ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਅਧਿਕਾਰੀਆਂ ਦੀ ਟਰਾਂਸਫਰ ਦਾ ਦੌਰ ਜਾਰੀ ਹੈ। 9 IAS ਤੇ ਪੀਸੀਐੱਸ ਦੀ ਟਰਾਂਸਫਰ ਦੇ ਬਾਅਦ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਵਿਚ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 142 ਅਧਿਕਾਰੀਆਂ ਦੇ ਟਰਾਂਸਫਰ ਦੇ ਹੁਕਮ ਜਾਰੀ ਕੀਤੇ ਹਨ।
ਵਿਭਾਗ ਵਿਚ ਵਿਆਪਕ ਪੱਧਰ ‘ਤੇ ਟਰਾਂਸਫਰ ਦਾ ਕਾਰਨ ਅਧਿਕਾਰੀਆਂ ਦੀ ਲੰਬੇ ਸਮੇਂ ਤੋਂ ਇਕ ਹੀ ਜਗ੍ਹਾ ‘ਤੇ ਕੰਮ ਕਰਨਾ ਹੈ। ਇਸੇ ਕਾਰਨ ਇਕੱਠੇ ਟਰਾਂਸਫਰ ਕੀਤੀ ਗਈ ਹੈ। ਦੱਸ ਦੇਈਏ ਕਿ ਅੱਜ ਪੰਜਾਬ ਦੇ ਚੀਫ ਸਕੱਤਰ ਅਨੁਰਾਗ ਵਰਮਾ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: