Apr 26

ਸਾਬਕਾ CM ਬਾਦਲ ਦੇ ਦਿਹਾਂਤ ‘ਤੇ ਦੇਸ਼ ‘ਚ 2 ਦਿਨ ਰਾਸ਼ਟਰੀ ਸੋਗ ਦਾ ਐਲਾਨ, ਅਧਿਕਾਰਤ ਮਨੋਰੰਜਨ ਪ੍ਰੋਗਰਾਮ ਰੱਦ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਚੜ੍ਹਨ ਦੀ...

ਸੁਖਬੀਰ ਬਾਦਲ ਨਾਲ ਦੁੱਖ ਵੰਡਾਉਣ ਪਹੁੰਚੇ CM ਖੱਟਰ, ਬੋਲੇ- ‘ਪ੍ਰਕਾਸ਼ ਸਿੰਘ ਭਾਰਤ ਦੇ ਨੇਲਸਨ ਮੰਡੇਲਾ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਹਰਿਆਣਾ ਵਿੱਚ ਸੋਗ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-4-2023

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ...

ਸਭ ਤੋਂ ਘੱਟ ਉਮਰ ‘ਚ CM ਬਣੇ ਸਨ ਪ੍ਰਕਾਸ਼ ਸਿੰਘ ਬਾਦਲ, 5 ਵਾਰ ਸੰਭਾਲੀ ਪੰਜਾਬ ਦੀ ਕਮਾਨ, ਜਾਣੋ ਸਿਆਸੀ ਸਫਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ...

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ PM ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ

ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੋਹਾਲੀ ਦੇ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ...

ਕੱਲ੍ਹ ਚੰਡੀਗੜ੍ਹ ਦਫਤਰ ‘ਚ ਰੱਖੀ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ, ਵੀਰਵਾਰ ਨੂੰ ਪਿੰਡ ਬਾਦਲ ‘ਚ ਹੋਵੇਗਾ ਅੰਤਿਮ ਸਸਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ, ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ਕਰ ਜਾਣ ਨਾਲ...

CM ਮਾਨ, ਕੈਪਟਨ ਸਣੇ ਇਨ੍ਹਾਂ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਮੁੱਖ ਮੰਤਰੀ ਮਾਨ ਸਣੇ ਕਈ ਸ਼ਖਸੀਅਤਾਂ ਨੇ ਸ....

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ, 95 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ...

ਵਿਜੀਲੈਂਸ ਨੇ ਤਹਿਸੀਲ ਕਲਰਕ ਨੂੰ 45,00 ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ,...

ਸ੍ਰੀ ਆਨੰਦਪੁਰ ਸਾਹਿਬ ‘ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ 18 FIR ਦਰਜ, 13 ਮਾਮਲਿਆਂ ‘ਚ ਚਲਾਨ ਪੇਸ਼ : ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਲੋਕਾਂ ਨੂੰ ਸਸਤੇ ਰੇਟਾਂ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ...

ਅੰਮ੍ਰਿਤਸਰ : ਨਸ਼ੇ ਦੀ ਭੇਟ ਚੜ੍ਹਿਆ ਇਕ ਹੋਰ ਪਰਿਵਾਰ, ਦੋ ਬੱਚਿਆਂ ਦੇ ਪਿਓ ਦੀ ਓਵਰਡੋਜ਼ ਨਾਲ ਹੋਈ ਮੌ.ਤ

ਅੰਮ੍ਰਿਤਸਰ ਵਿਚ ਇਕ ਹੋਰ ਪਰਿਵਾਰ ਨਸ਼ੇ ਦੀ ਭੇਟ ਚੜ੍ਹ ਗਿਆ। ਦੋ ਬੱਚਿਆਂ ਦੇ ਪਿਤਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਦੋਂ ਪਰਿਵਾਰ ਨੇ...

CM ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ ਚੂਕ, ‘ਆਪ’ ਦਾ ਦਾਅਵਾ-ਘਰ ਦੇ ਬਾਹਰ ਦਿਖਿਆ ਡ੍ਰੋਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਚੂਕ ਦਾ ਮਾਮਲਾ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ...

ਰਹਾਣੇ ਦੀ 15 ਮਹੀਨਿਆਂ ਬਾਅਦ ਟੈਸਟ ਟੀਮ ‘ਚ ਹੋਵੇਗੀ ਵਾਪਸੀ, WTC ਫਾਈਨਲ ‘ਚ ਆਸਟ੍ਰੇਲੀਆ ਖਿਲਾਫ ਖੇਡਣਗੇ

ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਭਾਰਤ ਨੇ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿਚ ਮੁੰਬਈ ਦੇ ਬੱਲੇਬਾਜ਼ ਅਜਿੰਕਯ ਰਹਾਣੇ ਦਾ...

ਸੂਡਾਨ ‘ਚ ਫਸੇ ਭਾਰਤੀਆਂ ਦੀ ਮਦਦ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਬਣਾਇਆ ਕੰਟਰੋਲ ਰੂਮ, ਜਾਰੀ ਕੀਤਾ ਹੈਲਪਲਾਈਨ ਨੰਬਰ

ਸੂਡਾਨ ਹਿੰਸਾ ਵਿਚ ਫਸੇ ਭਾਰਤੀਆਂ ਦੀ ਮਦਦ ਖਾਤਰ ਚੰਡੀਗੜ੍ਹ ਪ੍ਰਸ਼ਾਸਨ ਕੰਟਰੋਲ ਰੂਮ ਸਥਾਪਤ ਕੀਤਾ ਹੈ। ਚੰਡੀਗੜ੍ਹ ਨੇ ਟੋਲ ਫ੍ਰੀ ਤੇ...

ਦਿੱਲੀ ਸ਼ਰਾਬ ਨੀਤੀ ਕੇਸ : ਸੀਬੀਆਈ ਦੀ ਚਾਰਜਸ਼ੀਟ ‘ਚ ਪਹਿਲੀ ਵਾਰ ਮਨੀਸ਼ ਸਿਸੋਦੀਆ ਦਾ ਆਇਆ ਨਾਂ

ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿਚ ਸੀਬੀਆਈ ਨੇ ਕੋਰਟ ਵਿਚ ਨਵਾਂ ਦੋਸ਼ ਪੱਤਰ ਪੇਸ਼ ਕੀਤਾ ਜਿਸ ਵਿਚ ਪਹਿਲੀ ਵਾਰ ਦਿੱਲੀ ਦੇ ਸਾਬਕਾ ਉਪ ਮੁੱਖ...

ਬਠਿੰਡਾ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: CIA ਨੇ 3 ਮੈਂਬਰਾਂ ਨੂੰ ਕੀਤਾ ਕਾਬੂ

ਪੰਜਾਬ ਦੇ ਬਠਿੰਡਾ ‘ਚ CIA ਸਟਾਫ਼ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 3 ਮੈਂਬਰਾਂ ਨੂੰ...

PM ਮੋਦੀ ਦੇ ਦੌਰੇ ‘ਤੇ ਆਸਟ੍ਰੇਲੀਅਨ MP ਬੋਲੇ-‘ਉਤਸ਼ਾਹਿਤ ਹਾਂ, ਦੁਨੀਆ ਦੇ ਨੰਬਰ ਵਨ ਨੇਤਾ ਆਸਟ੍ਰੇਲੀਆ ਆ ਰਹੇ ਹਨ’

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਈ ਦੇਸ਼ ਦੇ ਨੇਤਾ ਵਿਸ਼ਵ ਦਾ ਨੰਬਰ ਵਨ ਲੀਡਰ ਮੰਨਦੇ ਹਨ। ਇਸੇ ਤਹਿਤ ਆਸਟ੍ਰੇਲੀਆ ਸਾਂਸਦ ਜੇਸਨ...

ਪੰਜਾਬ ‘ਚ 7 ਸੈਸ਼ਨ ਜੱਜਾਂ ਸਣੇ 36 ਜੱਜਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜਸਟਿਸ ਰਵੀ ਸ਼ੰਕਰ ਝਾਅ ਦੀ ਪ੍ਰਧਾਨਗੀ ਵਿਚ ਫੁੱਲ ਕੋਰਟ ਬੈਠਕ ਹੋਈ ਜਿਸ ਵਿਚ ਦੋਵੇਂ ਸੂਬਿਆਂ ਦੇ ਸੈਸ਼ਨ...

ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਨੂੰ ਮੰਗਲਵਾਰ ਨੂੰ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ...

‘ਰਾਜਨਾਥ ਸਿੰਘ PM ਪੋਸਟ ਲਈ ਸੀਰੀਅਸ ਉਮੀਦਵਾਰ, ਕਿਸਮਤ ‘ਚ ਹੋਵੇਗਾ ਤਾਂ ਜ਼ਰੂਰ ਬਣ ਜਾਣਗੇ’ : ਸਤਪਾਲ ਮਲਿਕ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ‘ਸੀਰੀਅਸ ਉਮੀਦਵਾਰ’...

ਮੋਰਿੰਡਾ ਬੇਅਦਬੀ ਕਾਂਡ ਤੋਂ ਬਾਅਦ ਲੁਧਿਆਣਾ ‘ਚ ਅਲਰਟ! ਪੁਲਿਸ ਨੇ ਧਾਰਮਿਕ ਸਥਾਨਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਵੀ...

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੀ ਕਾਰਵਾਈ: 28 ਕਰੋੜ ਦੀ ਹੈਰੋਇਨ ਸਣੇ 3 ਤਸਕਰ ਗ੍ਰਿਫਤਾਰ

ਪੰਜਾਬ ਦੇ ਅੰਮ੍ਰਿਤਸਰ ਦੇ ਭਾਰਤ ਪਾਕਿਸਤਾਨ ਸਰਹੱਦ ਨੇੜੇ ਕਾਊਂਟਰ ਇੰਟੈਲੀਜੈਂਸ (CI) ਵਿੰਗ ਨੇ ਕਾਰਵਾਈ ਕਰਦੇ ਹੋਏ 3 ਸਮੱਗਲਰਾਂ ਨੂੰ...

ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੇ ਮੁੱਦੇ ‘ਤੇ ਦਿੱਲੀ ਪੁਲਿਸ ਨੂੰ ਜਾਰੀ ਕੀਤਾ ਨੋਟਿਸ, ਸ਼ੁੱਕਰਵਾਰ ਨੂੰ ਹੋਵੇਗੀ ਸੁਣਵਾਈ

ਭਾਜਪਾ ਸਾਂਸਦ ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਜਿਣਸੀ ਸ਼ੋਸ਼ਣ ਦੇ ਦੋਸ਼ਾਂ ‘ਤੇ FIR ਦਰਜ ਨਾ ਕੀਤੇ ਜਾਣ ਦਾ...

ਜੋਅ ਬਾਈਡੇਨ ਦਾ ਵੱਡਾ ਐਲਾਨ, ਫਿਰ ਲੜਨਗੇ ਅਮਰੀਕੀ ਰਾਸ਼ਟਰਪਤੀ ਚੋਣ, ਬੋਲੇ- ‘ਜੰਗ ਅਜੇ ਮੁੱਕੀ ਨਹੀਂ’

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ 2023 ਦੀਆਂ ਚੋਣਾਂ ਲਈ ਇੱਕ ਵਾਰ ਫਿਰ ਖੜ੍ਹੇ ਹੋਣ ਦਾ ਐਲਾਨ ਕਰ ਦਿੱਤਾ ਹੈ। ਜੋਅ ਬਾਈਡੇਨ ਨੇ ਦੁਬਾਰਾ...

ਹੁਣ ਅਮਰੀਕਨ ਏਅਰਲਾਈਨਸ ‘ਚ ਹੋਇਆ ਪੇਸ਼ਾਬ ਕਾਂਡ, 6 ਮਹੀਨੇ ‘ਚ ਚੌਥੀ ਘਟਨਾ

ਇਕ ਵਾਰ ਫਿਰ ਫਲਾਈਟ ਵਿੱਚ ਇਕ ਯਾਤਰੀ ‘ਤੇ ਪਿਸ਼ਾਬ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਇਹ ਘਟਨਾ ਨਿਊਯਾਰਕ ਤੋਂ ਦਿੱਲੀ ਆ ਰਹੀ...

ਕੇਰਲ ‘ਚ ਸ਼ੁਰੂ ਹੋਈ ਵਾਟਰ ਮੈਟਰੋ, PM ਮੋਦੀ ਨੇ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਕੇਰਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ...

ਖੇਡ-ਖੇਡ ‘ਚ 4 ਸਾਲ ਦੇ ਬੱਚੇ ਨੇ ਨਿਗਲੀ ਸੀਟੀ, AIIMS ਦੇ ਡਾਕਟਰਾਂ ਨੇ ਬਚਾਈ ਮਾਸੂਮ ਦੀ ਜਾਨ

ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਦੇ ਡਾਕਟਰਾਂ ਨੇ ਚਾਰ ਸਾਲ ਦੇ ਬੱਚੇ ਦੇ ਗਲੇ ਵਿੱਚ ਫਸੀ ਸੀਟੀ ਨੂੰ ਐਂਡੋਸਕੋਪੀ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ HIV ਮਰੀਜ਼ਾਂ ਦੀ ਗਿਣਤੀ ‘ਚ ਉਛਾਲ, ਲਪੇਟ ‘ਚ 15 ਸਾਲ ਤੋਂ ਘੱਟ ਦੇ ਬੱਚੇ

ਪੰਜਾਬ ਦੇ ਨੌਜਵਾਨ ਕਿੰਨੀ ਬੁਰੀ ਤਰ੍ਹਾਂ ਏਡਜ਼ ਦੀ ਲਪੇਟ ‘ਚ ਆ ਰਹੇ ਹਨ। ਇਸ ਦਾ ਅੰਦਾਜ਼ਾ ਲਗਾਉਣਾ ਵੀ ਔਖਾ ਹੋ ਗਿਆ ਹੈ। ਜਿਹੜੇ ਨੌਜਵਾਨ...

ਫਤਿਹਾਬਾਦ ‘ਚ ਨੌਜਵਾਨ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਮਾਮਲਾ ਆਇਆ ਸਾਹਮਣੇ

ਹਰਿਆਣਾ ਦੇ ਫਤਿਹਾਬਾਦ ਜ਼ਿਲੇ ਦੇ ਪਿੰਡ ਚੰਦ ਕਲਾਂ ‘ਚ ਇਕ ਨੌਜਵਾਨ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 17.50 ਲੱਖ ਰੁਪਏ ਦੀ ਠੱਗੀ ਮਾਰਨ...

ਡਿਜ਼ਨੀ ਨੇ ਫਿਰ ਕੀਤੀ ਛਾਂਟੀ ਦੀ ਤਿਆਰੀ, 4000 ਕਰਮਚਾਰੀ ਗੁਆ ਦੇਣਗੇ ਆਪਣੀ ਨੌਕਰੀ

ਅਮਰੀਕਾ ਦੀ ਮਸ਼ਹੂਰ ਮਾਸ ਮੀਡੀਆ ਅਤੇ ਮਨੋਰੰਜਨ ਕੰਪਨੀ ਵਾਲਟ ਡਿਜ਼ਨੀ ਨੇ ਇੱਕ ਵਾਰ ਫਿਰ ਕਰਮਚਾਰੀਆਂ ਨੂੰ ਬਰਖਾਸਤ ਕਰਨ ਦੀ ਤਿਆਰੀ ਕਰ ਲਈ...

ਕੇਦਾਰਨਾਥ ਧਾਮ ਜਾਣ ਵਾਲਿਆਂ ਲਈ ਅਹਿਮ ਖ਼ਬਰ, ਮੌਸਮ ਅਲਰਟ ਮਗਰੋਂ 5 ਦਿਨ ਲਈ ਰਜਿਸਟ੍ਰੇਸ਼ਨ ਬੰਦ

ਕੇਦਾਰਨਾਥ ਧਾਮ ਦੇ ਪਾਟ ਅੱਜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਅਜਿਹੇ ‘ਚ ਲੱਖਾਂ ਸ਼ਰਧਾਲੂ ਲਗਾਤਾਰ ਦਰਸ਼ਨਾਂ ਲਈ ਰਜਿਸਟ੍ਰੇਸ਼ਨ...

ਜਲੰਧਰ ਦੇ ਮਹਿਤਪੁਰ ‘ਚ ਚੱਲੀਆਂ ਗੋਲੀਆਂ, ਘਰ ‘ਚ ਵੜ ਕੇ ਔਰਤ ਦਾ ਕਤਲ, ਮੁੰਡੇ ਦੀ ਹਾਲਤ ਨਾਜ਼ੁਕ

ਜਲੰਧਰ ‘ਚ ਮੰਗਲਵਾਰ ਸਵੇਰੇ ਕਰੀਬ 7 ਵਜੇ ਕੁਝ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਇਕ ਪਰਿਵਾਰ ਦੇ ਮੈਂਬਰਾਂ ‘ਤੇ ਗੋਲੀਆਂ ਚਲਾ ਦਿੱਤੀਆਂ।...

ਸੂਡਾਨ ‘ਚ ਲੜਾਈ ਵਿਚਾਲੇ 72 ਘੰਟੇ ਦੀ ਜੰਗਬੰਦੀ, UNSC ‘ਚ ਅੱਜ ਹੋਵੇਗੀ ਬੈਠਕ

ਸੁਡਾਨ ਵਿੱਚ ਅਰਧ ਸੈਨਿਕ ਬਲ (RSF) ਅਤੇ ਫੌਜ ਵਿਚਾਲੇ 10 ਦਿਨਾਂ ਦੀ ਲੜਾਈ ਵਿੱਚ ਹੁਣ 72 ਘੰਟਿਆਂ ਦੀ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ...

ਭਾਰਤੀ ਸਰਹੱਦ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤੀ ਫਾਇਰਿੰਗ, ਸਰਚ ਆਪਰੇਸ਼ਨ ਸ਼ੁਰੂ

ਪੰਜਾਬ ਦੇ ਫਾਜ਼ਿਲਕਾ ਨਾਲ ਲੱਗਦੀ ਸਰਹੱਦ ‘ਤੇ ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਦਾਖਲ ਹੋਇਆ। ਇਸ ਦੀ ਸੂਚਨਾ ਮਿਲਦਿਆਂ ਹੀ ਸੀਮਾ ਸੁਰੱਖਿਆ...

ਦੇਸ਼ ‘ਚ ਕੋਰੋਨਾ ਦੀ ਰਫ਼ਤਾਰ ‘ਚ ਆਈ ਗਿਰਾਵਟ, ਇਕ ਦਿਨ ‘ਚ 6,660 ਨਵੇਂ ਮਾਮਲੇ ਦਰਜ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 6,660 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ, ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ...

ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ 2023 ਲਈ ਟੀਮ ਇੰਡੀਆ ਦਾ ਐਲਾਨ, ਰਹਾਣੇ ਦੀ ਹੋਈ ਵਾਪਸੀ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 7 ਜੂਨ ਤੋਂ 11 ਜੂਨ ਤੱਕ ਆਸਟ੍ਰੇਲੀਆ ਖਿਲਾਫ਼ ਖੇਡੀ ਜਾਣ ਵਾਲੀ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ...

ਪੰਜਾਬ ‘ਚ ਕੋਰੋਨਾ ਨਾਲ 4 ਮੌਤਾਂ, ਮਿਲੇ 131 ਨਵੇਂ ਮਾਮਲੇ, ਮਰੀਜ਼ਾਂ ਦਾ ਅੰਕੜਾ 2000 ਤੋਂ ਪਾਰ

ਪੰਜਾਬ ‘ਚ ਸੋਮਵਾਰ ਨੂੰ ਕੋਰੋਨਾ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 232 ਮਰੀਜ਼ ਠੀਕ ਹੋਣ ਨਾਲ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਕਮੀ...

ਮੁੰਬਈ ਕ੍ਰਾਈਮ ਬ੍ਰਾਂਚ ਨੇ 38 ਲੱਖ ਦੇ ਨਸ਼ੀਲੇ ਪਦਾਰਥਾਂ ਸਮੇਤ 29 ਸਾਲਾ ਨੌਜਵਾਨ ਨੂੰ ਕੀਤਾ ਗਿ੍ਫ਼ਤਾਰ

ਮੁੰਬਈ ਕਾਂਦੀਵਾਲੀ ਕ੍ਰਾਈਮ ਬ੍ਰਾਂਚ ਦੀ ਐਂਟੀ ਨਾਰਕੋਟਿਕਸ ਸੈੱਲ ਨੇ ਨਸ਼ੇ ਦੇ ਸੌਦਾਗਰਾਂ ‘ਤੇ ਸ਼ਿਕੰਜਾ ਕੱਸਦੇ ਹੋਏ ਚਾਰਕੋਪ ਖੇਤਰ ਤੋਂ...

ਪਾਸਪੋਰਟ ਬਿਨੈਕਾਰਾਂ ਨੂੰ ਮਿਲੇਗੀ ਰਾਹਤ, ਵਿਦੇਸ਼ ਮੰਤਰਾਲੇ ਨੇ ਵੈਟਿੰਗ ਦੀ ਸਮੱਸਿਆ ‘ਤੇ ਲਿਆ ਅਹਿਮ ਫੈਸਲਾ

ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਦੀ ਵਧਦੀ ਮੰਗ ਦੇ ਮੱਦੇਨਜ਼ਰ ਅਹਿਮ ਫੈਸਲਾ ਲਿਆ ਹੈ। ਚੰਡੀਗੜ੍ਹ ਖੇਤਰੀ ਪਾਸਪੋਰਟ ਦਫਤਰ ਨੇ 29 ਅਪ੍ਰੈਲ ਨੂੰ...

ਜਲੰਧਰ ਤੋਂ ਵੱਡੀ ਖ਼ਬਰ, ਪਾਸਟਰ ਅੰਕੁਰ ਨਰੂਲਾ ਦੇ ਘਰ ਇਨਕਮ ਟੈਕਸ ਦੀ ਰੇਡ

ਜਲੰਧਰ ਦੇ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਘਰ ‘ਤੇ ਇਨਕਮ ਕਰ ਵਿਭਾਗ ਦੀ ਟੀਮ ਨੇ...

ਪਾਕਿਸਤਾਨ ‘ਚ ਪੁਲਿਸ ਸਟੇਸ਼ਨ ‘ਤੇ ਆਤਮਘਾਤੀ ਹਮਲਾ, 12 ਲੋਕਾਂ ਦੀ ਮੌ.ਤ, 40 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਸਵਾਤ ਜ਼ਿਲੇ ਦੇ ਕਾਬਲ ਸ਼ਹਿਰ ‘ਚ ਅੱਤਵਾਦ ਰੋਕੂ ਵਿਭਾਗ (CTD) ਦੇ ਪੁਲਸ ਸਟੇਸ਼ਨ ‘ਤੇ ਸੋਮਵਾਰ ਰਾਤ ਨੂੰ ਸ਼ੱਕੀ ਆਤਮਘਾਤੀ...

PFI ਖਿਲਾਫ NIA ਦੀ ਵੱਡੀ ਕਾਰਵਾਈ, UP, ਬਿਹਾਰ ਸਮੇਤ 17 ਥਾਵਾਂ ‘ਤੇ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ ਨੇ ਭਾਰਤ ‘ਚ ਪਾਬੰਦੀਸ਼ੁਦਾ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (PFI) ‘ਤੇ ਇਕ ਵਾਰ ਫਿਰ ਵੱਡੀ ਕਾਰਵਾਈ ਕੀਤੀ ਹੈ।...

ਪੰਛੀ ਟਕਰਾਉਣ ਨਾਲ ਦੁਬਈ ਜਾ ਰਹੀ ਫਲਾਈਟ ਨੂੰ ਲੱਗੀ ਅੱਗ, ਜਹਾਜ਼ ‘ਚ ਸਵਾਰ ਸਨ 159 ਯਾਤਰੀ

ਨੇਪਾਲ ਤੋਂ ਦੁਬਈ ਜਾ ਰਹੇ ਇਕ ਫਲਾਈਟ ਨੂੰ ਸੋਮਵਾਰ ਨੂੰ ਟੇਕ ਆਫ ਦੇ ਕੁਝ ਦੇਰ ਬਾਅਦ ਹੀ ਪੰਛੀ ਨਾਲ ਟਕਰਾਉਣ ਕਾਰਨ ਅੱਗ ਲੱਗ ਗਈ। ਇਸ ਤੋਂ ਬਾਅਦ...

ਬਠਿੰਡਾ : ਬੱਸ ‘ਚ ਮਿਲੇ ਲਾਵਾਰਿਸ ਬੈਗ ‘ਚੋਂ 8,000 ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਅਣਪਛਾਤੇ ਖ਼ਿਲਾਫ਼ ਕੇਸ ਦਰਜ

ਪੰਜਾਬ ਦੇ ਬਠਿੰਡਾ ਸ਼ਹਿਰ ਵਿਚ ਬੱਸ ਸਟੈਂਡ ਤੇ ਖੜੀ PRTC ਬੱਸ ਵਿਚ ਇੱਕ ਲਾਵਾਰਿਸ ਬੈਗ ਮਿਲਿਆ। ਇਸ ਬੈਗ ਵਿੱਚੋਂ 8 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ...

PM ਮੋਦੀ ਅੱਜ ਕੇਰਲ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਦੇਣਗੇ ਹਰੀ ਝੰਡੀ

ਪੀਐਮ ਮੋਦੀ ਦੋ ਦਿਨਾਂ ਕੇਰਲ ਦੌਰੇ ‘ਤੇ ਕੋਚੀ ਪਹੁੰਚ ਗਏ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਚੀ ਵਿੱਚ ਰੋਡ ਸ਼ੋਅ ਕੀਤਾ...

ਖ਼ੁਸ਼ਖਬਰੀ! ਕੈਨੇਡਾ ਨੇ ਖੋਲ੍ਹੇ ਨਾਬਾਲਗ ਬੱਚਿਆਂ ਲਈ ਮਾਈਨਰ ਸਟੱਡੀ ਵੀਜ਼ਾ, ਜਲਦ ਕਰੋ ਅਪਲਾਈ

ਜਦੋਂ ਵਿਦੇਸ਼ ਵਿੱਚ ਪੜ੍ਹਨ ਦੀ ਗੱਲ ਆਉਂਦੀ ਹੈ, ਤਾਂ ਕੈਨੇਡਾ ਹਰ ਉਮਰ ਦੇ ਵਿਦਿਆਰਥੀਆਂ ਲਈ ਇੱਕ ਪ੍ਰਸਿੱਧ ਮੰਜ਼ਿਲ ਹੈ, ਪਰ ਛੋਟੇ ਬੱਚਿਆਂ...

ਅਬੋਹਰ ‘ਚ ਸਰਹੱਦ ‘ਤੋਂ ਹਥਿਆਰ ਬਰਾਮਦ, BSF ਨੇ ਪਿਸਤੌਲ ਤੇ 7 ਗੋਲੀਆਂ ਕੀਤੀਆਂ ਜ਼ਬਤ

ਭਾਰਤ-ਪਾਕਿਸਤਾਨ ਸਰਹੱਦ ‘ਤੇ ਪੰਜਾਬ ਦੇ ਅਬੋਹਰ ‘ਚ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਦੌਰਾਨ ਹਥਿਆਰ ਬਰਾਮਦ ਕੀਤੇ ਹਨ। ਕਿਆਸ ਲਗਾਇਆ ਜਾ...

ਪੁੰਛ ‘ਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਨਾਂ ‘ਤੇ ਬਣੇਗੀ ਲਾਇਬ੍ਰੇਰੀ, ਪਿੰਡ ਚੰਨਕੋਈਆ ਦਾ ਐਲਾਨ

ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ‘ਚ ਅੱਤਵਾਦੀ ਹਮਲੇ ਦੌਰਾਨ ਲੁਧਿਆਣਾ ਦੇ ਜਵਾਨ ਮਨਦੀਪ ਸਿੰਘ ਸ਼ਹੀਦ ਹੋ ਗਿਆ ਸੀ। ਮਨਦੀਪ ਸਿੰਘ ਦਾ ਦੋ ਦਿਨ...

ਮੋਰਿੰਡਾ ‘ਚ ਵਿਗੜਿਆ ਮਾਹੌਲ, ਬੇਅਦਬੀ ਦੇ ਦੋਸ਼ੀ ਦੇ ਘਰ ਭੰਨ-ਤੋੜ, ਥਾਣੇ ਬਾਹਰ ਸੰਗਤਾਂ ਦਾ ਧਰਨਾ, ਬਾਜ਼ਾਰ ਬੰਦ

ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਲਾਕੇ ਵਿੱਚ ਤਣਾਅ ਵਾਲਾ...

ਮੁੜ ਬਦਲੇਗਾ ਮੌਸਮ! ਦਿੱਲੀ-NCR ਸਣੇ ਇਨ੍ਹਾਂ ਰਾਜਾਂ ‘ਚ ਪਏਗਾ ਮੀਂਹ, ਡਿੱਗੇਗਾ ਪਾਰਾ

ਉੱਤਰੀ ਭਾਰਤ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਦਿੱਲੀ-ਐੱਨਸੀਆਰ, ਹਰਿਆਣਾ, ਬਿਹਾਰ ਅਤੇ ਉੱਤਰ ਪ੍ਰਦੇਸ਼ ‘ਚ ਮੀਂਹ ਕਾਰਨ ਮੌਸਮ ‘ਚ...

ਚੰਡੀਗੜ੍ਹ ‘ਚ ਪਹਿਲੀ ਵਾਰ 11ਵੀਂ ਜਮਾਤ ‘ਚ ਰਾਖਵਾਂਕਰਨ, 85 ਫੀਸਦੀ ਸੀਟਾਂ ਇਨ੍ਹਾਂ ਬੱਚਿਆਂ ਲਈ ਰਿਜ਼ਰਵ

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚੋਂ ਦਸਵੀਂ ਜਮਾਤ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਗਿਆਰਵੀਂ ਜਮਾਤ ਵਿੱਚ ਦਾਖ਼ਲੇ ਲਈ ਸੰਘਰਸ਼...

ਫਿਰ ਕੰਬੀ ਇੰਡੋਨੇਸ਼ੀਆ ਦੀ ਧਰਤੀ, 7.3 ਤੀਬਰਤਾ ਵਾਲਾ ਆਇਆ ਭੂਚਾਲ, ਸੁਨਾਮੀ ਅਲਰਟ ਤੋਂ ਸਹਿਮੇ ਲੋਕ

ਦੁਨੀਆ ਦੇ ਵੱਖ-ਵੱਖ ਦੇਸ਼ਾਂ ‘ਚ ਹਰ ਰੋਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇਸ ਕੜੀ ‘ਚ ਮੰਗਲਵਾਰ ਨੂੰ ਇੰਡੋਨੇਸ਼ੀਆ ‘ਚ ਇਕ...

ਮਾਨ ਸਰਕਾਰ ਦੀ ਪਹਿਲਕਦਮੀ, ਫੋਨ ‘ਤੇ ਮਿਲਣਗੇ ਜਨਮ-ਮੌਤ ਸਣੇ 16 ਸਰਟੀਫਿਕੇਟ, ਦਫ਼ਤਰਾਂ ਦੇ ਚੱਕਰਾਂ ਤੋਂ ਛੁੱਟੀ

ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਣੇ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-4-2023

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

100 ਕਰੋੜ ਲੋਕ ਸੁਣ ਚੁੱਕੇ PM ਮੋਦੀ ਦੇ ‘ਮਨ ਕੀ ਬਾਤ’, 23 ਕਰੋੜ ਹਨ ਰੈਗੂਲਰ ਲਿਸਨਰਸ

PM ਮੋਦੀ ਦੇ ਲੋਕਪ੍ਰਿਯ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਦੇਸ਼ ਦੇ 100 ਕਰੋੜ ਲੋਕ ਘੱਟ ਤੋਂ ਘੱਟ ਇਕ ਵਾਰ ਸੁਣ ਚੁੱਕੇ ਹਨ। 23 ਕਰੋੜ ਲੋਕ ਰੈਗੂਲਰ...

ਯੂਏਈ ਵਿਚ ਵੱਖ-ਵੱਖ ਹਾਦਸਿਆਂ ‘ਚ ਦੋ ਭਾਰਤੀ ਪ੍ਰਵਾਸੀਆਂ ਦੀ ਮੌ.ਤ, ਕਈਆਂ ਦੇ ਜ਼ਖਮੀ ਹੋਣ ਦੀ ਖਬਰ

ਸੰਯੁਕਤ ਅਰਬ ਅਮੀਰਾਤ ਵਿਚ ਈਦ-ਉਲ-ਫਿਤਰ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਹਾਦਸਿਆਂ ਵਿਚ ਦੋ ਭਾਰਤੀ ਪ੍ਰਵਾਸੀਆਂ ਦੀ ਮੌਤ ਹੋ ਗਈ। ਰਿਪੋਰਟ...

ਪਾਣੀ ਦੀ ਬਜਾਏ ਮਹਿਲਾ ਨੇ ਪੈਟਰੋਲ ਨਾਲ ਧੋ ਦਿੱਤੀ ਕਾਰ, ਵੀਡੀਓ ਦੇਖ ਯੂਜਰਸ ਹੋਏ ਹੈਰਾਨ

ਇੰਟਰਨੈੱਟ ਦੀ ਦੁਨੀਆ ਬਹੁਤ ਹੀ ਅਜੀਬ ਹੈ। ਇਥੇ ਕਦੋਂ ਕੀ ਦੇਖਣ ਨੂੰ ਮਿਲ ਜਾਵੇ ਇਹ ਕਹਿ ਨਹੀਂ ਸਕਦੇ। ਕਈ ਵਾਰ ਕੁਝ ਅਜਿਹੇ ਵੀਡੀਓਜ਼ ਦੇਖਣ...

ਕੈਪਟਨ ਦਾ ਕਾਂਗਰਸ ‘ਤੇ ਨਿਸ਼ਾਨਾ, ‘ਕਈ ਵਾਰ ਚੁੱਕਿਆ ਫੌਜ ‘ਚ ਹਥਿਆਰਾਂ ਦੀ ਕਮੀ ਦਾ ਮੁੱਦਾ, ਪਰ ਕੋਈ ਸੁਣਦਾ ਨਹੀਂ ਸੀ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਮਾਮਲੇ ਵਿਚ ਮੋਦੀ ਸਰਕਾਰ ਦੇ ਕੰਮ ਦੀ ਤਾਰੀਫ ਕੀਤੀ। ਕੈਪਟਨ ਨੇ ਕਿਹਾ ਕਿ...

ਤਾਮਿਲਨਾਡੂ ਸਰਕਾਰ ਲਿਆਈ ਖਾਸ ਲਾਇਸੈਂਸ, ਕਾਨਫਰੰਸ ਹਾਲ ਤੋਂ ਲੈ ਕੇ ਸਪੋਰਟਸ ਸਟੇਡੀਅਮ ‘ਚ ਪਰੋਸੀ ਜਾਵੇਗੀ ਸ਼ਰਾਬ

ਤਮਿਲਨਾਡੂ ਵਿਚ ਹੁਣ ਕਿਸੇ ਵੀ ਪ੍ਰਾਈਵੇਟ ਈਵੈਂਟ, ਕਾਨਫਰੰਸ ਹਾਲ ਜਾਂ ਸਪੋਰਟਸ ਸਟੇਡੀਅਮ ਵਿਚ ਸ਼ਰਾਬ ਪਰੋਸੀ ਜਾ ਸਕੇਗੀ। ਇਸ ਲਈ ਸੂਬਾ ਸਰਾਕਰ...

ਅਮਰੀਕਨ ਏਅਰਲਾਈਨਜ਼ ‘ਚ ਵਿਅਕਤੀ ਨੇ ਨਸ਼ੇ ਦੀ ਹਾਲਤ ‘ਚ ਸਹਿ-ਯਾਤਰੀ ‘ਤੇ ਕੀਤਾ ਪਿਸ਼ਾਬ, 2 ਮਹੀਨਿਆਂ ‘ਚ ਦੂਜਾ ਮਾਮਲਾ

ਅਮਰੀਕਨ ਏਅਰਲਾਈਨਜ਼ ਦੀ ਫਲਾਈਟ ਵਿਚ ਨਸ਼ੇ ਵਿਚ ਧੁੱਤ ਇਕ ਭਾਰਤੀ ਨੇ ਦੂਜੇ ਯਾਤਰੀ ਉਪਰ ਪੇਸ਼ਾਬ ਕਰ ਦਿੱਤਾ। ਅਮਰੀਕਨ ਏਅਰਪਾਈਨਸ ਦੀ AA292...

CM ਮਾਨ ਨੇ ਰਾਸ਼ਟਰੀ ਖੇਡ 2022 ‘ਚ ਤਗਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਮੁਕਤਸਰ ਜ਼ਿਲ੍ਹੇ ਦੇ 6 ਖਿਡਾਰੀਆਂ ਨੂੰ ਤਗਮਾ ਜਿੱਤਣ ‘ਤੇ ਪੰਜਾਬ ਸਰਕਾਰ ਵੱਲੋਂ 20 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਰਾਸ਼ਟਰੀ ਖੇਡ 2022...

ਲੁਧਿਆਣਾ : ਨਸ਼ਾ ਤਸਕਰਾਂ ਨੇ ASI ‘ਤੇ ਬਾਈਕ ਚੜ੍ਹਾ ਕੀਤਾ ਗੰਭੀਰ ਜ਼ਖਮੀ, ਮਾਮਲਾ ਦਰਜ

ਲੁਧਿਆਣਾ ਵਿਚ ਇਕ ਏਐੱਸਆਈ ‘ਤੇ ਨਸ਼ਾ ਤਸਕਰਾਂ ਨੇ ਬਾਈਕ ਚੜ੍ਹਾ ਦਿੱਤੀ ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਾਥੀਆਂ ਨੇ ਇਲਾਜ ਲਈ...

ਫਰੀਦਕੋਟ : ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਮੌ.ਤ

ਫਰੀਦਕੋਟ ਜ਼ਿਲ੍ਹੇ ਦੇ ਮੱਖੂ ਥਾਣਾ ਤਹਿਤ ਆਉਣ ਵਾਲੇ ਪਿੰਡ ਜੋਗੇਵਾਲਾ ਵਿਚ 22 ਸਾਲਾ ਨੌਜਵਾਨ ਦੀ ਡਰੱਗ ਦੀ ਓਵਰਡੋਜ਼ ਨਾਲ ਮੌਤ ਹੋ ਗਈ।...

ਮਲੋਟ : 6 ਕਿਲੋਗ੍ਰਾਮ ਚੂਰਾ ਪੋਸਤ ਸਣੇ ਨਸ਼ਾ ਤਸਕਰ ਗ੍ਰਿਫਤਾਰ, ਸੜਕ ਕਿਨਾਰੇ ਪਾਰਕ ਕਾਰ ‘ਚ ਕੁਝ ਲੱਭ ਰਿਹਾ ਸੀ ਮੁਲਜ਼ਮ

ਮੁਕਤਸਰ ਜ਼ਿਲ੍ਹੇ ਦੇ ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ 6 ਕਿਲੋਗ੍ਰਾਮ ਚੂਰਾ ਪੋਸਤ ਤੇ ਇਕ ਕਾਰ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ...

CM ਮਾਨ ਸਣੇ ਕੈਪਟਨ ਤੇ ਐਡਵੋਕੇਟ ਧਾਮੀ ਨੇ ਮੋਰਿੰਡਾ ਬੇਅਦਬੀ ਦੀ ਘਟਨਾ ਦੀ ਕੀਤੀ ਨਿਖੇਧੀ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ...

ਜ਼ੀ ਸਟੂਡੀਓਜ਼ ਨੇ ਵੀ.ਐੱਚ.ਐਂਟਰਟੇਨਮੈਂਟ ਦੇ ਸਹਿਯੋਗ ਨਾਲ ‘ਗੋਡੇ ਗੋਡੇ ਚਾਅ!’ ਦੇ ਸਮੂਹ ਕਲਾਕਾਰਾਂ ਦੀ ਦਿਖ ਵਾਲਾ ਪਹਿਲਾ ਪੋਸਟਰ ਕੀਤਾ ਰਿਲੀਜ਼

ਜ਼ੀ ਸਟੂਡੀਓਜ਼ ਨੇ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ‘ਗੋਡੇ ਗੋਡੇ ਚਾਅ!’ ਦੇ ਸਮੂਹ ਕਲਾਕਾਰਾਂ ਦੀ ਦਿਖ ਵਾਲਾ ਪਹਿਲਾ ਪੋਸਟਰ...

ਚੰਡੀਗੜ੍ਹ ਪੁਲਿਸ ਦਾ ਕਾਰਨਾਮਾ, 2 ਜਵਾਕਾਂ ਦੇ ਪਿਓ ਨੂੰ ਨਾਬਾਲਗ ਦੱਸ ਕੱਟਿਆ ਚਾਲਾਨ

ਆਮ ਲੋਕਾਂ ਨੂੰ ਕਈ ਵਾਰ ਪੁਲਿਸ ਮੁਲਾਜ਼ਮਾਂ ਦੀ ਗਲਤ ਕਾਰਵਾਈ ਕਾਰਨ ਪ੍ਰੇਸ਼ਾਨ ਹੋਣਾ ਪੈਂਦਾ ਹੈ। ਚੰਡੀਗੜ੍ਹ ਵਿਚ ਅਜਿਹਾ ਹੀ ਮਾਮਲਾ ਸਾਹਮਣੇ...

CM ਮਾਨ ਨੇ ਮੁਖਤਾਰ ਅੰਸਾਰੀ ‘ਤੇ ਆਇਆ 55 ਲੱਖ ਦਾ ਖਰਚ ਨਾ ਦੇਣ ਦਾ ਕੀਤਾ ਫੈਸਲਾ, ਅਦਾਲਤ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਗੈਂਗਸਟਰ ਮੁਖਤਾਰ ਅੰਸਾਰੀ ‘ਤੇ ਆਏ 55 ਲੱਖ ਰੁਪਏ ਦਾ ਖਰਚ ਨਾ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ...

ਕਾਂਗਰਸ ਛੱਡ ‘ਆਪ’ ਵਿਚ ਸ਼ਾਮਲ ਹੋਏ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ

ਜਲੰਧਰ ਵਿਚ ਕੈਂਟ ਤੋਂ ਸਥਾਨਕ ਵਿਧਾਇਕ ਪ੍ਰਗਟ ਸਿੰਘ ਦੇ ਕਰੀਬੀ ਸਾਬਕਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ ਵੱਖ-ਵੱਖ ਅਸਾਮੀਆਂ ਲਈ ਵੰਡੇ 408 ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਤਕਨੀਕੀ ਸਿੱਖਿਆ ਵਿਭਾਗ...

ਹਰਿਆਣਾ ਦੇ ਡਿਪਟੀ CM ਦੀ ਦਰਿਆਦਿਲੀ, ਗੱਡੀ ਰੋਕ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ

ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ ਦੀ ਦਰਿਆਦਿਲੀ ਦੇਖਣ ਨੂੰ ਮਿਲੀ। ਦਰਅਸਲ, ਡਿਪਟੀ CM ਫਤਿਹਾਬਾਦ ਦੇ ਦੌਰੇ ‘ਤੇ ਸਨ, ਇਸ ਦੌਰਾਨ ਰਸਤੇ...

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ! ਸ਼ਖਸ ਨੇ ਗ੍ਰੰਥੀ ਸਿੰਘਾਂ ਦੀ ਕੀਤੀ ਕੁੱਟਮਾਰ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ...

ਫ਼ਰੀਦਕੋਟ ‘ਚ 2 ਮਹਿਲਾ ਨਸ਼ਾ ਤਸਕਰ ਕਾਬੂ, 58 ਹਜ਼ਾਰ ਦੀ ਡਰੱਗ ਮਨੀ ਅਤੇ 4 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਫ਼ਰੀਦਕੋਟ ਸ਼ਹਿਰ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 2 ਮਹਿਲਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਫ਼ਰੀਦਕੋਟ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ 3 ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ

ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ‘ਚੋਂ ਐਤਵਾਰ ਨੂੰ ਬੇਅਦਬੀ ਦੀ ਘਟਨਾ ਹੋਈ। ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ...

ਗੁਜਰਾਤ ATS ਨੂੰ ਮਿਲੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟ੍ਰਾਂਜ਼ਿਟ ਕਸਟਡੀ, ਤਸਕਰੀ ਮਾਮਲੇ ‘ਚ ਕੀਤੀ ਜਾਵੇਗੀ ਪੁੱਛਗਿੱਛ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬਾਰਡਰ ਪਾਰ ਤਸਕਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟ੍ਰਾਂਜ਼ਿਟ ਕਸਟਡੀ ਗੁਜਰਾਤ ਏ.ਟੀ.ਐਸ....

ਦੱਖਣੀ ਅਫਰੀਕਾ ਤੋਂ ਕੂਨੋ ਨੈਸ਼ਨਲ ਪਾਰਕ ਲਿਆਂਦੇ ਇੱਕ ਹੋਰ ਚੀਤੇ ਦੀ ਮੌ.ਤ

ਦੱਖਣੀ ਅਫਰੀਕਾ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਭੇਜੇ ਗਏ 12 ਚੀਤਿਆਂ ਵਿੱਚੋਂ ਇੱਕ ਦੀ ਐਤਵਾਰ ਨੂੰ ਮੌ.ਤ ਹੋ ਗਈ । ਇਹ...

ਚੰਡੀਗੜ੍ਹ ਪੁਲਿਸ ਨੇ ਨਾਬਾਲਗ ਸਮਝ ਕੇ ਵਿਅਕਤੀ ਦਾ ਕੱਟਿਆ ਚਲਾਨ, ਪੀੜਤ ਨੇ ਕਿਹਾ- ਮੇਰੀ ਉਮਰ…

ਚੰਡੀਗੜ੍ਹ ਪੁਲਿਸ ਨੇ ਦੋ ਬੱਚਿਆਂ ਦੇ ਪਿਤਾ ਨੂੰ ਨਾਬਾਲਗ ਦੱਸਦਿਆਂ ਉਸ ਦਾ ਅੰਡਰ ਏਜ ਚਲਾਨ ਕਰ ਦਿੱਤਾ। ਇਨ੍ਹਾਂ ਹੀ ਨਹੀਂ ਪੁਲਿਸ ਨੇ ਵਿਅਕਤੀ...

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ

ਕੌਮਾਂਤਰੀ ਬਾਜ਼ਾਰ ਵਿੱਚ ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । WTI ਕਰੂਡ 0.32 ਡਾਲਰ ਜਾਂ 0.41 ਫੀਸਦੀ ਦੀ...

ਫਾਜ਼ਿਲਕਾ ਦੇ 2 ਪੁਲਿਸ ਅਧਿਕਾਰੀ ਡਿਊਟੀ ਦੇ ਨਾਲ-ਨਾਲ ਕਰ ਰਹੇ ਹਨ ਸਮਾਜ ਸੇਵਾ, ਲੋਕਾਂ ਨੇ ਕੀਤੀ ਸ਼ਲਾਘਾ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ 2 ਪੁਲਿਸ ਅਧਿਕਾਰੀ ਡਿਊਟੀ ਦੇ ਨਾਲ-ਨਾਲ ਸਮਾਜ ਸੇਵਾ ਵੀ ਕਰ ਰਹੇ ਹਨ। ਲੋਕਾਂ ਵੱਲੋਂ ਪੁਲਿਸ ਦੇ ਕੰਮ ਦੀ...

ਅੱਜ ਦਿੱਲੀ ਕੈਪੀਟਲਸ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ XI

IPL ਵਿੱਚ ਅੱਜ ਪੁਆਇੰਟ ਟੇਬਲ ‘ਚ ਸਭ ਤੋਂ ਹੇਠਾਂ ਮੌਜੂਦ ਦੋਨੋਂ ਦੇ ਵਿਚਾਲੇ ਮੁਕਾਬਲਾ ਖੇਡਿਆ ਜਾਵੇਗਾ। ਹੈਦਰਾਬਾਦ ਦੇ ਰਾਜੀਵ ਗਾਂਧੀ...

ਦੁਨੀਆ ਨੇ ਰੱਖਿਆ-ਹਥਿਆਰਾਂ ‘ਤੇ ਖਰਚ ਕੀਤੇ 183 ਲੱਖ ਕਰੋੜ ਰੁ:, SIPRI ਰਿਪੋਰਟ ‘ਚ ਹੋਇਆ ਖੁਲਾਸਾ

ਦੁਨੀਆ ਵਿੱਚ ਫੌਜੀ ਖਰਚ ਤੇਜ਼ੀ ਨਾਲ ਵੱਧ ਰਿਹਾ ਹੈ। ਸਵੀਡਨ ਦੇ ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ (SIPRI) ਦੀ ਸਾਲਾਨਾ ਰਿਪੋਰਟ...

ਹਰਿਆਣਾ ‘ਚ ਘਟੀ 50% ਕੋਰੋਨਾ ਸੈਂਪਲਿੰਗ: ਨਵੇਂ ਕੇਸ ਵੀ ਘਟੇ, 24 ਘੰਟਿਆਂ ‘ਚ ਮਿਲੇ 596 ਮਰੀਜ਼

ਹਰਿਆਣਾ ‘ਚ ਕੋਰੋਨਾ ਇਨਫੈਕਸ਼ਨ ਦੇ ਵਧਦੇ ਸੰਕਟ ਦੇ ਵਿਚਕਾਰ ਸਿਹਤ ਵਿਭਾਗ ਨੇ ਕੋਰੋਨਾ ਸੈਂਪਲਿੰਗ 50 ਫੀਸਦੀ ਤੱਕ ਘਟਾ ਦਿੱਤੀ ਹੈ। ਇਸ ਕਾਰਨ...

ਰੋਹਤਕ ‘ਚ STF ਨੇ ਛਾਪੇਮਾਰੀ ਦੌਰਾਨ 5 ਮੁਲਜ਼ਮ ਫੜੇ: IPL ਮੈਚ ‘ਤੇ ਲੱਗਾ ਰਹੇ ਸੀ ਸੱਟਾ

ਹਰਿਆਣਾ ਦੇ ਰੋਹਤਕ ‘ਚ ਗੁਰੂਗ੍ਰਾਮ STF ਨੇ ਛਾਪੇਮਾਰੀ ਕੀਤੀ। ਇਸ ਦੌਰਾਨ 5 ਬਦਮਾਸ਼ ਫੜੇ ਗਏ। ਜਿਨ੍ਹਾਂ ਕੋਲੋਂ 18 ਮੋਬਾਈਲ ਫੋਨ, 4 ਲੈਪਟਾਪ, 2...

ਪੰਜਾਬ ‘ਚ ਕੋਰੋਨਾ ਦੇ 2101 ਐਕਟਿਵ ਕੇਸ: 207 ਨਵੇਂ ਮਰੀਜ਼ ਆਏ ਸਾਹਮਣੇ

ਪੰਜਾਬ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2 ਹਜ਼ਾਰ ਦੇ ਅੰਕੜੇ ਨੂੰ ਪਾਰ ਕਰਕੇ 2101 ਤੱਕ ਪਹੁੰਚ ਗਈ ਹੈ। ਪੰਜਾਬੀਆਂ ਦੀ ਅਣਗਹਿਲੀ ਅਤੇ...

ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਪੰਜਾਬ ਦੇ ਅੰਮ੍ਰਿਤਸਰ ‘ਚ ਘਰ ਦੇ ਅੰਦਰ ਬਣੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਘਰ ਨੂੰ ਤਾਲਾ ਲੱਗਿਆ ਹੋਇਆ ਸੀ, ਜਿਸ ਕਾਰਨ ਕੋਈ ਜਾਨੀ...

ਅੱਜ ਤੋਂ ਕੇਰਲ ਦੇ 2 ਦਿਨਾਂ ਦੌਰੇ ‘ਤੇ PM ਮੋਦੀ, ਈਸਾਈ ਧਾਰਮਿਕ ਆਗੂਆਂ ਨਾਲ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (24 ਅਪ੍ਰੈਲ) ਨੂੰ ਦੋ ਦਿਨਾਂ ਦੌਰੇ ‘ਤੇ ਕੇਰਲ ਪਹੁੰਚਣਗੇ, ਜਿਸ ਦੌਰਾਨ ਉਹ ਇੱਥੇ ਵੰਦੇ ਭਾਰਤ ਐਕਸਪ੍ਰੈਸ...

ਚੰਡੀਗੜ੍ਹ ‘ਚ CM ਮਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਵੰਡਣਗੇ ਨਿਯੁਕਤੀ ਪੱਤਰ

‘ਆਪ’ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਅਮਰੀਕਾ ‘ਚ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ ਨੂੰ ਲੱਗੀ ਅੱਗ, ਓਹੀਓ ‘ਚ ਹੋਈ ਐਮਰਜੈਂਸੀ ਲੈਂਡਿੰਗ

ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਨਾਲ ਪੰਛੀ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗ ਗਈ। ਜਹਾਜ਼ ਕਰੀਬ 20 ਮਿੰਟ ਤੱਕ...

ਪੁੰਛ ਅੱਤਵਾਦੀ ਹਮਲਾ: ਪੁੱਛਗਿੱਛ ਲਈ ਕਰੀਬ 30 ਲੋਕਾਂ ਨੂੰ ਹਿਰਾਸਤ ‘ਚ ਲਿਆ, ਹਾਈ ਅਲਰਟ ਜਾਰੀ

ਜੰਮੂ-ਕਸ਼ਮੀਰ ਦੇ ਪੁੰਛ ‘ਚ ਫੌਜ ਦੇ ਟਰੱਕ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੂੰ ਫੜਨ ਲਈ ਫੌਜ ਵੱਲੋਂ ਵੱਡੇ ਪੱਧਰ ‘ਤੇ ਤਲਾਸ਼ੀ...

ਨਿਊਜ਼ੀਲੈਂਡ ‘ਚ ਸਵੇਰੇ-ਸਵੇਰੇ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.2 ਰਹੀ ਤੀਬਰਤਾ

ਦੁਨੀਆ ਭਰ ‘ਚ ਭੂਚਾਲ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦੌਰਾਨ ਨਿਊਜ਼ੀਲੈਂਡ ‘ਚ ਸੋਮਵਾਰ ਸਵੇਰੇ ਬਹੁਤ ਤੇਜ਼ ਭੂਚਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-4-2023

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ...

ਨਸ਼ੇ ‘ਚ ਟੱਲੀ ਯਾਤਰੀ ਦਾ ਫਲਾਈਟ ‘ਚ ਹੰਗਾਮਾ, ਅਟੈਂਡੈਂਟ ਨੂੰ ਜ਼ਬਰਦਸਤੀ ਚੁੰਮਿਆ, ਟ੍ਰੇ ਤੋੜੀ, ਹੋਇਆ ਗ੍ਰਿਫ਼਼ਤਾਰ

ਫਲਾਈਟ ਦੌਰਾਨ ਫਲਾਈਟ ਅਟੈਂਡੈਂਟ ਜਾਂ ਯਾਤਰੀਆਂ ਨਾਲ ਮਾੜੇ ਵਿਵਹਾਰ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਮਿਨੇਸੋਟਾ ਤੋਂ...

ਜਿਊਂਦੇ ਚੀਤਿਆਂ ਅੱਗੇ ਦੁਸ਼ਮਣਾਂ ਨੂੰ ਸੁੱਟਦਾ ਸੀ ਮੈਕਸੀਕਨ ਮਾਫੀਆ, ਦਿੰਦਾ ਸੀ ਰੂਹ ਕੰਬਾਊ ਤਸੀਹੇ

ਐਲ ਚਾਪੋ ਦਾ ਪੁੱਤ ਜਿਸ ਨੂੰ ਮੈਕਸੀਕੋ ਦਾ ਡਰੱਗ ਲਾਰਡ ਕਿਹਾ ਜਾਂਦਾ ਹੈ, ਆਪਣੇ ਦੁਸ਼ਮਣਾਂ ਨੂੰ ਬੇਰਹਿਮੀ ਨਾਲ ਤਸੀਹੇ ਦਿੰਦਾ ਸੀ। ਇੰਨਾ ਹੀ...

‘ਭੁੱਖੇ ਰਹਿ ਕੇ ਦਫ਼ਨ ਹੋਣ ਨਾਲ ਸਵਰਗ ਮਿਲੇਗਾ’- ਪਾਦਰੀ ਦੇ ਕਹਿਣ ‘ਤੇ 29 ਲੋਕਾਂ ਨੇ ਦਿੱਤੀ ਜਾਨ

ਅਫਰੀਕੀ ਦੇਸ਼ ਕੀਨੀਆ ‘ਚ ਇਕ ਈਸਾਈ ਪਾਦਰੀ ਦੇ ਕਹਿਣ ‘ਤੇ 29 ਲੋਕਾਂ ਨੇ ਭੁੱਖੇ ਰਹਿ ਕੇ ਸਮੂਹਿਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਕਿਲਫੀ...

ਸਪੇਨ : ਪੀਜ਼ਾ ਕੁਕਿੰਗ ਟਰਿੱਕ ਦਿਖਾਉਂਦੇ ਰੈਸਟੋਰੈਂਟ ‘ਚ ਲੱਗੀ ਅੱਗ, ਕਸਟਮਰ ਸਣੇ 2 ਮਰੇ, ਕਈ ਫੱਟੜ

ਸਪੇਨ ਦੀ ਰਾਜਧਾਨੀ ਮੈਡ੍ਰਿਡ ਦੇ ਇੱਕ ਰੈਸਟੋਰੈਂਟ ਵਿੱਚ ਸ਼ਨੀਵਾਰ ਸ਼ਾਮ ਨੂੰ ਫਲੈਂਬੀ ਪੀਜ਼ਾ ਪਰੋਸਦੇ ਸਮੇਂ ਅੱਗ ਲੱਗ ਗਈ। ਇਸ ਹਾਦਸੇ ‘ਚ 2...

ਭਾਰਤੀ ਫੌਜ ‘ਚ ਮਹਿਲਾ ਅਫ਼ਸਰ ਚਲਾਉਣਗੀਆਂ ਹੋਵਿਤਜਰ ਤੋਪ ਤੇ ਰਾਕੇਟ ਸਿਸਟਮ, ਕਮਾਂਡ ਰੋਲ ਲਈ ਹੋਵੇਗੀ ਟ੍ਰੇਨਿੰਗ

ਭਾਰਤੀ ਫੌਜ ਹੁਣ ਮਹਿਲਾ ਅਧਿਕਾਰੀਆਂ ਨੂੰ ਹੋਵਿਤਜਰ ਤੋਪ ਅਤੇ ਰਾਕੇਟ ਸਿਸਟਮ ਕਮਾਂਡ ਲਈ ਸਿਖਲਾਈ ਦੇਣ ਜਾ ਰਹੀ ਹੈ। ਫੌਜ ਨੇ ਕਰਨਲ ਅਤੇ ਇਸ ਤੋਂ...

ਗਿੱਦੜਬਾਹਾ ‘ਚ ਵੱਡੀ ਵਾਰਦਾਤ, ਭਰਾ ਨੂੰ ਝਗੜੇ ਤੋਂ ਬਚਾਉਣ ਗਈ ਔਰਤ ਨੂੰ ਗੱਡੀ ਹੇਠ ਦਰੜਿਆ

ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। 5 ਦੋਸ਼ੀਆਂ ਨੇ ਇੱਕ ਔਰਤ ਨੂੰ ਵਾਹਨ ਨਾਲ ਕੁਚਲ ਕੇ ਮੌਤ ਦੇ ਘਾਟ...

ਪਾਕਿਸਤਾਨ ਦੀਆਂ ਸਰਕਾਰੀ ਕੰਪਨੀਆਂ ਕੰਗਾਲੀ ਲਈ ਜ਼ਿੰਮੇਵਾਰ! ਵਿਸ਼ਵ ਬੈਂਕ ਦੀ ਰਿਪੋਰਟ ‘ਚ ਦਾਅਵਾ

ਪਾਕਿਸਤਾਨ ਦਾ ਅਕਸ ਦਿਨੋਂ-ਦਿਨ ਵਿਗੜਦਾ ਜਾ ਰਿਹਾ ਹੈ, ਪਾਕਿਸਤਾਨ ਨੂੰ ਆਏ ਦਿਨ ਨਮੋਸ਼ੀ ਝੱਲਣੀ ਪੈ ਰਹੀ ਹੈ। ਹੁਣ ਸਾਹਮਣੇ ਆਈ ਜਾਣਕਾਰੀ...

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਆਇਆ ਅਪਡੇਟ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਮੋਹਾਲੀ...