ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵੱਲੋਂ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਸਪੀਕਰ ਨਿਯੁਕਤ ਕਰਨ ਦੇ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸੰਧਵਾਂ ਨੇ ਟਵੀਟ ਕਰਕੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ ਮੇਰੇ ‘ਤੇ ਵਿਸ਼ਵਾਸ ਕਰਨ ਲਈ ਬਹੁਤ-ਬਹੁਤ ਧੰਨਵਾਦ।
ਕੁਲਤਾਰ ਸਿੰਘ ਸੰਧਵਾਂ 21 ਮਾਨ ਨੂੰ ਰਸਮੀ ਤੌਰ ‘ਤੇ ਸਪੀਕਰ ਚੁਣਿਆ ਜਾਵੇਗਾ। ਉਹ ਕਾਂਗਰਸੀ ਆਗੂ ਰਾਣਾ ਕੰਵਰ ਪਾਲ ਸਿੰਘ ਦੀ ਥਾਂ ਲੈਣਗੇ। ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਤੋਂ ਪਹਿਲੀ ਵਾਰ ਵਿਧਾਇਕ ਰਹੇ ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਮਾਨ ਸਣੇ ਸਾਰੇ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਦਿਵਾਈ।

ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”