ਮਾਨ ਸਰਕਾਰ ਨੇ ਕਿਸਾਨਾਂ ਦੀ ਮੰਗ ਮੰਨਦੇ ਹੋਏ ਮੂੰਗੀ ਦੀ ਸਰਕਾਰੀ ਖਰੀਦ ਦੀ ਤਰੀਕ ਵਧਾ ਦਿੱਤੀ ਹੈ। ਹੁਣ ਮੂੰਗੀ ਦੀ ਸਰਕਾਰੀ ਖਰੀਦ 10 ਅਗਸਤ ਤੱਕ ਹੋਵੇਗੀ। ਇਸ ਤੋਂ ਪਹਿਲਾਂ ਇਸ ਖਰੀਦ ਦੀ ਆਖਰੀ ਤਰੀਕ 31 ਜੁਲਾਈ ਤੈਅ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























