ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਆਦਮਪੁਰ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਦੁਆਬਾ ਨੂੰ ਪੰਜਾਬ ਦਾ ਦਿਲ ਦੱਸਦੇ ਹੋਏ ਵੱਡਾ ਐਲਾਨ ਕੀਤਾ ਹੈ। ਇਸ ਦੌਰਾਨ ਸੀ. ਐੱਮ. ਚੰਨੀ ਨੇ ਸੜਕਾਂ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 19 ਕਰੋੜ ਰੁਪਏ ਦੇਣ ਅਤੇ ਆਦਮਪੁਰ ਹਵਾਈ ਅੱਡੇ ਤੱਕ ਪਹੁੰਚ ਸੜਕ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਹੈ।
Home ਖ਼ਬਰਾਂ ਤਾਜ਼ਾ ਖ਼ਬਰਾਂ CM ਚੰਨੀ ਵੱਲੋਂ ਆਦਮਪੁਰ ਹਵਾਈ ਅੱਡੇ ਤੱਕ ਪਹੁੰਚ ਸੜਕ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦਾ ਐਲਾਨ
CM ਚੰਨੀ ਵੱਲੋਂ ਆਦਮਪੁਰ ਹਵਾਈ ਅੱਡੇ ਤੱਕ ਪਹੁੰਚ ਸੜਕ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦਾ ਐਲਾਨ
Nov 15, 2021 6:20 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .