ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਮਾਂ ਬਗਲਾਮੁਖੀ ਧਾਮ ਪਹੁੰਚ ਕੇ ਨਤਮਸਤਕ ਹੋਏ। ਮੁੱਖ ਮੰਤਰੀ ਮਾਨ ਨੇ ਬਗਲਾਮੁਖੀ ਧਾਮ ਵਿਚ ਚੱਲ ਰਹੇ ਅਖੰਡ ਹਵਨ ਵਿਚ ਆਹੂਤੀ ਪਾ ਕੇ ਮਾਂ ਬਗਲਾਮੁਖੀ ਦਾ ਆਸ਼ੀਰਵਾਦ ਲਿਆ। ਆਯੋਜਕਾਂ ਨੇ ਮੁੱਖ ਮੰਤਰੀ ਮਾਨ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਬਗਲਾਮੁਖੀ ਧਾਮ ਵਿਚ 216 ਘੰਟੇ ਦਾ ਮਹਾਯੱਗ ਆਯੋਜਿਤ ਕੀਤਾ ਜਾ ਰਿਹਾ ਹੈ। ਮੁੱਖ ਸੇਵਾਦਾਰ ਪ੍ਰਵੀਣ ਚੌਧਰੀ ਨੇ ਕਿਹਾ ਕਿ ਸ਼ਾਮ 6 ਵਜੇ ਪੂਰਨ ਆਹੂਤੀ ਪਾਈ ਜਾਵੇਗੀ। ਪੰਜਾਬ ਦੀ ਸੁੱਖ-ਸ਼ਾਂਤੀ ਲਈ ਮੁੱਖ ਮੰਤਰੀ ਮਾਨ ਇਸ ਅਖੰਡ ਯੱਗ ਵਿਚ ਆਹੂਤੀਆਂ ਪਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –