husband committed suicide: ਜਲੰਧਰ: ਫ੍ਰੈਂਡਜ਼ ਕਾਲੋਨੀ ‘ਚ ਪਤਨੀ ਤੋਂ ਬਾਅਦ ਪਤੀ ਨੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁੱਝ ਹੀ ਘੰਟਿਆਂ ਦੇ ਵਿੱਚ ਇੱਕ ਹੱਸਦਾ ਖੇਡਦਾ ਪਰਿਵਾਰ ਖ਼ਤਮ ਹੋ ਗਿਆ। ਜਾਣਕਾਰੀ ਮੁਤਾਬਕ ਕਾਰੋਬਾਰੀ ਦੀ ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਲਾਸ਼ ਨੂੰ ਸਿਵਲ ਹਸਪਤਾਲ ਰਖਵਾਉਣ ਤੋਂ ਬਾਅਦ ਮ੍ਰਿਤਕਾ ਦਾ ਪਤੀ ਅਚਾਨਕ ਲਾਪਤਾ ਹੋ ਗਿਆ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਪਤੀ ‘ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਤੇ ਉਸ ਖਿਲਾਫ ਐਫ.ਆਈ.ਆਰ. ਵੀ ਦਰਜ ਕਰਵਾਈ। ਮ੍ਰਿਤਕਾ ਦੇ ਪਤੀ ਜਦੋ ਹੀ FIR ਬਾਰੇ ਪਤਾ ਲੱਗਿਆ ਤਾਂ ਉਸਨੇ ਟ੍ਰੇਨ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .