ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ।

ਟਵੀਟ ਕਰਦਿਆਂ ਮੰਤਰੀ ਬੈਂਸ ਨੇ ਲਿਖਿਆ-‘ਮੈਂ ਕੁਝ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਇਸ ਲਈ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਘਰੋਂ ਕੰਮ ਕਰਨਾ ਜਾਰੀ ਰੱਖਾਂਗਾਂ। ਮੰਤਰੀ ਬੈਂਸ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਵੀ ਮੇਰੇ ਸੰਪਰਕ ਵਿਚ ਆਏ ਸਨ, ਉਹ ਵੀ ਟੈਸਟ ਜ਼ਰੂਰ ਕਰਵਾ ਲੈਣ।’
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























