Nov 05

ਕੈਨੇਡਾ ਸਰਕਾਰ ਨੇ ਘਟਾਇਆ ਅਸਥਾਈ ਨਿਵਾਸੀਆਂ ਦਾ ਬਜਟ, ਸਿਰਫ 385,000 ਅਸਥਾਈ ਨਿਵਾਸੀਆਂ ਨੂੰ ਦਾਖਲ ਕਰਨ ਦਾ ਟੀਚਾ

ਫੈਡਰਲ ਸਰਕਾਰ ਅਗਲੇ ਕੁਝ ਸਾਲਾਂ ਵਿੱਚ ਕੈਨੇਡਾ ਵਿੱਚ ਆਉਣ ਵਾਲੇ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਕਾਫ਼ੀ ਘਟਾ ਰਹੀ ਹੈ। ਮੰਗਲਵਾਰ ਦੇ ਬਜਟ...

ਆਦਮਪੁਰ ਏਅਰਪੋਰਟ ਤੋਂ ਚੱਲਣ ਵਾਲੀਆਂ ਦੋਵੇਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਕੀ ਹੈ ਨਵੀਂ Timing

ਸਰਦੀਆਂ ਦੇ ਮੌਸਮ ਕਾਰਨ ਪੰਜਾਬ ਦੇ ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਚੱਲਣ ਵਾਲੀਆਂ ਦੋਵੇਂ ਉਡਾਣਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ।...

ਜ਼ੋਹਰਾਨ ਮਮਦਾਨੀ ਨੇ ਰਚਿਆ ਇਤਿਹਾਸ, ਨਿਊਯਾਰਕ ਦੇ ਪਹਿਲੇ ਮੁਸਲਿਮ ਤੇ ਭਾਰਤੀ ਮੂਲ ਦੇ ਮੇਅਰ ਬਣੇ

ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਮੇਅਰ ਦੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ। ਇਹ ਚੋਣ ਇੱਕ ਨੇੜਿਓਂ ਵੇਖੀ ਗਈ ਚੋਣ ਸੀ,...

PU ਨੇ ਵਾਪਸ ਲਿਆ ਐਫੀਡੇਵਿਟ, ਵਿਦਿਆਰਥੀਆਂ ਦੇ ਰੋਹ ਅੱਗੇ ਝੁਕਿਆ ਪ੍ਰਸ਼ਾਸਨ

ਪੰਜਾਬ ਯੂਨੀਵਰਸਿਟੀ ਵਿੱਚ ਚੱਲ ਰਿਹਾ ਐਫੀਡੇਵਿਟ ਵਿਵਾਦ ਹੁਣ ਖਤਮ ਹੋ ਗਿਆ ਹੈ। ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ ਮੈਨੇਜਮੈਂਟ ਨੇ...

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ‘ਤੇ FIR, ਬੂਟਾ ਸਿੰਘ ਖਿਲਾਫ਼ ਦਿੱਤੇ ਬਿਆਨ ‘ਤੇ ਹੋਇਆ ਐਕਸ਼ਨ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਵਿੱਚ ਐਫਆਈਆਰ ਦਰਜ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਸ਼ਰਧਾਲੂ, ਰਾਤ ਨੂੰ ਹੋਵੇਗੀ ਦੀਪਮਾਲਾ-ਆਤਸ਼ਬਾਜ਼ੀ

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ...

‘ਚਾਂਦਨੀ ਚੌਂਕ ਦਾ ਨਾਂ ਬਦਲ ਕੇ ‘ਸੀਸ ਗੰਜ’ ਰੱਖਿਆ ਜਾਵੇ’, CM ਰੇਖਾ ਗੁਪਤਾ ਨੂੰ BJP ਪੰਜਾਬ ਨੇ ਲਿਖੀ ਚਿੱਠੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਦੇ ਪਵਿੱਤਰ ਮੌਕੇ ‘ਤੇ ਚਾਂਦਨੀ ਚੌਂਕ ਇਲਾਕੇ ਦਾ ਨਾਮ “ਸੀਸ ਗੰਜ” ਰੱਖਣ ਅਤੇ...

ਅਮਰੀਕਾ ਦੇ ਕੇਂਟਕੀ ‘ਚ UPS ਕਾਰਗੋ ਜਹਾਜ਼ ਹੋਇਆ ਹਾਦਸਾਗ੍ਰਸਤ, ਕਰੀਬ 7 ਲੋਕਾਂ ਦੀ ਮੌਤ, ਕਈ ਜ਼ਖਮੀ

ਅਮਰੀਕਾ ਦੇ ਕੇਂਟਕੀ ਵਿੱਚ ਲੁਈਸਵਿਲ ਮੁਹੰਮਦ ਅਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਏ ਇੱਕ ਜਹਾਜ਼ ਹਾਦਸੇ ਦਾ ਇੱਕ ਭਿਆਨਕ ਦ੍ਰਿਸ਼...

ਪੰਜਾਬ ‘ਚ ਮੀਂਹ ਪੈਣ ਨਾਲ ਡਿੱਗਿਆ ਪਾਰਾ, ਧੂੰਏਂ ਤੋਂ ਮਿਲੀ ਨਿਜਾਤ, ਅੱਜ ਵੀ 9 ਜ਼ਿਲ੍ਹਿਆਂ ‘ਚ Alert

ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਰਾਤ ਭਰ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ।...

ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ, ਪੰਜਾਬ ਦੀ ਸੁੱਖ-ਸ਼ਾਂਤੀ ਲਈ ਕੀਤੀ ਅਰਦਾਸ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-11-2025

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ...

ਰਾਹੁਲ ਦ੍ਰਵਿੜ ਦੇ ਬੇਟੇ ਨੂੰ ਮਿਲਿਆ ਵੱਡਾ ਮੌਕਾ, ਭਾਰਤ ਦੀ ਇਸ ਟੀਮ ਵਿਚ ਕੀਤਾ ਗਿਆ ਸ਼ਾਮਲ

ਭਾਰਤੀ ਕ੍ਰਿਕਟ ਦਾ ਮਹਾਨ ਖਿਡਾਰੀ ਰਾਹੁਲ ਦ੍ਰਾਵਿੜ ਟੀਮ ਇੰਡੀਆ ਦੇ ਸਭ ਤੋਂ ਸਫਲ ਖਿਡਾਰੀਆਂ ਵਿੱਚੋਂ ਇੱਕ ਹੈ। ਉਸ ਨੇ ਕੋਚ ਵਜੋਂ ਭਾਰਤ ਨੂੰ...