ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਤੀ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੀਟਿੰਗ ਕਰਨਗੇ। ਮੀਟਿੰਗ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਸੰਘਰਸ਼ ਸਬੰਧੀ ਸਾਰੀ ਸਥਿਤੀ ਅੱਜ ਦੀ ਮੀਟਿੰਗ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਅਕਾਲੀ ਦਲ ਨੇ ਚੋਣ ਪ੍ਰਚਾਰ ਇੰਚਾਰਜਾਂ ਦਾ ਕੀਤਾ ਐਲਾਨ, ਇਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ
ਵੀਡੀਓ ਲਈ ਕਲਿੱਕ ਕਰੋ -: