ਕਾਂਗਰਸ ਦੇ ਪ੍ਰਚਾਰ ਲਈ ਪ੍ਰਿਯੰਕਾ ਗਾਂਧੀ ਅੱਜ ਰੋਪੜ ਵਿਧਾਨ ਸਭਾ ਹਲਕੇ ਪਹੁੰਚੀ। ਉਹ ਇਥੋਂ ਦੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਏ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਰੋਪੜ ਪਹੁੰਚੀ ਪ੍ਰਿਯੰਕਾ ਗਾਂਧੀ ਨੇ ਬਾਬਾ ਭੀਮ ਰਾਓ ਅੰਬੇਡਕਰ ਸਾਹਿਬ ਦੀ ਮੂਰਤੀ ‘ਤੇ ਫੁੱਲ ਚੜ੍ਹਾ ਕੇ ਪ੍ਰਚਾਰ ਦੀ ਸ਼ੁਰੂਆਤ ਕੀਤੀ। ਪ੍ਰਿਯੰਕਾ ਗਾਂਧੀ ਇਥੇ ਉਮੀਦਵਾਰ ਬਰਿੰਦਰ ਢਿੱਲੋਂ ਲਈ ਚੋਣ ਪ੍ਰਚਾਰ ਕਰਨ ਲਈ ਪੁੱਜੇ ਹਨ। ਉਨ੍ਹਾਂ ਨੇ ਟਰੈਕਟਰ ‘ਤੇ ਬੈਠ ਚੋਣ ਪ੍ਰਚਾਰ ਸ਼ੁਰੂ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”























