ਨੇਹਾ ਕੱਕੜ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆ ਆਪਣੇ ਸਭ ਤੋ ਖੂਬਸੂਰਤ ਲੁਕ ਦੀਆਂ ਤਸਵੀਰਾਂ

Neha kakkar instagram pics bollywood singer neha kakkar hot pics

1 of 10

Neha kakkar instagram pics:ਬਾਲੀਵੁੱਡ ਸਿੰਗਰ ਨੇਹਾ ਕੱਕੜ ਅੱਜ ਕਿਸੇ ਵੀ ਪਹਿਚਾਣ ਦੇ ਮੁਹਤਾਜ ਨਹੀਂ ਹੈ। ਨੇਹਾ ਕੱਕੜ ਨੇ ਆਪਣੀ ਆਵਾਜ਼ ਨਾਲ ਕਈ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ।

ਨੇਹਾ ਕੱਕੜ ਦੀ ਆਵਾਜ਼ ਵਿੱਚ ਲੁਕਿਆ ਦਰਦ ਉਨ੍ਹਾਂ ਦੀ ਗਾਇਕੀ ਵਿੱਚ ਸਾਫ਼ ਝਲਕਦਾ ਹੈ। ਇਨ੍ਹੀਂ ਦਿਨੀਂ ਲਾਕਡਾਊਨ ਦੇ ਚੱਲਦੇ ਸੈਲੇਬਸ ਆਏ ਦਿਨ ਕੁਝ ਨਾ ਕੁਝ ਨਵਾਂ ਕਰਕੇ ਆਪਣਾ ਟਾਈਮ ਪਾਸ ਕਰ ਰਹੇ ਹਨ।

ਇਸ ਦੌਰਾਨ ਹੀ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆ ਹਨ। ਨੇਹਾ ਕੱਕੜ ਨੇ ਇਹਨਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਸਮੇ ਕਪੈਸ਼ਨ ਵੀ ਦਿੱਤਾ ਹੈ ਉਹਨਾਂ ਲਿਖਿਆ” ਇਹ ਲੁਕ ਮੇਰਾ ਸਭ ਤੋ ਫੇਵਰਟ ਲੁਕ ਹੈ।

ਇਹਨਾਂ ਤਸਵੀਰਾਂ ਨੂੰ ਦਰਸ਼ਕਾ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਤਸਵੀਰਾਂ ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।

 ਇਹਨਾਂ ਤਸਵੀਰਾਂ ਨੂੰ ਸ਼ੇਅਰ ਕੀਤੇ ਅਜੇ ਕੁਝ ਹੀ ਸਮਾਂ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲਾਇਕਜ਼ ਅਤੇ ਕੰਮੈਟਸ ਵੀ ਆ ਚੁੱਕੇ ਹਨ।

 ਹੁਣ ਕੁੱਝ ਦਿਨ ਪਹਿਲਾਂ ਨੇਹਾ ਕੱਕੜ ਦਾ ਇੱਕ ਗੀਤ ਜਿਨਕੇ ਲੀਏ ਰਿਲੀਜ਼ ਹੋਇਆ ਜੋ ਕਿ ਫੈਨਜ਼ ਨੂੰ ਕਾਫ਼ੀ ਪਸੰਦ ਆ ਰਿਹਾ ਹੈ।

 ਦੱਸ ਦੇਈਏ ਕਿ ਨੇਹਾ ਦਾ ਇਹ ਗਾਣਾ ਕਾਫੀ ਇਮੋਸ਼ਨਲ ਹੈ। ਗਾਣੇ ਦੀ ਸ਼ੁਰੂਆਤ ਨੇਹਾ ਕੱਕੜ ਦੇ ਸ਼ਾਇਰੀ ਅੰਦਾਜ਼ ਨਾਲ ਹੁੰਦੀ ਹੈ।

ਪਿਆਰ ਵਿੱਚ ਧੋਖਾ ਖਾ ਨੇ ਨੇਹਾ ਕੱਕੜ ਆਪਣੇ ਪਤੀ ਦੀ ਬੇਵਫਾਈ ਤੋਂ ਪ੍ਰੇਸ਼ਾਨ ਨਜ਼ਰ ਆਉਂਦੀ ਹੈ।

 ਦੱਸ ਦੇਈਏ ਕਿ ਨੇਹਾ ਕੱਕੜ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ।

 ਉਨ੍ਹਾਂ ਦੀ ਫੈਨ ਫਾਲੋਇੰਗ ਸੋਸ਼ਲ ਮੀਡੀਆ ‘ਤੇ ਸਭ ਤੋਂ ਜ਼ਿਆਦਾ ਇੰਸਟਾਗ੍ਰਾਮ ਅਕਾਊਂਟ ‘ਤੇ ਹੈ।

 ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਨੇਹਾ ਕੱਕੜ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ।