Aug 06

ਅਮਰੂਦ ਬਾਗ ਘੁਟਾਲਾ ਮਾਮਲਾ : ਨਾਇਬ ਤਹਿਸੀਲਦਾਰ ਨੇ SC ‘ਚ ਜ਼ਮਾਨਤ ਖ਼ਾਰਜ ਹੋਣ ਮਗਰੋਂ ਕੀਤਾ ਸਰੰਡਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ...

ਪੰਜਾਬ ‘ਚ 2 ਦਿਨ ਮੌਸਮ ਰਹੇਗਾ ਖ਼ਰਾਬ, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ...

ਜਗਰਾਓਂ ‘ਚ ਸਕੂਲ ਵੈਨ ਦਰੱਖਤ ਨਾਲ ਟਕਰਾਈ, ਹਾਦਸੇ ‘ਚ ਇਕ ਬੱਚੇ ਦੀ ਮੌਤ, 5 ਗੰਭੀਰ ਜ਼ਖਮੀ

ਲੁਧਿਆਣਾ ਜ਼ਿਲੇ ਦੇ ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ...

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ, CM ਮਾਨ ਅੱਜ 443 ਉਮੀਦਵਾਰਾਂ ਨੂੰ ਦੇਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਅਤੇ ਜਲੰਧਰ ਦੇ ਦੌਰੇ ‘ਤੇ ਹਨ। ਉਹ ਸਵੇਰੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਵਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-8-2024

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਦਿੱਤਾ ਅਸਤੀਫਾ, ਦੇਸ਼ ਛੱਡ ਕੇ ਹੋਏ ਰਵਾਨਾ, ਫੌਜ ਨੇ ਸੰਭਾਲੀ ਕਮਾਨ

ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ ਝੜਪ ਦਰਮਿਆਨ ਸੋਮਵਾਰ ਨੂੰ ਤਖ਼ਤਾਪਲਟ ਹੋਇਆ। ਪ੍ਰਧਾਨ ਮੰਤਰੀ ਸ਼ੇਖ...

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਐਲਾਨੇ ਅਯੋਗ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ...

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਭਾਰੀ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ Gold-Silver

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ 5 ਅਗਸਤ ਨੂੰ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦਿਆਂ ਹੀ ਸੋਨੇ ਦੀਆਂ...

ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ, HC ਨੇ ਖਾਰਿਜ ਕੀਤੀ ਜ਼ਮਾਨਤ ਅਰਜ਼ੀ

ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ...

ਦਿੱਲੀ ਕੋਚਿੰਗ ਸੈਂਟਰ ਮਾਮਲੇ ‘ਚ ਸੁਪਰੀਮ ਕੋਰਟ ਸਖਤ, ਕੇਂਦਰ ਤੇ ਦਿੱਲੀ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਕੋਚਿੰਗ ਸੈਂਟਰਾਂ ਵਿੱਚ ਮੌਜੂਦ ਖਤਰਿਆਂ ਤੇ ਲਗਾਤਾਰ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਸੁਰੱਖਿਆ ਦੇ ਲਈ ਗਾਈਡਲਾਈਨ ਬਣਾਉਣ ਨੂੰ ਲੈ ਕੇ...

ਵਿਜੀਲੈਂਸ ਬਿਊਰੋ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ SHO ਵਜੋਂ...

SSOC ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਇੱਕ ਤਸਕਰ ਨੂੰ ਹਥਿਆਰ ਸਣੇ ਫੜਿਆ

ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਟੀਮ ਨੇ ਸਰਹੱਦ ਪਾਰ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ, 2029 ‘ਚ ਵੀ ਬਣੇਗੀ ਭਾਜਪਾ ਦੀ ਸਰਕਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ ਗਿਆ । ਇਸ ਦੌਰਾਨ...

ਰੋਹਿਤ ਸ਼ਰਮਾ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਰਿਕਾਰਡ, ਅਜਿਹਾ ਕਾਰਨਾਮਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

ਭਾਰਤੀ ਟੀਮ ਨੂੰ ਸ਼੍ਰੀਲੰਕਾ ਦੇ ਖਿਲਾਫ਼ ਦੂਜੇ ਵਨਡੇ ਮੈਚ ਵਿੱਚ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤੀ ਟੀਮ 241 ਦੌੜਾਂ ਦੇ ਟੀਚੇ ਦਾ...

ਗਿੱਦੜਬਾਹਾ ‘ਚ ਗੁਰਦੁਆਰਾ ਸਾਹਿਬ ‘ਚ ਵਾਪਰੀ ਅਣਹੋਣੀ, ਸਰੋਵਰ ‘ਚ ਡੁੱਬਣ ਕਾਰਨ 2 ਸਕੇ ਭਰਾਵਾਂ ਦੀ ਮੌਤ

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੀ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।...

ਅੰਮ੍ਰਿਤਸਰ ‘ਚ ਨੌਜਵਾਨ ਨੇ ਨਸ਼ੇ ਦੀ ਹਾਲਤ ‘ਚ ਸੜਕ ‘ਤੇ ਮਚਾਇਆ ਹੰਗਾਮਾ, ਪੁਲਿਸ ਨੇ ਕੀਤਾ ਕਾਬੂ

ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ‘ਚ ਦੇਰ ਰਾਤ ਨਸ਼ੇ ਦੀ ਹਾਲਤ ‘ਚ ਇਕ ਨੌਜਵਾਨ ਨੇ ਸੜਕ ‘ਤੇ ਹੰਗਾਮਾ ਕਰ ਦਿੱਤਾ। ਉਸ ਨੇ ਪੁਲਿਸ...

ਵਾਇਨਾਡ ਪੀੜਤਾਂ ਦੀ ਮਦਦ ਲਈ ਅੱਗੇ ਆਏ ਚਿਰੰਜੀਵੀ ਤੇ ਰਾਮ ਚਰਨ, 1 ਕਰੋੜ ਰੁਪਏ ਕੀਤੇ ਦਾਨ

ਕੇਰਲ ਦੇ ਵਾਇਨਾਡ ਵਿੱਚ ਤੇਜ਼ ਬਾਰਿਸ਼ ਦੇ ਬਾਅਦ ਹੋਈ ਲੈਂਡਸਲਾਈਡ ਵਿੱਚ ਹੁਣ ਤੱਕ 365 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਹਾਦਸੇ ਦੇ ਬਾਅਦ 206 ਲੋਕ...

ਇੰਗਲੈਂਡ ਦੇ ਸਾਬਕਾ ਕ੍ਰਿਕਟਰ ਦਾ ਹੋਇਆ ਦੇਹਾਂਤ, 55 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਇੰਗਲੈਂਡ ਕ੍ਰਿਕਟ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਇੰਗਲੈਂਡ ਟੀਮ ਦੇ ਸਾਬਕਾ ਕ੍ਰਿਕਟਰ ਗ੍ਰਾਹਮ ਥੋਰਪ ਦਾ 55 ਸਾਲ ਦੀ ਉਮਰ ਵਿੱਚ ਦੇਹਾਂਤ ਹੋ...

ਹਾਈ ਟੈਂਸ਼ਨ ਤਾਰ ਦੀ ਲਪੇਟ ‘ਚ ਆਈ DJ ਵਾਲੀ ਟ੍ਰਾਲੀ, ਕਰੰਟ ਲੱਗਣ ਕਾਰਨ 9 ਕਾਂਵੜੀਆਂ ਦੀ ਮੌਤ

ਬਿਹਾਰ ਦੇ ਹਾਜੀਪੁਰ ਦੇ ਉਦਯੋਗਿਕ ਥਾਣਾ ਖੇਤਰ ਦੇ ਸੁਲਤਾਨਪੁਰ ਪਿੰਡ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਥੇ ਇੱਕ ਟ੍ਰਾਲੀ...

ਪੰਜਾਬ ’ਚ ਰੋਜ਼ਾਨਾ ਪੌਣੇ 4 ਲੱਖ ਮਹਿਲਾਵਾਂ ਲੈ ਰਹੀਆਂ ਹਨ ਮੁਫ਼ਤ ਬੱਸ ਸਫ਼ਰ ਦਾ ਲਾਹਾ

ਪੰਜਾਬ ਵਿੱਚ ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਮੁਫ਼ਤ ਬੱਸ ਸਫ਼ਰ ਦਾ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ...

ਜਲੰਧਰ : ਛਾਪੇਮਾਰੀ ਕਰਨ ਪਹੁੰਚੀ ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾਰੀ ਛਾਲ, ਮੌਕੇ ‘ਤੇ ਹੋਈ ਮੌਤ

ਜਲੰਧਰ ਦੇ ਥਾਣਾ ਕਿਸ਼ਨਪੁਰਾ ਅਧੀਨ ਪੈਂਦੇ ਪਿੰਡ ਢੱਕੀਆਂ ਵਿੱਚ ਬੀਤੇ ਕੱਲ੍ਹ ਸਵੇਰੇ ਸਾਢੇ ਛੇ ਵਜੇ ਪੁਲਿਸ ਵੱਲੋਂ ਛਾਪੇਮਾਰੀ ਕਰਨ ਦਾ...

ਪੰਜਾਬ ‘ਚ ਸੁਸਤ ਹੋਇਆ ਮਾਨਸੂਨ ! ਹੁੰਮਸ ਤੋਂ ਬੈਚੇਨ ਹੋਏ ਲੋਕ, ਜਾਣੋ ਕਦੋਂ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ...

ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਪੱਤਰ ਕੀਤਾ ਗਿਆ ਜਨਤਕ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਸਿੰਘ ਸਾਹਿਬਾਨ ਨੇ...

ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਝਟਕਾ, ਇਸ ਖਿਡਾਰੀ ‘ਤੇ ਲੱਗਿਆ ਇਕ ਮੈਚ ਦਾ ਬੈਨ

ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (ਐੱਫ. ਆਈ. ਐੱਚ.) ਨੇ ਭਾਰਤ ਦੇ ਅਮਿਤ ਰੋਹੀਦਾਸ ‘ਤੇ ਇਕ ਮੈਚ ਦੀ ਪਾਬੰਦੀ ਲਗਾ ਦਿੱਤੀ ਹੈ, ਜਿਸ ਕਾਰਨ ਉਹ...

ਸ਼੍ਰੀਲੰਕਾ ਨੇ 3 ਸਾਲਾਂ ਬਾਅਦ ਵਨਡੇ ‘ਚ ਭਾਰਤ ਨੂੰ ਹਰਾਇਆ, 32 ਦੌੜਾਂ ਨਾਲ ਜਿੱਤਿਆ ਮੈਚ

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਐਤਵਾਰ ਨੂੰ ਕੋਲੰਬੋ ‘ਚ ਖੇਡਿਆ ਗਿਆ। ਇਸ ਮੈਚ ‘ਚ...

ਰਾਮਪੁਰਾ ਫੂਲ ‘ਚ ਕਾਰ ਦੀ ਖੜ੍ਹੇ ਟਰਾਲੇ ਨਾਲ ਹੋਈ ਟੱਕਰ, ਪਿਓ-ਪੁੱਤ ਸਣੇ 3 ਲੋਕਾਂ ਦੀ ਗਈ ਜਾਨ

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸਥਾਨਕ ਓਵਰ ਬ੍ਰਿਜ ਨੇੜੇ ਇੱਕ ਕਾਰ ਦੀ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਜ਼ਬਰਦਸਤ ਟੱਕਰ ਹੋਈ। ਇਸ...

ਸਕੂਲ ਤੋਂ ਘਰ ਨਹੀਂ ਮੁੜਿਆ 11ਵੀਂ ਜਮਾਤ ਦਾ ਵਿਦਿਆਰਥੀ, ਨਹਿਰ ‘ਚ ਡੁੱਬਣ ਕਾਰਨ ਹੋਈ ਮੌਤ

ਮੋਗਾ ਦੇ ਨਾਲ ਲੱਗਦੇ ਕਸਬੇ ਲੰਡੇਕੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਇੱਕ 11ਵੀਂ ਜਮਾਤ ਦੇ ਵਿਦਿਆਰਥੀ ਦੇ ਨਹਿਰ ‘ਚ ਡੁੱਬਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-8-2024

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ...

ਹਿਮਾਚਲ ਦਾ ਮੀਂਹ ਹੁਣ ਪੰਜਾਬ ‘ਚ ਮਚਾਏਗਾ ਤਬਾਹੀ ! ਇੱਕ ਦਮ ਉੱਤੇ ਚੜ੍ਹਿਆ ਘੱਗਰ ਦਰਿਆ ਦਾ ਪਾਣੀ

ਹਿਮਾਚਲ ‘ਚ ਲਗਾਤਾਰ ਰਹੇ ਮੀਂਹ ਕਾਰਨ ਹੁਣ ਪੰਜਾਬ ‘ਤੇ ਵੀ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਵਿੱਚ ਘੱਗਰ ਦਰਿਆ ਨੇ ਇੱਕ ਵਾਰ ਫਿਰ...

ਚੱਕ ਦੇ ਇੰਡੀਆ…CM ਮਾਨ ਨੇ ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ‘ਚ ਪਹੁੰਚਣ ‘ਤੇ ਦਿੱਤੀ ਵਧਾਈ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਆਪਣਾ ਕੁਆਰਟਰ ਫਾਈਨਲ ਮੈਚ ਗ੍ਰੇਟ ਬ੍ਰਿਟੇਨ ਦੇ ਖਿਲਾਫ ਖੇਡਿਆ। ਭਾਰਤੀ ਹਾਕੀ ਟੀਮ ਨੇ ਬ੍ਰਿਟੇਨ...

ਪੈਰਿਸ ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ ਹਰਾਇਆ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਆਪਣਾ ਕੁਆਰਟਰ ਫਾਈਨਲ ਮੈਚ ਗ੍ਰੇਟ ਬ੍ਰਿਟੇਨ ਦੇ ਖਿਲਾਫ ਖੇਡਿਆ। ਭਾਰਤੀ ਹਾਕੀ ਟੀਮ ਨੇ ਬ੍ਰਿਟੇਨ...

ਬਠਿੰਡਾ ‘ਚ 4 ਫੌਜੀਆਂ ਦਾ ਕਤਲ ਕਰਨ ਵਾਲੇ ਨੂੰ ਉਮਰ ਕੈਦ! ਸੁੱਤੇ ਪਏ ‘ਤੇ ਚਲਾਈਆਂ ਸੀ ਗੋਲੀਆਂ

ਪੰਜਾਬ ਦੇ ਬਠਿੰਡਾ ਵਿੱਚ ਇੱਕ ਸਾਲ ਪਹਿਲਾਂ 12 ਅਪ੍ਰੈਲ 2023 ਨੂੰ ਉੱਚ ਸੁਰੱਖਿਆ ਵਾਲੀ ਬਠਿੰਡਾ ਛਾਉਣੀ ਵਿੱਚ ਆਪਣੇ ਚਾਰ ਸਾਥੀਆਂ ਦੀ ਗੋਲੀ ਮਾਰ...

‘ਚੰਡੀਗੜ੍ਹ ‘ਚ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ, 24 ਘੰਟੇ ਮਿਲੇਗਾ ਪਾਣੀ’: ਗ੍ਰਹਿ ਮੰਤਰੀ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਯਾਨੀ ਕਿ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਉਨ੍ਹਾਂ ਨੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ...

CM ਨਾਇਬ ਸੈਣੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਹੁਣ ਸਾਰੀਆਂ ਫ਼ਸਲਾ MSP ‘ਤੇ ਖਰੀਦੇਗੀ ਸਰਕਾਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਕਿਸਾਨਾਂ ਲਈ ਵੱਡੇ ਐਲਾਨ ਕੀਤੇ ਹਨ। ਕੁਰੂਕਸ਼ੇਤਰ ਵਿੱਚ ਇੱਕ ਪ੍ਰੋਗਰਾਮ ਨੂੰ...

ਵੱਡਾ ਹਾਦਸਾ: ਸ਼ਿਵਲਿੰਗ ਬਣਾਉਂਦੇ ਸਮੇਂ ਬੱਚਿਆਂ ‘ਤੇ ਡਿੱਗੀ ਕੰਧ, 9 ਦੀ ਮੌਤ, ਕਈ ਮਲਬੇ ਹੇਠਾਂ ਦੱਬੇ

ਮੱਧ ਪ੍ਰਦੇਸ਼ ਦੇ ਸਾਗਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ । ਇੱਥੇ ਸ਼ਾਹਪੁਰ ਦੇ ਹਰਦੌਲ ਮੰਦਰ ਕੰਪਲੈਕਸ ਦੇ ਨਾਲ ਲੱਗਦੀ ਕੰਧ...

ਕੁਰੂਕਸ਼ੇਤਰ ਪਹੁੰਚੇ CM ਭਗਵੰਤ ਮਾਨ, ‘ਆਪ’ ਦੀ ਬਦਲਾਵ ਰੈਲੀ ‘ਚ ਕੀਤੇ ਵੱਡੇ ਦਾਅਵੇ

ਹਰਿਆਣਾ ਦੇ ਕੁਰੂਕਸ਼ੇਤਰ ਦੀ ਪਿਹੋਵਾ ਅਨਾਜ ਮੰਡੀ ‘ਚ ‘ਆਪ’ ਦੀ ਬਦਲਾਵ ਰੈਲੀ ਹੋ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ...

ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ‘ਚ ਮਨੂ ਭਾਕਰ ਹੋ ਸਕਦੀ ਹੈ ਭਾਰਤ ਦੀ ਝੰਡਾਬਰਦਾਰ !

ਭਾਰਤ ਦੀ ਦੋ ਵਾਰ ਦੀ ਓਲੰਪਿਕ ਕਾਂਸੀ ਤਮਗਾ ਜੇਤੂ ਮਨੂ ਭਾਕਰ ਨੂੰ ਪੈਰਿਸ ਓਲੰਪਿਕ 2024 ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦਾ ਝੰਡਾਬਰਦਾਰ ਵਜੋਂ...

ਭਾਰਤ-ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਅੱਜ, ਜਿੱਤ ਦੇ ਇਰਾਦੇ ਨਾਲ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

ਭਾਰਤ ਤੇ ਸ਼੍ਰੀਲੰਕਾ ਦੇ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਕੋਲੰਬੋ ਵਿੱਚ ਖੇਡਿਆ ਜਾਵੇਗਾ। ਇਹ ਮੁਕਾਬਲਾ ਅੱਜ ਦੁਪਹਿਰ 2.30 ਵਜੇ ਤੋਂ ਖੇਡਿਆ...

ਵਾਇਨਾਡ ‘ਚ ਜ਼ਮੀਨ ਖਿਸਕਣ ਨਾਲ ਹੁਣ ਤੱਕ 308 ਤੋਂ ਵੱਧ ਲੋਕਾਂ ਦੀ ਮੌਤ, ਰਾਹਤ ਤੇ ਬਚਾਅ ਕਾਰਜ ਜਾਰੀ

30 ਜੁਲਾਈ ਨੂੰ ਕੇਰਲ ਦੇ ਵਾਇਨਾਡ ਜ਼ਿਲੇ ਦੇ ਮੇਪੜੀ ਦੇ ਨੇੜੇ ਵੱਖ-ਵੱਖ ਪਹਾੜੀ ਇਲਾਕਿਆਂ ‘ਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ ਹੋਈ ਸੀ। ਇਸ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 ਸੀਨੀਅਰ IAS ਅਫਸਰਾਂ ਦੇ ਕੀਤੇ ਗਏ ਤਬਾਦਲੇ, ਵੇਖੋ ਸੂਚੀ

ਪੰਜਾਬ ਵਿੱਚ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 9 ਆਈ.ਏ.ਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ...

ਹੁਣ ਜੰਮੂ-ਕਸ਼ਮੀਰ ‘ਚ ਫਟਿਆ ਬੱਦਲ, ਤੇਜ਼ ਵਹਾਅ ‘ਚ ਰੁੜ੍ਹੇ ਲੋਕਾਂ ਦੇ ਘਰ, ਸ਼੍ਰੀਨਗਰ-ਲੇਹ ਹਾਈਵੇ ਬੰਦ

ਜੰਮੂ-ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਵਿੱਚ ਬੱਦਲ ਫਟਣ ਕਾਰਨ ਇੱਕ ਸੜਕ ਨੁਕਸਾਨੀ ਗਈ ਹੈ। ਇਸ ਨਾਲ ਸ਼੍ਰੀਨਗਰ-ਲੇਹ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ...

CM ਮਾਨ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਨਾਲ ਫੋਨ ‘ਤੇ ਕੀਤੀ ਗੱਲ, ਵਧਾਇਆ ਖਿਡਾਰੀਆਂ ਦਾ ਹੌਸਲਾ

CM ਭਗਵੰਤ ਮਾਨ ਨੇ ਓਲੰਪਿਕ ਲਈ ਪੈਰਿਸ ਪਹੁੰਚੀ ਭਾਰਤੀ ਹਾਕੀ ਟੀਮ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ...

ਵਿਆਹੁਤਾ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, 10 ਮਹੀਨੇ ਪਹਿਲਾ ਹੀ ਹੋਇਆ ਸੀ ਵਿਆਹ

ਹਲਕਾਂ ਲੰਬੀ ਦੇ ਪਿੰਡ ਰਾਣੀ ਵਾਲਾ ਵਿਖੇ ਗਰਭਵਤੀ ਇਕ ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ...

ਪੰਜਾਬ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ, ਸਾਬਕਾ ਭਾਰਤੀ ਕ੍ਰਿਕਟਰ ਵਸੀਮ ਜਾਫਰ ਨੂੰ ਮਿਲੇਗੀ ਵੱਡੀ ਜ਼ਿੰਮੇਵਾਰੀ

ਸਾਬਕਾ ਭਾਰਤੀ ਬੱਲੇਬਾਜ਼ ਵਸੀਮ ਜਾਫਰ (46) ਪੰਜਾਬ ਦੇ ਨਵੇਂ ਕੋਚ ਹੋਣਗੇ। ਉਨ੍ਹਾਂ ਦੇ ਨਾਂ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਹਾਲਾਂਕਿ...

ਅੱਜ ਚੰਡੀਗੜ੍ਹ ਦੌਰੇ ‘ਤੇ ਆਉਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਮਨੀਮਾਜਰਾ ‘ਚ ਜਲ ਪ੍ਰੋਜੈਕਟ ਦਾ ਕਰਨਗੇ ਉਦਘਾਟਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ ‘ਤੇ ਹਨ। ਉਹ ਦੁਪਹਿਰ 12:30 ਵਜੇ ਮਨੀਮਾਜਰਾ ਵਿੱਚ 24 ਘੰਟੇ ਪਾਣੀ ਦੀ...

ਨਰਸਿੰਗ ਪ੍ਰੀਖਿਆਵਾਂ ‘ਚ ਬੇਨਿਯਮੀਆਂ ਦੇ ਦੋਸ਼ ਹੇਠ PNRC ਦੀ ਸਾਬਕਾ ਰਜਿਸਟਰਾਰ ਤੇ ਡਾ. ਗਿੱਲ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ...

PM ਮੋਦੀ ਇੱਕ ਵਾਰ ਫਿਰ ਬਣੇ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ, 69% ਮਿਲੀ ਅਪਰੂਵਲ ਰੇਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾਵਾਂ ਦੀ ਸੂਚੀ ਵਿਚ ਸਿਖਰ ‘ਤੇ ਹਨ। ਪੀਐੱਮ ਮੋਦੀ ਨੇ ਅਮਰੀਕੀ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਯੈਲੋ ਅਲਰਟ, 12 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ‘ਚ ਅੱਜ ਯਾਨੀ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-8-2024

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ...

CM ਮਾਨ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ...

ਅੰਮ੍ਰਿਤਸਰ ‘ਚ SGPC ਦਫਤਰ ‘ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰ ਨਾਲ SGPC ਦੇ ਮੁਲਾਜ਼ਮ ਦਾ ਕਤਲ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਵਿਖੇ ਦੋ ਮੁਲਾਜ਼ਮ ਆਪਸ ‘ਚ ਭਿੜ ਗਏ। ਜਿਸ ਕਾਰਨ ਇੱਕ ਦੀ ਮੌਤ ਹੋ ਗਈ, ਜਦਕਿ ਦੂਜਾ ਮੌਕੇ ਤੋਂ...

ਜਲੰਧਰ ‘ਚ ਕਾਰੋਬਾਰੀ ਨੂੰ ਸ਼ੱਕੀ ਹਾਲਾਤਾਂ ‘ਚ ਲੱਗੀ ਗੋਲੀ, ਹਾਲਤ ਗੰਭੀਰ, ਪਿਤਾ ਨਾਲ ਚੱਲ ਰਿਹਾ ਸੀ ਵਿਵਾਦ

ਜਲੰਧਰ ਸ਼ਹਿਰ ਦੇ ਪੌਸ਼ ਇਲਾਕੇ ਜਵਾਹਰ ਨਗਰ ਕੋਠੀ ਨੰਬਰ 40 ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਤੁਰੰਤ ਖੂਨ ਨਾਲ ਲੱਥਪੱਥ...

ਹੁਸ਼ਿਆਰਪੁਰ ‘ਚ 2 ਧਿਰਾਂ ‘ਚ ਝੜਪ, ਛੁੱਟੀ ‘ਤੇ ਆਏ ਫੌਜੀ ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਕੀਤਾ ਰੈਫਰ

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਮੀਰਪੁਰ ‘ਚ ਦੋ ਪਰਿਵਾਰਾਂ ਵਿਚਾਲੇ ਹੋਏ ਝਗੜੇ ‘ਚ ਛੁੱਟੀ ‘ਤੇ ਆਏ ਫੌਜੀ ‘ਤੇ ਤੇਜ਼ਧਾਰ...

ਫਿਰੋਜ਼ਪੁਰ ‘ਚ ਸਕੂਲ ਵੈਨ ਤੇ ਆਲਟੋ ਕਾਰ ‘ਚ ਹੋਈ ਜ਼ਬਰਦਸਤ ਟੱਕਰ, ਵੈਨ ਚਾਲਕ ਦੀ ਮੌਕੇ ‘ਤੇ ਮੌਤ

ਫਿਰੋਜ਼ਪੁਰ ਦੇ ਕਸਬਾ ਗੁਰੂ ਹਰ ਸਹਾਇ ਤੋਂ ਤੇਜ਼ ਰਫਤਾਰ ਦੇ ਕਹਿਰ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਤੇਜ਼ ਰਫਤਾਰ ਆਲਟੋ ਕਾਰ ਦੀ ਦੂਜੇ...

ਪਿੰਡ ਬੁਤਾਲਾ ‘ਚ ਵਾਪਰੀ ਮੰਦਭਾਗੀ ਘਟਨਾ, ਟਰਾਂਸਫਾਰਮਰ ਲਾਹ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ, ਪੱਤੀ ਰਾਜਪੁਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਸੜਿਆ ਟਰਾਂਸਫਾਰਮਰ ਲਾਹ...

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, 6 ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ,...

ਗੁਰੂ ਨਗਰੀ ਤੋਂ ਆਈ ਵੱਡੀ ਖਬਰ, ਥਾਣਾ ਵੇਰਕਾ ਦੀ ਮਹਿਲਾ SHO ‘ਤੇ ਜਾਨਲੇਵਾ ਹਮਲਾ

ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ‘ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO ‘ਤੇ ਹਮਲਾ ਕਰ ਦਿੱਤਾ।...

ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਅਮਿਤ ਸ਼ਾਹ, 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕਰਨਗੇ ਉਦਘਾਟਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਆ ਰਹੇ ਹਨ। ਅਮਿਤ ਸ਼ਾਹ ਦੁਪਹਿਰ 12:30 ਤੋਂ 1:30 ਵਜੇ ਦਰਮਿਆਨ ਮਨੀਮਾਜਰਾ ਦੇ ਸ਼ਿਵਾਲਿਕ...

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ...

ਕੇਂਦਰ ਸਰਕਾਰ ਨੇ CM ਮਾਨ ਨੂੰ ਪੈਰਿਸ ਤੇ ਪੰਜਾਬ ਸਪੀਕਰ ਨੂੰ USA ਜਾਣ ਦੀ ਨਹੀਂ ਦਿੱਤੀ ਮਨਜ਼ੂਰੀ : ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਸਪੀਕਰ ਨੂੰ ਵੱਡਾ ਝਟਕਾ...

ਪੰਜਾਬ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚਿਆ, 7 ਅਗਸਤ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ ‘ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-8-2024

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ...

ਕੋਰਟ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ...

ਕੈਂਸਰ ਨਾਲ ਪੀੜਤ Hina Khan ਨੇ ਮੁੰਡਵਾਇਆ ਸਿਰ, ਕਿਹਾ- “ਝੜਦੇ ਹੋਏ ਵਾਲ ਦੇਖਣਾ ਦਰਦਨਾਕ”

ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਇਨ੍ਹੀ ਦਿਨੀਂ ਕੈਂਸਰ ਨਾਲ ਜੰਗ ਲੜ ਰਹੀ ਹੈ। ਇਸੇ ਵਿਚਾਲੇ ਹਿਨਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ...

ਹਿਮਾਚਲ ‘ਚ 6 ਥਾਵਾਂ ‘ਤੇ ਬੱਦਲ ਫਟਣ ਕਾਰਨ 48 ਲੋਕ ਹਾਲੇ ਵੀ ਲਾਪਤਾ, ਬਚਾਅ ਕਾਰਜ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਅੱਧੀ ਰਾਤ ਛੇ ਥਾਵਾਂ ‘ਤੇ ਬੱਦਲ ਫਟਣ ਨਾਲ ਭਾਰੀ ਤਬਾਹੀ ਮਚੀ ਹੈ। ਇਸ ਤਬਾਹੀ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ...

ਭਾਰਤ-ਸ਼੍ਰੀਲੰਕਾ ਵਿਚਾਲੇ ਪਹਿਲਾ ਵਨਡੇ ਅੱਜ, ਵਿਰਾਟ-ਰੋਹਿਤ 7 ਮਹੀਨਿਆਂ ਬਾਅਦ ਖੇਡਣਗੇ ODI ਮੈਚ

ਸ਼੍ਰੀਲੰਕਾ ਨੂੰ 3-0 ਨਾਲ ਟੀ-20 ਸੀਰੀਜ਼ ਹਰਾਉਣ ਤੋਂ ਬਾਅਦ ਟੀਮ ਇੰਡੀਆ ਅੱਜ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਣ ਉਤਰੇਗੀ। ਇਹ ਮੁਕਾਬਲਾ ਕੋਲੰਬੋ...

ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ ! ਸੁਪਰੀਮ ਕੋਰਟ ਨੇ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਦਿੱਤੇ ਆਦੇਸ਼

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਸਬੰਧ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ...

ਓਲੰਪਿਕ ‘ਚ ਇਸ ਵੱਡੇ ਰਿਕਾਰਡ ਤੋਂ ਖੁੰਝੀ ਪੀਵੀ ਸਿੰਧੂ, ਬੁਰੀ ਤਰ੍ਹਾਂ ਟੁੱਟਿਆ ਮੈਡਲ ਦਾ ਸੁਪਨਾ

ਸਟਾਰ ਭਾਰਤੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪੈਰਿਸ ਓਲੰਪਿਕ 2024 ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ । ਉਸ...

ਪੰਜਾਬ ‘ਚ ਮੁੜ ਪਵੇਗਾ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ

ਪੰਜਾਬ ਵਿੱਚ 1 ਜੁਲਾਈ ਸਵੇਰ ਤੱਕ 15.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਸ਼ਾਮ ਤੱਕ ਬਠਿੰਡਾ ਵਿੱਚ 88 ਮਿਲੀਮੀਟਰ, ਫਰੀਦਕੋਟ ਵਿੱਚ 43...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 23 IPS ਤੇ 4 PPS ਅਫਸਰਾਂ ਦੇ ਕੀਤੇ ਗਏ ਤਬਾਦਲੇ

ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਅਮਨੀਤ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ACP ਲੁਧਿਆਣਾ ਤੇ ਉਸਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ...

ਮਾਪਿਆਂ ਦਾ ਇਕਲੌਤਾ ਪੁੱਤ ਸ਼ੱਕੀ ਹਾਲਾਤਾਂ ‘ਚ ਲਾਪਤਾ, ਨੰਗਲ ਡੈਮ ਨੇੜਿਓਂ ਮਿਲਿਆ ਸਾਈਕਲ ਤੇ ਚੱਪਲਾਂ

ਨੰਗਲ ਦੇ ਨਾਲ ਲੱਗਦੇ ਪਿੰਡ ਭਟੋਲੀ ਤੋਂ ਇੱਕ 13 ਸਾਲ ਦਾ ਬੱਚਾ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਬੀਤੀ ਸ਼ਾਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-8-2024

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ...

ਪੈਰਿਸ ਉਲੰਪਿਕ 2024: ਬੈਲਜਿਅਮ ਤੋਂ 2-1 ਨਾਲ ਹਾਰੀ ਭਾਰਤੀ ਪੁਰਸ਼ ਹਾਕੀ ਟੀਮ

ਭਾਰਤੀ ਪੁਰਸ਼ ਹਾਕੀ ਟੀਮ ਨੂੰ ਪੈਰਿਸ ਓਲੰਪਿਕ ‘ਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਵੀਰਵਾਰ ਨੂੰ ਖੇਡੇ ਗਏ ਪੂਲ-ਬੀ ਦੇ ਆਪਣੇ ਆਖਰੀ...

ਬਠਿੰਡਾ ‘ਚ ਭਾਰੀ ਮੀਂਹ ਕਾਰਨ ਡਿੱਗੀ ਮਕਾਨਾਂ ਦੀ ਛੱਤ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਬਠਿੰਡਾ ਜ਼ਿਲ੍ਹੇ ਵਿੱਚ ਅੱਜ ਸਵੇਰ ਤੋਂ ਪਏ ਮੀਂਹ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਰਾਹਤ ਦਿੱਤੀ...

ED ਦੀ ਰਡਾਰ ‘ਤੇ ਭਾਰਤ ਭੂਸ਼ਣ ਆਸ਼ੂ ! ਜਲੰਧਰ ‘ਚ ਆਸ਼ੂ ਤੋਂ ED ਕਰ ਰਹੀ ਹੈ ਪੁੱਛ-ਗਿੱਛ

ਈਡੀ ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਕਰ...

ਪੈਰਿਸ ਓਲੰਪਿਕ ‘ਚ ਭਾਰਤ ਦਾ ਤੀਜਾ ਮੈਡਲ, ਨਿਸ਼ਾਨੇਬਾਜ਼ Swapnil Kusale ਨੇ ਜਿੱਤਿਆ ਕਾਂਸੀ ਦਾ ਤਗ਼ਮਾ

ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ ਦਾ ਅੱਜ ਛੇਵਾਂ ਦਿਨ ਹੈ ਪਿਛਲੇ 5 ਦਿਨਾਂ ਵਿੱਚ ਭਾਰਤ ਨੇ 2 ਕਾਂਸੀ ਦੇ ਤਗਮੇ...

ਮੋਹਾਲੀ ‘ਚ ਭਿਆਨਕ ਸੜਕ ਹਾਦਸਾ, ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਹੋਈ ਮੌਤ

ਮੋਹਾਲੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਖਰੜ ਨਜ਼ਦੀਕੀ ਪਿੰਡ ਮਜਾਤੜੀ ਵਿਖੇ ਤੇਜ਼ ਰਫਤਾਰ ਗੱਡੀ ਅਤੇ ਮੋਟਰਸਾਈਕਲ ਦਰਮਿਆਨ ਜ਼ਬਰਦਸਤ...

LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ… ਅੱਜ ਤੋਂ ਬਦਲ ਗਏ ਆਹ ਨਿਯਮ, ਹਰ ਘਰ ਤੇ ਜੇਬ੍ਹ ‘ਤੇ ਦਿਖਾਈ ਦੇਵੇਗਾ ਅਸਰ!

ਜੁਲਾਈ ਦਾ ਮਹੀਨਾ ਖਤਮ ਹੋ ਗਿਆ ਹੈ ਅਤੇ ਅੱਜ ਤੋਂ ਅਗਸਤ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਪਹਿਲੀ ਤਰੀਕ ਤੋਂ ਕਈ ਵੱਡੇ ਬਦਲਾਅ...

ਦਿੱਲੀ ‘ਚ ਭਾਰੀ ਮੀਂਹ ਮਾਂ-ਪੁੱਤ ਲਈ ਬਣੀ ਕਾਲ, ਪਾਣੀ ਨਾਲ ਭਰੇ ਨਾਲੇ ‘ਚ ਡਿੱਗਣ ਨਾਲ ਹੋਈ ਮੌਤ

ਯੂਪੀ-ਦਿੱਲੀ ਸਰਹੱਦ ‘ਤੇ ਬੁੱਧਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਮੀਂਹ ਦੌਰਾਨ ਮਾਂ ਅਤੇ ਉਸ ਦਾ ਮਾਸੂਮ ਪੁੱਤਰ ਪਾਣੀ ਨਾਲ ਭਰੇ...

ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ...

ਹਿਮਾਚਲ ‘ਚ 3 ਥਾਵਾਂ ‘ਤੇ ਫੱਟਿਆ ਬੱਦਲ, ਘਰ-ਸਕੂਲ ਤੇ ਬਿਜਲੀ ਪ੍ਰੋਜੈਕਟ ਰੁੜ੍ਹਿਆ, ਕਈ ਲੋਕ ਲਾਪਤਾ

ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਰਾਤ ਹੋਏ ਭਾਰੀ ਮੀਂਹ ਨੇ ਕਈ ਇਲਾਕਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਜਿਸ ‘ਚ ਕਈ ਲੋਕ ਲਾਪਤਾ ਦੱਸੇ ਜਾ ਰਹੇ...

ਉਤਰਾਖੰਡ ‘ਚ ਫੱਟਿਆ ਬੱਦਲ, 100 ਤੋਂ ਵੱਧ ਸੈਲਾਨੀ ਹੋਏ ਲਾਪਤਾ, SDRF ਬਚਾਅ ਕਾਰਜ ’ਚ ਜੁਟੀ

ਬੁੱਧਵਾਰ ਨੂੰ ਪਏ ਭਾਰੀ ਮੀਂਹ ਕਾਰਨ ਉੱਤਰਾਖੰਡ ’ਚ ਤਬਾਹੀ ਦੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਕਈ ਘਰ ਰੁੜ੍ਹ ਗਏ ਹਨ,...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-8-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-8-2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...

ਸਕੂਲਾਂ ‘ਚ ਸ਼ੁਰੂ ਹੋਏ ਜ਼ੋਨਲ ਪੱਧਰ ਦੇ ਮੁਕਾਬਲੇ, ਮੁੰਡੇ-ਕੁੜੀਆਂ ਦੀਆਂ ਕਰਾਟੇ, ਕਬੱਡੀ ਤੇ ਖੋ-ਖੋ ਦੀਆਂ ਕਰਵਾਈਆਂ ਜਾ ਰਹੀਆਂ ਖੇਡਾਂ

ਪੰਜਾਬ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰਾਂ ਹਰ ਸਾਲ ਦੀ ਤਰਾਂ ਇਸ ਸਾਲ...

ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵਪਾਰੀਆਂ ਤੋਂ ਫਿਰੌਤੀ ਦੀ ਮੰਗ ਕਰਨ ਵਾਲਿਆਂ ਨੂੰ ਕੀਤਾ ਗ੍ਰਿਫਤਾਰ

ਬਰਨਾਲਾ ਪੁਲਿਸ ਅਤੇ CIA ਸਟਾਫ ਹੰਡਿਆਇਆ ਨੇ ਇੱਕ ਸਾਂਝੇ ਤੌਰ ਤੇ ਫਿਰੌਤੀ ਦੀ ਮੰਗ ਕਰਨ ਵਾਲੇ ਵੱਡੇ ਗੈਂਗ ਨੂੰ ਹਥਿਆਰ ਸਮੇਤ ਕਾਬੂ ਕਰਨ ਵਿੱਚ...

ਭਾਰਤ ਨੂੰ 34 ਸਾਲਾਂ ਬਾਅਦ ਮਿਲੀ ਟੀ-20 ਏਸ਼ੀਆ ਕੱਪ ਦੀ ਮੇਜ਼ਬਾਨੀ, ਸਾਲ 2025 ‘ਚ ਖੇਡਿਆ ਜਾਵੇਗਾ ਟੂਰਨਾਮੈਂਟ

ਭਾਰਤ 2025 ਵਿੱਚ ਟੀ-20 ਫਾਰਮੈਟ ਵਿੱਚ ਪੁਰਸ਼ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ। ਇਹ 2026 ਵਿੱਚ ਦੇਸ਼ ਵਿੱਚ ਹੋਣ ਵਾਲੇ ਟੀ-20 ਵਿਸ਼ਵ...

ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਫੌਜੀ ਜਵਾਨ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਜੰਮੂ-ਕਸ਼ਮੀਰ ਦੇ ਸਾਂਭਾ ਸੈਕਟਰ ‘ਚ ਤਾਇਨਾਤ ਅੰਮ੍ਰਿਤਸਰ ਦੇ ਪਿੰਡ ਅਜਨਾਲਾ ਦੇ ਫੌਜੀ ਹਰਵੰਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ...

ਸੜਕ ‘ਤੇ ਜਾਣ ਤੋਂ ਪਹਿਲਾਂ ਹੋ ਜਾਵੋ ਸਾਵਧਾਨ ! 1 ਅਗਸਤ ਤੋਂ ਲਾਗੂ ਹੋਣਗੇ FASTag ਦੇ ਨਵੇਂ ਨਿਯਮ

Fastag ਨਾਲ ਸਬੰਧਤ ਸੇਵਾਵਾਂ ‘ਤੇ 1 ਅਗਸਤ ਤੋਂ ਨਵੇਂ ਨਿਯਮ ਲਾਗੂ ਹੋਣ ਜਾ ਰਹੇ ਹਨ । ਹੁਣ ਵਾਹਨ ਲੈਣ ਤੋਂ ਬਾਅਦ 90 ਦਿਨਾਂ ਦੇ ਅੰਦਰ ਫਾਸਟੈਗ ਨੰਬਰ...

ਪੀਵੀ ਸਿੰਧੂ ਦੀ ਸ਼ਾਨਦਾਰ ਜਿੱਤ, ਕ੍ਰਿਸਟਿਨ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ‘ਚ ਬਣਾਈ ਥਾਂ

ਪੈਰਿਸ ਓਲੰਪਿਕ 2024 ਵਿੱਚ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਬੁੱਧਵਾਰ ਨੂੰ ਚੱਲ ਰਹੇ ਮਹਿਲਾ ਸਿੰਗਲ ਬੈਡਮਿੰਟਨ ਪ੍ਰੀ-ਕੁਆਰਟਰ...

ਓਲੰਪਿਕ ‘ਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਤੀਜੇ ਮੈਚ ‘ਚ ਆਇਰਲੈਂਡ ਨੂੰ 2-0 ਨਾਲ ਹਰਾਇਆ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਆਇਰਲੈਂਡ ਨੂੰ 2-0 ਨਾਲ ਹਰਾਇਆ। ਭਾਰਤ ਦੇ ਲਈ ਦੋਵੇਂ ਹੀ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ...

ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ

ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਕੰਮ ਤੋਂ ਘਰ ਵਾਪਸ ਆਉਂਦੇ ਸਮੇਂ ਨੌਜਵਾਨ...

ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 175 ਲੋਕਾਂ ਦੀ ਮੌਤ, ਕਈ ਲਾਪਤਾ, ਬਚਾਅ ਕਾਰਜ ਜਾਰੀ

ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ। 131 ਲੋਕ ਹਸਪਤਾਲ ਵਿੱਚ ਹਨ,...

ਡਿਊਟੀ ’ਤੇ ਤਾਇਨਾਤ ਬਰਨਾਲਾ ਦੇ ਫ਼ੌਜੀ ਜਵਾਨ ਦੀ ਸੱਪ ਦੇ ਡੰ/ਗਣ ਕਾਰਨ ਹੋਈ ਮੌ.ਤ

ਸ਼ਹਿਰ ਦੇ ਸੰਧੂ ਪੱਤੀ ਇਲਾਕੇ ਦਾ 24 ਸਾਲਾ ਸਿਮਰਨਦੀਪ ਸਿੰਘ 2018 ਵਿੱਚ ਫੌਜ ਵਿੱਚ ਸਿਪਾਹੀ ਵਜੋਂ ਭਰਤੀ ਹੋਇਆ ਸੀ। ਜਿਸ ਦੀ ਬੀਤੀ ਰਾਤ ਡਿਊਟੀ...

ਅੱਜ ਸੁਨਾਮ ਜਾਣਗੇ CM ਮਾਨ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ‘ਚ ਕਰਨਗੇ ਸ਼ਿਰਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁੱਧਵਾਰ ਨੂੰ ਸੁਨਾਮ ਦਾ ਦੌਰਾ ਕਰਨਗੇ। ਜਿੱਥੇ ਸ਼ਹੀਦ ਊਧਮ ਸਿੰਘ ਦੇ 85ਵੇਂ ਸ਼ਹੀਦੀ ਦਿਹਾੜੇ ਨੂੰ...

ਕੈਨੇਡਾ ਤੋਂ ਪਰਿਵਾਰ ਨੂੰ ਮਿਲਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਭਾਖੜਾ ਨਹਿਰ ‘ਚੋਂ ਮਿਲੀ ਦੇਹ

ਕੈਨੇਡਾ ਤੋਂ ਪਰਿਵਾਰ ਨੂੰ ਮਿਲਣ ਛੁੱਟੀ ‘ਤੇ ਆਏ ਖਮਾਣੋਂ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ ਚ ਲਾਪਤਾ ਹੋਣ ‘ਤੋਂ ਬਾਅਦ ਸੱਤ ਦਿਨਾਂ ਮਗਰੋਂ...

Online ਗੇਮ ਖੇਡਣ ਦਾ ਖੌਫਨਾਕ ਨਤੀਜਾ! 10ਵੀਂ ਦੇ ਵਿਦਿਆਰਥੀ ਨੇ ਟਾਸਕ ਪੂਰਾ ਕਰਨ ਲਈ ਦਿੱਤੀ ਆਪਣੀ ਜਾਨ

ਪੁਣੇ ‘ਚ 16 ਸਾਲਾ ਲੜਕੇ ਦੀ ਖੁਦਕੁਸ਼ੀ ਨੇ ਨਾ ਸਿਰਫ ਉਸ ਦੇ ਪਰਿਵਾਰ ਨੂੰ ਸਗੋਂ ਪੂਰੇ ਸ਼ਹਿਰ ਅਤੇ ਸ਼ਹਿਰ ਤੋਂ ਬਾਹਰ ਪੂਰੇ ਸੂਬੇ ਨੂੰ ਝੰਜੋੜ...

ਭਾਰਤ ਨੇ ਸੁਪਰ ਓਵਰ ‘ਚ ਸ਼੍ਰੀਲੰਕਾ ਨੂੰ ਹਰਾਇਆ, ਟੀ-20 ਸੀਰੀਜ਼ ‘ਚ 3-0 ਨਾਲ ਕੀਤਾ ਕਲੀਨ ਸਵੀਪ

ਸ਼੍ਰੀਲੰਕਾ ਅਤੇ ਭਾਰਤ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਪੱਲੀਕੇਲ ‘ਚ ਖੇਡਿਆ ਗਿਆ। ਇਸ ਮੈਚ ‘ਚ ਟਾਸ ਹਾਰਨ ਤੋਂ ਬਾਅਦ...