Mar 28

ਸੰਤ ਸੀਂਚੇਵਾਲ ਦੀ ਕੋਸ਼ਿਸ਼ ਰੰਗ ਲਿਆਈ, ਮਸਕਟ ‘ਚ ਫਸੀ ਸਵਰਨਜੀਤ ਕੌਰ 3 ਮਹੀਨੇ ਬਾਅਦ ਪਰਤੀ ਵਤਨ

ਤਿੰਨ ਮਹੀਨੇ ਤੋਂ ਓਮਾਨ ਦੀ ਰਾਜਧਾਨੀ ਮਸਕਟ ਵਿਚ ਫਸੀ ਸਵਰਨਜੀਤ ਕੌਰ ਅੱਜ ਵਾਪਸ ਵਤਨ ਪਰਤੀ। ਉਨ੍ਹਾਂ ਨੂੰ ਲੈਣ ਲਈ ਰਾਜ ਸਭਾ ਮੈਂਬਰ ਸੰਤ...

ਫਿਰ ਜਾਗੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਆਸ, ਇਸ ਦਿਨ ਆ ਸਕਦੇ ਹਨ ਜੇਲ੍ਹ ਤੋਂ ਬਾਹਰ

ਪੰਜਾਬ ਕਾਂਗਰਸ ਦੇ ਸਾਬਕਾ ਮੁਖੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਆਸ ਇਕ ਵਾਰ ਫਿਰ ਜਗੀ ਹੈ। ਸਿੱਧੂ 34 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ...

ਮੋਦੀ ਸਰਕਾਰ ਦੀ ਵੱਡੀ ਕਾਰਵਾਈ, 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ, 26 ਨੂੰ ਕਾਰਨ ਦੱਸੋ ਨੋਟਿਸ

ਕੇਂਦਰ ਵੱਲੋਂ ਫਾਰਮਾ ਕੰਪਨੀਆਂ ‘ਤੇ ਦੇਸ਼ ਭਰ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਨਕਲੀ ਦਵਾਈ ਬਣਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ 30-31 ਮਾਰਚ ਨੂੰ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਪੱਛਮ ਭਾਰਤ ਦੇ ਕਈ ਸੂਬਿਆਂ ਵਿਚ ਇਕ ਵਾਰ ਫਿਰ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 29...

‘ਮੋਦੀ ਸਰਕਾਰ ਨੇ ਕਦੇ ਲੋਕ ਲੁਭਾਊ ਵਾਅਦੇ ਨਹੀਂ ਕੀਤੇ, ਸਗੋਂ ਜਨਤਾ ਦੀ ਭਲਾਈ ਲਈ ਕੰਮ ਕੀਤਾ’ : ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਵੋਟ ਬੈਂਕ ਦੀ ਰਾਜਨੀਤੀ ਦੀ ਖਾਤਰ ਕਦੇ ਵੀ ਲੋਕ ਲੁਭਾਉਣੇ ਫੈਸਲੇ ਨਹੀਂ ਕੀਤੇ...

ਖੇਡ ਮੰਤਰੀ ਮੀਤ ਹੇਅਰ ਨੇ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਦਿੱਤੀ ਵਧਾਈ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ-ਖੋ ਖਿਡਾਰੀ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ ਹੈ। ਭਾਰਤੀ...

SGPC ਨੇ 11 ਅਰਬ 28 ਕਰੋੜ 14 ਲੱਖ 54 ਹਜ਼ਾਰ 380 ਦਾ ਬਜਟ ਕੀਤਾ ਪਾਸ

ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਨਰਲ ਬਜਟ ਇਜਲਾਸ ਵਿਚ 2023-24 ਲਈ 1138 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਹੈ। ਬੀਤੇ ਸਾਲ ਦੀ ਗੱਲ ਕੀਤੀ ਜਾਵੇ...

ਮੈਕਸੀਕੋ ਪ੍ਰਵਾਸੀ ਸੈਂਟਰ ‘ਚ ਲੱਗੀ ਭਿਆਨਕ ਅੱਗ, 37 ਲੋਕਾਂ ਦੀ ਮੌ.ਤ, 100 ਦੇ ਲਗਭਗ ਜ਼ਖਮੀ

ਅਮਰੀਕਾ ਸਰਹੱਦ ਕੋਲ ਮੈਕਸੀਕੋ ਦੇ ਸ਼ਹਿਰ ਸਯੂਦਾਦ ਜੁਆਰੇਜ ਵਿਚ ਇਕ ਪ੍ਰਵਾਸੀ ਸੈਂਟਰ ਵਿਚ ਭਿਆਨਕ ਅੱਗ ਲੱਗਣ ਨਾਲ 37 ਲੋਕਾਂ ਦੀ ਮੌਤ ਹੋ ਗਈ...

ਰਾਹੁਲ ਗਾਂਧੀ ਨੂੰ ਲੈ ਕੇ BJP ਸਾਂਸਦ ਦਾ ਵਿਵਾਦਿਤ ਬਿਆਨ-‘ਵਿਦੇਸ਼ੀ ਮਹਿਲਾ ਤੋਂ ਪੈਦਾ ਵਿਅਕਤੀ ਦੇਸ਼ਭਗਤ ਨਹੀਂ ਹੋ ਸਕਦਾ’

ਭਾਜਪਾ ਸਾਂਸਦ ਨੇ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਭਾਜਪਾ ਸਾਂਸਦ ਜਾਇਸਵਾਲ ਨੇ ਰਾਹੁਲ ਗਾਂਧੀ ‘ਤੇ ਨਿੱਜੀ ਹਮਲਾ...

ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ, BSF ਜਵਾਨਾਂ ਨੇ ਹਥਿਆਰਾਂ ਸਣੇ 2 ਪੈਕੇਟਾਂ ‘ਚ ਕਰੋੜਾਂ ਦੀ ਹੈਰੋਇਨ ਜ਼ਬਤ

ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਬੀਐੱਸਐੱਫ ਨੇ ਪੰਜਾਬ...

ਪਟਨਾ ‘ਚ ਡੁੱਬਣ ਨਾਲ NDRF ਦੇ ਜਵਾਨ ਦੀ ਮੌ.ਤ, ਟ੍ਰੇਨਿੰਗ ਦੌਰਾਨ ਵਾਪਰਿਆ ਹਾਦਸਾ

ਟ੍ਰੇਨਿੰਗ ਦੌਰਾਨ ਡੁੱਬਣ ਨਾਲ NDRF ਦੇ ਜਵਾਨ ਜਗਨ ਸਿੰਘ ਦੀ ਪਟਨਾ ਵਿਚ ਮੌਤ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ NDRF...

ਜਲੰਧਰ ਦੇਹਾਤ ਪੁਲਿਸ ਦੀ ਕਾਰਵਾਈ, 1 ਪਿਸਤੌਲ ਤੇ 6 ਜਿੰਦਾ ਕਾਰਤੂਸ ਸਣੇ ਦੋ ਨੌਜਵਾਨ ਕਾਬੂ

ਜਲੰਧਰ ਦੇਹਾਤ ਪੁਲਿਸ ਨੇ ਗੈਰਕਾਨੂੰਨੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਦੋ ਨੌਜਵਾਨਾਂ ਨੂੰ ਨਜਾਇਜ਼ ਹਥਿਆਰਾਂ ਸਮੇਤ...

‘ਕੰਮ ਪਸੰਦ ਆਏ ਤਾਂ ਵੋਟ ਦਿਓ, ਨਹੀਂ ਤਾਂ ਨਾ ਦਿਓ, ਮੈਂ ਮੱਖਣ ਲਗਾਉਣ ਵਾਲਿਆਂ ਵਿਚੋਂ ਨਹੀਂ’ : ਨਿਤਿਨ ਗਡਕਰੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਰਹਿੰਦੇ ਹਨ। ਹੁਣ ਇਕ ਵਾਰ ਫਿਰ ਦੇਸ਼ ਵਿਚ ਗਡਕਰੀ ਦੇ ਬਿਆਨ...

ਹੁਣ ਰਾਹੁਲ ਗਾਂਧੀ ਡਰਾਈਵਿੰਗ ‘ਤੇ ਵੀ ਘਿਰੇ, BJP ਨੇ ਕੀਤੀ ਪੁਲਿਸ ਤੋਂ ਚਾਲਾਨ ਭੇਜਣ ਦੀ ਮੰਗ, ਲੱਗੇ ਇਹ ਦੋਸ਼

ਸੰਸਦ ਦੀ ਮੈਂਬਰਸ਼ਿਪ ਰੱਦ ਹੋਣ ਤੇ ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਨੋਟਿਸ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਹੁਣ ਇਕ ਨਵੇਂ ਵਿਵਾਦ...

ਫਰੀਦਕੋਟ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ, DC ਨੇ ਲਿਆ ਜਾਇਜ਼ਾ

ਪੰਜਾਬ ਦੇ ਸਰਹਿੰਦ ਨਹਿਰ ਦੇ ਅਚਾਨਕ ਬੰਦ ਹੋਣ ਕਾਰਨ ਫਰੀਦਕੋਟ ਅਤੇ ਹੋਰ ਕਈ ਸ਼ਹਿਰਾਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ...

ਸਬਰੀਮਾਲਾ ਮੰਦਰ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਕੇਰਲ ‘ਚ ਖੱਡ ਵਿਚ ਡਿੱਗੀ, 60 ਲੋਕ ਜ਼ਖਮੀ

ਕੇਰਲ ਵਿਚ ਅੱਜ ਸ਼ਰਧਾਲੂਆਂ ਨੂੰ ਲਿਜਾ ਰਹੀ ਇਕ ਬੱਸ ਖੱਡ ਵਿਚ ਜਾ ਡਿੱਗੀ ਜਿਸ ਵਿਚ 60 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ...

ਈਰਾਨ ਸੰਸਦ ਨੇ ਬਣਾਇਆ ਨਵਾਂ ਕਾਨੂੰਨ, ਹਿਜਾਬ ਨਾ ਪਾਉਣ ‘ਤੇ ਹੋਵੇਗਾ 49 ਲੱਖ ਦਾ ਜ਼ੁਰਮਾਨਾ

ਈਰਾਨ ਦੀ ਸੰਸਦ ਨੇ ਔਰਤਾਂ ਦੇ ਡਰੈੱਸ ਕੋਡ ਨੂੰ ਲੈ ਕੇ ਨਵਾਂ ਕਾਨੂੰਨ ਬਣਾਇਆ ਹੈ। ਇਸ ਤਹਿਤ ਜੇਕਰ ਕੋਈ ਔਰਤ ਹਿਜਾਬ ਨਹੀਂ ਪਹਿਨਦੀ ਹੈ ਤਾਂ ਉਸ...

ਰੇਵਾੜੀ ‘ਚ 95 ਹਜ਼ਾਰ ਦੀ ਠੱਗੀ: ਮੈਡੀਕਲ ਐਮਰਜੈਂਸੀ ਦੇ ਬਹਾਨੇ ਪੈਸੇ ਕਰਵਾਏ ਟਰਾਂਸਫਰ

ਹਰਿਆਣਾ ਦੇ ਰੇਵਾੜੀ ਵਿੱਚ ਇੱਕ ਸਾਈਬਰ ਠੱਗ ਨੇ ਦੋਸਤ ਦੱਸ ਕੇ 95,000 ਰੁਪਏ ਠੱਗ ਲਏ। ਠੱਗ ਨੇ ਉਸ ਨੂੰ ਮੈਡੀਕਲ ਐਮਰਜੈਂਸੀ ਦਾ ਬਹਾਨਾ ਬਣਾ ਕੇ...

1 ਮਈ ਤੋਂ ਫੋਨ ‘ਤੇ ਅਣਚਾਹੀਆਂ ਕਾਲਾਂ ਤੋਂ ਮਿਲੇਗਾ ਛੁਟਕਾਰਾ, ਸਰਕਾਰ ਨੇ ਦਿੱਤਾ ਵੱਡਾ ਹੁਕਮ

ਹੁਣ 1 ਮਈ ਤੋਂ ਤੁਹਾਡੇ ਫੋਨ ‘ਤੇ ਅਣਚਾਹੀਆਂ ਕਾਲਾਂ ਆਉਣੀਆਂ ਬੰਦ ਹੋ ਜਾਣਗੀਆਂ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ‘ਚ ਰੱਖਦੇ ਹੋਏ...

ਉਮੇਸ਼ ਪਾਲ ਅਗਵਾ ਕੇਸ ‘ਚ ਕੋਰਟ ਦਾ ਫੈਸਲਾ, ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ, ਭਰਾ ਅਸ਼ਰਫ ਸਣੇ 7 ਰਿਹਾਅ

ਪ੍ਰਯਾਗਰਾਜ ਦੀ ਐੱਮਪੀ-ਐੱਮਐੱਲਏ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਕੋਰਟ ਨੇ ਪਹਿਲਾਂ ਮਾਫੀਆ ਅਤੀਕ ਅਹਿਮਦ ਸਣੇ ਤਿੰਨ ਮੁਲਜ਼ਮਾਂ ਨੂੰ...

1 ਅਪ੍ਰੈਲ ਤੋਂ ਮਹਿੰਗੀਆਂ ਹੋ ਜਾਣਗੀਆਂ ਦਵਾਈਆਂ, ਪੈਰਾਸੀਟਾਮੋਲ ਲਈ ਵੀ ਦੇਣੇ ਪੈਣਗੇ ਜ਼ਿਆਦਾ ਪੈਸੇ

ਸਰਕਾਰ ਵੱਲੋਂ ਦਵਾਈਆਂ ਦੀਆਂ ਕੀਮਤਾਂ ਨੂੰ ਲੈ ਕੇ ਇੱਕ ਫੈਸਲਾ ਕੀਤਾ ਗਿਆ ਹੈ। ਅਪ੍ਰੈਲ ਮਹੀਨੇ ‘ਤੋਂ ਪੈਰਾਸੀਟਾਮੋਲ ਦੇ ਨਾਲ-ਨਾਲ ਕਈ...

ਡੇਟਿੰਗ ਦੀਆਂ ਖ਼ਬਰਾਂ ਵਿਚਾਲੇ ‘ਆਪ’ ਸਾਂਸਦ ਨੇ ਪਰਿਣੀਤੀ ਤੇ ਰਾਘਵ ਚੱਢਾ ਨੂੰ ਦੇ ਦਿੱਤੀ ਵਧਾਈ!

ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਦੇ ਡੇਟਿੰਗ ਦੀਆਂ ਅਫਵਾਹਾਂ ਪਿਛਲੇ ਕੁਝ ਦਿਨਾਂ ਤੋਂ ਸੁਰਖੀਆਂ...

ਸਰਕਾਰ ਨੇ ਪੈਨ-ਆਧਾਰ ਨੂੰ ਲਿੰਕ ਕਰਨ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ

ਕੇਂਦਰ ਸਰਕਾਰ ਨੇ ਪੈਨ ਕਾਰਡ ਅਤੇ ਆਧਾਰ ਕਾਰਡ ਨੂੰ ਲਿੰਕ ਕਰਨ ਦੀ ਸਮਾਂ ਸੀਮਾ ਵਿਚ ਵਾਧਾ ਕੀਤਾ ਹੈ। ਸੂਚਨਾ ਮੁਤਾਬਕ ਪੈਨ-ਆਧਾਰ ਲਿੰਕ ਕਰਨ ਦੀ...

ਕੈਨੇਡਾ ‘ਚ ਮਹਾਤਮਾ ਗਾਂਧੀ ਦੇ ਇੱਕ ਹੋਰ ਬੁੱਤ ਦੀ ਭੰਨਤੋੜ, ਭਾਰਤ ਵੱਲੋਂ ਜਤਾਈ ਗਈ ਨਾਰਾਜ਼ਗੀ

ਕੈਨੇਡਾ ਦੇ ਬਰਨਬੀ ਵਿੱਚ ਇੱਕ ਯੂਨੀਵਰਸਿਟੀ ਕੈਂਪਸ ਵਿੱਚ ਮਹਾਤਮਾ ਗਾਂਧੀ ਦੇ ਇੱਕ ਹੋਰ ਬੁੱਤ ਦੀ ਭੰਨਤੋੜ ਕੀਤੀ ਗਈ ਹੈ । ਵੈਨਕੂਵਰ ਵਿੱਚ...

ਫਿਰ ਬੋਲ ਕੇ ਫ਼ਸੇ ਰਾਹੁਲ ਗਾਂਧੀ, ਹੁਣ ਵੀਰ ਸਾਵਰਕਰ ਦੇ ਪੋਤੇ ਨੇ ਦਿੱਤੀ FIR ਕਰਾਉਣ ਦੀ ਧਮਕੀ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਪਹਿਲਾਂ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਕੇਸ...

ਲੁਧਿਆਣਾ ਵਾਸੀਆਂ ਲਈ ਰਾਹਤ ਦੀ ਖਬਰ: ਲਾਡੋਵਾਲ ਟੋਲ ਪਲਾਜ਼ਾ ’ਤੇ 1 ਅਪ੍ਰੈਲ ਤੋਂ ਨਹੀਂ ਵਧਣਗੇ ਟੋਲ ਰੇਟ

ਲੁਧਿਆਣਾ ਦੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ, ਕੁਝ ਦਿਨਾਂ ਤੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਬੈਰੀਅਰ ’ਤੇ 1 ਅਪ੍ਰੈਲ...

ਟਵਿੱਟਰ ਪੋਲ ‘ਚ ਵੋਟਿੰਗ ਲਈ ਭਰਨੇ ਪਊ ਪੈਸੇ, ਜਾਣੋ ਐਲਨ ਮਸਕ ਦਾ ਨਵਾਂ ਪਲਾਨ, ਇਸ ਤਰੀਕ ਤੋਂ ਸ਼ੁਰੂ

ਪਿਛਲੇ ਮਹੀਨੇ ਇੱਕ ਟਵੀਟ ਦੇ ਜਵਾਬ ਵਿੱਚ ਐਲਨ ਮਸਕ ਨੇ ਕਿਹਾ ਸੀ ਕਿ ਵੋਟਿੰਗ ਵਿੱਚ ਹਿੱਸਾ ਲੈਣ ਲਈ ਬਲੂ ਟਿੱਕ ਲਾਜ਼ਮੀ ਹੋਵੇਗਾ, ਹਾਲਾਂਕਿ ਉਸ...

ਅਬੋਹਰ ‘ਚ ਕੱਢਿਆ ਗਿਆ ਫਲੈਗ ਮਾਰਚ, ਸ਼ਾਂਤੀ ਬਣਾਏ ਰੱਖਣ ਦਾ ਦਿੱਤਾ ਸੰਦੇਸ਼

ਜ਼ਿਲ੍ਹੇ ਦੀ ਸੁਰੱਖਿਆ ਦੇ ਮੱਦੇਨਜ਼ਰ ਅਬੋਹਰ ‘ਚ ਪੁਲਿਸ ਬਲ ਸਮੇਤ ਫਲੈਗ ਮਾਰਚ ਕੱਢਿਆ ਗਿਆ। ਸ਼ਹਿਰ ਵਿੱਚ SSP ਅਵਨੀਤ ਕੌਰ ਸਮੇਤ ਜ਼ਿਲ੍ਹੇ...

ਸਰਕਾਰੀ ਬੰਗਲਾ ਖਾਲੀ ਕਰਨ ਦੇ ਨੋਟਿਸ ‘ਤੇ ਰਾਹੁਲ ਗਾਂਧੀ ਦਾ ਜਵਾਬ, ਕਿਹਾ-‘ਹੁਕਮਾਂ ਦੀ ਕਰਾਂਗਾ ਪਾਲਣਾ’

ਕਾਂਗਰਸ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ । ਕਾਂਗਰਸ ਨੇਤਾ ਨੇ ਸਰਕਾਰੀ ਬੰਗਲਾ ਖਾਲੀ ਕਰਨ ਦੇ...

ਔਰਤਾਂ ਤੇ ਗੁੰਮਸ਼ੁਦਾ ਬੱਚਿਆਂ ਲਈ ਹੈਲਪਲਾਈਨ ਨੰਬਰ ਜਾਰੀ, CM ਮਾਨ ਬੋਲੇ, ‘ਸਾਡਾ ਮਕਸਦ ਹਿਫ਼ਾਜ਼ਤ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ ‘ਚੈਟਬੋਟ’ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਇਸ ਹੈਲਪਲਾਈਨ...

ਪੰਜਾਬ ‘ਚ 3 ਲੱਖ ਤੋਂ ਵੱਧ ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ : ਮੰਤਰੀ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਤਿੰਨ ਲੱਖ ਤੋਂ ਵੱਧ ਅਪੰਗ ਵਿਅਕਤੀਆਂ ਨੂੰ ਵਿਲੱਖਣ ਅਪੰਗਤਾ ਪਛਾਣ (UDID) ਕਾਰਡ ਜਾਰੀ ਕੀਤੇ ਹਨ। ਮੰਗਲਵਾਰ...

ਲੁਧਿਆਣਾ ਬੱਸ ਸਟੈਂਡ ‘ਤੇ ਚੱਲ ਰਹੇ ਦੇਹ ਵਪਾਰ ਦਾ ਪੁਲਿਸ ਨੇ ਕੀਤਾ ਪਰਦਾਫਾਸ਼

ਪੰਜਾਬ ਦੇ ਲੁਧਿਆਣਾ ਦੇ ਬੱਸ ਸਟੈਂਡ ਰੋਡ ‘ਤੇ ਇੱਕ ਸੈਕਸ ਰੈਕੇਟ ਧੜੱਲੇ ਨਾਲ ਚੱਲ ਰਿਹਾ ਹੈ। ਇਹ ਇਲਾਕਾ ਥਾਣਾ ਡਵੀਜ਼ਨ ਨੰਬਰ 5 ਅਤੇ ਚੌਂਕੀ...

ਲਹਿਰਾ ਮੁਹੱਬਤ ਥਰਮਲ ਪਲਾਂਟ ‘ਚ ਦਰਦਨਾਕ ਹਾਦਸਾ, ਕੋਲੇ ਦੀ ਚੱਕੀ ਦੀ ਲਪੇਟ ‘ਚ ਆਇਆ ਵੈਲਡਰ

ਬਠਿੰਡਾ ਦੇ ਪਿੰਡ ਲਹਿਰਾ ਮੁਹੱਬਤ ਵਿੱਚ ਸਥਿਤ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਵਿੱਚ ਕੋਲਾ ਮਿੱਲ ਦੀ ਲਪੇਟ ਵਿੱਚ ਆਉਣ ਨਾਲ ਵੈਲਡਰ ਦੀ...

ਕਰੋੜਾਂ PF ਖਾਤਾਧਾਰਕਾਂ ਲਈ ਖ਼ੁਸ਼ਖ਼ਬਰੀ, EPFO ਨੇ ਵਿਆਜ ਦਰਾਂ ਵਧਾਉਣ ਦਾ ਕੀਤਾ ਫੈਸਲਾ

ਕਰੋੜਾਂ PF ਖਾਤਾ ਧਾਰਕਾਂ ਲਈ ਖੁਸ਼ਖਬਰੀ ਆਈ ਹੈ। ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਟਰੱਸਟ ਨੇ ਮੰਗਲਵਾਰ ਨੂੰ ਚਾਲੂ ਵਿੱਤੀ ਸਾਲ (2022-23) ਲਈ...

ਏਅਰ ਇੰਡੀਆ ਵੱਲੋਂ ਅੰਮ੍ਰਿਤਸਰ ਤੋਂ ਗੈਟਵਿਕ ਲਈ ਉਡਾਣ ਸ਼ੁਰੂ, ਹਫ਼ਤੇ ‘ਚ 3 ਦਿਨ ਮਿਲੇਗੀ ਸਹੂਲਤ

ਅੰਮ੍ਰਿਤਸਰ ਤੋਂ ਇੰਗਲੈਂਡ ਦੇ ਗੈਟਵਿਕ ਸ਼ਹਿਰ ਲਈ ਏਅਰ ਇੰਡੀਆ ਦੀ ਉਡਾਣ ਸ਼ੁਰੂ ਕਰ ਦਿੱਤੀ ਗਈ ਹੈ। ਸੋਮਵਾਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ...

ਸਮ੍ਰਿਤੀ ਈਰਾਨੀ ਦਾ ਰਾਹੁਲ ‘ਤੇ ਹਮਲਾ, ਬੋਲੇ, ‘ਵਿਦੇਸ਼-ਦੇਸ਼-ਸੰਸਦ ‘ਚ ਝੂਠ ਬੋਲਿਆ, ਇਹ ਉਹੀ ਬੰਦਾ ਏ ਜੋ…’

ਰਾਹੁਲ ਗਾਂਧੀ ਦੇ ਸੰਸਦ ‘ਚ ਜਾਣ ਦੇ ਮੁੱਦੇ ‘ਤੇ ਵਿਰੋਧੀ ਧਿਰ ਇਕਜੁੱਟ ਹੁੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਵੀ ਸ਼ਾਂਤ ਨਹੀਂ...

ਕੋਰੋਨਾ ਦੇ ਨਵੇਂ XBB.1.16 ਵੇਰੀਐਂਟ ਦੀ ਦਹਿਸ਼ਤ, ਇਸ ਸੂਬੇ ‘ਚ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ

ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ ਤੋਂ ਵੱਧ ਰਹੇ ਹਨ। XBB.1.16 ਵੇਰੀਐਂਟ ਨੂੰ ਇਸ ਵਾਧੇ ਲਈ ਜ਼ਿੰਮੇਵਾਰ ਮੰਨਿਆ ਜਾਂਦਾ...

ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਵਧਦੇ ਇਨਫੈਕਸ਼ਨ ਸਬੰਧੀ ਲੋਕਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਸਿਹਤ ਵਿਭਾਗ ਨੇ ਕੋਰੋਨਾ ਦੇ ਵਧਦੇ ਸੰਕਰਮਣ ਦੇ ਮੱਦੇਨਜ਼ਰ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸੋਮਵਾਰ ਨੂੰ ਸ਼ਹਿਰ ਵਿੱਚ...

ਚੰਡੀਗੜ੍ਹ ਸੁਰਜੀਤ ਕਤਲ ਕੇਸ ਦੇ ਮੁਲਜ਼ਮ ਸ਼ੂਟਰ ਚਸਕਾ ਖਿਲਾਫ ਅਦਾਲਤ ‘ਚ ਚਾਰਜਸ਼ੀਟ ਦਾਇਰ

ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੇ ਸੈਕਟਰ 38 ਵਿੱਚ ਬਾਊਂਸਰ ਤੋਂ ਫਾਈਨਾਂਸਰ ਬਣੇ ਸੁਰਜੀਤ ਸਿੰਘ ਦੇ ਕਤਲ ਕੇਸ ਵਿੱਚ ਬੰਬੀਹਾ ਗਰੋਹ ਦੇ...

ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਦਾ ਵੱਡਾ ਝਟਕਾ, ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਿਜ

ਮਨੀਸ਼ਾ ਗੁਲਾਟੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਮਨੀਸ਼ਾ ਗੁਲਾਟੀ ਵੱਲੋਂ ਦਾਇਰ ਪਟੀਸ਼ਨ ਖਾਰਿਜ ਕਰ...

ਰਮਜ਼ਾਨ ਦੌਰਾਨ ਵੱਡਾ ਹਾਦਸਾ, ਉਮਰਾਹ ਲਈ ਮੱਕਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਲੱਗੀ ਅੱਗ, 20 ਲੋਕਾਂ ਦੀ ਮੌ.ਤ

ਸਾਊਦੀ ਅਰਬ ਵਿਚ ਰਮਜ਼ਾਨ ਦੌਰਾਨ ਇਕ ਵੱਡਾ ਹਾਦਸਾ ਵਾਪਰਿਆ ਹੈ। ਉਮਰਾਹ ਲਈ ਮੱਕਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਪੁਲ ਨਾਲ ਟਕਰਾਉਣ ‘ਤੋਂ ਬਾਅਦ...

8 ਸਾਲਾਂ ਬੱਚੀ ਨਾਲ ਦਰਿੰਦਗੀ, ਪੋਸਟਮਾਰਟਮ ਰਿਪੋਰਟ ‘ਚ ਹੋਏ ਰੂਹ ਕੰਬਾਊ ਖੁਲਾਸੇ

24 ਮਾਰਚ ਨੂੰ ਔਰਈਆ ‘ਚ 8 ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਹੁਣ ਪੋਸਟਮਾਰਟਮ ਦੀ ਰਿਪੋਰਟ ‘ਚ ਵਹਿਸ਼ੀਪੁਣੇ ਦੀ...

ਜਲੰਧਰ ‘ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, 1 ਵਿਅਕਤੀ ਦੀ ਮੌ.ਤ, 2 ਗੰਭੀਰ ਜ਼ਖਮੀ

ਪੰਜਾਬ ਦੇ ਜਲੰਧਰ ਦੇ ਕਾਲਾ ਸੰਘਿਆਂ ਵਿੱਚ ਦੇਰ ਰਾਤ ਇੱਕ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ...

BSF ਵੱਲੋਂ ਪਾਕਿ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨਾਕਾਮ, ਫਾਇਰਿੰਗ ਮਗਰੋਂ 3 ਪੈਕਟ ਹੈਰੋਇਨ ਬਰਾਮਦ

ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ 5 ਦਿਨਾਂ ‘ਚ ਪਾਕਿਸਤਾਨ ‘ਚ ਬੈਠੇ ਤਸਕਰਾਂ ਅਤੇ ਬਦਮਾਸ਼ਾਂ ਦੀ 5ਵੀਂ ਕੋਸ਼ਿਸ਼ ਨੂੰ ਨਾਕਾਮ ਕਰ...

ਅਫ਼ਗਾਨਿਸਤਾਨ ‘ਚ ਵੱਡਾ ਹਮਲਾ, ਵਿਦੇਸ਼ ਮੰਤਰਾਲੇ ਦੇ ਬਾਹਰ ਅੱਤਵਾਦੀ ਨੇ ਖੁਦ ਨੂੰ ਉਡਾਇਆ, 6 ਮਰੇ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸੋਮਵਾਰ ਨੂੰ ਬਦਨਾਮ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਵੱਡਾ ਹਮਲਾ ਕੀਤਾ ਹੈ। ਰਿਪੋਰਟਾਂ...

ਲੁਧਿਆਣਾ ‘ਚ ਲੇਡੀ ਕਾਂਟ੍ਰੈਕਟ ਕਿਲਰ ਕਾਬੂ, RTI ਵਰਕਰ ਨੂੰ ਮਾਰਨ ਲਈ 6 ਲੱਖ ਲਈ ਸੀ ਸੁਪਾਰੀ

ਲੁਧਿਆਣਾ ਦੇ RTI ਵਰਕਰ ‘ਤੇ ਹਮਲੇ ਦੇ ਦੋਸ਼ ਵਿੱਚ CIA-2 ਦੇ ਇੰਚਾਰਜ ਬੇਅੰਤ ਜੁਨੇਜਾ ਦੀ ਅਗਵਾਈ ਵਾਲੀ ਟੀਮ ਨੇ ਹਮਲਾਵਰਾਂ ਦੀ ਪਛਾਣ ਕੇ ਉਨ੍ਹਾਂ...

ਗੈਰ-ਹਿਮਾਚਲੀਆਂ ਨੂੰ ਵੱਡੀ ਰਾਹਤ, ਸਰਕਾਰ ਨੇ ਜ਼ਮੀਨ ਵਰਤਣ ਦੀ ਮਿਆਦ ਵਧਾ ਕੇ ਕੀਤੀ 5 ਸਾਲ

ਹਿਮਾਚਲ ਪ੍ਰਦੇਸ਼ ‘ਚ ਧਾਰਾ 118 ਤਹਿਤ ਸਰਕਾਰ ਨੇ ਵੱਖ-ਵੱਖ ਪ੍ਰੋਜੈਕਟਾਂ ਜਾਂ ਮਕਾਨ ਬਣਾਉਣ ਲਈ ਜ਼ਮੀਨ ਲੈਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ...

ਅਮਰੀਕਾ ਦੇ ਸਕੂਲ ‘ਚ ਫਿਰ ਅੰਨ੍ਹੇਵਾਹ ਗੋਲੀਬਾਰੀ, 3 ਵਿਦਿਆਰਥੀਆਂ ਸਣੇ 6 ਦੀ ਗਈ ਜਾਨ

ਅਮਰੀਕਾ ਦੇ ਸਕੂਲ ਵਿੱਚ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਟੇਨੇਸੀ ਸੂਬੇ ਦੇ ਨੈਸ਼ਵਿਲ ਸ਼ਹਿਰ ਦੇ ਇਕ ਈਸਾਈ ਸਕੂਲ ਵਿਚ ਔਡਰੇ ਹੇਲ...

ਦੇਸ਼ ‘ਚ ਪਹਿਲੀ ਵਾਰ ChatGPT ਦੀ ਵਰਤੋਂ, ਹਾਈਕੋਰਟ ਨੇ ਦੋਸ਼ੀ ਦੀ ਜਮ਼ਾਨਤ ਕੀਤੀ ਖਾਰਿਜ

ਦੇਸ਼ ਵਿੱਚ ਪਹਿਲੀ ਵਾਰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਚੈਟ ਜੀਪੀਟੀ ਦੀ ਵਰਤੋਂ ਕਰਕੇ ਕਾਨੂੰਨੀ ਸਲਾਹ ਲਈ। ਹਾਈ ਕੋਰਟ ਨੇ ਚੈਟ ਜੀਪੀਟੀ ਤੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਲਾਲ ਸਾਗਰ ‘ਚ ਫਟੇਗਾ 47 ਸਾਲ ਪੁਰਾਣਾ ਸੁਪਰ ਟੈਂਕਰ, ਇਕ ਮਿਲੀਅਨ ਬੈਰਲ ਤੇਲ ਫੈਲਣ ਦਾ ਡਰ

2015 ਵਿਚ ਯਮਨ ਨੇ ਇਕ ਮਿਲੀਅਨ ਬੈਰਲ ਤੇਲ ਨਾਲ ਭਰੇ ਇਕ ਸੁਪਰ ਟੈਂਕਰ ਵੇਸਲ ਨੂੰ ਰੈੱਡ ਸੀ ਯਾਨੀ ਲਾਲ ਸਾਗਰ ਵਿਚ ਛੱਡ ਦਿੱਤਾ ਸੀ। ਹੁਣ 8 ਸਾਲ ਬਾਅਦ...

ਭਾਰਤ ਦਾ ਇਕਲੌਤਾ ਪਿੰਡ ਜਿਥੇ ਸਾਇਰਨ ਵਜਦੇ ਹੀ ਬੰਦ ਹੋ ਜਾਂਦੇ ਹਨ ਸਾਰੇ ਟੀਵੀ, ਫੋਨ, ਲੈਪਟਾਪ

ਤਕਨੀਕ ਦੇ ਵਿਕਾਸ ਨਾਲ ਲੋਕ ਆਪਣੇ ਪਰਿਵਾਰ ਵਾਲਿਆਂ ਤੱਕ ਨੂੰ ਭੁੱਲ ਗਏ ਹਨ। ਫੋਨ ਜਾਂ ਫਿਰ ਕਹੋ ਕਿ ਸਕ੍ਰੀਨ ਦੀ ਆਦਤ ਇੰਨੀ ਵੱਧ ਗਈ ਹੈ ਕਿ ਕੁਝ...

ਰਾਹੁਲ ਨੂੰ ਖਾਲੀ ਕਰਨਾ ਹੋਵੇਗਾ ਸਰਕਾਰੀ ਬੰਗਲਾ, ਲੋਕ ਸਭਾ ਦੀ ਹਾਊਸਿੰਗ ਕਮੇਟੀ ਨੇ ਭੇਜਿਆ ਨੋਟਿਸ

ਮਾਨਹਾਨੀ ਮਾਮਲੇ ਵਿਚ ਸੰਸਦ ਦੀ ਮੈਂਬਰਸ਼ਿਪ ਗੁਆ ਚੁੱਕੇ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਨੂੰ ਦਿੱਲੀ ਵਿਚ 12 ਤੁਗਲਕ...

ਯੂਕੇ ਵਿਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖਬਰੀ ! ਅੰਮ੍ਰਿਤਸਰ ਤੋਂ ਲੰਡਨ ‘ਚ ਸਿੱਧੀ ਫਲਾਈਟ ਸ਼ੁਰੂ

ਯੂਕੇ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਅੰਮ੍ਰਿਤਸਰ ਤੋਂ ਗੈਵਟਿਕ (ਲੰਦਨ) ਲਈ ਸਿੱਧੂ ਉਡਾਣ ਅੱਜ ਤੋਂ ਸ਼ੁਰੂ ਕੀਤੀ ਗਈ। ਇਸ ਦਾ ਉਦਘਾਟਨ...

ਸਾਵਰਕਰ ਦੇ ਪੋਤੇ ਦੀ ਰਾਹੁਲ ਨੂੰ ਚੁਣੌਤੀ, ਕਿਹਾ-‘ਪੇਸ਼ ਕਰੋ ਉਹ ਦਸਤਾਵੇਜ਼ ਜਿਸ ‘ਚ ਸਾਵਰਕਰ ਨੇ ਮੰਗੀ ਹੋਵੇ ਮਾਫੀ’

ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਦੇ ਬਾਅਦ ਰਾਹੁਲ ਗਾਂਧੀ ਵੱਲੋਂ ਵੀਰ ਸਾਵਰਕਰ ਬਾਰੇ ਦਿੱਤੇ ਬਿਆਨ ‘ਤੇ ਹੰਗਾਮਾ ਵਧਦਾ ਦਿਖਾਈ ਦੇ ਰਿਹਾ ਹੈ।...

‘ਪੰਜਾਬ ‘ਚ 3,07,219 ਦਿਵਿਆਂਗ ਵਿਅਕਤੀਆਂ ਨੂੰ UDID ਕਾਰਡ ਜਾਰੀ’ : ਮੰਤਰੀ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 3,07,219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ...

ਪਾਵਰਕਾਮ ‘ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਜਲਦ ਹੋਣਗੇ ਜਾਰੀ : ਮੰਤਰੀ ਹਰਭਜਨ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਤੇ...

ਕਿਸਾਨਾਂ ਦੇ ਹਿੱਤ ‘ਚ CM ਮਾਨ ਦਾ ਵੱਡਾ ਫੈਸਲਾ, ਨਹੀਂ ਭਰਨੀ ਪਵੇਗੀ ਸਹਿਕਾਰੀ ਸਭਾਵਾਂ ਦੀ ਫੀਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ ਹਨ। ਇਸੇ ਤਹਿਤ CM ਮਾਨ ਨੇ ਇਕ ਅਹਿਮ...

ਸਾਬਕਾ ਸੈਨਿਕਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਗਰੁੱਪ A ਤੇ B ਦੀਆਂ ਆਸਾਮੀਆਂ ਲਈ ਕਰ ਸਕਣਗੇ ਅਪਲਾਈ

ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਪਹਿਲ ਦਿੰਦੀ ਹੈ ਜਿਨ੍ਹਾਂ ਨੇ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ। ਜਿਸ ਅਧੀਨ ਇਨ੍ਹਾਂ...

ਕੋਰੋਨਾ ਦੇ ਫਿਰ ਤੋਂ ਫੜੀ ਰਫਤਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ

ਦੇਸ਼ ਵਿਚ ਇਕ ਵਾਰ ਫਿਰ ਤੋਂ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਇਜਰੀ ਜਾਰੀ ਕੀਤੀ ਹੈ।...

24,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐੱਸਬੀਐੱਸ ਨਗਰ ਵਿਚ ਤਾਇਨਾਤ...

‘ਵੇਰਕਾ ਨੂੰ ਬਣਾਵਾਂਗੇ ਪੰਜਾਬ ਦਾ ਕਮਾਊ ਪੁੱਤ, ਵਿਦੇਸ਼ਾਂ ਤੱਕ ਪਹੁੰਚਾਵਾਂਗੇ ਦੁੱਧ’ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ। ਉਨ੍ਹਾਂ ਨੇ 84 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਡੇਅਰੀ ਪਲਾਂਟ...

ਵਿਜੇ ਰੂਪਾਨੀ ਦੋ ਦਿਨਾ ਦੌਰੇ ‘ਤੇ 28-29 ਨੂੰ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

ਚੰਡੀਗੜ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਸ੍ਰੀ ਵਿਜੇ ਰੂਪਾਨੀ ਪੰਜਾਬ ਵਿੱਚ ਆਪਣੇ ਦੋ...

ਅਮਰੀਕਾ ਦੇ ਮਿਸੀਸਿਪੀ ਵਿਚ ਤੂਫਾਨ ਨੇ ਮਚਾਈ ਤਬਾਹੀ, 25 ਤੋਂ ਵੱਧ ਲੋਕਾਂ ਦੀ ਹੋਈ ਮੌ.ਤ

ਅਮਰੀਕਾ ਦੇ ਮਿਸੀਸਿਪੀ ਅਤੇ ਅਲਾਬਾਮਾ ਵਿੱਚ ਭਿਆਨਕ ਤੂਫਾਨ ਨੇ ਤਬਾਹੀ ਮਚਾਈ। ਤੂਫਾਨ ਤੋਂ ਬਾਅਦ ਮਿਸੀਸਿਪੀ ਤੋਂ ਜੋ ਤਸਵੀਰਾਂ ਸਾਹਮਣੇ ਆ...

ਹਰਦੀਪ ਪੁਰੀ ਦਾ ਰਾਹੁਲ ਗਾਂਧੀ ਨੂੰ ਸਵਾਲ-‘ਸਾਵਰਕਰ ਦਾ ਅੰਗਰੇਜ਼ਾਂ ਖਿਲਾਫ ਲੜਾਈ ‘ਚ ਯੋਗਦਾਨ ਦਾ ਪਤਾ ਹੈ?’

ਅਪਰਾਧਿਕ ਮਾਨਹਾਨੀ ਮਾਮਲੇ ਵਿਚ 2 ਸਾਲ ਦੀ ਸਜ਼ਾ ਦੇ ਬਾਅਦ ਦੇਸ਼ ਦੀ ਸੰਸਦ ਵਿਚ ਘਮਾਸਾਨ ਮਚਿਆ ਹੋਇਆ ਹੈ। ਵਿਰੋਧੀ ਧਿਰ ਤੇ ਸਰਕਾਰ ਇਕ ਦੂਜੇ...

ਘਰ ਦੀ ਛੱਤ ‘ਤੇ ਅਫ਼ੀਮ ਦੀ ਖੇਤੀ, ਪੁਲਿਸ ਨੇ 40 ਪੌਦਿਆਂ ਸਣੇ ਮੁਲਜ਼ਮ ਨੂੰ ਕੀਤਾ ਕਾਬੂ

ਪੰਜਾਬ ਵਿਚ ਹੁਣ ਲੋਕਾਂ ਵੱਲੋਂ ਘਰ ‘ਚ ਅਫ਼ੀਮ ਦੀ ਖੇਤੀ ਕੀਤੀ ਜਾ ਰਹੀ ਹੈ। ਇਕ ਹੋਰ ਮਾਮਲਾ ਗੁਰਦਾਸਪੁਰ ਦੇ ਪਿੰਡ ਲਾਲੋਵਾਲ ‘ਤੋਂ ਸਾਹਮਣੇ...

ਨਾਨਕਿਆਂ ਨੇ ਭਾਣਜੇ ਦੇ ਵਿਆਹ ‘ਚ ਲਾਈ 8 ਕਰੋੜ ਦੀ ਨਾਨਕਸ਼ੱਕ, ਇਕਲੌਤੀ ਭੈਣ ਦੇ ਪੁੱਤ ਦੇ ਵਿਆਹ ‘ਤੇ ਦਿੱਤੇ 2.21 ਕਰੋੜ

ਵਿਆਹ ਵਿੱਚ ਨਾਨਕਸ਼ੱਕ ਭਰਨ ਦੀ ਪ੍ਰਥਾ ਨੂੰ ਲੈ ਕੇ ਰਾਜਸਥਾਨ ਦਾ ਨਾਗੌਰ ਜ਼ਿਲ੍ਹਾ ਇੱਕ ਵਾਰ ਫਿਰ ਚਰਚਾ ਵਿੱਚ ਹੈ। ਐਤਵਾਰ ਨੂੰ 6 ਭਰਾਵਾਂ ਨੇ...

ਨਹੀਂ ਬਾਜ਼ ਆ ਰਿਹਾ ਪਾਕਿਸਤਾਨ, ਹੁਣ ਹੈਰੋਇਨ ਨਾਲ ਭਰਿਆ ਬੈਗ ਬਾਰਡਰ ‘ਤੇ ਸੁੱਟਿਆ, BSF ਨੇ ਕੀਤਾ ਕਾਬੂ

ਪਾਕਿਸਤਾਨ ਵਿੱਚ ਬੈਠੇ ਤਸਕਰ ਆਪਣੀਆਂ ਹਰਕਤਾਂ ‘ਤੋਂ ਬਾਜ਼ ਨਹੀਂ ਆ ਰਹੇ। ਪਾਕਿ ਤਸਕਰ ਲਗਾਤਾਰ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ...

ਮੋਗਾ ‘ਚ 6 ਬਦਮਾਸ਼ਾਂ ਨੇ ਕਿਸਾਨ ਤੋਂ ਲੁੱਟੇ 2.30 ਲੱਖ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਦੇ ਮੋਗਾ ਵਿੱਚ ਬਦਮਾਸ਼ਾਂ ਵੱਲੋਂ ਬਾਈਕ ਸਵਾਰ ਕਿਸਾਨ ‘ਤੋਂ 2.30 ਲੱਖ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ 6...

ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਪੱਛਮੀ ਗੜਬੜੀ ਦੇ ਚਲਦਿਆਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ

ਉੱਤਰ ਭਾਰਤ ਦੇ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਬਾਅਦ ਮੌਸਮ ਨੇ ਕਰਵਟ ਲਈ, ਜਿਸ ਨਾਲ ਮਾਰਚ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ...

ਪਾਕਿਸਤਾਨ ‘ਚ ਮਹਿੰਗਾਈ ਨੇ ਮਚਾਈ ਹਾਹਾਕਾਰ, ਰਮਜ਼ਾਨ ‘ਚ 500 ਰੁ. ਦਰਜਨ ਕੇਲੇ, 1600 ਰੁ. ਕਿਲੋ ਵਿਕੇ ਅੰਗੂਰ

ਪਾਕਿਸਤਾਨ ਵਿੱਚ ਆਰਥਿਕ ਤੰਗੀ ਦਾ ਅਸਰ ਹੁਣ ਰਮਜ਼ਾਨ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇੱਥੇ ਇੱਕ ਦਰਜਨ ਕੇਲਿਆਂ ਦੀ ਕੀਮਤ 500 ਰੁਪਏ ਰੁਪਏ ਤੱਕ...

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਫਸਲੀ ਨੁਕਸਾਨ ਦੇ ਮੁਆਵਜ਼ੇ ‘ਚ 25 ਫੀਸਦੀ ਦਾ ਵਾਧਾ

ਪੰਜਾਬ ਸਰਕਾਰ ਨੇ ਕੁਦਰਤੀ ਆਫਤਾਂ ਕਾਰਨ ਖੇਤੀ ਨੂੰ ਹੋਏ ਨੁਕਸਾਨ ਲਈ ਦਿਹਾੜੀਦਾਰ ਮਜ਼ਦੂਰਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ...

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਵਿਰੋਧ ‘ਚ ਕਾਂਗਰਸ ਦਾ ਸੰਸਦ ‘ਚ ‘Black Dress Protest’

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਹੋਣ ਤੋਂ ਬਾਅਦ ਸਿਆਸੀ ਸੰਘਰਸ਼ ਜਾਰੀ ਹੈ। ਇਕਜੁੱਟ ਵਿਰੋਧੀ ਧਿਰ ਨੇ ਇਸ ਮੁੱਦੇ...

ਤੇਜਸਵੀ ਯਾਦਵ ਬਣੇ ਪਿਤਾ, ਟਵੀਟ ਕਰਕੇ ਕਿਹਾ- ਭਗਵਾਨ ਨੇ ਖੁਸ਼ੀ ‘ਚ ਬੇਟੀ ਦੇ ਰੂਪ ‘ਚ ਤੋਹਫਾ ਭੇਜਿਆ

ਬਿਹਾਰ ਦੇ ਉਪ ਮੁੱਖ ਮੰਤਰੀ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਅਤੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਘਰ ਨਵੀਂ ਪੀੜ੍ਹੀ ਆਈ ਹੈ। ਲਾਲੂ...

ਦੰਗਲ ਗਰਲ ਬਬੀਤਾ ਫੋਗਾਟ ਨੇ ਆਪਣੇ ਤੇ ਉਸਦੇ ਪਰਿਵਾਰ ‘ਤੇ ਲੱਗੇ ਦੋਸ਼ਾਂ ਨੂੰ ਦੱਸਿਆ ਝੂਠਾ

ਹਰਿਆਣਾ ਦੇ ਚਰਖੀ ਦਾਦਰੀ ‘ਚ ਫੋਗਾਟ ਪਰਿਵਾਰ ‘ਚ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਤੋਂ ਪਹਿਲਾਂ ਜੇਜੇਪੀ ਨੇਤਾ...

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ‘ਚ 1800 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲੇ ਹੁਣ ਡਰਾਉਣੇ ਹਨ। ਦਿੱਲੀ, ਮਹਾਰਾਸ਼ਟਰ, ਗੁਜਰਾਤ ਸਮੇਤ ਹੋਰ ਰਾਜਾਂ ਵਿੱਚ ਕੋਵਿਡ ਦੇ ਮਰੀਜ਼ਾਂ ਦਾ ਗ੍ਰਾਫ...

ਆਸ਼ੀਰਵਾਦ ਯੋਜਨਾ ਦੇ ਲਾਭਪਾਤਰੀਆਂ ਨੂੰ ਰਾਹਤ, ਪੰਜਾਬ ਸਰਕਾਰ ਨੇ 68.38 ਕਰੋੜ ਰੁ: ਕੀਤਾ ਜਾਰੀ

ਪੰਜਾਬ ਵਿਚ ਆਸ਼ੀਰਵਾਦ ਯੋਜਨਾ ਦੇ ਲਾਭਪਾਤਰੀਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਯੋਜਨਾ ਤਹਿਤ ਕੁੱਲ 68.38...

ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕਰਨ ‘ਤੇ ਲੁਧਿਆਣਾ ਦੇ SHO ‘ਤੇ ਲੱਗਿਆ 10,000 ਦਾ ਜੁਰਮਾਨਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਸ਼ਿਮਲਾਪੁਰੀ ਥਾਣੇ ਦੇ ਐਸਐਚਓ ਨੂੰ ਇੱਕ RTI ਕਾਰਕੁਨ ਨੂੰ ਜਾਣਕਾਰੀ ਨਾ ਦੇਣ...

CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ, PAU ਤੋਂ ਲੈਣ ਫਸਲਾਂ ਦੇ ਬੀਜ ਅਤੇ ਸਪਰੇਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਤੋਂ ਫਸਲਾਂ ਦੇ ਬੀਜ ਲੈਣ ਦੀ ਅਪੀਲ ਕੀਤੀ ਹੈ।...

ਅਰੁਣਾਚਲ ਪ੍ਰਦੇਸ਼: 2 ਅੱਤ.ਵਾਦੀਆਂ ਨੇ ਕਾਂਸਟੇਬਲ ਦੀ ਰਾਈਫਲ ਖੋਹ ਕੇ ਮਾਰੀ ਗੋ.ਲੀ, ਜੇਲ੍ਹ ਤੋਂ ਹੋਏ ਫਰਾਰ

NSCN(K) ਦੇ ਨਿੱਕੀ ਸੁਮੀ ਦੀ ਅਗਵਾਈ ਵਾਲੇ ਧੜੇ ਦੇ ਦੋ ਅੱਤਵਾਦੀ ਅਰੁਣਾਚਲ ਪ੍ਰਦੇਸ਼ ਦੇ ਤਿਰਪ ਜ਼ਿਲੇ ਦੀ ਖੋਂਸਾ ਜੇਲ ਤੋਂ ਫਰਾਰ ਹੋ ਗਏ ਹਨ।...

ਵਿਸ਼ਵ ‘ਚ ਪ੍ਰਦੂਸ਼ਣ ਮਾਮਲੇ ‘ਚ ਲੁਧਿਆਣਾ 60ਵੇਂ ਤੇ ਭਾਰਤ 46ਵੇਂ ਸਥਾਨ ‘ਤੇ, IQAIR ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਜ਼ਿਲਾ ਲੁਧਿਆਣਾ ‘ਚ ਪ੍ਰਦੂਸ਼ਣ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। IQAIR 2022 ਦੀ ਸਾਲਾਨਾ ਰਿਪੋਰਟ ਦੇ ਅਨੁਸਾਰ, ਪਾਰਟੀਕੁਲੇਟ ਮੈਟਰ...

ਹਿਮਾਚਲ ‘ਚ H3N2 ਫਲੂ ਨੇ ਦਿੱਤੀ ਦਸਤਕ, ਸਿਹਤ ਵਿਭਾਗ ਨੇ ਜਾਰੀ ਕੀਤਾ ਅਲਰਟ

H3N2 ਫਲੂ ਦਾ ਪਹਿਲਾ ਮਾਮਲਾ ਹਿਮਾਚਲ ਦੇ ਕਾਂਗੜਾ, ਪ੍ਰਾਗਪੁਰ ਵਿੱਚ ਸਾਹਮਣੇ ਆਇਆ ਹੈ। ਢਾਈ ਮਹੀਨੇ ਦੀ ਬੱਚੀ ਸੰਕਰਮਿਤ ਪਾਈ ਗਈ ਹੈ। ਫਿਲਹਾਲ...

ਕੈਲੀਫੋਰਨੀਆ ‘ਚ ਗੁਰਦੁਆਰਾ ਸਾਹਿਬ ‘ਚ ਗੋ.ਲੀਬਾਰੀ, ਦੋ ਲੋਕ ਗੰਭੀਰ ਜ਼ਖਮੀ

ਅਮਰੀਕਾ ‘ਚ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਊਂਟੀ ‘ਚ ਐਤਵਾਰ ਦੇਰ ਰਾਤ ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ।...

ਚੰਡੀਗੜ੍ਹ ‘ਚ ਕੋਰੋਨਾ ਕਾਰਨ 88 ਸਾਲਾਂ ਬਜ਼ੁਰਗ ਔਰਤ ਨੇ ਤੋੜਿਆ ਦਮ, ਇੱਕ ਹਫਤੇ ‘ਚ ਦੂਜੀ ਮੌ.ਤ

ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਚੰਡੀਗੜ੍ਹ ‘ਚ ਐਤਵਾਰ ਨੂੰ ਕੋਰੋਨਾ ਕਾਰਨ ਇਕ ਹੋਰ ਮੌਤ ਹੋ ਗਈ।...

CM ਮਾਨ ਅੱਜ ਪਹੁੰਚਣਗੇ ਜਲੰਧਰ, ਵੇਰਕਾ ‘ਚ ਨਵੇਂ ਪਲਾਂਟ ਦਾ ਕਰਨਗੇ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਲੱਗੇ ਨਵੇਂ ਆਟੋਮੈਟਿਕ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-3-2023

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ...

ਜਲਦ ਮੰਗਣੀ ਕਰ ਸਕਦੇ ਹਨ ਰਾਘਵ-ਪਰਨੀਤੀ, ਤਰੀਕ ਦਾ ਜਲਦ ਹੋ ਸਕਦੈ ਐਲਾਨ

ਆਮ ਆਦਮੀ ਪਾਰਟੀ ਤੋਂ ਰਾਜ ਸਭਾ ਸਾਂਸਦ ਰਾਘਵ ਚੱਢਾ ਤੇ ਐਕਟ੍ਰੈਸ ਪਰਨੀਤੀ ਜਲਦ ਮੰਗਣੀ ਕਰ ਸਕਦੇ ਹਨ। ਰਿਪੋਰਟ ਮੁਤਾਬਕ ਰਾਘਵ ਤੇ ਪਰਣੀਤੀ...

40 ਸਾਲਾਂ ‘ਚ ਇਕੱਲੇ ਕੀਤੀ ਤਾਲਾਬ ਦੀ ਖੁਦਾਈ, ਜਨੂੰਨ ਦੇਖ ਪਤਨੀ ਨੇ ਵੀ ਛੱਡਿਆ ਸਾਥ, ਪਰ ਫਿਰ ਵੀ ਨਾ ਮੰਨੀ ਹਾਰ

ਝਾਰਖੰਡ ਦੇ ਪੱਛਮ ਸਿੰਙਭੂਮ ਦੇ ਕੁਰਮਿਤਾ ਪਿੰਡ ਦੇ ਰਹਿਣ ਵਾਲੇ ਚੁੰਬਰੂ ਤਾਮਸੋਏ ਨੇ ਇਕੱਲੇ 100 ਗੁਣਾ 100 ਫੁੱਟ ਵਾਲਾ 20 ਫੁੱਟ ਡੂੰਘਾ ਤਾਲਾਬ...

ਜੰਮੂ-ਕਸ਼ਮੀਰ ‘ਚ ਬਣ ਰਿਹੈ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਪੁਲ, 100 ਕਿ. ਮੀ. ਪ੍ਰਤੀ ਘੰਟੇ ਦੀ ਸਪੀਡ ਨਾਲ ਦੌੜਣਗੀਆਂ ਟ੍ਰੇਨਾਂ

ਜੰਮੂ-ਕਸ਼ਮੀਰ ਵਿਚ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਬ੍ਰਿਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤ ਦੇ ਪਹਿਲੇ ਕੇਬਲ ਆਧਾਰਿਤ ਰੇਲਵੇ ਪੁਲ ਦਾ...

ਅਮਰੀਕਾ : ਭਾਰਤੀ ਮੂਲ ਦੀ ਲੜਕੀ ਦੇ ਮਰਡਰ ਕੇਸ ਵਿਚ ਮੁਲਜ਼ਮ ਨੂੰ 100 ਸਾਲ ਕੈਦ ਦੀ ਸਜ਼ਾ

ਅਮਰੀਕਾ ਦੇ ਲੁਈਸਆਣਾ ਵਿਚ 2021 ਵਿਚ ਭਾਰਤੀ ਮੂਲ ਦੀ 5 ਸਾਲ ਦੀ ਬੱਚੀ ਦੀ ਮੌਤ ਲਈ 35 ਸਾਲਾ ਵਿਅਕਤੀ ਨੂੰ 100 ਸਾਲ ਦੀ ਸਖਤ ਸਜ਼ਾ ਸੁਣਾਈ ਗਈ ਹੈ।...

ਪਟਿਆਲਾ : ਬਾਈਕ ਸਵਾਰ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 3 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ ਦੇ ਥਾਣਾ ਪਾਤੜਾਂ ਅਧੀਨ ਪੈਂਦੇ ਪਿੰਡ ਖਾਣੇਵਾਲ ਦੇ ਬੱਸ ਸਟੈਂਡ ਦੇ ਨੇੜੇ ਬਿਨਾਂ ਨੰਬਰ ਵਾਲੀ ਵਰਨਾ ਕਾਰ ਸਵਾਰਾਂ ਨੇ ਇਕ ਬਾਈਕ ਸਵਾਰ...

ਤਰਨਤਾਰਨ : ਕਾਰ ਸਵਾਰ ਦੋ ਤਸਕਰਾਂ ਤੋਂ 4 ਕਿਲੋ ਹੈਰੋਇਨ ਡਰੱਗ ਮਨੀ ਬਰਾਮਦ, ਮਾਮਲਾ ਦਰਜ

ਸੀਆਈਏ ਸਟਾਫ ਤਰਨਤਾਰਨ ਦੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ 4 ਕਿਲੋ ਹੈਰੋਇਨ, 2 ਲੱਖ 60 ਹਜ਼ਾਰ ਦੀ ਡਰੱਗ ਮਨੀ, 2 ਪਿਸਤੌਲਾਂ, 18...

76.38 ਲੱਖ ਰੁਪਏ ਦੇ ਗਬਨ ਮਾਮਲੇ ‘ਚ ਮਾਰਕਫੈੱਡ ਦੇ ਸਾਬਕਾ ਡਿਪੂ ਮੈਨੇਜਰ ‘ਤੇ ਮਾਮਲਾ ਦਰਜ

ਸਾਲ 2011-12 ਵਿਚ ਮਾਰਕਫੈੱਡ ਇੰਡਸਟਰੀ ਵਿਚ ਹੋਏ 76.38 ਲੱਖ ਰੁਪਏ ਦੇ ਗਬਨ ਮਾਮਲੇ ਵਿਚ ਸਬੰਧਤ ਰਿਕਾਰਡ ਗਾਇਬ ਕਰਨ ਦੇ ਮਾਮਲੇ ਵਿਚ ਥਾਣਾ ਕੋਤਵਾਲੀ...

ਟਲਿਆ ਵੱਡਾ ਹਾਦਸਾ! ਏਅਰ ਇੰਡੀਆ ਦੇ ਜਹਾਜ਼ ਆਪਸ ਵਿਚ ਟਕਰਾਉੁਣ ਤੋਂ ਵਾਲ-ਵਾਲ ਬਚੇ

ਏਅਰ ਇੰਡੀਆ ਤੇ ਨੇਪਾਲ ਏਅਰਲਾਈਨਸ ਵਿਚ ਵੱਡਾ ਹਾਦਸਾ ਟਲ ਗਿਆ। ਏਅਰ ਇੰਡੀਆ ਤੇ ਨੇਪਾਲ ਏਅਰਲਾਈਨਸ ਦੇ ਏਅਰਕ੍ਰਾਫਟ ਆਸਮਾਨ ਵਿਚ ਟਕਰਾਉਣ ਤੋਂ...

ਮੰਤਰੀ ਮੀਤ ਹੇਅਰ ਦਾ ਐਲਾਨ-‘ਰੇਤ ਦੀਆਂ 50 ਹੋਰ ਜਨਤਕ ਖਾਣਾਂ ਜਲਦ ਸ਼ੁਰੂ ਹੋਣਗੀਆਂ’

ਲੋਕਾਂ ਨੂੰ ਸਸਤੇ ਰੇਟ ‘ਤੇ ਰੇਤ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖਾਣਾਂ ਸ਼ੁਰੂ...

ਮੁਕਤਸਰ ਪਹੁੰਚੇ CM ਮਾਨ, ਕਿਹਾ-’10 ਦਿਨ ‘ਚ ਹਰ ਕਿਸਾਨ ਤੇ ਮਜ਼ਦੂਰ ਨੂੰ ਮਿਲੇਗਾ ਮੁਆਵਜ਼ਾ’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਕੁਝ ਪਹਿਲਾਂ ਦੀਆਂ ਸਰਕਾਰਾਂ ਨੇ ਕੀਤਾ ਤੇ ਜੋ ਹੁਣ ਉਨ੍ਹਾਂ ਦੀ ਸਰਕਾਰ ਕਰਨ ਜਾ ਰਹੀ ਹੈ, ਉਸ ਵਿਚ...

ISSF ਵਿਸ਼ਵ ਕੱਪ ਦਾ ਆਖਰੀ ਦਿਨ, ਭਾਰਤ ਦੀ ਸਮਰਾ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ

ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ (ISSF) ਵਿਸ਼ਵ ਕੱਪ ਦੇ ਪੰਜਵੇਂ ਦਿਨ 50 ਮੀਟਰ ਰਾਈਫਲ 3 ਪੋਜੀਸ਼ਨ ਮਹਿਲਾ ਅਤੇ 25 ਮੀਟਰ ਰੈਪਿਡ ਫਾਇਰ...

‘ਰਿਸ਼ਭ ਪੰਤ ਨੂੰ ਠੀਕ ਹੋਣ ਲਈ ਪੂਰਾ ਸਮਾਂ ਲੈਣਾ ਚਾਹੀਦਾ, ਕਰੀਅਰ ਲਈ ਉਸ ਕੋਲ ਕਾਫੀ ਸਮਾਂ : ਸੌਰਵ ਗਾਂਗੁਲੀ’

ਸਾਬਕਾ ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ ਕਿ ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਕ੍ਰਿਕਟ ਵਿਚ ਵਾਪਸੀ ਦੀ...

ਸਰਕਾਰ ਨੇ ਪਾਨ-ਮਸਾਲਾ ਅਤੇ ਹੋਰ ਤੰਬਾਕੂ ਉਤਪਾਦਾਂ ‘ਤੇ GST ਸੈੱਸ ਦੀ ਅਧਿਕਤਮ ਦਰ ਕੀਤੀ ਤੈਅ

ਕੇਂਦਰ ਸਰਕਾਰ ਨੇ ਪਾਨ ਮਸਾਲਾ, ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ‘ਤੇ GS Tਮੁਆਵਜ਼ਾ ਸੈੱਸ ਦੀ ਵੱਧ ਤੋਂ ਵੱਧ ਸੀਮਾ ਤੈਅ ਕੀਤੀ ਹੈ। ਇਸ ਨੂੰ...

ਮਰਚੈਂਟ ਨੇਵੀ ਕੈਪਟਨ ਦੇ ਘਰੋਂ ਡਰਾਈਵਰ 1 ਕਰੋੜ ਦੀ ਨਕਦੀ ਤੇ ਜ਼ੇਵਰ ਲੈ ਹੋਇਆ ਰਫੂਚੱਕਰ, ਮਾਮਲਾ ਦਰਜ

ਲੁਧਿਆਣਾ ਦੇ ਹੈਬੋਵਾਲ ਇਲਾਕੇ ਵਿਚ ਰਹਿਣ ਵਾਲੇ ਮਰਚੈਂਟ ਨੇਵੀ ਦੇ ਕੈਪਟਨ ਗੌਤਮ ਚੋਪੜਾ ਦੀ ਪਤਨੀ ਨੂੰ ਭਰੋਸੇ ਵਿਚ ਲੈ ਕੇ ਉਨ੍ਹਾਂ ਦਾ...