Nov 12

ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਵਿਗੜੀ ਸਿਹਤ, ਬੇਹੋਸ਼ ਹੋਣ ਮਗਰੋਂ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਘਰ ‘ਤੇ ਬੇਹੋਸ਼ ਹੋਣ ਦੇ ਬਾਅਦ ਬੀਤੀ ਰਾਤ ਲਗਭਗ 1 ਵਜੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ...

‘ਆਪ’ MLA ਰਮਨ ਅਰੋੜਾ ਨੂੰ ਵਿਦੇਸ਼ੀ ਨੰਬਰ ਤੋਂ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਰੰਗਦਾਰੀ

ਜਲੰਧਰ ਦੇ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ...

PU ਸੈਨੇਟ ਚੋਣਾਂ ਵਿਵਾਦ ਸੁਲਝਾਉਣ ਦੀ ਕੋਸ਼ਿਸ਼, VC ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਹੋਵੇਗੀ ਮੀਟਿੰਗ

ਪੰਜਾਬ ਯੂਨੀਵਰਸਿਟੀ ਮੋਰਚੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ PU ਸੈਨੇਟ ਚੋਣਾਂ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ...

14 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 14 ਨਵੰਬਰ ਦਿਨ ਸ਼ੁੱਕਰਵਾਰ ਨੂੰ...

ਅਦਾਕਾਰ ਧਰਮਿੰਦਰ ਦਿਓਲ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ, ਹਸਪਤਾਲ ਤੋਂ ਮਿਲੀ ਛੁੱਟੀ

ਬਾਲੀਵੁੱਡ ਅਦਾਕਾਰ ਧਰਮਿੰਦਰ ਦਿਓਲ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਉਨ੍ਹਾਂ ਨੂੰ ਅੱਜ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ...

‘ਗੱਦਾ ਚਾਹੀਦਾ ਹੈ ਪਿੱਠ ਦਰਦ ਹੋ ਰਹੀ’, ਮੁਅੱਤਲ DIG ਭੁੱਲਰ ਨੇ ਜੇਲ੍ਹ ‘ਚ ਗੱਦੇ ਦੀ ਕੀਤੀ ਮੰਗ

ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਗੱਦਾ ਚਾਹੀਦਾ ਹੈ। ਜੇਲ੍ਹ ਦੀ ਬੈਰਕ ਵਿਚ ਭੁੱਲਰ ਦੀ...

ਪੰਜਾਬ ਕਾਂਗਰਸ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸੂਚੀ ‘ਚ ਕਈ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਦੇ ਨਾਂ ਸ਼ਾਮਲ

ਪੰਜਾਬ ਕਾਂਗਰਸ ਵੱਲੋਂ 27 ਨਵੇਂ ਜਿਲਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੀ ਸੂਚੀ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਾਰੀ ਕਰ ਦਿੱਤੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-11-2025

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ...

ਪੰਜਾਬ ਦੇ ਪੈਨਸ਼ਨ ਹੋਲਡਰਾਂ ਲਈ ਅਹਿਮ ਖਬਰ, ਸਰਕਾਰ ਨੇ ਕੀਤਾ ਐਲਾਨ

ਪੰਜਾਬ ਦੇ ਵਿੱਤ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ 13 ਨਵੰਬਰ ਤੋਂ 15 ਨਵੰਬਰ, 2025 ਤੱਕ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਖਜ਼ਾਨਾ...

ਮਸ਼ਹੂਰ ਸੁਨਿਆਰੇ ਤੋਂ ਫਿਰੌਤੀ ਮੰਗਣ ਵਾਲਾ ਚੜ੍ਹਿਆ ਪੁਲਿਸ ਦੇ ਅੜਿੱਕੇ , ਫੋਨ ‘ਤੇ ਦਿੱਤੀ ਸੀ ਧਮਕੀ

ਮੋਹਾਲੀ ਦੇ ਮਸ਼ਹੂਰ ਅਨਮੋਲ ਸੁਨਿਆਰੇ ਨੂੰ ਫਿਰੌਤੀ ਦਾ ਫੋਨ ਆਇਆ। ਦੋਸ਼ੀ ਨੇ ਉਸ ਨੂੰ ਫੋਨ ‘ਤੇ ਧਮਕੀ ਦਿੱਤੀ। ਪੁਲਿਸ ਨੇ ਤੇਜ਼ੀ ਨਾਲ...

ਦਿੱਲੀ ਬਲਾਸਟ ਕੇਸ ਨਾਲ ਜੁੜੀ ਵੱਡੀ ਖਬਰ, NIA ਕਰੇਗੀ ਜਾਂਚ, ਗ੍ਰਹਿ ਮੰਤਰਾਲੇ ਨੇ ਸੌਂਪਿਆ ਜਿੰਮਾ

ਕੌਮੀ ਰਾਜਧਾਨੀ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਸੋਮਵਾਰ ਸ਼ਾਮ ਨੂੰ ਹੋਏ ਕਾਰ ਧਮਾਕੇ ਦੀ ਜਾਂਚ ਹੁਣ ਰਾਸ਼ਟਰੀ ਜਾਂਚ ਏਜੰਸੀ (ਐਨਆਈਏ)...

ਲੁਧਿਆਣਾ ‘ਚ ਬੋਰੀ ‘ਚੋਂ ਮਿਲੀ ਮ੍ਰਿਤਕ ਦੇਹ, ਲੋਕਾਂ ‘ਚ ਫੈਲੀ ਦਹਿਸ਼ਤ, ਜਾਂਚ ‘ਚ ਲੱਗੀ ਪੁਲਿਸ

ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਆਲਮਗੀਰ ਬਾਈਪਾਸ ਨੇੜੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਸ਼ੁਰੂ ਵਿੱਚ ਲੋਕਾਂ ਨੇ ਸੋਚਿਆ...