ਪ੍ਰਧਾਨ ਮੰਤਰੀ ਮੋਦੀ ਨੇ ਅੱਜ ਯਾਨੀ ਸ਼ਨੀਵਾਰ ਨੂੰ ਮੁੱਖ ਜੱਜਾਂ ਅਤੇ ਮੁੱਖ ਮੰਤਰੀਆਂ ਦੀ ਸਾਂਝੀ ਕਾਨਫਰੰਸ ਦਾ ਉਦਘਾਟਨ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਨਿਆਂਇਕ ਅਸਾਮੀਆਂ ਨੂੰ ਭਰਨਾ, ਬਕਾਇਆ ਕੇਸ, ਕਾਨੂੰਨੀ ਸਹਾਇਤਾ ਸੇਵਾਵਾਂ ਅਤੇ ਭਵਿੱਖ ਦਾ ਡਰਾਫਟ ਅਤੇ ਈ-ਅਦਾਲਤ ਫੇਜ਼-3 ਵਰਗੇ ਵਿਸ਼ਿਆਂ ਨੂੰ ਵੀ ਏਜੰਡੇ ਦੇ ਸਿਖਰ ‘ਤੇ ਰੱਖਿਆ ਗਿਆ ਹੈ।
ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਸਾਂਝੀ ਕਾਨਫਰੰਸ ਵਿੱਚ ਸ਼ਾਮਲ ਹੋਏ।
ਵੀਡੀਓ ਲਈ ਕਲਿੱਕ ਕਰੋ -: