ਮੋਹਾਲੀ ਸ਼ੋਅ ਤੋਂ ਪਹਿਲਾਂ ਹੀ ਪੰਜਾਬੀ ਗਾਇਕ ਕਰਨ ਔਜਲਾ ਵਿਵਾਦਾਂ ਵਿਚ ਘਿਰ ਗਏ ਹਨ। ਗਾਇਕ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਪੰਡਿਤ ਰਾਓ ਧਰੇਨਵਰ ਨੇ ਉਨ੍ਹਾਂ ਖਿਲਾਫ ਚਾਈਲਡ ਰਾਈਟਸ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।
ਇਹ ਵੀ ਪੜ੍ਹੋ : ਹੈਪੀ ਸਰਪੰਚ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਅਪਡੇਟ, ਮੁੱਖ ਮੁਲਜ਼ਮ ਬਬਲੂ ਲੱਦਾਖ ਤੋਂ ਗ੍ਰਿਫਤਾਰ : ਸੂਤਰ
ਸ਼ਿਕਾਇਤ ਮਗਰੋਂ ਕਮਿਸ਼ਨ ਨੇ ਮੋਹਾਲੀ ਡੀਸੀ ਨੂੰ ਚਿੱਠੀ ਲਿਖੀ ਹੈ। ਜਿਸ ਵਿਚ ਉਨ੍ਹਾਂ ਨੇ ਕਰਨ ਔਜਲਾ ਨੂੰ ਸ਼ੋਅ ਦੌਰਾਨ ਡਰੱਗਸ ਤੇ ਗਨ ਕਲਚਰ ਵਾਲੇ ਗੀਤਾਂ ‘ਤੇ ਰੋਕ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























