Aug 18

ਲੁਧਿਆਣਾ ‘ਚ ਅੱਜ ਬੰਦ ਰਹਿਣਗੇ ਪੈਟਰੋਲ ਪੰਪ, ਕਮਿਸ਼ਨ ਨਾ ਵਧਾਉਣ ਦੇ ਵਿਰੋਧ ‘ਚ PPDA ਦਾ ਫੈਸਲਾ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਐਤਵਾਰ ਨੂੰ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਬੰਦ ਹਨ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-8-2024

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ...

ਗੁਰਦਾਸਪੁਰ ‘ਚ ਸਟੰਟ ਦੌਰਾਨ ਪਲਟਿਆ ਨੌਜਵਾਨਾਂ ਦਾ ਟਰੈਕਟਰ, ਮੌਕੇ ‘ਤੇ ਪਹੁੰਚੀ ਪੁਲਿਸ

ਗੁਰਦਾਸਪੁਰ ਦੇ ਨਵੇਂ ਬੱਸ ਸਟੈਂਡ ‘ਤੇ ਸ਼ੁੱਕਰਵਾਰ ਨੂੰ ਇਕ ਟਰੈਕਟਰ ਪਲਟ ਗਿਆ, ਜਿਸ ਕਾਰਨ ਪ੍ਰਭਜੋਤ ਸਿੰਘ ਨਾਲ ਦਾ ਇੱਕ ਨੌਜਵਾਨ ਜ਼ਖਮੀ ਹੋ...

ਘਰੇਲੂ ਕਲੇਸ਼ ਦੇ ਚਲਦਿਆਂ ਮਹਿਲਾ ਨੇ ਚੁੱਕਿਆ ਵੱਡਾ ਕਦਮ, ਮਾਸੂਮ ਬੱਚੇ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ

ਘਰੇਲੂ ਕਲੇਸ਼ ਦੇ ਚਲਦਿਆਂ ਤਿੰਨ ਬੱਚਿਆਂ ਦੀ ਮਾਂ ਵੱਲੋਂ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਜਿਸ ਦੀ ਕੁਝ ਦਿਨ ਦੇ ਇਲਾਜ...

CM ਮਾਨ ਨੇ ਬਰਨਾਲਾ ‘ਚ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ, ਉਮੀਦਵਾਰ ਨੇ ਮੁੱਖ ਮੰਤਰੀ ਦੇ ਗੁੱਟ ‘ਤੇ ਬੰਨ੍ਹੀ ਰੱਖੜੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੀਆਂ ਮਹਿਲਾਵਾਂ ਨੂੰ ਰੱਖੜੀ ਦੇ ਤੋਹਫੇ ਵਜੋਂ ਨਿਯੁਕਤੀ ਪੱਤਰ ਦਿੱਤੇ। ਤੋਹਫ਼ਾ ਦੇਣ...

ਪੰਜਾਬ ਪੁਲਿਸ ਨੂੰ ਮਿਲੀ ਸਫਲਤਾ, 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਲੋੜੀਂਦਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 19 ਅਗਸਤ ਨੂੰ ਸੱਦੀ ਡਾਕਟਰਾਂ ਤੇ ਨਰਸਾਂ ਦੀ ਮੀਟਿੰਗ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’...

ਮਾਛੀਵਾੜਾ : ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਕਾਰ ਨਾਲ ਦਰੜਿਆ, 1 ਨੌਜਾਵਾਨ ਦੀ ਮੌਤ, 2 ਜਖ਼ਮੀ

ਮਾਛੀਵਾੜਾ ਨਜ਼ਦੀਕ ਪਿੰਡ ਖੇਡ਼ਾ-ਚਕਲੀ ਮੰਗਾ ਰੋਡ ’ਤੇ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ‘ਤੇ ਗੱਡੀ ਚੜ੍ਹਾ ਕੇ ਬੁਰੀ...

ਜੀਂਦ ‘ਚ ਭਿਆਨਕ ਸੜਕ ਹਾਦਸਾ, ਬੱਸ ਤੇ ਟਰਾਲੀ ਦੀ ਹੋਈ ਟੱਕਰ, ਬੱਸ ਚਾਲਕ ਦੀ ਮੌਤ, 27 ਜ਼ਖਮੀ

ਹਰਿਆਣਾ ਦੇ ਜੀਂਦ ‘ਚ ਇਕ ਨਿੱਜੀ ਬੱਸ ਸੜਕ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਡ੍ਰਾਈਵਰ ਦੀ ਮੌਕੇ ‘ਤੇ...

ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌਤ

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ...

ਕਾਨਪੁਰ ‘ਚ ਰੇਲ ਹਾਦਸਾ, ਸਾਬਰਮਤੀ ਐਕਸਪ੍ਰੈਸ ਦੇ 20 ਤੋਂ ਵੱਧ ਡੱਬੇ ਪਟੜੀ ਤੋਂ ਉਤਰੇ, IB ਟੀਮ ਪਹੁੰਚੀ ਮੌਕੇ ‘ਤੇ

ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਰੇਲ ਹਾਦਸਾ ਵਾਪਰਿਆ। ਸਾਬਰਮਤੀ ਐਕਸਪ੍ਰੈਸ ਦੇ 20 ਤੋਂ ਵੱਧ ਡੱਬੇ...

ਪੈਰਿਸ ਤੋਂ ਭਾਰਤ ਪਰਤੀ ਵਿਨੇਸ਼ ਫੋਗਾਟ, ਦਿੱਲੀ ਏਅਰਪੋਰਟ ‘ਤੇ ਪਹੁੰਚਦਿਆਂ ਹੀ ਅੱਖਾਂ ਹੋਈਆਂ ਨਮ

ਪੈਰਿਸ ਓਲੰਪਿਕ 2024 ‘ਚ ਮਹਿਲਾਵਾਂ ਦੇ 50 ਕਿਲੋਗ੍ਰਾਮ ਕੁਸ਼ਤੀ ਦੇ ਸੋਨ ਤਗਮੇ ਦੇ ਮੈਚ ਤੋਂ ਠੀਕ ਪਹਿਲਾਂ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਅਯੋਗ...

ਅੱਜ ਬਰਨਾਲਾ ਆਉਣਗੇ CM ਭਗਵੰਤ ਮਾਨ, ਮਹਿਲਾਵਾਂ ਨੂੰ ਦੇਣਗੇ ਰੱਖੜੀ ਦਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਰਨਾਲਾ ਆਉਣਗੇ। ਇੱਥੇ ਉਹ ਰੱਖੜੀ ਨਾਲ ਸਬੰਧਤ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨਗੇ। ਇਸ ਦੌਰਾਨ ਉਹ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-8-2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਕੀਤਾ ਐਲਾਨ, ਜਾਣੋਂ ਕਦੋਂ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ...

PM ਮੋਦੀ ਨੇ ਵਿਨੇਸ਼ ਫੋਗਾਟ ਦੀ ਕੀਤੀ ਤਾਰੀਫ਼, ਕਿਹਾ- ‘ਤੁਸੀਂ ਫਾਈਨਲ ‘ਚ ਪਹੁੰਚ ਕੇ ਰਚਿਆ ਇਤਿਹਾਸ’

ਪੈਰਿਸ ਓਲੰਪਿਕ 2024 ਵਿੱਚ ਹਿੱਸਾ ਲੈਣ ਗਏ 117 ਅਥਲੀਟਾਂ ਦਾ ਦਲ ਹੁਣ ਦੇਸ਼ ਵਾਪਸ ਪਰਤ ਆਏ ਹਨ। ਇਸ ਵਾਰ ਓਲੰਪਿਕ ਵਿੱਚ ਉਸ ਸਮੇਂ ਵਿਵਾਦ ਦੇਖਣ ਨੂੰ...

ISRO ਨੇ ਭਰੀ ਇਤਿਹਾਸਿਕ ਉਡਾਣ, ਅਰਥ ਆਬਜ਼ਰਵੇਸ਼ਨ ਸੈਟੇਲਾਈਟ EOS-08 ਦੀ ਸਫਲ ਲਾਂਚਿੰਗ

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਦੇਸ਼ ਦੇ ਸਭ ਤੋਂ ਛੋਟੇ ਰਾਕੇਟ SSLV-D3 ‘ਨਾਲ ਅਰਥ ਆਬਜਰਵੇਸ਼ਨ ਸੈਟੇਲਾਈਟ-8 ਨੂੰ ਸ਼੍ਰੀਹਰੀਕੋਟਾ ਦੇ ਸਤੀਸ਼...

NIRF Ranking: PM ਮੋਦੀ ਦੇ ਉੱਚ ਸਿੱਖਿਆ ਸੰਸਥਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਕੀਤਾ ਸਾਕਾਰ – ਸਾਂਸਦ ਸਤਨਾਮ ਸਿੰਘ ਸੰਧੂ

ਰੈਂਕਿੰਗ ਅਤੇ ਪ੍ਰਮਾਣਨ ਉੱਚ ਸਿੱਖਿਆ ਸੰਸਥਾਵਾਦੁਆਰਾ ਪ੍ਰਦਾਨ ਕੀਤੇ ਸਿੱਖਿਆ ਪ੍ਰੋਗਰਾਮਾਂ ਦੀ ਗੁਣਵੱਤਾ ਦਾ ਮੂਲਾਂਕਣ ਕਰਨ ਲਈ...

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਮੀ ਬਦਮਾਸ਼ ਦੇ 4 ਗੁਰਗੇ ਹਥਿਆਰਾਂ ਸਣੇ ਕੀਤੇ ਗ੍ਰਿਫ਼ਤਾਰ

ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਨਾਮੀ ਬਦਮਾਸ਼ ਦੇ 4 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਦਰਅਸਲ, ਜਲੰਧਰ ਦਿਹਾਤੀ ਪੁਲਿਸ...

ਪੰਜਾਬ ਦੇ ਨਵ-ਨਿਯੁਕਤ ਸੂਚਨਾ ਕਮਿਸ਼ਨਰਾਂ ਨੇ ਸੰਭਾਲਿਆ ਅਹੁਦਾ, MP ਮੀਤ ਹੇਅਰ ਵੀ ਮੌਕੇ ‘ਤੇ ਰਹੇ ਮੌਜੂਦ

ਪੰਜਾਬ ਸਰਕਾਰ ਨੇ ਤਿੰਨ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਸੰਦੀਪ ਸਿੰਘ, ਵਰਿੰਦਰਜੀਤ ਸਿੰਘ ਅਤੇ ਡਾ: ਭੁਪਿੰਦਰ...

ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਹਥਿਆਰਾਂ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ...

ਪੰਜਾਬ ‘ਚ ਅੱਜ ਵੀ ਡਾਕਟਰਾਂ ਦੀ ਹੜਤਾਲ, ਸਰਕਾਰੀ ਹਸਪਤਾਲਾਂ ‘ਚ OPD ਬੰਦ ਤੇ ਐਮਰਜੈਂਸੀ ਸੇਵਾਵਾਂ ਜਾਰੀ

ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜ਼ਬਰ-ਜਨਾਹ ਤੇ ਕਤਲ ਦੇ ਵਿਰੋਧ ਵਿੱਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ...

PM ਮੋਦੀ ਤੇ ਰਾਸ਼ਟਰਪਤੀ ਮੁਰਮੂ ਨੇ ਸਾਬਕਾ PM ਅਟਲ ਬਿਹਾਰੀ ਵਾਜਪਾਈ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਅੱਜ 6ਵੀਂ ਬਰਸੀ ਹੈ। ਅਟਲ ਬਿਹਾਰੀ ਦਾ ਦਿਹਾਂਤ 16 ਅਗਸਤ 2018 ਨੂੰ 83 ਸਾਲ...

ਵੱਡਾ ਫੇਰਬਦਲ ! ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦਿਆਂ 4 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ...

ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਹੋ ਸਕਦੈ ਐਲਾਨ, 3 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ

ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ । ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3 ਵਜੇ ਅਹਿਮ ਪ੍ਰੈੱਸ...

ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-8-2024

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ...

ਪੰਜਾਬੀ ਗਾਇਕ ਮਨਕੀਰਤ ਔਲਖ ਪਹੁੰਚੇ ਲੁਧਿਆਣਾ, ਬਾਈਕ ਰੈਲੀ ਕੱਢ ਕੇ ਮਨਾਇਆ ਆਜ਼ਾਦੀ ਦਿਵਸ

ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਲੁਧਿਆਣਾ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮਨਕੀਰਤ ਦੇ ਨਾਲ ਲੁਧਿਆਣਾ ਤੋਂ ਕਰੀਬ 400 ਬਾਈਕ ਸਵਾਰਾਂ ਦੀ...

ਪਠਾਨਕੋਟ-ਅੰਮ੍ਰਿਤਸਰ NH ‘ਤੇ LPG ਗੈਸ ਨਾਲ ਭਰਿਆ ਟੈਂਕਰ ਪਲਟਿਆ, ਹਾਦਸੇ ‘ਚ ਡ੍ਰਾਈਵਰ ਜ਼ਖਮੀ

ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਬਾਰਠ ਸਾਹਿਬ ਨੇੜੇ ਪਠਾਨਕੋਟ ਵੱਲ ਆ ਰਹੇ LPG ਨਾਲ ਭਰੇ ਟੈਂਕਰ ਦੇ ਸਾਹਮਣੇ ਅਚਾਨਕ ਇੱਕ...

ਜੰਮੂ-ਕਸ਼ਮੀਰ ‘ਚ ਭਾਰੀ ਮੀਂਹ ਦਾ ਕਹਿਰ, ਬਾਂਦੀਪੁਰਾ ‘ਚ ਬੱਦਲ ਫੱਟਣ ਕਾਰਨ ਅਚਾਨਕ ਆਇਆ ਹੜ੍ਹ

ਦੇਸ਼ ਭਰ ਵਿੱਚ ਜਿੱਥੇ ਅੱਜ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਵਿੱਚ ਬੱਦਲ ਫਟਣ ਕਾਰਨ...

ਰੋਹਿਤ ਸ਼ਰਮਾ ਨੇ ODI ਰੈਂਕਿੰਗ ‘ਚ ਲਗਾਈ ਲੰਬੀ ਛਾਲ, ਹਾਸਿਲ ਕੀਤਾ ਇਹ ਸਥਾਨ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਇੰਟਰਨੈਸ਼ਨਲ ਕ੍ਰਿਕਟ ਕਾਊਂਸਿਲ (ICC) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਵਨਡੇ ਰੈਂਕਿੰਗ ਵਿੱਚ ਦੂਜੇ...

ਆਜ਼ਾਦੀ ਦਿਹਾੜੇ ਮੌਕੇ ਵਰ੍ਹਦੇ ਮੀਂਹ ‘ਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲਹਿਰਾਇਆ ਤਿਰੰਗਾ

ਪੰਜਾਬ ਦੇ ਪਠਾਨਕੋਟ ਦੇ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਸਮਾਗਮ ਭਾਰੀ ਮੀਂਹ ਦੌਰਾਨ...

ਭਾਰਤ ‘ਚ ਹੋਣਗੀਆਂ ਓਲੰਪਿਕ ਖੇਡਾਂ ! PM ਮੋਦੀ ਨੇ ਕੀਤਾ ਐਲਾਨ, ਕਿਹਾ-‘ਜਲਦ ਹੋਵੇਗਾ ਸੁਪਨਾ ਸਾਕਾਰ’

15 ਅਗਸਤ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸੁਪਨਾ ਜ਼ਾਹਿਰ ਕੀਤਾ ਹੈ। ਲਾਲ...

ਖੰਨਾ ‘ਚ ਚੋਰਾਂ ਨੇ ਖੰਡਿਤ ਕੀਤਾ ਸ਼ਿਵਲਿੰਗ, ਮੰਦਰ ਦੀਆਂ ਮੂਰਤੀਆਂ ਤੋਂ ਸੋਨੇ-ਚਾਂਦੀ ਦੇ ਗਹਿਣੇ ਕੀਤੇ ਚੋਰੀ

ਇੱਕ ਪਾਸੇ ਆਜ਼ਾਦੀ ਦਿਵਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ...

ਭਾਰਤ ਦਾ ਅਜ਼ਾਦੀ ਦਿਹਾੜਾ: UCC, ਇੱਕ ਦੇਸ ਇੱਕ ਚੋਣ ਤੇ ਮਹਿਲਾਵਾਂ ਦੀ ਸੁਰੱਖਿਆ- PM ਮੋਦੀ ਦੇ ਭਾਸ਼ਣ ਦੇ 10 ਮੁੱਖ ਨੁਕਤੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲ੍ਹੇ ਤੋਂ ਰਾਸ਼ਟਰੀ ਝੰਡਾ ਲਹਿਰਾਇਆ। ਦੇਸ਼ ਨੂੰ ਸੰਬੋਧਿਤ ਕਰਦੇ...

ਆਜ਼ਾਦੀ ਦਿਵਸ ਸਮਾਗਮ ‘ਚ ਪਰੇਡ ਦੌਰਾਨ ਬੇ.ਹੋ/ਸ਼ ਹੋਏ ਬੱਚੇ, ਮੌਕੇ ‘ਤੇ ਸੱਦਣੇ ਪਏ ਡਾਕਟਰ

ਅੰਮ੍ਰਿਤਸਰ ਜ਼ਿਲੇ ਦੇ ਬਾਬਾ ਬਕਾਲਾ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਦੌਰਾਨ ਕੁਝ ਬੱਚੇ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਗਏ। ਜਿਸ ਵਿੱਚ ਦੋ...

ਆਜ਼ਾਦੀ ਦਿਹਾੜੇ ਮੌਕੇ CM ਮਾਨ ਦਾ ਐਲਾਨ, ਪੰਜਾਬ ਪੁਲਿਸ ‘ਚ ਕੀਤੀਆਂ ਜਾਣਗੀਆਂ 10 ਹਜ਼ਾਰ ਭਰਤੀਆਂ

ਜਲੰਧਰ ਵਿੱਚ ਵੀਰਵਾਰ ਨੂੰ 78ਵੇਂ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ CM ਭਗਵੰਤ ਮਾਨ ਨੇ ਝੰਡਾ ਲਹਿਰਾਇਆ।...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ‘ਚ ਕੁਝ ਦਿਨਾਂ ‘ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ। ਅੱਜ ਵੀਰਵਾਰ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ...

ਅੱਜ ਖੰਨਾ ਆਉਣਗੇ CM ਭਗਵੰਤ ਮਾਨ, ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਦੇਣਗੇ ਸ਼ਰਧਾਂਜਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੰਨਾ ਆ ਰਹੇ ਹਨ। ਮੁੱਖ ਮੰਤਰੀ ਇੱਥੇ ਪਿੰਡ ਈਸੜੂ ਵਿਖੇ ਆਉਣਗੇ। ਇਹ ਗੋਆ ਦੀ ਆਜ਼ਾਦੀ ਦੇ ਮਹਾਨ...

PM ਮੋਦੀ ਨੇ ਆਜ਼ਾਦੀ ਦਿਹਾੜੇ ‘ਤੇ ਦਿੱਤਾ ਸਭ ਤੋਂ ਲੰਬਾ ਭਾਸ਼ਣ, ਤੋੜ ਦਿੱਤਾ ਆਪਣਾ ਹੀ ਰਿਕਾਰਡ

ਪੂਰਾ ਦੇਸ਼ ਅੱਜ ਆਜ਼ਾਦੀ ਦੇ ਜਸ਼ਨ ਵਿੱਚ ਡੁੱਬਿਆ ਹੋਇਆ ਹੈ । 78ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼...

ਚੰਡੀਗੜ੍ਹ ‘ਚ ਸੁਤੰਤਰਤਾ ਦਿਵਸ ਸਮਾਗਮ ‘ਚ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਲਹਿਰਾਇਆ ਝੰਡਾ

ਚੰਡੀਗੜ੍ਹ ਵਿੱਚ ਅੱਜ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬਚੰਦ...

78ਵੇਂ ਆਜ਼ਾਦੀ ਦਿਹਾੜੇ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ BSF ਦੇ DIG ਨੇ ਲਹਿਰਾਇਆ ਤਿਰੰਗਾ, ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਭਾਰਤ ਦੇ ਸੀਮਾ ਸੁਰੱਖਿਆ ਬਲ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ‘ਤੇ ਸਾਂਝੇ ਚੈਕ ਪੁਆਇੰਟ ਅਟਾਰੀ ਵਾਹਗਾ ਬਾਰਡਰ ‘ਤੇ ਦੇਸ਼ ਦੇ 78ਵੇਂ...

ਰੱਖੜੀ ਤੋਂ ਪਹਿਲਾਂ ਡੱਬੇ ‘ਚ ਬੰਦ ਹੋ ਕੇ ਆਇਆ 2 ਭੈਣਾਂ ਦਾ ਇਕਲੌਤਾ ਭਰਾ, ਮਨੀਲਾ ‘ਚ ਸੜਕ ਹਾਦਸੇ ‘ਚ ਹੋਈ ਸੀ ਮੌਤ

ਮਨੀਲਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ...

ਦੇਸ਼ ਦੀਆਂ ਉਮੀਦਾਂ ਨੂੰ ਵੱਡਾ ਝਟਕਾ, ਵਿਨੇਸ਼ ਫੋਗਾਟ ਨੂੰ ਨਹੀਂ ਮਿਲੇਗਾ ਸਿਲਵਰ ਮੈਡਲ, CAS ਨੇ ਅਪੀਲ ਕੀਤੀ ਖਾਰਜ

ਵਿਨੇਸ਼ ਫੋਗਾਟ ਮਾਮਲੇ ‘ਤੇ CAS ਦਾ ਵੱਡਾ ਫੈਸਲਾ ਆਇਆ ਹੈ। ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਨੇ ਚਾਂਦੀ ਦਾ...

PM ਮੋਦੀ ਨੇ 11ਵੀਂ ਵਾਰ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ, ਦੇਸ਼ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਲਗਾਤਾਰ 11ਵੀਂ ਵਾਰ ਰਾਸ਼ਟਰੀ ਝੰਡਾ...

78ਵੇਂ ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਕੀਤਾ ਪਰੇਡ ਦਾ ਨਿਰੀਖਣ

78ਵੇਂ ਆਜ਼ਾਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-8-2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ...

ਟੀਮ ਇੰਡੀਆ ਨੂੰ ਮਿਲਿਆ ਨਵਾਂ ਗੇਂਦਬਾਜ਼ੀ ਕੋਚ, ਇਸ ਦਿੱਗਜ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤੀ ਕ੍ਰਿਕਟ ਟੀਮ ਦੇ ਨਵੇਂ ਗੇਂਦਬਾਜ਼ੀ ਕੋਚ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਖਣੀ ਅਫਰੀਕਾ ਦੇ ਸਾਬਕਾ ਗੇਂਦਬਾਜ਼ ਅਤੇ IPL ‘ਚ ਲਖਨਊ ਸੁਪਰ...

ਮੁੜ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਬਣੀ PAU, NIRF ਰੈਂਕਿੰਗ ‘ਚ ਲਗਾਤਾਰ ਦੂਜੀ ਵਾਰ ਸਿਖਰ ‘ਤੇ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੂੰ ਅੱਜ ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਿੱਖਿਆ ਮੰਤਰਾਲੇ ਵੱਲੋਂ ਜਾਰੀ...

ਮੋਗਾ : ਪੁਲਿਸ ਨੇ ਗੋਲੀਬਾਰੀ ਤੇ ਕੁੱਟਮਾਰ ਦੇ 5 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ, ਪਿਸਤੌਲ ਤੇ ਹਥਿਆਰ ਬਰਾਮਦ

ਮੋਗਾ ਦੇ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਬੀਤੀ 6 ਅਗਸਤ ਨੂੰ ਨਿਹਾਲ ਸਿੰਘ ਵਾਲਾ ਦੀ ਚਰਚ ਵਾਲੀ ਗਲੀ...

PM ਮੋਦੀ ਨੇ ਦੇਸ਼ ਦੀ ਵੰਡ ਦੇ ਯਾਦਗਾਰੀ ਦਿਵਸ ਮੌਕੇ ਪੀੜਤਾਂ ਨੂੰ ਕੀਤਾ ਯਾਦ, ਕਹੀ ਇਹ ਵੱਡੀ ਗੱਲ

ਪੂਰਾ ਭਾਰਤ ਅੱਜ ਯਾਨੀ ਕਿ 14 ਅਗਸਤ ਨੂੰ ਦੇਸ਼ ਦੀ ਵੰਡ ਦਾ ਯਾਦਗਾਰੀ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼...

ਟਰਾਈਡੈਂਟ ਗਰੁੱਪ ਦੇ ਮੁਖੀ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਤਿਰੁਪਤੀ ਬਾਲਾ ਜੀ ਵਿਖੇ 21 ਕਰੋੜ ਰੁਪਏ ਦਾ ਕੀਤਾ ਦਾਨ

ਟੈਕਸਟਾਈਲ ਇੰਡਸਟਰੀ ਟ੍ਰਾਈਡੈਂਟ ਦੇ ਮਾਲਕ ਪਦਮਸ਼੍ਰੀ ਰਜਿੰਦਰ ਗੁਪਤਾ ਨੇ ਤਿਰੂਪਤੀ ਬਾਲਾਜੀ ਮੰਦਰ ਨੂੰ 21 ਕਰੋੜ ਰੁਪਏ ਦੀ ਰਾਸ਼ੀ ਦਾਨ...

ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ ‘ਤੁਹਾਡਾ MLA ਤੁਹਾਡੇ ਦੁਆਰ’ ਪ੍ਰੋਗਰਾਮ: MP ਮੀਤ ਹੇਅਰ

ਆਮ ਆਦਮੀ ਪਾਰਟੀ ਨੇ ਆਉਣ ਵਾਲੇ ਦਿਨਾਂ ਵਿੱਚ ‘ਤੁਹਾਡਾ MLA ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਮੰਗਲਵਾਰ ਨੂੰ CM...

ਪ੍ਰਿੰਸੀਪਲ ਸਰਵਣ ਸਿੰਘ ਦਾ ਵੱਡਾ ਐਲਾਨ, ਵਿਨੇਸ਼ ਫੋਗਟ ਦੀ ਝੋਲੀ ਪਾਉਣਗੇ ਆਪਣਾ ਖੇਡ ਰਤਨ ਪੁਰਸਕਾਰ

ਵਿਨੇਸ਼ ਫੋਗਾਟ ਨੂੰ ਓਲੰਪਿਕ ਵਿੱਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਭਾਰਤੀ ਖੇਡ ਜਗਤ ਵਿੱਚ ਇੱਕ ਮਾਯੂਸੀ ਵਾਲਾ ਦੌਰ ਛਾ ਗਿਆ ਹੈ। ਇਸ...

ਆਜ਼ਾਦੀ ਦਿਵਸ ਮੌਕੇ 1037 ਜ਼ਾਂਬਾਜ਼ਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ

ਆਜ਼ਾਦੀ ਦਿਵਸ 2024 ਮੌਕੇ ਪੁਲਿਸ, ਫਾਇਰ ਬ੍ਰਿਗੇਡ, ਹੋਮਗਾਰਡ ਤੇ ਨਾਗਰਿਕ ਸੁਰੱਖਿਆ ਤੇ ਸੁਧਾਰ ਸੇਵਾਵਾਂ ਦੇ ਕੁੱਲ 1037 ਕਰਮਚਾਰੀਆਂ ਨੂੰ ਬਹਾਦਰੀ...

ਜੰਮੂ-ਕਸ਼ਮੀਰ ਦੇ ਡੋਡਾ ‘ਚ ਫੌਜ ਦਾ ਕਪਤਾਨ ਸ਼ਹੀਦ, ਅੱ.ਤਵਾ.ਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਅੱਤਵਾਦੀਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਭਾਰਤੀ ਫੌਜ ਦੇ ਇਕ ਅਧਿਕਾਰੀ ਦੇ ਸ਼ਹੀਦ ਹੋਣ ਦੀ...

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ, 2 ਤੋਂ 4 ਸਤੰਬਰ ਤੱਕ ਚੱਲੇਗਾ ਸੈਸ਼ਨ

ਕਰੀਬ ਪੰਜ ਮਹੀਨਿਆਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਤੈਅ ਹੋਇਆ ਕਿ ਪੰਜਾਬ ਵਿਧਾਨ ਸਭਾ ਦਾ...

ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ

ਸਾਬਕਾ CM ਬੇਅੰਤ ਸਿੰਘ ਕ.ਤ.ਲਕਾਂ.ਡ ਮਾਮਲਾ, ਬੰਦੀ ਸਿੰਘ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ...

ਆਜ਼ਾਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ, ਕੇਂਦਰ ਨੇ ਜਾਰੀ ਕੀਤੀ ਸੂਚੀ

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 22 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਬੇਹਤਰੀਨ ਸੇਵਾਵਾਂ ਦੇ ਚੱਲਦਿਆਂ 15 ਅਗਸਤ ਮੌਕੇ...

ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ...

AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਮਿਲੀ ਹੈ। AGTF ਨੇ ਫ਼ਿਰੋਜ਼ਪੁਰ ਵਿਚ ਹਾਲ ਹੀ ਵਿਚ ਹੋਈਆਂ ਤਿੰਨ ਹੱਤਿਆਵਾਂ ਅਤੇ...

AAP ‘ਚ ਸ਼ਾਮਿਲ ਹੋਏ ਡਾ. ਸੁਖਵਿੰਦਰ ਸੁੱਖੀ, CM ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ

ਦੋਆਬੇ ‘ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ। ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਇੱਕੋ ਸਮੇਂ ਪਰਿਵਾਰ ਦੀਆਂ 3 ਪੀੜ੍ਹੀਆਂ ਹੋਈਆਂ ਖਤਮ, ਨਹਿਰ ‘ਚ ਡਿੱਗੀ ਕਾਰ, ਪਿਤਾ, ਪੁੱਤ ਤੇ ਪੋਤੇ ਦੀ ਗਈ ਜਾਨ

ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ, ਜਿਸ ‘ਚ ਇੱਕੋ ਸਮੇਂ ਪਰਿਵਾਰ ਦੀਆਂ 3 ਪੀੜ੍ਹੀਆਂ ਖਤਮ ਹੋ ਗਈਆਂ।...

ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜਨਤਾ ਦਰਬਾਰ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆਉਣਗੇ। CM ਮਾਨ 14 ਅਤੇ 15 ਅਗਸਤ ਨੂੰ ਜਲੰਧਰ ‘ਚ ਹੀ ਰਹਿਣਗੇ। ਸਰਕਾਰੀ ਰਿਹਾਇਸ਼ ‘ਤੇ...

20 ਦਿਨ ਦੀ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ‘ਚ ਮੌਤ, 2 ਸਾਲਾਂ ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਅੰਮ੍ਰਿਤਸਰ ਤੋਂ ਇੱਕ ਮੰਡਭਾਗੀਖਬਰ ਸਾਹਮਣੇ ਆਈ ਹੈ। ਇੱਥੇ ਛੁੱਟੀ ਉੱਤੇ ਆਏ ਇੱਕ ਫੌਜੀ ਜਾਵਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਪੰਚਾਇਤੀ ਰਾਜ ਰੂਲਜ਼ ‘ਚ ਸੋਧ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਹੋਵੇਗੀ। ਬੈਠਕ ‘ਚ ਵਿਧਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-8-2024

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ...

200 ਕਰੋੜ ਦਾ ਡਰੱਗ ਮਾਮਲਾ: ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਨੂੰ ਅਦਾਲਤ ਨੇ ਸੁਣਾਈ 9 ਸਾਲ ਦੀ ਸਜ਼ਾ

ਪੰਜਾਬ ‘ਚ ਫੜੇ ਗਏ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਸਰਗਨਾ ਰਾਜਾ ਕੰਦੋਲਾ ਦੇ ਮਾਮਲੇ ‘ਚ ਮੰਗਲਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ। ਰਾਜਾ...

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 417 ਨਵ-ਨਿਯੁਕਤ ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ...

ਦੁਬਈ ‘ਚ ਬਟਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ, ਕ੍ਰੇਨ ਦਾ ਬੂਮ ਟੁੱਟਣ ਕਾਰਨ ਵਾਪਰਿਆ ਹਾਦਸਾ

ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਬਟਾਲਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਰੂਪੋਵਾਲੀ ਦੇ 22 ਸਾਲਾ ਨੌਜਵਾਨ ਦੀ...

SC ਤੋਂ ਰਾਮਦੇਵ-ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ‘ਗੁੰਮਰਾਹਕੁੰਨ ਵਿਗਿਆਪਨ’ ਮਾਮਲੇ ‘ਚ ਮਾਣਹਾਨੀ ਦਾ ਕੇਸ ਬੰਦ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਸਵਾਮੀ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ...

ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ, ਜੇਲ੍ਹ ‘ਚੋਂ ਬਾਹਰ ਆ ਕੇ ਸੰਗਤਾਂ ਨੂੰ ਦਿੱਤਾ ਸੁਨੇਹਾ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਰਾਹਤ ਮਿਲੀ ਹੈ। ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ...

8 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਮੌਤ, ਸਵੀਮਿੰਗ ਪੂਲ ‘ਚ ਡੁੱਬਣ ਕਾਰਨ ਗਈ ਜਾਨ

ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ‘ਚ ਕਰਨਾਲ ਦੇ ਨੌਮਿਤ ਗੋਸਵਾਮੀ ਦੀ ਪੂਲ ਪਾਰਟੀ ਦੌਰਾਨ ਸਵੀਮਿੰਗ ਪੂਲ ‘ਚ ਨਹਾਉਂਦੇ...

ਇਸ਼ਕ ‘ਚ ਰੋੜਾ ਬਣੀ ਭੂਆ ਦਾ ਭਤੀਜੇ ਨੇ ਕੀਤਾ ਕਤਲ, ਮ੍ਰਿਤਕਾ ਦੇ ਨੂੰਹ ਨਾਲ ਸੀ ਨੌਜਵਾਨ ਦੇ ਪ੍ਰੇਮ ਸਬੰਧ, ਦੋਨੋਂ ਗ੍ਰਿਫਤਾਰ

ਪੰਜਾਬ ਦੇ ਮੋਗਾ ਪਿੰਡ ਖੋਸਾ ਰਣਧੀਰ ਵਿੱਚ ਹਾਲ ਹੀ ਵਿੱਚ ਵਾਪਰੀ ਇੱਕ ਬਜ਼ੁਰਗ ਔਰਤ ਦੇ ਕਤਲ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਦਰਅਸਲ...

ਪੰਜਾਬ ਸਰਕਾਰ ਨੇ ਤਿੰਨ ਨਵੇਂ ਸੂਚਨਾ ਕਮਿਸ਼ਨਰ ਕੀਤੇ ਨਿਯੁਕਤੀ, 3 ਸਾਲਾਂ ਲਈ ਕੀਤੀ ਗਈ ਨਿਯੁਕਤੀ

ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਤਿੰਨ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ। ਐਡਵੋਕੇਟ ਡਾ. ਭੁਪਿੰਦਰ ਸਿੰਘ...

CM ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਹੋਵੇਗਾ ਪ੍ਰੋਗਰਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਵੱਖ-ਵੱਖ ਵਿਭਾਗਾਂ...

ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਇਸ ਵਾਰ ਇੰਨ੍ਹੇ ਦਿਨਾਂ ਦੀ ਮਿਲੀ ਫਰਲੋ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਰਾਹਤ ਮਿਲੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-8-2024

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ...

ਮੋਗਾ ਪੁਲਿਸ ਨੇ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ ‘ਚ ਹਥਿਆਰ ਤੇ ਮਾਰੂਤੀ ਕਾਰ ਕੀਤਾ ਬਰਾਮਦ

ਪੰਜਾਬ ਦੀ ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮੋਗਾ ਦੇ ਪਿੰਡ ਖੁਖਰਾਣਾ ਦਾਣਾ ਮੰਡੀ ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਮੁਕਤਸਰ ‘ਚ ਚੋਰ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 4 ਲੁਟੇਰਿਆਂ ਨੂੰ ਕੀਤਾ ਕਾਬੂ, ਚੋਰੀ ਦੇ ਸਾਮਾਨ ਬਰਾਮਦ

ਮੁਕਤਸਰ ਜ਼ਿਲ੍ਹੇ ‘ਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚੋਰ ਗਿਰੋਹ ਦੇ 4 ਮੈਂਬਰਾਂ ਨੂੰ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਕੈਨੇਡਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ...

ਬੂਟਾਂ ‘ਚ 8 ਸੋਨੇ ਦੀਆਂ ਚੇਨਾਂ ਲੁਕੋ ਕੇ ਲਿਆ ਰਿਹਾ ਸੀ ਯਾਤਰੀ, ਅਧਿਕਾਰੀਆਂ ਨੇ ਕੋਚੀ ਏਅਰਪੋਰਟ ‘ਤੇ ਦਬੋਚਿਆ

ਕੇਰਲ ਦੇ ਕੋਚੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ ਸੋਮਵਾਰ ਨੂੰ ਇੱਕ ਯਾਤਰੀ ਕੋਲੋਂ ਕਰੀਬ 500 ਗ੍ਰਾਮ ਸੋਨਾ ਬਰਾਮਦ ਕੀਤਾ ਹੈ। ਦੱਸਿਆ ਜਾ...

ਵਿਨੇਸ਼ ਮਾਮਲੇ ‘ਚ ਪੀਟੀ ਊਸ਼ਾ ਦਾ ਵੱਡਾ ਬਿਆਨ, ਕਿਹਾ-‘ਵਜ਼ਨ ਦੀ ਮੈਨੇਜਮੈਂਟ ਕਰਨਾ ਖਿਡਾਰੀ ਤੇ ਕੋਚ ਦੀ ਜ਼ਿੰਮੇਵਾਰੀ’

ਭਾਰਤੀ ਓਲੰਪਿਕ ਸੰਘ (IOA) ਦੀ ਪ੍ਰਧਾਨ ਪੀਟੀ ਊਸ਼ਾ ਨੇ ਵਿਨੇਸ਼ ਫੋਗਾਟ ਓਵਰਵੇਟ ਮਾਮਲੇ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਜ਼ਨ...

ਲਾਡੋਵਾਲ ਟੋਲ ਨੂੰ ਲੈ ਕੇ ਕਿਸਾਨ ਆਗੂਆਂ ਦਾ ਐਲਾਨ, ਰੇਟ ਨਾ ਘਟਾਏ ਤਾਂ ਮੁੜ ਫ੍ਰੀ ਕਰਾਂਗੇ ਟੋਲ ਪਲਾਜ਼ਾ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ 18 ਅਗਸਤ ਤੋਂ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨਾਂ ਨੇ NHAI ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ...

ਜਲੰਧਰ ‘ਚ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਿਲ 10 ਦੋਸ਼ੀ ਗ੍ਰਿਫਤਾਰ, ਹਥਿਆਰ ਤੇ ਚੋਰੀ ਦੀਆਂ ਗੱਡੀਆਂ ਬਰਾਮਦ

ਜਲੰਧਰ ਦਿਹਾਤੀ ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ 10 ਦੋਸ਼ੀਆਂ ਨੂੰ...

ਗੋਲਡ ਮੈਡਲ ਜਿੱਤਣ ਮਗਰੋਂ ਅਰਸ਼ਦ ਨਦੀਮ ਨੇ ਜਿੱਤਿਆ ਭਾਰਤੀਆਂ ਦਾ ਦਿਲ, ਕਿਹਾ- ‘ਨੀਰਜ ਚੋਪੜਾ ਦੀ ਮਾਂ ਵੀ ਮੇਰੀ ਮਾਂ ਹੈ’

ਅਰਸ਼ਦ ਨਦੀਮ ਤੇ ਨੀਰਜ ਚੋਪੜਾ ਦੀ ਦੋਸਤੀ ਤੋਂ ਹਰ ਕੋਈ ਵਾਕਿਫ ਹੈ। ਜਦੋਂ ਇਹ ਦੋਵੇਂ ਅਥਲੀਟ ਫੀਲਡ ‘ਤੇ ਹੁੰਦੇ ਹਨ ਤਾਂ ਇੱਕ ਦੂਜੇ ਦੇ ਵਿਰੋਧੀ...

ਪੰਜਾਬ ‘ਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਕਈ ਪਿੰਡਾਂ ‘ਚ ਬਣੇ ਹੜ੍ਹਾਂ ਵਰਗੇ ਹਾਲਾਤ !

ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਦੋਵਾਂ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਬੀਤੇ...

ED ਨੇ ਸਾਬਕਾ ਮੰਤਰੀ ਆਸ਼ੂ ਨੂੰ ਅਦਾਲਤ ‘ਚ ਕੀਤਾ ਪੇਸ਼, ਕੋਰਟ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼...

ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼, ਅੰਸ਼ਕ ਰੂਪ ਨਾਲ ਖੋਲ੍ਹਿਆ ਜਾਵੇ ਬਾਰਡਰ

ਸੁਪਰੀਮ ਕੋਰਟਨੇ 6 ਮਹੀਨਿਆਂ ਤੋਂ ਬੰਦ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ...

ਮੰਤਰੀ ਜਿੰਪਾ ਨੇ ਜੇਜੋਂ ਹਾਦਸੇ ‘ਤੇ ਪ੍ਰਗਟਾਇਆ ਦੁੱਖ, CM ਮਾਨ ਨੇ 4 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਹੁਸ਼ਿਆਰਪੁਰ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜੇਜੋਂ ਚੋਆ ਵਿਖੇ ਪਾਣੀ ਦੇ ਤੇਜ਼ ਵਹਾਅ ਕਾਰਨ ਵਾਪਰੇ ਦਰਦਨਾਕ ਹਾਦਸੇ...

ਓਲੰਪਿਕ ‘ਚ 126 ਮੈਡਲਾਂ ਨਾਲ ਅਮਰੀਕਾ ਰਿਹਾ ਟਾਪ ‘ਤੇ, 6 ਤਮਗਿਆਂ ਨਾਲ ਭਾਰਤ ਨੇ ਇਹ ਸਥਾਨ ਕੀਤਾ ਹਾਸਿਲ

ਪੈਰਿਸ ਓਲੰਪਿਕ ਖੇਡਾਂ 2024 ਖਤਮ ਹੋ ਗਈਆਂ ਹਨ। ਭਾਰਤ ਦੇ ਲਈ ਪੈਰਿਸ ਦਾ ਓਲੰਪਿਕ ਕਾਫ਼ੀ ਮਿਲਿਆ-ਜੁਲਿਆ ਰਿਹਾ। ਭਾਰਤ ਦੇ ਖਾਤੇ ਵਿੱਚ ਕੁੱਲ 6 ਮੈਡਲ...

ਬਠਿੰਡਾ ਪੁਲਿਸ ਨੇ 15 ਅਗਸਤ ਨੂੰ ਲੈ ਕੇ ਚਲਾਇਆ ਸਰਚ ਅਭਿਆਨ, ਸ਼ਹਿਰ ਦੇ ਹੋਟਲਾਂ ਤੇ ਢਾਬਿਆਂ ਦੀ ਕੀਤੀ ਜਾਂਚ

ਬਠਿੰਡਾ ਪੁਲਿਸ ਵੱਲੋਂ ਸ਼ਹਿਰ ਦੇ ਸਾਰੇ ਹੋਟਲਾਂ ਵਿੱਚ 15 ਅਗਸਤ ਨੂੰ ਲੈ ਕੇ ਸਰਚ ਅਭਿਆਨ ਚਲਾਇਆ ਗਿਆ। ਬਠਿੰਡਾ ਦੇ SP(D) ਅਜੇ ਗਾਂਧੀ ਦੀ ਅਗਵਾਈ...

ਮੋਗਾ ‘ਚ ਕਾਰ ਤੇ ਬਾਈਕ ਦੀ ਜ਼ਬਰਦਸਤ ਟੱਕਰ, ਪਿਓ-ਪੁੱਤ ਦੀ ਮੌਤ, ਬੁੱਗੀਪੁਰਾ ਰੋਡ ‘ਤੇ ਵਾਪਰਿਆ ਹਾਦਸਾ

ਮੋਗਾ ਜ਼ਿਲੇ ਦੇ ਬੁੱਗੀਪੁਰਾ ਰੋਡ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ...

ਰੋਪੜ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਮੀਂਹ ਮਗਰੋਂ ਇਮਾਰਤ ‘ਚ ਭਰਿਆ ਪਾਣੀ, 13 ਸਕੂਲ ਬੰਦ ਰੱਖਣ ਦੇ ਹੁਕਮ ਜਾਰੀ

ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ...

MP ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ‘ਚ ਹੋ ਸਕਦੈ ਵਾਧਾ ! ਸਾਂਸਦੀ ਖਿਲਾਫ਼ ਲੱਗੀ ਪਟੀਸ਼ਨ ‘ਤੇ ਸੁਣਵਾਈ ਅੱਜ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਚੋਣ ਪਟੀਸ਼ਨ ‘ਤੇ...

45 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਕੈਨੇਡਾ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ...

ਬਿਹਾਰ: ਜਹਾਨਾਬਾਦ ਦੇ ਸਿੱਧੇਸ਼ਵਰ ਨਾਥ ਮੰਦਰ ‘ਚ ਮੱਥਾ ਟੇਕਣ ਦੌਰਾਨ ਮਚੀ ਭਗਦੜ, 7 ਕਾਂਵੜੀਆਂ ਦੀ ਮੌਤ

ਬਿਹਾਰ ਦੇ ਜਹਾਨਾਬਾਦ ‘ਚ ਸਥਿਤ ਬਾਬਾ ਸਿੱਧੇਸ਼ਵਰ ਨਾਥ ਦੇ ਮੰਦਰ ‘ਚ ਅਚਾਨਕ ਮਚੀ ਭਗਦੜ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ...

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਚ ਸੁਣਵਾਈ ਅੱਜ, ਕਮੇਟੀ ਬਣਾਉਣ ਲਈ SC ‘ਚ ਰੱਖੇ ਜਾਣਗੇ ਨਾਂਅ

ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ...