ਚੰਡੀਗੜ੍ਹ : 15 ਅਗਸਤ ਨੂੰ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਉਣਗੇ। ਉਥੇ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਵੀ ਵੱਖ-ਵੱਖ ਜ਼ਿਲ੍ਹਿਆਂ ਤੋਂ ਤਿਰੰਗਾ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-
























