ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਉਨ੍ਹਾਂ ਸਾਰੀਆਂ ਗੱਡੀਆਂ ਦਾ ਟੈਕਸ ਮਾਫ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਏ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਉਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਪੰਜਾਬ ਸਰਾਕਰ ਵੱਲੋਂ ਉਨ੍ਹਾਂ ਵ੍ਹੀਕਲਾਂ ‘ਤੇ ਹਰ ਕਿਸਮ ਦਾ ਟੈਕਸ ਮਾਫ ਕਰਨ ਦਾ ਫੈਸਲਾ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: