ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਮੋਗਾ, ਫਰੀਦਕੋਟ, ਤਰਨਤਾਰਨ ਤੇ ਫਿਰੋਜ਼ਪੁਰ ਜ਼ਿਲ੍ਹਿਆ ਵਿੱਚ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਨ੍ਹਾਂ ਸਾਰੇ ਚੇਅਰਮੈਨਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-
ਸੀ.ਐੱਮ. ਮਾਨ ਨੇ ਚੁਣੇ ਗਏ ਸਾਰੇ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਲਈ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਟੀਮ ਰੰਗਲਾ ਪੰਜਾਬ ‘ਚ ਜੀ ਆਇਆਂ ਨੂੰ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹ ਵੀ ਪੜ੍ਹੋ : ਠੰਡ ਕਾਰਨ ਆਂਗਣਵਾੜੀ ਸੈਂਟਰਾਂ ‘ਚ 14 ਜਨਵਰੀ ਤੱਕ ਛੁੱਟੀਆਂ ‘ਚ ਵਾਧਾ: ਡਾ. ਬਲਜੀਤ ਕੌਰ