ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ। ਮੀਟਿੰਗ ਭਲਕੇ ਸੱਦੀ ਗਈ ਹੈ। ਮੀਟਿੰਗ ਦਿਨ ਸ਼ੁੱਕਰਵਾਰ ਸਵੇਰੇ 11 ਵਜੇ CM ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਇਸ ਨੂੰ ਲੈ ਕੇ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਭਲਕੇ ਸੱਦੀ ਗਈ ਕੈਬਨਿਟ ਦੀ ਬੈਠਕ ਵਿਚ ਹੜ੍ਹ ਪੀੜਤਾਂ ਲਈ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਕਈ ਅਹਿਮ ਫ਼ੈਸਲਿਆਂ ‘ਤੇ ਵੀ ਮੋਹਰ ਲੱਗ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























