Longowal wife died: ਸ੍ਰੋਮਣੀ ਗੁਰਦਆਰਾ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਬੀਬੀ ਅਮਰਪਾਲ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ। ਉਸ ਸੇਵਾ ਮੁਕਤ ਅਧਿਆਪਕਾ ਸਨ। ਉਨ੍ਹਾਂ ਦੀ ਬੇਵਕਤੀ ਮੌਤ ‘ਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।