ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੇ ਗਏ ਨਸ਼ਿਆਂ ਖਿਲਾਫ ਮੁਹਿੰਮ ਦੇ 6 ਮਹੀਨੇ ਹੋ ਗਏ ਹਨ। ਇਸ ਨੂੰ ਲੈ ਕੇ ਅੱਜ ਆਈਜੀ ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਕੀਤੀ।
IG ਗਿੱਲ ਨੇ ਦੱਸਿਆ ਕਿ 6 ਮਹੀਨਿਆਂ ਦੌਰਾਨ 231 FIR ਦਰਜ ਕੀਤੇ ਗਏ ਹਨ ਤੇ 48 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 99 ਕਿਲੋ ਹੈਰੋਇਨ, 347 ਡੋਡਾ ਚੂਰਾ ਪੋਸਤ, 76000 ਕੈਪਸੂਲ ਤੇ ਟੀਕੇ, 13 ਪੀਓਐੱਸ ਤੇ 2 ਗੱਡੀਆਂ ਬਰਾਮਦ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: