ਅੰਮ੍ਰਿਤਸਰ ਵਿਚ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਇੰਝ ਲੱਗਦਾ ਹੈ ਕਿ ਲੋਕਾਂ ਦੇ ਮਨਾਂ ਵਿਚ ਕਾਨੂੰਨ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਗਵਾਲਮੰਡੀ ਚੌਕ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ । ਇਸ ਦਰਮਿਆਨ ਰੇਹੜੀ ਤੇ ਫਲ ਫਰੂਟ ਵੇਚਣ ਵਾਲੇ ਨਾਲ ਮਾਰਕੁੱਟ ਕੀਤੀ ਗਈ ਤੇ ਗੋਲੀਆਂ ਚਲਾਈਆਂ ਗਈਆਂ।
ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ ਤੇ ਇਸ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਜ਼ਖਮੀਆਂ ਨੂੰ ਸਿਵਲ ਹਸਪਤਾਲ ਇਲਾਜ ਲਈ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਕਾਂਗਰਸ ਸਰਕਾਰ ਨੂੰ ਲੋਕ 2022 ਦੀਆਂ ਚੋਣਾਂ ‘ਚ ਪੰਜਾਬ ਤੋਂ ਕਰਨਗੇ ਚੱਲਦਿਆਂ: ਮਜੀਠੀਆ