Jun 23

ਸਮਰਾਲਾ : ਘਟੀਆ ਮਟੀਰੀਅਲ ਕਰਕੇ ਟੁੱਟੀ ਨਹਿਰ! ਕਿਸਾਨਾਂ ਦੀ ਕਈ ਏਕੜ ਝੋਨੇ ਦੀ ਫਸਲ ਡੁੱਬੀ

ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਦੇ ਪਿੰਡ ਮਹਿਦੂਦਾਂ ‘ਚ ਰੇਲਵੇ ਲਾਈਨ ਨੇੜੇ ਨਹਿਰ ਟੁੱਟ ਗਈ, ਜਿਸ ਕਾਰਨ ਨਹਿਰੀ ਪਾਣੀ ਖੇਤਾਂ ‘ਚ ਭਰ ਗਿਆ...

ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਨੇ ਖੁਦ ਕਰਵਾਇਆ ਸੀ ਆਪਣੀ ਮਾਂ ‘ਤੇ ਹਮਲਾ, ਹੋਏ ਸਨਸਨੀਖੇਜ਼ ਖੁਲਾਸੇ

ਮੋਗਾ ਦੇ ਬੱਧਨੀ ਕਲਾਂ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ...

ਦਸੂਹਾ : ਕਾਰ ਦੀ ਟੱਕਰ ਨਾਲ ਬਾਈਕ ਸਵਾਰ ASI ਦੀ ਮੌਤ, ਪੁਲਿਸ ਖੰਗਾਲ ਰਹੀ CCTV

ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਵਿੱਚ ਏਐਸਆਈ ਵਜੋਂ ਤਾਇਨਾਤ ਪਿੰਡ ਮਹਿਦੀਪੁਰ ਵਾਸੀ ਜਸਵੀਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ...

ਟਾਇਟਨ ਪਣਡੁੱਬੀ ‘ਚ ਸਫਰ ਨਹੀਂ ਕਰਨਾ ਚਾਹੁੰਦਾ ਸੀ ਅਰਬਪਤੀ ਦਾ ਬੇਟਾ ਸੁਲੇਮਾਨ, ਪਿਤਾ ਦੀ ਜ਼ਿੱਦ ਨਾਲ ਗਈ ਜਾਨ

ਟਾਇਨਟੈਨਿਕ ਜਹਾਜ਼ ਦਾ ਮਲਬਾ ਦੇਖਣ ਟਾਇਟਨ ਪਣਡੁੱਬੀ ਵਿਚ ਸਵਾਰ ਹੋ ਕੇ ਗਏ ਸਾਰੇ ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਹਾਦਸੇ ਵਿਚ ਪਾਕਿਸਤਾਨੀ...

ਮੁਕਤਸਰ : ਨੈਸ਼ਨਲ ਹਾਈਵੇ ‘ਤੇ ਕਾਰ ਤੇ ਬਾਈਕ ਦੀ ਹੋਈ ਟੱਕਰ, ਨੌਜਵਾਨ ਦੀ ਮੌਕੇ ‘ਤੇ ਮੌ.ਤ, ਡਰਾਈਵਰ ਜ਼ਖਮੀ

ਮੁਕਤਸਰ ਦੇ ਹਲਕਾ ਗਿੱਦੜਬਾਹਾ ਵਿਚ ਕਾਰ ਤੇ ਬਾਈਕ ਦੀ ਟੱਕਰ ਵਿਚ 2 ਬਾਈਕ ਸਵਾਰਾਂ ਵਿਚੋਂ ਇਕ ਦੀ ਮੌਤ ਹੋ ਗਈ ਜਦੋਂ ਕਿ ਕਾਰ ਚਾਲਕ ਗੰਭੀਰ ਜ਼ਖਮੀ...

ਨਕਲੀ ਦਵਾਈਆਂ ‘ਤੇ ਸਖਤ ਹੋਇਆ ਸਿਹਤ ਮੰਤਰਾਲੇ, 6 ਮਹੀਨਿਆਂ ‘ਚ 134 ਦਵਾਈ ਕੰਪਨੀਆਂ ਦਾ ਨਿਰੀਖਣ

ਕੇਂਦਰੀ ਸਿਹਤ ਮੰਤਰਾਲੇ ਦੇਸ਼ ਵਿਚ ਬਣ ਰਹੀਆਂ ਨਕਲੀ ਦਵਾਈਆਂ ਨੂੰ ਲੈ ਕੇ ਬੇਹੱਦ ਸਖਤ ਨਜ਼ਰ ਆ ਰਿਹਾ ਹੈ। ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ...

ਵਿਸਤਾਰਾ ਏਅਰਲਾਈਨਸ ਤੋਂ ਸ਼ਖਸ ਗ੍ਰਿਫਤਾਰ, ਫੋਨ ‘ਤੇ ਅਗਵਾ ਕਰਨ ਦੀ ਗੱਲ ਕਰ ਰਿਹਾ ਸੀ ਮੁਲਜ਼ਮ

ਮੁੰਬਈ ਪੁਲਿਸ ਨੇ ਇਕ ਯਾਤਰੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਰਿਤੇਸ਼ ਸੰਜੇਕੁਕਰ ਜੁਨੇਜਾ ਵਜੋਂ ਹੋਈ ਹੈ। ਇਹ ਵਿਅਕਤੀ ਵਿਸਤਾਰਾ...

ਸ਼ਿਮਲਾ ‘ਚ ਸਾਬਕਾ CM ਵੀਰਭੱਦਰ ਦੇ ਜਨਮ ਦਿਨ ‘ਤੇ ਨੈਸ਼ਨਲ ਪ੍ਰੋ ਬਾਕਸਿੰਗ ਚੈਂਪੀਅਨਸ਼ਿਪ: 6 ਦੇਸ਼ਾਂ ਦੇ ਮੁੱਕੇਬਾਜ਼ ਪਹੁੰਚੇ

ਹਿਮਾਚਲ ਦੇ ਛੇ ਵਾਰ ਦੇ ਮੁੱਖ ਮੰਤਰੀ ਸਵਰਗੀ ਵੀਰਭੱਦਰ ਸਿੰਘ ਦੇ ਜਨਮ ਦਿਨ ‘ਤੇ ਅੱਜ ਤੋਂ ਸ਼ਿਮਲਾ ‘ਚ ਅੰਤਰਰਾਸ਼ਟਰੀ ਪ੍ਰੋ-ਬਾਕਸਿੰਗ...

SAFF Championship: ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਦਿੱਤੀ ਮਾਤ, ਕਪਤਾਨ ਸੁਨੀਲ ਛੇਤਰੀ ਨੇ ਕੀਤੇ 3 ਗੋਲ

ਕ੍ਰਿਕਟ, ਹਾਕੀ ਹੋਵੇ ਜਾਂ ਫੁੱਟਬਾਲ… ਖੇਡ ਜਗਤ ਵਿੱਚ ਪ੍ਰਸ਼ੰਸਕ ਹਮੇਸ਼ਾ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਬੇਸਬਰੀ...

YouTube ਤੋਂ ਡਿਜ਼ਾਇਨਿੰਗ ਸਿੱਖਣ ਵਾਲੇ ਨੇ ਬਣਾਈ ਟੀਮ ਇੰਡੀਆ ਲਈ ਜਰਸੀ, ਸਕੂਲ ‘ਚ 2 ਵਾਰ ਹੋਇਆ ਫੇਲ੍ਹ

ਨਵੀਂ ਦਿੱਲੀ ਦੇ ਰਹਿਣ ਵਾਲੇ ਡਿਜ਼ਾਈਨਰ ਆਕਿਬ ਵਾਨੀ ਨੂੰ ਅੱਜ ਸਾਰੀ ਦੁਨੀਆਂ ਜਾਣਦੀ ਹੈ। ਆਕਿਬ ਵਾਨੀ ਨੂੰ ਐਡੀਡਾਸ ਨੇ ਪਿਛਲੇ ਸਾਲ ਦਸੰਬਰ...

‘ਬਿਹਾਰ ‘ਚ ਹੈ ਕਾਂਗਰਸ ਦਾ DNA, ਨਫਰਤ ਨੂੰ ਮੁਹੱਬਤ ਨਾਲ ਕੱਟ ਸਕਦੇ ਹਾਂ’ : ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਪਟਨਾ ਪਹੁੰਚੇ। ਉਥੇ ਉਨ੍ਹਾਂ ਨੇ ਸਦਾਕਤ ਆਸ਼ਰਮ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਬਿਹਾਰ ਦੇ...

PM ਮੋਦੀ ਲਈ ਵ੍ਹਾਈਟ ਹਾਊਸ ‘ਚ ਸਪੈਸ਼ਲ ਸਟੇਟ ਡਿਨਰ, ਮੁਕੇਸ਼ ਅੰਬਾਨੀ ਤੋਂ ਲੈ ਕੇ ਆਨੰਦ ਮਹਿੰਦਰਾ ਸਣੇ ਕਈ ਲੋਕ ਹੋਏ ਸ਼ਾਮਿਲ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਅਤੇ ਫਸਟ ਲੇਡੀ ਜਿਲ ਬਾਇਡੇਨ ਨੇ ਪੀਐੱਮ ਮੋਦੀ ਲਈ ਵ੍ਹਾਈਟ ਹਾਊਸ ਵਿੱਚ ਸਟੇਟ ਡਿਨਰ ਦਾ ਆਯੋਜਨ ਕੀਤਾ ।...

ਜਲੰਧਰ-ਨਕੋਦਰ ਹਾਈਵੇ ‘ਤੇ ਦਰਦਨਾਕ ਹਾਦਸਾ, ਪੈਂਚਰ ਟਾਇਰ ਬਦਲ ਰਹੇ 2 ਨੌਜਵਾਨਾਂ ਨੂੰ ਟਰੱਕ ਨੇ ਦਰੜਿਆ, ਮੌ.ਤ

ਜਲੰਧਰ ਵਿਚ ਥਾਣਾ ਲਾਂਬੜਾ ਅਧੀਨ ਪਿੰਡ ਸਿੰਘਾਂ ਨੇੜੇ ਜਲੰਧਰ-ਨਕੋਦਰ ਹਾਈਵੇ ‘ਤੇ ਸੜਕ ਹਾਦਸੇ ਵਿਚ 2 ਟਰੱਕ ਡਰਾਈਵਰਾਂ ਦੀ ਮੌਤ ਹੋ ਗਈ।...

ਬਾਲਾਸੋਰ ਰੇਲ ਹਾਦਸਾ: ਰੇਲਵੇ ਮੰਤਰਾਲੇ ਦੀ ਵੱਡੀ ਕਾਰਵਾਈ, DRM ਸਮੇਤ ਚਾਰ ਅਧਿਕਾਰੀਆਂ ਦਾ ਤਬਾਦਲਾ

ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਤੋਂ ਬਾਅਦ ਰੇਲਵੇ ਮੰਤਰਾਲੇ ਨੇ ਅਧਿਕਾਰੀਆਂ ਨੂੰ ਲਾਪਰਵਾਹੀ ਨਾ ਵਰਤਣ ਦੀ ਸਲਾਹ ਦਿੰਦੇ...

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੁਰੱਖਿਆ ਬਲਾਂ ਨੇ 4 ਅੱਤਵਾਦੀ ਕੀਤੇ ਢੇਰ

ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ।...

ਪੰਜਾਬ ‘ਚ ਪੈਨਸ਼ਨਧਾਰਕਾਂ ਨੂੰ ਦੇਣਾ ਹੋਵੇਗਾ ਨਵਾਂ ਟੈਕਸ, ਖਾਤੇ ‘ਚੋਂ ਹਰ ਮਹੀਨੇ ਕੱਟਣਗੇ 200 ਰੁਪਏ

ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ/ਪੈਨਸ਼ਨਰਾਂ ‘ਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਲਾਗੂ ਕਰ ਦਿੱਤਾ ਹੈ। ਇਸ ਤਹਿਤ ਉਨ੍ਹਾਂ ਦੀ ਪੈਨਸ਼ਨ...

ਹਿਮਾਚਲ ‘ਚ ਗਲੇਸ਼ੀਅਰ ਪਿਘਲਣ ਕਾਰਨ ਭਰੇ ਡੈਮ: ਪੰਡੋਹ ‘ਚ ਪਾਣੀ ਪਹੁੰਚਿਆ ਖਤਰੇ ਦੇ ਨੇੜੇ

ਹਿਮਾਚਲ ਪ੍ਰਦੇਸ਼ ਦੇ ਡੈਮ ਗਲੇਸ਼ੀਅਰ ਪਿਘਲਣ ਤੋਂ ਬਾਅਦ ਭਰ ਗਏ ਹਨ। ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ...

ਜਲਾਲਾਬਾਦ : ਪਿੰਡ ਜੋਧੇਵਾਲਾ ਦੇ ਖੇਤਾਂ ‘ਚ ਮਿਲਿਆ ਡ੍ਰੋਨ, BSF ਨੇ 2 ਪੈਕੇਟ ਹੈਰੋਇਨ ਦੇ ਕੀਤੇ ਬਰਾਮਦ

ਜਲਾਲਾਬਾਦ ਵਿਚ ਹੈਰੋਇਨ ਦੀ ਖੇਪ ਇਕ ਡ੍ਰੋਨ ਨਾਲ ਮਿਲੀ ਹੈ। ਥਾਣਾ ਸਦਰ ਪੁਲਿਸ ਨੇ ਮਾਮਲੇ ਵਿਚ ਅਣਪਛਾਤਿਆਂ ਖਿਲਾਫ ਧਾਰਾ 21, 23, 61, 85...

2024 ‘ਚ ਭਾਰਤੀ ਪੁਲਾੜ ਯਾਤਰੀ ਨੂੰ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਭੇਜਣ ‘ਚ ਮਦਦ ਕਰੇਗਾ ਅਮਰੀਕਾ: ਬਾਇਡੇਨ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਵੀਰਵਾਰ ਨੂੰ ਵਾਸ਼ਿੰਗਟਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ...

ਫਾਜ਼ਿਲਕਾ ਦਾ ਨੌਜਵਾਨ ਇਕ ਮਹੀਨੇ ਤੋਂ ਲਾਪਤਾ, ਨਿਰਾਸ਼ ਪਿਤਾ ਨੇ CM ਮਾਨ ਨੂੰ ਲਗਾਈ ਮਦਦ ਦੀ ਗੁਹਾਰ

ਫਾਜ਼ਿਲਕਾ ਜ਼ਿਲ੍ਹੇ ਦਾ ਇਕ ਨੌਜਵਾਨ ਪਿਛਲੇ ਇਕ ਮਹੀਨੇ ਤੋਂ ਲਾਪਤਾ ਹੈ। ਪਰਿਵਾਰ ਉਸ ਦੀ ਭਾਲ ਵਿਚ ਸ਼ਹਿਰ ਦਾ, ਜ਼ਿਲ੍ਹੇ ਦਾ ਪੰਜਾਬ ਦੇ...

ਕੇਰਲ: H1N1 ਵਾਇਰਸ ਨਾਲ ਸੰਕਰਮਿਤ 13 ਸਾਲਾ ਲੜਕੇ ਦੀ ਮੌ.ਤ, ਸਿਹਤ ਅਧਿਕਾਰੀ ਨੇ ਅਲਰਟ ਕੀਤਾ ਜਾਰੀ

ਕੁੱਟੀਪੁਰਮ ‘ਚ 13 ਸਾਲਾ ਲੜਕੇ ਦੀ H1N1 ਵਾਇਰਸ ਕਾਰਨ ਮੌਤ ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕੁੱਟੀਪੁਰਮ ਨੇੜੇ...

ਅਬੋਹਰ : ਸੜਕ ਹਾਦਸੇ ‘ਚ 22 ਸਾਲਾ ਨੌਜਵਾਨ ਦੀ ਮੌ.ਤ, 2 ਦਿਨ ਪਹਿਲਾਂ ਹੋਇਆ ਸੀ ਰੋਕਾ

ਅਬੋਹਰ ਦੇ ਪਿੰਡ ਦੀਵਾਨਖੇੜਾ ਵਿਚ ਛੱਪੜ ਵਿਚ ਟਰੈਕਟਰ ਪਲਟਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ...

ਅੰਦੋਲਨਕਾਰੀ ਪਹਿਲਵਾਨਾਂ ਨੂੰ ਏਸ਼ੀਆਈ ਖੇਡਾਂ ਤੇ ਵਿਸ਼ਵ ਚੈਂਪੀਅਨਸ਼ਿਪ ਦੇ ਟਰਾਇਲਾਂ ‘ਚ ਮਿਲੇਗੀ ਛੋਟ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਧਰਨਾ ਦੇਣ...

ਪੰਜਾਬ ਵਿਚ ਬਦਲੇਗਾ ਮੌਸਮ ਦਾ ਮਿਜ਼ਾਜ਼, 24 ਤੋਂ 29 ਜੂਨ ਤੱਕ ਬਣੇ ਮੀਂਹ ਦੇ ਆਸਾਰ

ਮੀਂਹ ਕਾਰਨ ਜੂਨ ਮਹੀਨੇ ਦੀ ਸ਼ੁਰੂਆਤ ਚੰਗੀ ਰਹੀ ਪਰ ਬੀਤੇ ਇਕ ਹਫਤੇ ਤੋਂ ਤਾਪਮਾਨ ਵਿਚ ਦੁਬਾਰਾ ਵਾਧਾ ਹੋਇਆ ਤੇ ਤਾਪਮਾਨ 42 ਡਿਗਰੀ ਦੇ ਨੇੜੇ...

ਜਲੰਧਰ : ਨਕਾਬਪੋਸ਼ ਲੁਟੇਰਿਆਂ ਨੇ ਫਲਿੱਪਕਾਰਟ ਦੇ ਗੋਦਾਮ ਤੋਂ ਲੁੱਟੇ 3.50 ਲੱਖ ਰੁਪਏ, DVR ਲੈ ਕੇ ਹੋਏ ਫਰਾਰ

ਜਲੰਧਰ ਸ਼ਹਿਰ ਵਿਚ ਸੋਢਲ ਇੰਡਸਟ੍ਰੀਅਲ ਏਰੀਆ ਵਿਚ ਦੇਰ ਰਾਤ ਲੁਟੇਰੇ ਫਲਿਪਕਾਰਟ ਕੰਪਨੀ ਦੇ ਗੋਦਾਮ ਤੋਂ 3.50 ਲੱਖ ਰੁਪਏ ਕੈਸ਼ ਲੁੱਟ ਕੇ ਲੈ ਗਏ।...

ਲੁਧਿਆਣਾ : ਸੰਤੁਲਨ ਵਿਗੜਨ ‘ਤੇ ਟਰਾਲੀ ਹੇਠਾਂ ਆਇਆ ਸਕਿਓਰਿਟੀ ਗਾਰਡ, ਮੌਕੇ ‘ਤੇ ਹੋਈ ਮੌ.ਤ

ਰਿਸ਼ੀ ਨਗਰ ਇਲਾਕੇ ਵਿਚ ਐਕਟਿਵਾ ਸਵਾਰ ਵਿਅਕਤੀ ਟਰਾਲੀ ਦੇ ਹੇਠਾਂ ਆ ਗਿਆ। ਟਰਾਲੀ ਦੇ ਪਿਛਲੇ ਟਾਇਰ ਸਿਰ ਦੇ ਉਪਰੋਂ ਲੰਘਣ ਕਾਰਨ ਵਿਅਕਤੀ ਦੀ...

ਲੁਧਿਆਣਾ ਲੁੱਟ ਮਾਮਲੇ ‘ਚ ਕੰਪਨੀ ਦਾ ਦਾਅਵਾ-‘ਅਜੇ ਪੂਰੇ ਪੈਸੇ ਰਿਕਵਰ ਨਹੀਂ ਹੋਏ, 1.35 ਕਰੋੜ ਰੁਪਏ ਬਣਿਆ ਰਹੱਸ

ਲੁਧਿਆਣਾ ‘ਚ 8.49 ਕਰੋੜ ਦੀ ਲੁੱਟ ਮਾਮਲੇਲ ਵਿਚ ਪੁਲਿਸ ਨੇ 7.14 ਕਰੋੜ ਰੁਪਏ ਬਰਾਮਦ ਕੀਤੇ ਹਨ। ਹੁਣ ਬਚੇ 1.35 ਕਰੋੜ ਕਿਥੇ ਹਨ, ਇਹ ਰਹੱਸ ਬਣਿਆ ਹੋਇਆ...

111 ਸਾਲ ਬਾਅਦ ਟਾਇਟੈਨਿਕ ਨੇ ਫਿਰ ਲਈ ਜਾਨ, ਡੁੱਬੇ ਜਹਾਜ਼ ਦਾ ਮਲਬਾ ਦੇਖਣ ਗਏ 5 ਅਰਬਪਤੀਆਂ ਦੀ ਹੋਈ ਮੌ.ਤ

111 ਸਾਲ ਬਾਅਦ ਟਾਇਟੈਨਿਕ ਨੇ ਇਕ ਵਾਰ ਫਿਰ 5 ਲੋਕਾਂ ਦੀ ਜਾਨ ਲੈ ਲਈ ਹੈ। ਟਾਇਟੈਨਿਕ ਦਾ ਮਲਬਾ ਦੇਖਣ ਗਏ ਟਾਇਟਨ ਪਣਡੁੱਬੀ ਵਿਚ ਸਵਾਰ 5 ਲੋਕਾਂ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2023

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ...

ਪੈਸੇ ਜਮ੍ਹਾ ਸਨ, ਫਿਰ ਵੀ ਨਹੀਂ ਗਏ, ਆਖਿਰ ਕੌਣ ਹੈ ਗਾਇਬ ਪਣਡੁੱਬੀ ਦਾ ਸਭ ਤੋਂ ਖੁਸ਼ਨਸੀਬ ਯਾਤਰੀ

ਟਾਇਟੈਨਿਕ ਦਾ ਮਲਬਾ ਦਿਖਾਉਣ ਵਾਲੀ ਪਣਡੁੱਬੀ ਟਾਈਟਨ ਪਿਛਲੇ ਕਈ ਦਿਨਾਂ ਤੋਂ ਲਾਪਤਾ ਸੀ। ਇਸ ਵਿੱਚ ਪੰਜ ਲੋਕ ਸਨ ਅਤੇ ਆਕਸੀਜਨ ਬਹੁਤ ਘੱਟ...

ਪਾਕਿਸਤਾਨ : ਈਸ਼ਨਿੰਦਾ ਦੇ ਦੋਸ਼ ਇਸਾਈ ਨੌਜਵਾਨ ਨੂੰ ਸੁਣਾਈ ਗਈ ਮੌਤ ਦੀ ਸਜ਼ਾ

ਪਾਕਿਸਤਾਨ ਦੇ ਬਹਾਵਲਪੁਰ ਦੀ ਇੱਕ ਸਥਾਨਕ ਅਦਾਲਤ ਨੇ ਈਸ਼ਨਿੰਦਾ ਦੇ ਦੋਸ਼ ਵਿੱਚ 22 ਸਾਲਾ ਈਸਾਈ ਨੌਜਵਾਨ ਨੋਮਾਨ ਮਸੀਹ ਨੂੰ ਮੌਤ ਦੀ ਸਜ਼ਾ...

ਟਰਾਂਸਜੈਂਡਰਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕਰ ਸਕਣਗੇ ਪੁਲਿਸ ਭਰਤੀ ‘ਚ ਅਪਲਾਈ

ਟਰਾਂਸਜੈਂਡਰ ਵੀ ਹੁਣ ਚੰਡੀਗੜ੍ਹ ਪੁਲਿਸ ਦੀ ਕਾਂਸਟੇਬਲ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ...

ਦਸ ਦਾਨਮ, ਗੁੜ, ਚੌਲ, ਤਿਲ, , PM ਮੋਦੀ ਨੇ ਆਪਣੇ ਤੋਹਫਿਆਂ ਨਾਲ ਜਿੱਤਿਆ ਬਾਈਡੇਨ ਤੇ ਜਿਲ ਦਾ ਦਿਲ (ਤਸਵੀਰਾਂ)

ਅਮਰੀਕਾ ਦੌਰੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵ੍ਹਾਈਟ ਹਾਊਸ ‘ਚ ਡਿਨਰ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ...

ਉਤਰਾਖੰਡ ‘ਚ ਵੱਡਾ ਹਾਦਸਾ, 600 ਫੁੱਟ ਡੂੰਘੀ ਖੱਡ ‘ਚ ਡਿੱਗੀ SUV, 10 ਸ਼ਰਧਾਲੂਆਂ ਦੀ ਮੌਤ

ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਵੱਡਾ ਹਾਦਸਾ ਵਾਪਰ ਗਿਆ। ਇੱਕ SUV ਕਾਰ 600 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਨਾਲ ਹਾਦਸੇ ‘ਚ 10 ਲੋਕਾਂ...

Air India ਪਾਇਲਟ ਦਾ ਲਾਇਸੈਂਸ ਇੱਕ ਸਾਲ ਲਈ ਸਸਪੈਂਡ, ਬਾਹਰਲੇ ਬੰਦੇ ਨੂੰ ਕਾਕਪਿਟ ‘ਚ ਲਿਜਾਣ ਦਾ ਮਾਮਲਾ

ਏਅਰ ਇੰਡੀਆ ਦੀ ਚੰਡੀਗੜ੍ਹ-ਲੇਹ ਉਡਾਣ ਦੌਰਾਨ ਪਾਇਲਟ ਨੇ ਇੱਕ ਬਾਹਰਲੇ (ਅਣਅਧਿਕਾਰਤ) ਵਿਅਕਤੀ ਨੂੰ ਕਾਕਪਿਟ ਵਿੱਚ ਦਾਖ਼ਲ ਹੋਣ ਦੇਣ ਦੇ ਮਾਮਲੇ...

ਸਾਬਕਾ AIG ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਮੋਹਾਲੀ ਕੋਰਟ ਨੇ ਤੀਜੀ ਵਾਰ ਜਾਰੀ ਕੀਤਾ ਅਰੈਸਟ ਵਾਰੰਟ

ਪੰਜਾਬ ਪੁਲਿਸ ਦੇ ਸਾਬਕਾ AIG ਰਾਜਜੀਤ ਸਿੰਘ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਹੈ। ਦਰਅਸਲ ਪਿਛਲੇ ਕਈ ਦਿਨਾਂ ਤੋਂ ਫ਼ਰਾਰ ਚੱਲ ਰਹੇ ਸਾਬਕਾ...

ਪੰਜਾਬ-ਹਰਿਆਣਾ ਦੇ 8 ਗੈਂਗਸਟਰਾਂ ‘ਤੇ ਐਲਾਨਿਆ ਗਿਆ 5 ਲੱਖ ਤੱਕ ਦਾ ਇਨਾਮ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਹਰਿਆਣਾ ਅਤੇ ਪੰਜਾਬ ਦੇ ਅੱਠ ਗੈਂਗਸਟਰਾਂ ਨੂੰ ਲੋੜੀਂਦੇ ਸੂਚੀ ਵਿੱਚ ਪਾ ਕੇ ਉਨ੍ਹਾਂ ‘ਤੇ 1...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹਮਲਾ, ਮਾਂ ਨੂੰ ਬੁਰੀ ਤਰ੍ਹਾਂ ਕੁੱਟਿਆ, DMC ਰੈਫਰ

ਮੋਗਾ ਜ਼ਿਲ੍ਹੇ ਦੇ ਬੱਧਨੀ ਕਲਾਂ ਵਿੱਚ ਦੇਰ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਵਿਅਕਤੀਆਂ ਨੇ ਹਮਲਾ...

ਬਿਜਲੀ ਬਿੱਲ ਦੀ ਸੈਟਲਮੈਂਟ ਲਈ 40,000 ਰੁ. ਰਿਸ਼ਵਤ ਲੈਂਦਾ PSPCL ਦਾ ਲਾਈਨਮੈਨ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ PSPCL ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ...

ਅਹੁਦਾ ਛੱਡਣ ਮਗਰੋਂ ਗਿਆਨੀ ਹਰਪ੍ਰੀਤ ਦਾ ਪਹਿਲਾ ਬਿਆਨ, ਬੋਲੇ- ‘ਵਲਟੋਹਾ ਨੂੰ ਬਣਾ ਦਿਓ ਦਮਦਮਾ ਸਾਹਿਬ ਦਾ ਜਥੇਦਾਰ’

ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਦੇ ਸਾਹਮਣੇ ਆ ਕੇ ਖੁਦ ਅਹੁਦਾ ਛੱਡਣ ਦੀ ਗੱਲ ਕਹੀ।...

ਵ੍ਹਾਈਟ ਹਾਊਸ ‘ਚ ਅੱਜ ਸਟੇਟ-ਡਿਨਰ, PM ਮੋਦੀ ਲਈ ਬਾਜਰਾ ਕੇਕ ਸਣੇ ਬਣਾਏ ਗਏ ਕਈ ਸਪੈਸ਼ਲ ਪਕਵਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵੀਰਵਾਰ ਸ਼ਾਮ ਨੂੰ ਉਨ੍ਹਾਂ...

ਬੁਲੇਟ ਦੇ ਪਟਾਕੇ ਚਲਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਹੋਵੇਗੀ ਸਖਤ ਕਾਰਵਾਈ

ਗੁੰਡਾਗਰਦੀ ਤੇ ਬੁਲੇਟ ਮੋਟਰਸਾਈਕਲਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਹੁਣ ਸਖਤ ਹੋ ਗਈ ਹੈ। ਜਲੰਧਰ ਪੁਲਿਸ ਪ੍ਰਸ਼ਾਸਨ...

ਟਾਈਟਨ ਪਣਡੁੱਬੀ ‘ਚ ਸ਼ਾਮ ਤੱਕ ਦੀ ਆਕਸੀਜਨ ਬਚੀ, ਲੱਭਣ ਲਈ 10 ਹੋਰ ਜਹਾਜ਼ ਲਾਏ

ਟਾਈਟੈਨਿਕ ਜਹਾਜ਼ ਦੇ ਮਲਬੇ ਨੂੰ ਦੇਖਣ ਲਈ ਲੋਕਾਂ ਨੂੰ ਲੈ ਕੇ ਜਾ ਰਹੀ ਟਾਈਟਨ ਪਣਡੁੱਬੀ ਐਤਵਾਰ ਦੁਪਹਿਰ ਤੋਂ ਲਾਪਤਾ ਹੈ ਜਿਸ ‘ਚ ਪੰਜ ਲੋਕ...

ਖੰਨਾ : ਸ਼ਰਾਬ ਨੇ ਲੈ ਲਈ ਨੌਜਵਾਨ ਦੀ ਜਾਨ, ਰਾਤੀਂ ਛੱਤ ‘ਤੇ ਸੁੱਤਾ ਉਠਿਆ ਹੀ ਨਹੀਂ

ਖੰਨਾ ‘ਚ ਜੀਟੀਬੀ ਨਗਰ ਲਲਹੇੜੀ ਰੋਡ ਇਲਾਕੇ ‘ਚ ਰਹਿਣ ਵਾਲੇ 20 ਸਾਲਾਂ ਨੌਜਵਾਨ ਦੀ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋ ਗਈ। ਨੌਜਵਾਨ ਦੀ...

ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਮਿਲਿਆ ਡਰੋਨ, BSF ਨੇ 2 ਕਿਲੋ ਹੈਰੋਇਨ ਵੀ ਕੀਤਾ ਬਰਾਮਦ

ਪੰਜਾਬ ਦੇ ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ਤੇ ਪਾਕਿਸਤਾਨ ਤਸਕਰਾਂ ਦੀ ਨਾਪਾਕ ਹਰਕਤ ਇਕ ਵਾਰ ਫਿਰ ਸਾਹਮਣੇ ਆਈ, ਜਿਸ ਨੂੰ ਸੀਮਾ ਸੁਰੱਖਿਆ...

ਉੱਤਰਾਖੰਡ ‘ਚ 500 ਮੀਟਰ ਡੂੰਘੀ ਖਾਈ ‘ਚ ਡਿੱਗੀ ਜੀਪ, 9 ਲੋਕਾਂ ਦੀ ਮੌ.ਤ, ਦੋ ਜ਼ਖਮੀ

ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਯਾਤਰੀਆਂ ਨਾਲ ਭਰੀ ਬੋਲੈਰੋ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖਾਈ ‘ਚ ਜਾ...

ਮੋਗਾ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਘਰ ‘ਤੇ ਹਮਲਾ, ਮਾਂ ਜ਼ਖਮੀ, ਲੁਧਿਆਣਾ DMC ਰੈਫਰ

ਮੋਗਾ ਦੇ ਬੱਧਨੀ ਕਲਾਂ ‘ਚ ਬੁੱਧਵਾਰ ਦੇਰ ਰਾਤ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਕੁਝ ਅਣਪਛਾਤੇ ਲੋਕਾਂ ਨੇ...

ਜੀਂਦ ‘ਚ ਕੈਨੇਡਾ ਭੇਜਣ ਦੇ ਨਾਂ ‘ਤੇ 7 ਲੱਖ ਦੀ ਠੱਗੀ ਦਾ ਮਾਮਲਾ ਆਇਆ ਸਾਹਮਣੇ, ਪੁਲੀਸ ਨੇ ਮਾਮਲਾ ਕੀਤਾ ਦਰਜ

ਹਰਿਆਣਾ ਦੇ ਜੀਂਦ ਜ਼ਿਲ੍ਹੇ ‘ਚ ਇਕ ਨੌਜਵਾਨ ਨੂੰ ਕੈਨੇਡਾ ਭੇਜਣ ਦੇ ਬਹਾਨੇ 7 ਲੱਖ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਅਮਰ ਸਿੰਘ ਨੂੰ...

ਮੁੰਬਈ ਕੋਵਿਡ ਘੁਟਾਲੇ ਮਾਮਲੇ ‘ਚ ਸੰਜੇ ਰਾਉਤ ਅਤੇ ਆਦਿਤਿਆ ਠਾਕਰੇ ਦੇ ਕਰੀਬੀਆਂ ‘ਤੇ ED ਦੀ ਛਾਪੇਮਾਰੀ

ਈਡੀ ਨੇ ਮੁੰਬਈ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ‘ਚ ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਦੇ ਕਰੀਬੀ ਲੋਕ ਵੀ ਸ਼ਾਮਲ ਸਨ,...

ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮੁਫਤ ਮਿਲੇਗੀ ਡਰੈੱਸ, NIFT ਬੈਂਗਲੁਰੂ ਕਰਨਗੇ ਡਿਜ਼ਾਈਨ

ਪੰਜਾਬ ਸਰਕਾਰ ਵੱਲੋਂ ਸਥਾਪਿਤ ਸਕੂਲ ਆਫ ਐਮੀਨੈਂਸ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਡਰੈੱਸ ਪ੍ਰਾਈਵੇਟ ਸਕੂਲਾਂ ਵਾਂਗ ਹੀ ਖਾਸ ਹੋਵੇਗੀ।...

PM ਮੋਦੀ ਦੇ ਭੋਪਾਲ ਰੋਡ ਸ਼ੋਅ ਨੂੰ ਨਹੀਂ ਮਿਲੀ ਮਨਜ਼ੂਰੀ, 27 ਜੂਨ ਨੂੰ 2 ਵੰਦੇ ਭਾਰਤ ਟਰੇਨਾਂ ਨੂੰ ਦੇਣਗੇ ਹਰੀ ਝੰਡੀ

ਭਾਜਪਾ ਨੇ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਹੀ ਕਾਰਨ ਹੈ...

ਫਾਜ਼ਿਲਕਾ ‘ਚ ਲੁੱਟ-ਖੋਹ ਮਗਰੋਂ 80 ਸਾਲਾ ਬਜ਼ੁਰਗ ਦੀ ਹੱਤਿਆ, ਮੁਲਜ਼ਮ ਟਰੈਕਟਰ-ਟਰਾਲੀ ਲੈ ਕੇ ਫਰਾਰ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਸੀਡ ਫਾਰਮ ਕੱਚਾ ਵਿਖੇ ਲੁੱਟ-ਖੋਹ ਦੇ ਇਰਾਦੇ ਨਾਲ ਆਏ ਲੁਟੇਰਿਆਂ ਨੇ 80 ਸਾਲਾ ਬਜ਼ੁਰਗ ਦਾ ਕਤਲ ਕਰ ਦਿੱਤਾ। ਇਸ...

ਹਿਮਾਚਲ ‘ਚ ਪ੍ਰੀ ਮਾਨਸੂਨ ਦੀ ਦਸਤਕ: ਪੰਜਾਬ ‘ਚ ਜੁਲਾਈ ਦੇ ਪਹਿਲੇ ਹਫਤੇ ਪਹੁੰਚੇਗਾ ਮਾਨਸੂਨ

ਲੰਬੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਪ੍ਰੀ ਮਾਨਸੂਨ ਨੇ ਹਿਮਾਚਲ ਵਿੱਚ ਦਸਤਕ ਦੇ ਦਿੱਤੀ ਹੈ। ਪ੍ਰੀ ਮਾਨਸੂਨ ਦੇ ਆਉਂਦੇ ਹੀ ਸ਼ਿਮਲਾ, ਸਿਰਮੌਰ,...

PM ਮੋਦੀ ਨੇ ਵ੍ਹਾਈਟ ਹਾਊਸ ‘ਚ ਜੋ ਬਿਡੇਨ ਨਾਲ ਕੀਤੀ ਮੁਲਾਕਾਤ, ਦੋਵਾਂ ਨੇ ਇਕ-ਦੂਜੇ ਨੂੰ ਦਿੱਤੇ ਖਾਸ ਤੋਹਫੇ

ਅਮਰੀਕਾ ਦੇ ਸਰਕਾਰੀ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵ੍ਹਾਈਟ ਹਾਊਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ...

ਗ੍ਰਿਫਤਾਰੀ ਤੋਂ ਬਚਣ ਦੀ ਕੋਸ਼ਿਸ਼ ਕਰਨ ਤੇ ਹੀ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਟ੍ਰਾਇਲ ਕੋਰਟ : ਹਾਈਕੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਕਿਹਾ ਹੈ ਕਿ ਟ੍ਰਾਇਲ ਕੋਰਟ (ਹੇਠਲੀਆਂ ਅਦਾਲਤਾਂ) ਦੋਸ਼ੀ ਦੇ ਕਿਸੇ ਵੀ ਇੱਕ...

ਖੰਨਾ ‘ਚ ਹਾਈਡ੍ਰੋਜਨ ਸਿਲੰਡਰ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਇੱਕ ਤੋਂ ਬਾਅਦ ਇੱਕ ਹੋਏ ਧਮਾਕੇ

ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ ਪਿੰਡ ਘੁਡਾਣੀ ਨੇੜੇ ਰਾੜਾ ਸਾਹਿਬ ਰੋਡ ‘ਤੇ ਬੁੱਧਵਾਰ ਦੇਰ ਰਾਤ ਇੱਕ ਟਰੱਕ ਨੂੰ ਅੱਗ ਲੱਗ ਗਈ।...

ਚੀਨ ਦੇ ਰੈਸਟੋਰੈਂਟ ‘ਚ ਜ਼ਬਰਦਸਤ ਵਿਸਫੋਟ, 31 ਦੀ ਮੌ.ਤ, LPG ਲੀਕ ਹੋਣ ਕਾਰਨ ਹੋਇਆ ਧਮਾਕਾ

ਚੀਨ ਦੇ ਯਿਨਚੁਆਨ ਸ਼ਹਿਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਰੈਸਟੋਰੈਂਟ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ ‘ਚ 31 ਲੋਕਾਂ ਦੀ ਮੌਤ ਹੋ ਗਈ।...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ

ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਆਮ ਆਦਮੀ ਕਲੀਨਿਕਾਂ ‘ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ।...

ਵਟਸਐਪ ਰਾਹੀਂ ਪਾਕਿ ਤਸਕਰ ਨਾਲ ਜੁੜੇ, ਡਰੋਨ ਤੋਂ ਮੰਗਵਾਏ ਹਥਿਆਰ, ਪੁਲਿਸ ਨੇ ਦੋ ਨੂੰ ਦਬੋਚਿਆ

ਕਾਊਂਟਰ ਇੰਟੈਲੀਜੈਂਸ (CIA) ਦੀ ਟੀਮ ਨੇ ਪਾਕਿਸਤਾਨ ਤੋਂ ਆਏ ਤਿੰਨ ਪਿਸਤੌਲਾਂ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ...

ਉਡਾਣ ਭਰਦੇ ਹੀ ਜਹਾਜ਼ ਨਾਲ ਟਕਰਾਇਆ ਪੰਛੀ, ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ, 185 ਯਾਤਰੀ ਸੁਰੱਖਿਅਤ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਉਡਾਣ ਭਰਦੇ ਹੀ ਜਹਾਜ਼ ਨਾਲ ਪੰਛੀ ਟਕਰਾ ਗਿਆ। ਜਲਦਬਾਜ਼ੀ ਵਿੱਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-6-2023

ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ...

200 ਸਾਲ ਪੁਰਾਣੇ ਆਲੀਸ਼ਾਨ ਹੋਟਲ ‘ਚ ਰੁਕਣਗੇ PM ਮੋਦੀ, ਜਾਣੋ ਇਸ ਦੀ ਖਾਸੀਅਤ ਤੇ ਇਕ ਦਿਨ ਦਾ ਕਿਰਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੀ ਅਮਰੀਕਾ ਯਾਤਰਾ ‘ਤੇ ਪਹੁੰਚੇ। ਪੀਐੱਮ ਮੋਦੀ ਸੰਯੁਕਤ ਰਾਸ਼ਟਰ ਮੁੱਖ ਦਫਤਰ ਵਿਚ ਆਯੋਜਿਤ ਹੋਣ...

ਪਤਨੀ ਦੀ ਮੌ.ਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕਿਆ ਪਤੀ, ਇਕ ਘੰਟੇ ਬਾਅਦ ਗਈ ਜਾਨ

ਬਕਸਰ : ਨਗਰ ਥਾਣਾ ਖੇਤਰ ਦੇ ਨਵਾਂ ਚੌਕ ਤੋਂ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜੋ ਜ਼ਿਲ੍ਹੇ ਵਿਚ ਚਰਚਾ ਦਾ ਵਿਸ਼ਾ ਬਣੀ ਹੈ। ਵਿਆਹ ਦੀ ਰਸਮ...

ਦੁਨੀਆ ‘ਚ ਪਹਿਲੀ ਵਾਰ ਚੱਲਦੀ ਫਿਰਦੀ ਰੋਬੋਟ ਬਣੀ ਮਹਿਲਾ, AI ਬਾਇਓਨਿਕ ਬਾਂਹ ਦਾ ਕਰ ਰਹੀ ਇਸਤੇਮਾਲ

ਲੰਦਨ ਦੀ ਇਕ ਮਹਿਲਾ ਚੱਲਦੀ-ਫਿਰਦੀ ਰੋਬੋਟ ਬਣ ਗਈ ਹੈ। ਮਹਿਲਾ ਨੇ ਟ੍ਰੇਨ ਹਾਦਸੇ ਵਿਚ ਇਕ ਹੱਥ ਤੇ ਪੈਰ ਗੁਆ ਦਿੱਤਾ ਸੀ ਪਰ ਹੁਣ ਉਹ ਇਕ ਨਵੀਂ...

5 ਸਟਾਰ ਹੋਟਲ ਨੂੰ ਸ਼ਖਸ ਨੇ ਲਗਾਇਆ 58 ਲੱਖ ਦਾ ਚੂਨਾ, 2 ਸਾਲ ਫ੍ਰੀ ‘ਚ ਠਹਿਰਾਇਆ, ਬਿਨਾਂ ਬਿੱਲ ਚੁਕਾਏ ਕੀਤਾ ਚੈਕਆਊਟ

ਦਿੱਲੀ ਦੇ 5 ਸਟਾਰ ਹੋਟਲ ਵਿਚ ਠੱਗੀ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਗੈਸਟ ਵਜੋਂ ਹੋਟਲ ਵਿਚ ਆਏ ਅੰਕੁਸ਼ ਦੱਤਾ ਨਾਂ ਦੇ ਸ਼ਖਸ ਨੇ ਹੋਟਲ ਨੂੰ 58...

CM ਮਾਨ ਨੇ ਲੋਕਾਂ ਦੇ ਸਪੁਰਦ ਕੀਤੀ ਬਾਬਾ ਬੰਦਾ ਸਿੰਘ ਬਹਾਦਰ ਲਾਇਬ੍ਰੇਰੀ, 1.12 ਕਰੋੜ ਦੀ ਆਈ ਲਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪ੍ਰਸਾਰ ਲਈ ਨਵੀਨੀਕਰਨ ਦੇ ਬਾਅਦ ਬਾਬਾ ਬੰਦਾ ਸਿੰਘ ਬਹਾਦੁਰ ਜ਼ਿਲ੍ਹਾ ਲਾਇਬ੍ਰੇਰੀ...

ਫਾਜ਼ਿਲਕਾ DC ਦਾ ਅਹਿਮ ਫੈਸਲਾ, ਪਰਾਲੀ ਨਾ ਸਾੜਨ ਵਾਲੇ ਪਿੰਡ ਨੂੰ ਮਿਲੇਗਾ 10 ਲੱਖ ਦਾ ਵਾਧੂ ਫੰਡ

ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਪਹਿਲ ਕੀਤੀ ਹੈ। ਪਰਾਲੀ ਨਾ ਸਾੜਨ ਵਾਲੇ ਪਿੰਡ ਨੂੰ ਹੁਣ ਵਾਧੂ ਵਿਕਾਸ ਕੰਮਾਂ...

World Cup ਤੋਂ ਪਹਿਲਾਂ PCB ਨੂੰ ਵੱਡਾ ਝਟਕਾ, BCCI ਨਾਲ ਬੈਠਕ ‘ਚ ICC ਨੇ ਪਾਕਿਸਤਾਨ ਦੀ ਮੰਗ ਠੁਕਰਾਈ

ਕ੍ਰਿਕਟ ਦਾ ਮਹਾਕੁੰਭ ਕਹੇ ਜਾਣ ਵਾਲੇ ਵਨਡੇ ਵਰਲਡ ਕੱਪ ਨੂੰ ਸ਼ੁਰੂ ਹੋਣ ਵਿਚ ਹੁਣ ਜ਼ਿਆਦਾ ਦੇਰ ਨਹੀਂ ਹੈ। ਇਹ ਟੂਰਨਾਮੈਂਟ ਇਸੇ ਸਾਲ...

ਮਮਤਾ ਬੈਨਰਜੀ ਨੂੰ ਕੋਲਕਾਤਾ HC ਦਾ ਝਟਕਾ! ਪੰਚਾਇਤ ਚੋਣਾਂ ‘ਚ ਹਿੰਸਾ ਸੂਬੇ ਲਈ ਦਿੱਤੇ CBI ਜਾਂਚ ਦੇ ਹੁਕਮ

ਬੰਗਾਲ ਦੀ ਸੀਐੱਮ ਮਮਤਾ ਬੈਨਰਜੀ ਨੂੰ ਕੋਲਕਾਤਾ ਹਾਈਕੋਰਟ ਤੋਂ ਕਰਾਰਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੱਛਮੀ ਬੰਗਾਲ ਵਿਚ ਪੰਚਾਇਤੀ ਚੋਣਾਂ...

ਗੈਂਗਸਟਰ ਗੋਲਡੀ ਬਰਾੜ ਨੇ ਹਨੀ ਸਿੰਘ ਨੂੰ ਦਿੱਤੀ ਧਮਕੀ, ਗਾਇਕ ਨੇ ਦਿੱਲੀ ਪੁਲਿਸ ਨੂੰ ਕੀਤੀ ਸ਼ਿਕਾਇਤ

ਫੇਮਸ ਸਿੰਗਰ ਤੇ ਰੈਪਰ ਹਨੀ ਸਿੰਘ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵਾਇਸ ਨੋਟ ਜ਼ਰੀਏ ਧਮਕੀ ਦਿੱਤੀ ਹੈ। ਹਨੀ ਸਿੰਘ ਦੇ ਆਫਿਸ...

ਆਦਿਪੁਰਸ਼ : ‘ਜਲੇਗੀ ਤੇਰੇ ਬਾਪ ਕੀ’… ਮੇਕਰਸ ਨੇ ਬਦਲੇ ਵਿਵਾਦਪੂਰਨ ਡਾਇਲਾਗ

ਆਦਿਪੁਰਸ਼ ਦੇ ਮੇਕਰਸ ਨੇ ਫਿਲਮ ਦੇ ਡਾਇਲਾਗਸ ਨੂੰ ਬਦਲ ਦਿੱਤਾ ਹੈ, ਜਿਸ ਨੂੰ ਲੈ ਕੇ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦ ਹੋ ਰਹੇ...

ਨਿਊਯਾਰਕ ‘ਚ PM ਮੋਦੀ ਨਾਲ ਮੁਲਾਕਾਤ ਦੇ ਬਾਅਦ ਬੋਲੇ ਏਲਨ ਮਸਕ-‘ਮੈਂ ਪੀਐੱਮ ਮੋਦੀ ਦਾ ਫੈਨ ਹਾਂ’

ਪੀਐੱਮ ਮੋਦੀ ਨੇ ਆਪਣੇ ਚਾਰ ਦਿਨ ਦੀ ਅਮਰੀਕਾ ਯਾਤਰਾ ਦੌਰਾਨ ਟੇਸਲਾ ਦੇ ਸੀਈਓ ਏਲਨ ਮਸਕ ਨਾਲ ਮੁਲਾਕਾਤ ਕੀਤੀ। ਪੀਐੱਮ ਮੋਦੀ ਨੇ ਏਲਨ ਮਸਕ ਨਾਲ...

ਅਬੋਹਰ ‘ਚ ਪਿਕਅੱਪ ਦੀ ਬਾਈਕ ਨਾਲ ਟੱਕਰ, ਹਾਦਸੇ ‘ਚ ਪਤੀ-ਪਤਨੀ ਤੇ ਬੱਚਾ ਗੰਭੀਰ ਜ਼ਖਮੀ

ਪੰਜਾਬ ਦੇ ਅਬੋਹਰ ਸ਼ਹਿਰ ਦੇ ਪਿੰਡ ਸੀਤੋ ਗੁੰਨੋ ਨੇੜੇ ਅੱਜ ਸਵੇਰੇ ਬਾਈਕ ਸਵਾਰ ਜੋੜੇ ਨੂੰ ਇੱਕ ਪਿਕਅੱਪ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ...

ਪਾਕਿ PM ਸ਼ਹਿਬਾਜ਼ ਦਾ ਵੱਡਾ ਬਿਆਨ-‘ਪਾਕਿਸਤਾਨ-ਚੀਨ ‘ਚ ਹੋਈ 4.8 ਬਿਲੀਅਨ ਡਾਲਰ ਦੀ ਨਿਊਕਲੀਅਰ ਡੀਲ’

ਗੁਆਂਢੀ ਦੇਸ਼ ਪਾਕਿਸਤਾਨ ਤੇ ਚੀਨ ਵਿਚ ਇਕ ਅਹਿਮ ਨਿਊਕਲੀਅਰ ਡੀਲ ਸਾਈਨ ਕੀਤੀ ਗਈ ਹੈ। ਇਸ ਡੀਲ ਨੂੰ ਲੈ ਕੇ ਪਾਕਿਸਤਾਨ ਫੁੱਲਿਆ ਨਹੀਂ ਸਮਾ ਰਿਹਾ...

ਵੱਡਾ ਹਾਦਸਾ ਟਲਿਆ: ਇੰਡੀਗੋ ਜਹਾਜ਼ ਦੇ ਇੰਜਣ ‘ਚ ਤਕਨੀਕੀ ਖਰਾਬੀ ਕਾਰਨ ਹੋਈ ਐਮਰਜੈਂਸੀ ਲੈਂਡਿੰਗ

ਦਿੱਲੀ ਏਅਰਪੋਰਟ ‘ਤੇ ਬੁੱਧਵਾਰ ਨੂੰ ਇੰਡੀਗੋ ਦੀ ਫਲਾਈਟ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਸੂਚਨਾ ਮੁਤਾਬਕ ਜਹਾਜ਼ ਨੇ ਦਿੱਲੀ ਤੋਂ...

ਅਮੂਲ ਗਰਲ ਐਡ ਬਣਾਉਣ ਵਾਲੇ ਸਿਲਵੇਸਟਰ ਡਾਕੁਨਹਾ ਦਾ ਹੋਇਆ ਦੇਹਾਂਤ

ਅਮੂਲ ਗਰਲ ਐਡ ਬਣਾਉਣ ਵਾਲੇ ਸਿਲਵੇਸਟਰ ਡਾਕੁਨਹਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੰਗਲਵਾਰ ਰਾਤ ਮੁੰਬਈ ‘ਚ ਆਖਰੀ ਸਾਹ ਲਿਆ।...

Women Asia Cup : ਟੀਮ ਇੰਡੀਆ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਫਾਈਨਲ ‘ਚ ਬੰਗਲਾਦੇਸ਼ ਨੂੰ 31 ਦੌੜਾਂ ਤੋਂ ਹਰਾਇਆ

ਭਾਰਤ ਦੀ ਮਹਿਲਾ-ਏ ਟੀਮ ਨੇ ਹਾਂਗਕਾਂਗ ਵਿਚ ਖੇਡੇ ਗਏ ACC ਮਹਿਲਾ ਇਮਰਜਿੰਗ ਏਸ਼ੀਆ ਕੱਪ 2023 ਦਾ ਖਿਤਾਬ ਜਿੱਤ ਲਿਆ ਹੈ। ਭਾਰਤੀ ਟੀਮ ਨੇ ਫਾਈਨਲ ਵਿਚ...

ਦੇਸ਼ ਭਗਤ ਯੂਨੀਵਰਸਿਟੀ ਵਲੋਂ ਸੈਸ਼ਨ 2023-24 ਲਈ 23 ਕਰੋੜ ਤੋਂ ਵੱਧ ਦੇ ਵਜੀਫੇ ਵੰਡਣ ਦਾ ਕੀਤਾ ਐਲਾਨ

ਦੇਸ਼ ਭਗਤ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਵਲੋਂ ਮਿਤੀ 20.06.2023 ਨੂੰ ਲੁਧਿਆਣਾ, ਵਿਖੇ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਕਾਨਫਰੰਸ...

ਪਾਕਿਸਤਾਨ ‘ਚ ਤੁਗਲਕੀ ਫਰਮਾਨ, ਯੂਨੀਵਰਸਿਟੀਆਂ ‘ਚ ਹੋਲੀ ਮਨਾਉਣ ‘ਤੇ ਲੱਗੀ ਪਾਬੰਦੀ

ਪਾਕਿਸਤਾਨ ਦੇ ਹਾਇਰ ਐਜੂਕੇਸ਼ਨ ਕਮਿਸ਼ਨ ਦੇ ਇਕ ਫੈਸਲੇ ਤੋਂ ਬਾਅਦ ਹੁਣ ਇਸ ਦੀ ਸਖਤ ਆਲੋਚਨਾ ਹੋ ਰਹੀ ਹੈ। ਕਮਿਸ਼ਨ ਨੇ ਹੁਣ ਕਾਲਜ ਕੈਂਪਸ ਵਿੱਚ...

ਭਾਰਤ ਨਾਲ ਜੰਗ ਲਈ ਤਿਆਰ ਨਹੀਂ ਸੀ PAK ਫੌਜ… ਕਸ਼ਮੀਰ ਮਸਲੇ ਸਣੇ ਇਮਰਾਨ ਖਾਨ ਨੇ ਕੀਤੇ ਵੱਡੇ ਖੁਲਾਸੇ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੌਜੂਦਾ ਸਰਕਾਰ ਤੇ ਫੌਜ ਖਿਲਾਫ ਲਗਾਤਾਰ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਵਿਚਾਲੇ...

CM ਮਾਨ ਤੱਕ ਪਹੁੰਚੀ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ 48 ਤਹਿਸੀਲਦਾਰਾਂ ਦੀ ਲਿਸਟ

ਸਰਕਾਰੀ ਦਫਤਰਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜ਼ੀਰੋ...

ਲੁਧਿਆਣਾ ਵਿਜੀਲੈਂਸ ਨੇ ASI ਨੂੰ ਕੀਤਾ ਕਾਬੂ, ਮਾਮਲਾ ਸੁਲਝਾਉਣ ਲਈ ਮੰਗਦਾ ਸੀ ਪੈਸੇ

ਲੁਧਿਆਣਾ ਵਿਜੀਲੈਂਸ ਨੇ ਅੱਜ ਕਚਹਿਰੀ ਅਹਾਤੇ ਵਿੱਚ ਇੱਕ ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮ ਪੁਲਿਸ ਮੁਲਾਜ਼ਮ...

ਅੰਮ੍ਰਿਤਸਰ ਤੋਂ ਮੁੰਬਈ ਜਾ ਰਹੀ ਟਰੇਨ ‘ਚ ਬੇਹੋਸ਼ ਹੋਈਆਂ 9 ਕੁੜੀਆਂ, ਯਾਤਰੀਆਂ ‘ਚ ਮਚੀ ਹਲਚਲ

ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਹਲਚਲ ਮਚ ਗਈ, ਜਦੋਂ ਅੰਮ੍ਰਿਤਸਰ ਤੋਂ ਮੁੰਬਈ ਜਾ ਰਹੀ 11058 ਟਰੇਨ ਵਿੱਚ ਕੁੱਲ 9 ਤੋਂ 10 ਲੜਕੀਆਂ ਦੀ...

ਪਤਨੀ ਤੋਂ ਦੁਖੀ ਡਾਕਟਰ ਨੇ ਆਪਣਾ ਪੂਰਾ ਟੱਬਰ ਕੀਤਾ ਖ਼ਤਮ, ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

ਪੁਣੇ ਵਿੱਚ ਇੱਕ ਵੈਟਰਨਰੀ ਡਾਕਟਰ ਨੇ ਮੰਗਲਵਾਰ ਨੂੰ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਪਹਿਲਾਂ ਉਸ ਨੇ ਆਪਣੀ ਪਤਨੀ ਦਾ ਗਲਾ ਘੁੱਟਿਆ,...

ਰੋਨਾਲਡੋ ਨੇ ਰਚਿਆ ਇਤਿਹਾਸ, 200 ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਪਹਿਲੇ ਫੁੱਟਬਾਲਰ ਬਣੇ

ਪੁਰਤਗਾਲ ਦੇ ਕਪਤਾਨ ਅਤੇ ਹੁਣ ਤੱਕ ਦੇ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ, ਕ੍ਰਿਸਟੀਆਨੋ ਰੋਨਾਲਡੋ ਨੇ ਇੱਕ ਸ਼ਾਨਦਾਰ ਟੀਚਾ ਹਾਸਲ...

PM ਮੋਦੀ, ਗ੍ਰਹਿ ਮੰਤਰੀ ਅਤੇ ਬਿਹਾਰ ਦੇ CM ਨੂੰ ਜਾਨੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਨੂੰ ਆਈ ਕਾਲ

ਦਿੱਲੀ ਪੁਲਿਸ ਨੂੰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ...

9ਵਾਂ ਅੰਤਰਰਾਸ਼ਟਰੀ ਯੋਗ ਦਿਵਸ: ਭਾਰਤ ‘ਚ ਪਹਾੜ ਤੋਂ ਪਾਣੀ ਤੱਕ ਆਸਨ ਹੀ ਆਸਨ… ਦੇਖੋ ਤਸਵੀਰਾਂ

ਪੂਰੇ ਦੇਸ਼ ਵਿੱਚ ਅੱਜ ਬੁੱਧਵਾਰ ਨੂੰ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਭਾਰਤ ਦਾ ਯੋਗਾ ਹੁਣ ਦੁਨੀਆ ਵਿੱਚ ਇੱਕ ਤਿਉਹਾਰ...

ਸਪੀਕਰ ਸੰਧਵਾਂ ਦਾ ਐਲਾਨ, ਵਿਧਾਨ ਸਭਾ ਦੇ ਅਗਲੇ ਸੈਸ਼ਨ ਦੌਰਾਨ ਕੀਤੀ ਜਾਵੇਗੀ ਨਵੀਂ ਪਹਿਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਵਾਤਾਵਰਨ ਪੱਖੀ ਪਹਿਲਕਦਮੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਦਨ...

ਜਲੰਧਰ ‘ਚ ਲੁਟੇਰਿਆਂ ਨੇ ਭਰਾ-ਭੈਣ ਤੇ ਕੀਤਾ ਹਮਲਾ, ਪਰਸ, ਵਾਲੀਆਂ ਤੇ ਮੋਬਾਈਲ ਖੋਹ ਹੋਏ ਫਰਾਰ

ਜਲੰਧਰ ਦੇ ਖੁਰਲਾ ਕਿੰਗਰਾ ‘ਚ ਮੰਗਲਵਾਰ ਦੇਰ ਸ਼ਾਮ 7 ​​ਤੋਂ 8 ਲੁਟੇਰਿਆਂ ਨੇ ਬਾਈਕ ‘ਤੇ ਘਰ ਜਾ ਰਹੇ ਭਰਾ-ਭੈਣ ‘ਤੇ ਤੇਜ਼ਧਾਰ ਹਥਿਆਰਾਂ...

BSF ਨੇ PAK ਦੇ ਇਰਾਦੇ ਕੀਤੇ ਫੇਲ੍ਹ! ਸਰਹੱਦ ਤੋਂ ਫੜੇ ਹੈਰੋਇਨ ਨਾਲ ਭਰੇ 14 ਪੈਕੇਟ

ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਦੀ ਇੱਕ ਖੇਪ ਮਿਲੀ ਹੈ। ਗਸ਼ਤ ਦੌਰਾਨ ਬੀਐਸਐਫ ਜਵਾਨਾਂ...

ਲੁਧਿਆਣਾ ਦੇ ਅਰਪਣ ਨੇ ਵਿਦੇਸ਼ ‘ਚ ਵਧਾਇਆ ਮਾਣ ! ਕੈਨੇਡਾ ਜ਼ਿਮਨੀ ਚੋਣ ਜਿੱਤ ਕੇ ਬਣਿਆ ਸੰਸਦ ਮੈਂਬਰ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਰਾਏਕੋਟ ਦਾ ਅਰਪਣ ਖੰਨਾ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਆਕਸਫੋਰਡ ਸੀਟ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ...

Voice of India ਫੇਮ ਸਿੰਗਰ ਮੁਹੰਮਦ ਜ਼ਾਕਿਰ ਹੁਸੈਨ ਦਾ ਦਿਹਾਂਤ, ਅਚਾਨਕ ਵਿਗੜੀ ਸੀ ਤਬੀਅਤ

ਛੱਤੀਸਗੜ੍ਹ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਵੁਆਇਸ ਆਫ ਇੰਡੀਆ ਦੇ ਮਸ਼ਹੂਰ ਗਾਇਕ ਮੁਹੰਮਦ ਜ਼ਾਕਿਰ ਹੁਸੈਨ ਦਾ ਦਿਹਾਂਤ ਹੋ ਗਿਆ...

ਕੇਜਰੀਵਾਲ ਦਾ ਵੱਡਾ ਬਿਆਨ- ‘ਦਿੱਲੀ ‘ਚ ਕੇਂਦਰ ਦਾ ਆਰਡੀਨੈਂਸ ਪ੍ਰਯੋਗ, ਸਫਲ ਹੋਏ ਤਾਂ…’

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 23 ਜੂਨ ਨੂੰ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਮੋਦੀ...

ਅੱਜ ਸੰਗਰੂਰ ਦਾ ਦੌਰਾ ਕਰਨਗੇ CM ਮਾਨ, ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦਾ ਕਰਨਗੇ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। CM ਮਾਨ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕਰਨਗੇ। ਇਸ...

ਫਰੀਦਕੋਟ : ਗੁਰੂਘਰ ਨੂੰ ਲੱਗੀ ਭਿਆਨਕ ਅੱਗ, ਪਾਵਨ ਸਰੂਪ ਨੂੰ ਪਹੁੰਚਿਆ ਨੁਕਸਾਨ, ਜਾਂਚ ਜਾਰੀ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਫਿਦਕਲਾਂ ਦੇ ਗੁਰਦੁਆਰਾ ਸਾਹਿਬ ਵਿੱਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ਕਾਰਨ ਗੁਰੂ ਗ੍ਰੰਥ ਸਾਹਿਬ ਦੇ...

US ਦੀ ਮੁਸਲਿਮ ਸਾਂਸਦ ਨੇ PM ਮੋਦੀ ‘ਤੇ ਉਗਲਿਆ ਜ਼ਹਿਰ, ਕਿਹਾ- ‘ਘੱਟਗਿਣਤੀਆਂ ਦਾ ਦਮਨਕਾਰੀ ਨੇਤਾ’

ਅਮਰੀਕੀ ਸੰਸਦ ਮੈਂਬਰ ਇਲਹਾਨ ਅਬਦੁੱਲਾਹੀ ਉਮਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦਾ ਬਾਈਕਾਟ ਕੀਤਾ ਹੈ। ਉਸ ਨੇ ਟਵੀਟ ਕਰਕੇ...

‘ਮੈਂ PM ਮੋਦੀ ਦਾ ਫੈਨ ਹਾਂ’, ਅਮਰੀਕਾ ‘ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਮਗਰੋਂ ਬੋਲੇ ਐਲਨ ਮਸਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੀ ਅਮਰੀਕਾ ਫੇਰੀ ਦੀ ਸ਼ੁਰੂਆਤ ਵਿੱਚ ਟੇਸਲਾ ਦੇ ਸੀਈਓ ਅਤੇ ਟਵਿੱਟਰ ਦੇ ਮਾਲਕ ਐਲਨ ਮਸਕ ਨਾਲ...

IAS ਪੋਪਲੀ ਨੂੰ ਮਿਲੀ 6 ਦਿਨ ਦੀ ਜ਼ਮਾਨਤ, ਜੇਲ੍ਹ ‘ਚ ਬੀਤਿਆ ਪੂਰਾ ਸਾਲ, ਪੁੱਤ ਦੀ ਬਰਸੀ ਕਰਕੇ ਮਿਲੀ ਰਾਹਤ

ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ...

‘ਯੋਗ ਇੱਕ ਗਲੋਬਲ ਅੰਦੋਲਨ ਬਣ ਚੁੱਕੈ’, ‘ਯੋਗਾ ਡੇ’ ‘ਤੇ ਬੋਲੇ PM ਮੋਦੀ, UN ਹੈੱਡਕੁਆਰਟਰ ‘ਚ ਲਾਉਣਗੇ ਆਸਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਬੁੱਧਵਾਰ ਨੂੰ ਅਮਰੀਰਕਾ ਤੋਂ ਸੰਦੇਸ਼ ਦਿੰਦੇ ਹੋਏ ਕਿਹਾ ਕਿ ਭਾਰਤ ਨੇ...