ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ ਤੇ ਇਹ ਬੈਠਕ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ।
ਦੱਸ ਦੇਈਏ ਕਿ 20 ਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਇਜਲਾਸ ਸੱਦਿਆ ਗਿਆ ਹੈ। ਇਸੇ ਨੂੰ ਲੈ ਕੇ ਇਹ ਮੀਟਿੰਗ ਸੱਦੀ ਗਈ ਹੈ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮੰਤਰੀ ਮੰਡਲ ਦੀ ਮੀਟਿੰਗ ਵਿਚ ਵਿਸ਼ੇਸ਼ ਇਜਲਾਸ ਵਿਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਚਰਚਾ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…























