ਬਿਨਾਂ ਮੇਕਅੱਪ ਅਜਿਹੀ ਦਿਖਦੀ ਹੈ ਬਿਪਾਸ਼ਾ ਬਸੂ, ਸ਼ੇਅਰ ਕੀਤੀਆਂ ਤਸਵੀਰਾਂ

bipasha no makeup pics bollywood actress bipasha shares no makeup pics

10 of 10

bipasha no makeup pics:ਬਾਲੀਵੁੱਡ ਦੀ ਬਲੈਕ ਬਿਊਟੀ ਅਦਾਕਾਰਾ ਬਿਪਾਸ਼ਾ ਬਾਸੂ ਨੇ ਭਲੇ ਹੀ ਅਦਾਕਾਰ ਕਰਨ ਸਿੰਘ ਗਰੋਵਰ ਨਾਲ ਵਿਆਹ ਕਰਨ ਤੋਂ ਬਾਅਦ ਹੁਣ ਤੱਕ ਫਿਲਮੀ ਦੁਨੀਆਂ ਵੱਲ ਰੁੱਖ ਨਹੀਂ ਕੀਤਾ ਹੈ ਪਰ ਸੋਸ਼ਲ ਮੀਡੀਆ ‘ਤੇ ਉਹ ਕਾਫੀ ਐਕਟਿਵ ਰਹਿੰਦੀ ਹੈ।

 ਬਿਪਾਸ਼ਾ ਨੇ ਹਾਲ ਹੀ ਵਿੱਚ ਬਿਨਾਂ ਮੇਕਅਪ ਵਾਲੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

 ਇਹਨਾਂ ਤਸਵੀਰਾਂ ਵਿੱਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

ਤਸਵੀਰਾਂ ਸ਼ੇਅਰ ਕਰਦੇ ਹੋਏ ਬਿਪਾਸ਼ਾ ਨੇ ਕੈਪਸ਼ਨ ਵਿੱਚ ਲਿਖਿਆ ਇਹ ਤਸਵੀਰਾਂ ਬ੍ਰਾਊਨ ਗਰਲ ਦੀਆਂ ਹਨ।

 ਉਨ੍ਹਾਂ ਦੇ ਬਹੁਤ ਸਾਰੇ ਫੈਨਜ਼ ਨੇ ਉਨ੍ਹਾਂ ਨੂੰ ਖੂਬਸੂਰਤ ਕਿਹਾ।

ਤਾਂ ਉਥੇ ਹੀ ਕੁਝ ਯੂਜ਼ਰਸ ਨੇ ਉਨ੍ਹਾਂ ਦੇ ਵਾਲ ਚਿੱਟੇ ਹੋਣ ‘ਤੇ ਕਮੈਂਟ ਕੀਤਾ।

ਬਿਪਾਸ਼ਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

bipasha no makeup pics

ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ। ਬਿਪਾਸ਼ਾ ਦੀ ਫੈਨ ਫਾਲੋਇੰਗ ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਹੈ।

bipasha no makeup pics

ਬਿਪਾਸ਼ਾ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।ਬਿਪਾਸ਼ਾ ਨੇ ਹੁਣ ਤੱਕ ਜਿੰਨੀਆਂ ਵੀ ਫਿਲਮਾਂ ‘ਚ ਕੰਮ ਕੀਤਾ।

bipasha no makeup pics

ਉਹ ਸਭ ਸੁਪਰਹਿੱਟ ਸਾਬਿਤ ਹੋਈਆਂ ਹਨ। ਕਰਨ ਤੇ ਬਿਪਾਸ਼ਾ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਹੈ।

bipasha no makeup pics