ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੱਲ੍ਹ 22 ਆਈਏਐਸ ਅਤੇ 30 ਪੀਸੀਐਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ ‘ਤੇ 5 ਜੂਨ ਤੱਕ ਰੋਕ ਲਗਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਹੇਠ ਲਿਖੇ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਸਨ-
ਇਸ ਸੰਬੰਧੀ ਮੁੱਖ ਸਕੱਤਰ ਵੱਲੋਂ ਅੱਜ ਹੁਕਮ ਜਾਰੀ ਕੀਤੇ ਗਏ ਹਨ ਤੇ ਇਨ੍ਹਾਂ ਆਈ.ਏ.ਐਸ. / ਪੀ.ਸੀ.ਐੱਸ. ਅਧਿਕਾਰੀਆਂ ਦੇ ਤਾਇਨਾਤੀ ਅਤੇ ਤਬਾਦਲੇ ਦੇ ਹੁਕਮਾਂ ‘ਤੇ 5 ਜੂਨ ਤੱਕ ਰੋਕ ਲਗਾ ਦਿੱਤੀ ਗਈ ਹੈ। ਇਹ ਫੈਸਲਾ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 10 ਜੂਨ ਤੱਕ ਵਧਾਈਆਂ ਗਈਆਂ ਪਾਬੰਦੀਆਂ, ਕੈਪਟਨ ਨੇ ਦਿੱਤੀਆਂ ਕੁਝ ਛੋਟਾਂ