ਪੰਜਾਬ ਰੋਡਵੇਜ਼ ਦੀ ਚਲਦੀ ਬਸ ਵਿਚ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਵਾਰੀਆਂ ਵਿਚ ਹਫੜਾ ਦਫੜੀ ਮੱਚ ਗਈ। ਦਿਲ ਦਾ ਦੌਰਾ ਪੈਣ ਕਾਰਨ ਡਰਾਈਵਰ ਸੰਤੁਲਨ ਗੁਆ ਬੈਠਾ ਅਤੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
ਹਾਦਸੇ ਵਿਚ ਇਕ ਲੜਕੀ ਦੀ ਮੌਤ ਹੋ ਗਈ ਜਦਕਿ ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…























