ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੋਬਾਈਲ ਨੰਬਰ +91-74369-06364 ਤੋਂ ਡਿਪਟੀ ਕਮਿਸ਼ਨਰਾਂ ਨੂੰ ਸੰਦੇਸ਼ ਭੇਜਣ ਲਈ ਉਨ੍ਹਾਂ ਦੀ DP (ਡਿਸਪਲੇ ਪਿਕਚਰ) ਦੀ ਵਰਤੋਂ ਕੀਤੀ ਜਾ ਰਹੀ ਹੈ।

ਇਸ ਲਈ ਡੀਜੀਪੀ ਭਾਵਰਾ ਨੇ ਧੋਖਾਧੜੀ ਸਬੰਧੀ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ “ਮੈਂ ਸੂਚਿਤ ਕਰਨਾ ਚਾਹਾਂਗਾ ਕਿ ਇਹ ਨੰਬਰ ਮੇਰੇ ਦੁਆਰਾ ਨਹੀਂ ਵਰਤਿਆ ਜਾ ਰਿਹਾ ਹੈ। DGP Bhawra ਵੱਲੋਂ ਸਾਈਬਰ ਕ੍ਰਾਈਮ ਪੰਜਾਬ ਨੂੰ ਰਿਪੋਰਟ ਕਰਨ ਦੀ ਅਪੀਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “























