ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਅਤੇ ਨੌਜਵਾਨ ਆਗੂ ਪਰਮਿੰਦਰ ਬਰਾੜ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋਈ ਮੀਟਿੰਗ ਦੌਰਾਨ 5 ਮੰਡਲਾਂ ਦੇ ਕਾਂਗਰਸੀ ਵਰਕਰ ਅਤੇ ਆਗੂ ਭਾਜਪਾ ਵਿੱਚ ਸ਼ਾਮਲ ਹੋਏ।

ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਾਂਹਵਧੂ ਪਹੁੰਚ ਤੋਂ ਬਹੁਤ ਪ੍ਰਭਾਵਿਤ ਹਨ, ਇਸੇ ਕਰਕੇ ਉਹ ਆਪਣੀ ਪੁਰਾਣੀ ਪਾਰਟੀ ਨੂੰ ਅਲਵਿਦਾ ਕਹਿ ਕੇ ਦੂਰਅੰਦੇਸ਼ੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਇਨ੍ਹਾਂ ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਗਰੇਵਾਲ ਨੇ ਕਿਹਾ ਕਿ ਇਹ ਲੋਕ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਸਹਿਯੋਗ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
