ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਛੱਤਰ ਸਿੰਘ ਗਿੱਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਾਇਰ ਪਟੀਸ਼ਨ ‘ਤੇ ਨਛੱਤਰ ਸਿੰਘ ਗਿੱਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ, 350 ਸਾਲਾ ਸ਼ਹੀਦੀ ਸਮਾਗਮਾਂ ‘ਚ ਕੁਤਾਹੀ ਵਰਤਣ ਦੇ ਇਲਜ਼ਾਮ
ਵੀਡੀਓ ਲਈ ਕਲਿੱਕ ਕਰੋ -:
























