ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਫੇਰਬਦਲ ਕਰਦੇ ਹੋਏ 70 ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀਜ਼), ਅਸਿਸਟੈਂਟ ਸੁਪਰਡੈਂਟ ਆਫ ਪੁਲਿਸ (ASPs), ਅਸਿਸਟੈਂਟ ਕਮਿਸ਼ਨਰ ਆਫ ਪੁਲਿਸ (ACPs) ਦੇ ਅਹੁਦਿਆਂ ‘ਤੇ ਤਾਇਨਾਤ ਸਨ। ਸਾਰੇ ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-
ਇਹ ਵੀ ਪੜ੍ਹੋ : CBI ਵੱਲੋਂ ਕਸਟਮ ਵਿਭਾਗ ਦੇ ਦੋ ਅਧਿਕਾਰੀ 1.30 ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ