ਹਰਵਿੰਦਰ ਸਿੰਘ (28) ਪੁੱਤਰ ਹਰਭਜਨ ਸਿੰਘ ਅੱਜ ਸਵੇਰੇ ਜਦੋਂ ਪਸ਼ੂਆਂ ਲਈ ਚਾਰਾ ਕੱਟਣ ਦੀ ਤਿਆਰੀ ਕਰਨ ਲੱਗਾ ਤਾਂ ਬਿਜਲੀ ਨਾਲ ਚੱਲਣ ਵਾਲੇ ਟੋਕੇ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਮ੍ਰਿਤਕ ਆਪਣੇ ਪਿੱਛੇ ਪਤਨੀ, ਮਾਤਾ, ਪਿਤਾ ਅਤੇ ਇਕ ਛੋਟੀ ਬੱਚੀ ਨੂੰ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਨੋਜਵਾਨ ਵੱਲੋ ਦਿੱਲੀ ਵਿਚ ਕਿਸਾਨੀ ਸੰਘਰਸ਼ ਵੇਲੇ ਵੀ ਕਾਫੀ ਲੰਮਾ ਸਮਾਂ ਉਥੇ ਸੇਵਾ ਨਿਭਾਈ ਗਈ ਸੀ ! ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ! ਇਸ ਦਰਦਨਾਕ ਹਾਦਸੇ ਸਬੰਧੀ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਵੀਡੀਓ ਲਈ ਕਲਿੱਕ ਕਰੋ -: