ਜੰਮੂ-ਕਸ਼ਮੀਰ ਵਿਚ ਅੱਜ ਵੱਡਾ ਹਾਦਸਾ ਵਾਪਰ ਗਿਆ ਜਦੋਂ ਜੰਮੂ ਤੋਂ ਡੋਡਾ ਜ਼ਿਲ੍ਹੇ ਤੋਂ ਆ ਰਹੀ ਇੱਕ ਬੱਸ ਊਧਮਪੁਰ ਦੇ ਬੱਟਲ ਬਲਿਆਨ ਇਲਾਕੇ ਵਿਚ ਅਚਾਨਕ ਪਲਟ ਗਈ ਜਿਸ ਵਿਚ ਸਵਾਰ 25 ਯਾਤਰੀ ਜ਼ਖਮੀ ਹੋ ਗਏ।

ਹਾਦਸੇ ਦੇ ਬਾਅਦ ਜ਼ਖਮੀਆਂ ਨੂੰ ਊਧਮਪੁਰ ਦੇ ਜ਼ਿਲ੍ਹਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਦੋਂ ਕਿ 6 ਨੂੰ ਜੰਮੂ ਦੇ ਸਰਕਾਰੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
