ਪੰਜਾਬ ਵਿਚ ਬੀਤੀ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। 23 ਆਈਏਐੱਸ ਅਧਿਕਾਰੀਆਂ ਸਣੇ 31 ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਪੰਜਾਬ ਦੇ 3 ਜ਼ਿਲ੍ਹਿਆਂ ਨੂੰ ਨਵੇਂ DC ਮਿਲੇ ਹਨ। 8 PCS ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ।
ਰਾਜੇਸ਼ ਧੀਮਾਨ ਨੂੰ ਬਠਿੰਡਾ ਦਾ ਚਾਰਜ ਦਿੱਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-



























