ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ , ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਦਿਆਂ ਫਸਿਆ ਨੌਜਵਾਨ, 4 ਘੰਟਿਆਂ ਦੀ ਮੁਸ਼ੱਕਤ ਮਗਰੋਂ ਉਤਾਰਿਆ ਗਿਆ ਹੇਠਾਂ
ਗੁਰਵਿੰਦਰ ਸਿੰਘ ਪਬਲਾ ਨੂੰ ਹੁਸ਼ਿਆਰਪੁਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ, ਜਸਪਾਲ ਚੀਚੀ ਨੂੰ ਹੁਸ਼ਿਆਰਪੁਰ ਸ਼ਹਿਰੀ ਅਤੇ ਹਰਪਾਲ ਸਿੰਘ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























