਰਮਚਾਰੀਆਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਦੇ ਨਾਲ 110 ਸੀਨੀਅਰ ਸਹਾਇਕਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲਾ- ਸੀਬੀਆਈ ਕੋਰਟ ਦੇ ਫੈਸਲਾ ਸੁਣਾਉਣ ‘ਤੇ ਰੋਕ ਰਹੇਗੀ ਜਾਰੀ