Dec 12

MP ਅੰਮ੍ਰਿਤਪਾਲ 15 ਲੋਕਾਂ ਦੇ ਕਤਲ ਦੀ ਬਣਾ ਰਹੇ ਸੀ ਯੋਜਨਾ- ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ...

ਅੰਮ੍ਰਿਤਸਰ ਦੇ ਨਿੱਜੀ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਘਰ ਭੇਜੇ ਗਏ ਬੱਚੇ, ਮਚੀ ਹਫੜਾ-ਦਫੜੀ

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ ਸਕੂਲ ਦੀ ਮੈਨੇਜਮੈਂਟ ਨੂੰ ਇੱਕ ਧਮਕੀ ਭਰਿਆ ਈਮੇਲ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਵੱਡਾ ਐਕਸ਼ਨ! ਗੁਰਪ੍ਰੀਤ ਸੇਖੋਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਵੱਡਾ ਐਕਸ਼ਨ ਲੈਂਦੇ ਹੋਏ ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕਰ...

ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਹੋਇਆ ਦਿਹਾਂਤ, 90 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਅੱਜ ਸਵੇਰੇ ਮਹਾਰਾਸ਼ਟਰ ਦੇ ਲਾਤੂਰ ਵਿੱਚ ਆਖਰੀ ਸਾਹ...

ਪੰਜਾਬ ‘ਚ ਪਏਗੀ ਸੰਘਣੀ ਧੁੰਦ, ਲੁਧਿਆਣਾ, ਜਲੰਧਰ ਸਣੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਠੰਢ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...

ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ ਦਾ ਮਾਮਲਾ, ਚਰਨ ਕੌਰ ਨੇ ਭੇਜਿਆ 10 ਲੱਖ ਦਾ ਨੋਟਿਸ

ਜਲੰਧਰ ਵਿੱਚ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਪੁਤਲਾ ਸਾੜਨ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਸਿੱਧੂ ਮੂਸੇਵਾਲਾ ਦੀ ਮਾਂ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2025

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ...

ਨਵੀਂ ਵਿਆਹੀ 22 ਸਾਲਾਂ ਕੁੜੀ ਨੇ ਮੌਤ ਨੂੰ ਲਾਇਆ ਗਲ, ਪੇਕੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਅੰਮ੍ਰਿਤਸਰ ਵਿੱਚ ਇੱਕ ਨਵੀਂ ਵਿਆਹੀ ਕੁੜੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਘਰ ਵਿੱਚ ਇਹ ਭਿਆਨਕ ਕਦਮ ਚੁੱਕਿਆ। ਮ੍ਰਿਤਕਾ ਦੀ...

ਬਿੱਲ ਨਾ ਦੇਣ ‘ਤੇ ਨਹੀਂ ਰੋਕ ਸਕਦੇ ਮ੍ਰਿਤਕ ਦੇਹ! CM ਮਾਨ ਨੇ ਨਿੱਜੀ ਹਸਪਤਾਲਾਂ ਨੂੰ ਜਾਰੀ ਕੀਤੇ ਸਖਤ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਰੀਜ਼ਾਂ ਦੇ ਅਧਿਕਾਰਾਂ ਨੂੰ ਮਜ਼ਬੂਤ ​​ਕਰਨ ਅਤੇ ਰਾਜ ਦੀ ਸਿਹਤ ਸੰਭਾਲ...

CM ਮਾਨ ਨੇ ਸੜਕ ‘ਚ ਵਰਤੇ ਮਟੀਰੀਅਲ ਤੇ ਕੁਆਲਿਟੀ ਦਾ ਕੀਤਾ ਨਿਰੀਖਣ, ਠੇਕੇਦਾਰ ਨੂੰ ਨੋਟਿਸ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਆਂ ਬਣੀਆਂ ਸੜਕਾਂ ਦਾ ਨਿਰੀਖਣ ਕੀਤਾ। ਇੱਕ ਤਕਨੀਕੀ ਟੀਮ ਦੇ ਨਾਲ ਮੁੱਖ ਮੰਤਰੀ ਨੇ ਸਰਹਿੰਦ-ਪਟਿਆਲਾ...

ਹੇਮਾ ਮਾਲਿਨੀ ਨੇ ਦਿੱਲੀ ‘ਚ ਰੱਖੀ ਧਰਮਿੰਦਰ ਦੀ ਪ੍ਰਾਰਥਨਾ ਸਭਾ, ਅਮਿਤ ਸ਼ਾਹ ਸਣੇ ਪਹੁੰਚੀਆਂ ਕਈ ਸ਼ਖਸੀਅਤਾਂ

ਅਦਾਕਾਰ ਧਰਮਿੰਦਰ ਦੀ ਯਾਦ ਵਿੱਚ ਉਨ੍ਹਾਂ ਦੇ ਦੋਵੇਂ ਪੁੱਤਰਾਂ ਸੰਨੀ ਅਤੇ ਬੌਬੀ ਦਿਓਲ ਨੇ ਉਨ੍ਹਾਂ ਦੀ ਯਾਦ ਵਿੱਚ ਆਯੋਜਿਤ ਇੱਕ ਪ੍ਰਾਰਥਨਾ...

ਸ੍ਰੀ ਦਰਬਾਰ ਸਾਹਿਬ ਪਹੁੰਚੇ ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ, ਪਰਿਵਾਰ ਸਣੇ ਟੇਕਿਆ ਮੱਥਾ

ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੱਚਖੰਡ...