ਗਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਚ ਡੇਂਗੂ ਦਾ ਕਹਿਰ ਵਾਧਾ ਹੋ ਗਿਆ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਡੇਂਗੂ ਦੀ ਲਪੇਟ ਵਿੱਚ ਆ ਗਏ ਹਨ। ਹਰਭਜਨ ਸਿੰਘ ਹਸਪਤਾਲ ਵਿੱਚ ਭਰਤੀ ਹਨ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























