Mar 02

ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ‘ਚ ਬਦਲੇ ਜਾਣ ਦੀ ਗੁਹਾਰ ‘ਤੇ ਸੁਣਵਾਈ ਪੂਰੀ, ਫੈਸਲਾ ਸੁਰੱਖਿਅਤ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ...

ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਦਿੱਤੀ ਇਹ ਛੋਟ

ਅਸ਼ਟਾਮ ਡਿਊਟੀ ਨੂੰ ਲੈ ਕੇ ਪੰਜਾਬੀਆਂ ਲਈ ਇੱਕ ਵੱਡੀ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਰਜਿਸਟਰੀ...

ਮਾਣ ਵਾਲੀ ਗੱਲ, ਦੇਸ਼ ਦੇ ਟੌਪ-10 ਪੁਲਿਸ ਸਟੇਸ਼ਨਾਂ ‘ਚ ਸ਼ਾਮਲ CM ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਥਾਣਾ

ਦੇਸ਼ ਦੇ ਗ੍ਰਹਿ ਮੰਤਰਾਲੇ ‘ਚ ਪੰਜਾਬ ਪੁਲਿਸ ਦਾ ਮਾਣ ਵਧਿਆ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਦੇ ਕੰਮ ਦੀ ਤਾਰੀਫ ਕੀਤੀ...

‘ਆਪ’ MLA ਅਮਿਤ ਰਤਨ ਪਹੁੰਚੇ ਪਟਿਆਲਾ ਜੇਲ੍ਹ, ਰਿਮਾਂਡ ਮਗਰੋਂ ਵਿਜੀਲੈਂਸ ਦੇ ਹੱਥ ਖ਼ਾਲੀ

ਚਾਰ ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਬਠਿੰਡਾ ਦਿਹਾਤ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਨੇ ਵੀਰਵਾਰ ਨੂੰ 14 ਦਿਨ ਦੀ ਨਿਆਇਕ...

ਵਰਲਡ ਸਿੱਖ ਚੈਂਬਰ ਆਫ ਕਾਮਰਸ ਵਲੋਂ ਸਿੱਖ ਵਪਾਰਕ ਤੇ ਲੇਖਕਾਂ ਦਾ ਕੀਤਾ ਗਿਆ ਸਨਮਾਨ

ਨਵੀਂ ਦਿੱਲੀ ‘ਚ ਵਰਲਡ ਸਿੱਖ ਚੈਂਬਰ ਆਫ ਕਾਮਰਸ (WSCC) ਨੇ ਹੋਟਲ ਲਿ ਮੈਰੀਡਿਅਨ ਆਪਣੇ ਪਹਿਲੇ ਗਲੋਬਲ ਸਿੱਖ ਲੇਖਕ ਅਤੇ ਵਪਾਰ ਪੁਰਸਕਾਰ” ਦੀ...

ਕੇਂਦਰ ਦਾ ਪੰਜਾਬ ਨੂੰ ਇੱਕ ਹੋਰ ਝਟਕਾ! ਪੇਂਡੂ ਵਿਕਾਸ ਫੰਡ ਰੋਕਿਆ, ਡਿਫਾਲਟਰ ਹੋਇਆ ਮੰਡੀ ਬੋਰਡ

ਕੇਂਦਰ ਸਰਕਾਰ ਨੇ ਪਹਿਲਾਂ ਹੀ ਪੰਜਾਬ ਨੂੰ ਆਯੁਸ਼ਮਾਨ ਯੋਜਨਾ ਅਧੀਨ ਫੰਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਹੁਣ ਸੂਬੇ ਨੂੰ ਇੱਕ ਹੋਰ ਝਟਕਾ...

PUDA ਦੇ 12 ਮੁਲਾਜ਼ਮਾਂ ਨੂੰ ਨੋਟਿਸ, ਕੰਮ ‘ਚ ਲਾਪਰਵਾਹੀ ਵਰਤਣ ‘ਤੇ ਮਾਨ ਸਰਕਾਰ ਦਾ ਐਕਸ਼ਨ

ਮਾਨ ਸਰਕਾਰ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਹਰ ਤਰ੍ਹਾਂ ਦਾ ਯਤਨ ਕਰ ਰਹੀ ਹੈ। ਇਸ ਦੇ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਦਿੱਤੇ...

CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ...

ਭਾਈ ਅੰਮ੍ਰਿਤਪਾਲ ‘ਤੇ ਹੋ ਸਕਦੈ ਹਮਲਾ! ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਅਲਰਟ

ਇਕ ਵਾਰ ਫਿਰ ਪੰਜਾਬ ਨੂੰ ਸੁਲਗਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਖੁਫੀਆ ਜਾਣਕਾਰੀ ਮੁਤਾਬਕ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ...

ਸਿਸੋਦੀਆ ਦੀ ਪਤਨੀ ਬੀਮਾਰ, ਮੰਤਰੀ ਬੈਂਸ ਨੇ ਦਿੱਲੀ ਜਾ ਪੁੱਛਿਆ ਹਾਲ, ਬੋਲੇ- ‘ਸੱਚ ਦੀ ਹਾਰ ਨਹੀਂ ਹੋ ਸਕਦੀ’

ਸ਼ਰਾਬ ਘਪਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਤਬੀਅਤ ਖ਼ਰਾਬ ਹੋ ਗਈ...

ਭਾਈ ਅੰਮ੍ਰਿਤਪਾਲ ਬੋਲੇ- ‘ਬੁਲਾਵੇ ‘ਤੇ ਸ੍ਰੀ ਅਕਾਲ ਤਖ਼ਤ ਜ਼ਰੂਰ ਜਾਵਾਂਗੇ, ਕੋਈ ਮਰਿਆਦਾ ਭੰਗ ਨਹੀਂ ਕੀਤੀ’

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਜਨਾਲਾ ਪੁਲਿਸ ਸਟੇਸ਼ਨ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੁਣ ਇੱਕ ਕਮੇਟੀ ਬਣਾ ਕੇ ਸ੍ਰੀ...

ਅਸ਼ਵਿਨ ਬਣੇ ਟੈਸਟ ‘ਚ ਦੁਨੀਆ ਦੇ ਨੰਬਰ-1 ਗੇਂਦਬਾਜ਼, ਜੇਮਸ ਐਂਡਰਸਨ ਨੂੰ ਵੀ ਛੱਡਿਆ ਪਿੱਛੇ

ਭਾਰਤੀ ਆਫ਼ ਸਪਿਨਰ ਰਵਿਚੰਦਰਨ ਅਸ਼ਵਿਨ ਨੇ ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੂੰ ਪਿੱਛੇ ਛੱਡ ਕੇ ਟੈਸਟ ਵਿੱਚ ਗੇਂਦਬਾਜ਼ੀ ਦੀ...

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ Export ਕੌਂਸਲ ’ਚ ਭਾਰਤੀ ਮੂਲ ਦੇ ਦੋ ਮਾਹਿਰਾਂ ਦੇ ਨਾਮ ਸ਼ਾਮਿਲ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰਾਸ਼ਟਰਪਤੀ ਦੇ ਨਿਰਯਾਤ ਕੌਂਸਲ ਲਈ ਦੋ ਭਾਰਤੀ ਮੂਲ ਦੇ ਵਪਾਰ ਮਾਹਿਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ।...

ਵਕਫ ਬੋਰਡ ਭਰਤੀ ਮਾਮਲੇ ‘ਚ AAP ਨੇਤਾ ਅਮਾਨਤੁੱਲਾ ਖਾਨ ਸਮੇਤ 10 ਲੋਕਾਂ ਨੂੰ ਮਿਲੀ ਜ਼ਮਾਨਤ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਬੁੱਧਵਾਰ ਨੂੰ ਵਕਫ ਬੋਰਡ ‘ਚ ਭਰਤੀ ‘ਚ...

BSF ਵੱਲੋਂ ਪਿਛਲੇ ਸਾਲ ਅੰਮ੍ਰਿਤਸਰ ‘ਚ ਸੁੱਟਿਆ ਗਿਆ ਪਾਕਿ ਡਰੋਨ ਚੀਨ ‘ਚ ਭਰ ਚੁੱਕਿਆ ਸੀ ਉਡਾਣ: ਰਿਪੋਰਟ

ਬਾਰਡਰ ਸਿਕਓਰਿਟੀ ਫੋਰਸ (BSF) ਵੱਲੋਂ ਪੰਜਾਬ ਦੇ ਅੰਮ੍ਰਿਤਸਰ ਬਾਰਡਰ ‘ਤੇ ਸੁੱਟੇ ਗਏ ਇੱਕ ਡਰੋਨ ਦੀ ਸਟੱਡੀ ਨੇ ਦੇਸ਼ ਨੂੰ ਹਿਲਾ ਦਿੱਤਾ ਹੈ। ਦੋ...

ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, CBI ਮੁਖੀ ਦੀ ਤਰਜ਼ ‘ਤੇ ਨਿਯੁਕਤ ਕੀਤੇ ਜਾਣ ਚੋਣ ਕਮਿਸ਼ਨਰ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ ਸੁਣਾਇਆ ਹੈ। ਅਦਾਲਤ...

WhatsApp ਦੀ ਵੱਡੀ ਕਾਰਵਾਈ ! 29 ਲੱਖ ਤੋਂ ਵੱਧ ਖਾਤੇ ਕੀਤੇ ਬੈਨ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ?

ਪਿਛਲੇ ਮਹੀਨੇ ਦੀ ਯੂਜ਼ਰ ਸੇਫਟੀ ਮੰਥਲੀ ਰਿਪੋਰਟ ਜਾਰੀ ਕਰਦੇ ਹੋਏ WhatsApp ਨੇ ਲਗਭਗ 29 ਲੱਖ 18 ਹਜ਼ਾਰ ਭਾਰਤੀ ਖਾਤੇ ਬੰਦ ਕਰ ਦਿੱਤੇ ਹਨ । 1 ਜਨਵਰੀ...

ਪੰਚਕੂਲਾ ‘ਚ ਈ-ਟੈਂਡਰਿੰਗ ਨੀਤੀ ਖਿਲਾਫ ਪ੍ਰਦਰਸ਼ਨ ਕਰ ਰਹੇ 4 ਹਜ਼ਾਰ ਸਰਪੰਚਾਂ ‘ਤੇ ਮਾਮਲਾ ਦਰਜ

ਹਰਿਆਣਾ ‘ਚ ਈ-ਟੈਂਡਰਿੰਗ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਪੰਚਕੂਲਾ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਾ ਪਾਉਣ ਜਾ ਰਹੇ ਸਰਪੰਚਾਂ...

ਵੱਡੀ ਖਬਰ: ਪੰਜਾਬ ਦੇ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ, 4 ਤੋਂ 11 ਮਾਰਚ ਲੈਣਗੇ ਟ੍ਰੇਨਿੰਗ

ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ...

ਹਿਮਾਚਲ ‘ਚ ਕੋਰੋਨਾ ਕੇਸਾਂ ‘ਚ ਮੁੜ ਹੋਇਆ ਵਾਧਾ, 3 ਦਿਨਾਂ ‘ਚ 25 ਨਵੇਂ ਮਾਮਲੇ ਆਏ ਸਾਹਮਣੇ

ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਇੱਕ ਵਾਰ ਫਿਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਇੱਕ ਮਹੀਨਾ ਪਹਿਲਾਂ ਭਾਵ 31 ਜਨਵਰੀ ਨੂੰ ਸੂਬਾ...

ਮੁੜ ਬਦਲਿਆ ਮੌਸਮ ਦਾ ਮਿਜਾਜ਼: ਪੰਜਾਬ ‘ਚ ਮੀਂਹ ਨਾਲ 4 ਡਿਗਰੀ ਤੱਕ ਡਿੱਗਿਆ ਪਾਰਾ, ਫ਼ਸਲਾਂ ਨੂੰ ਨੁਕਸਾਨ

ਪੰਜਾਬ ਤੇ ਹਰਿਆਣਾ ਵਿੱਚ ਮਾਰਚ ਦਾ ਮਹੀਨਾ ਸ਼ੁਰੂ ਹੁੰਦੇ ਹੀ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ । ਦੋਵਾਂ ਰਾਜਾਂ ਦੇ ਕਈ ਜ਼ਿਲ੍ਹਿਆਂ...

ਜਲੰਧਰ ਕੋਰਟ ‘ਚ ਅੱਜ ਨਹੀਂ ਹੋਵੇਗਾ ਕੰਮ: ਵਕੀਲ ਦਵਿੰਦਰ ਦੇ ਦਿਹਾਂਤ ‘ਤੇ ਲਿਆ ਗਿਆ ਫੈਸਲਾ

ਅੱਜ ਜਲੰਧਰ ਕੋਰਟ ਵਿੱਚ ਕੋਈ ਵਕੀਲ ਨਹੀਂ ਮਿਲੇਗਾ। ਅਦਾਲਤ ਵਿੱਚ ਸੁਣਵਾਈ ਲਈ ਵੀ ਕੋਈ ਵਕੀਲ ਮੌਜੂਦ ਨਹੀਂ ਹੋਵੇਗਾ। ਅਜਿਹਾ ਇਸ ਲਈ ਕਿਉਂਕਿ...

ਰਾਮ ਰਹੀਮ ਦੀ ਪੈਰੋਲ ਅੱਜ ਖਤਮ: ਜੇਲ ਪਰਤਣ ਤੋਂ ਪਹਿਲਾਂ ਕੀਤਾ ਸ਼ੈਸ਼ਨ, ਡੇਰਾ ਪ੍ਰੇਮੀਆਂ ਨੂੰ ਦਿੱਤੇ ਟਿਪਸ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਅੱਜ ਖਤਮ ਹੋ ਰਹੀ ਹੈ। ਜੇਲ ਪਰਤਣ ਤੋਂ ਪਹਿਲਾਂ ਰਾਮ ਰਹੀਮ ਨੇ ਬੁੱਧਵਾਰ ਰਾਤ ਨੂੰ 40...

BJP ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ, ਕਿਹਾ- ‘ਅੰਮ੍ਰਿਤਪਾਲ ਦੇਸ਼ ਨੂੰ ਤੋੜਨ ਦੀ ਰਚ ਰਿਹਾ ਸਾਜਿਸ਼’

ਅਜਨਾਲਾ ਘਟਨਾ ਮਗਰੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ...

ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ‘ਤੇ ਅੱਜ ਹੋਵੇਗੀ ਹਾਈ ਕੋਰਟ ‘ਚ ਸੁਣਵਾਈ

ਰਿਸ਼ਵਤ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ...

ਪੰਜਾਬ ਪੁਲਿਸ ਨੇ 33750 ਮਿਲੀਲੀਟਰ ਨਜਾਇਜ਼ ਸ਼ਰਾਬ ਤੇ ਲਾਹਣ ਕੀਤਾ ਬਰਾਮਦ, 3 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਲਗਾਤਾਰ ਕੋਸ਼ਿਸ਼ ‘ਕਰ ਰਹੀ ਹੈ। ਇਸ ਤਹਿਤ ਸੂਬੇ ਦੇ ਵੱਖ-ਵੱਖ ਪੁਲਿਸ...

ਚੰਡੀਗੜ੍ਹ ਪ੍ਰਸਾਸ਼ਨ ਦੀ ਨਵੀਂ ਆਬਕਾਰੀ ਨੀਤੀ: ਹੁਣ ਠੇਕੇ ਦੇਰ ਰਾਤ 12 ਵਜੇ ਤੱਕ ਤੇ ਬਾਰ 3 ਵਜੇ ਤੱਕ ਰਹਿਣਗੇ ਖੁੱਲ੍ਹੇ

ਚੰਡੀਗੜ੍ਹ ਪ੍ਰਸ਼ਾਸਨ ਨੇ 2023-24 ਲਈ ਨਵੀਂ ਆਬਕਾਰੀ ਨੀਤੀ ਦਾ ਡ੍ਰਾਫਟ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਗਏ ਹਨ ।...

ਇਸ ਸਾਲ ਨਹੀਂ ਹੋਵੇਗੀ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ! ਰਿਨਿਊ ਕੀਤੇ ਜਾ ਸਕਦੇ ਹਨ ਲਾਇਸੈਂਸ

ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ਵਿੱਚ ਹੋਈ ਹਲਚਲ ਦਾ ਅਸਰ ਪੰਜਾਬ ਵਿੱਚਵੀ ਦਿਖਾਈ ਦੇਣ ਲੱਗਿਆ ਹੈ । ਇਸ ਸਾਲ ਸ਼ਰਾਬ ਦੇ ਠੇਕਿਆਂ ਦੀ ਨਵੇਂ...

PM ਮੋਦੀ ਅੱਜ Raisina Dialogue ਦੇ 8ਵੇਂ ਸੰਸਕਰਣ ਦਾ ਕਰਨਗੇ ਉਦਘਾਟਨ, ਸੰਮੇਲਨ ‘ਚ 100 ਦੇਸ਼ ਹੋਣਗੇ ਸ਼ਾਮਿਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਯਸੀਨਾ ਡਾਇਲਾਗ ਦੇ 8ਵੇਂ ਐਡੀਸ਼ਨ ਦਾ ਉਦਘਾਟਨ ਕਰਨਗੇ । ਇਹ ਪ੍ਰੋਗਰਾਮ 2 ਮਾਰਚ ਤੋਂ 4 ਮਾਰਚ ਤੱਕ ਨਵੀਂ...

CM ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਕਾਨੂੰਨ ਵਿਵਸਥਾ ‘ਤੇ ਹੋ ਸਕਦੀ ਹੈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਵੀਰਵਾਰ ਨੂੰ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-3-2023

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ...

‘ਯਾਤਰੀ ਧਿਆਨ ਦੇਣ’… ਹੁਣ ਨਹੀਂ ਹੋਵੇਗਾ ਐਲਾਨ, ਸਾਇਲੈਂਟ ਹੋਇਆ ਇਹ ਰੇਲਵੇ ਸਟੇਸ਼ਨ, ਇੰਝ ਮਿਲੇਗੀ ਟ੍ਰੇਨਾਂ ਦੀ ਜਾਣਕਾਰੀ

ਤੁਸੀਂ ਜਦੋਂ ਵੀ ਭਾਰਤੀ ਰੇਲਵੇ ਤੋਂ ਸਫਰ ਕਰਨ ਲਈ ਰੇਲਵੇ ਸਟੇਸ਼ਨ ‘ਤੇ ਗਏ ਹੋਵੋਗੇ ਤਾਂ ਤੁਹਾਨੂੰ ਸਭ ਤੋਂ ਪਹਿਲਾਂ ‘ਯਾਤਰੀ ਕ੍ਰਿਪਾ ਕਰਕੇ...

ਨਿਯਮ ਤੋੜਨ ‘ਤੇ WhatsApp ਨੇ ਬੰਦ ਕੀਤੇ 29 ਲੱਖ ਅਕਾਊਂਟ, ਕਿਤੇ ਤੁਹਾਡਾ ਨੰਬਰ ਵੀ ਤਾਂ ਨਹੀਂ ਸ਼ਾਮਲ?

ਪਿਛਲੇ ਮਹੀਨੇ ਦੀ ਯੂਜਰ ਸੇਫਟੀ ਮਹੀਨਾਵਾਰ ਰਿਪੋਰਟ ਜਾਰੀ ਕਰਦੇ ਹੋਏ ਵ੍ਹਟਸਐਪ ਨੇ ਲਗਭਗ 29 ਲੱਖ 18,000 ਇੰਡੀਅਨ ਅਕਾਊਂਟ ਬੰਦ ਕਰ ਦਿੱਤੇ ਹਨ। 1...

ਭਾਰਤ ਖਿਲਾਫ ਚੀਨ ਦਾ ਨਵਾਂ ਪੈਂਤਰਾ! ਹਿੰਦੀ ਭਾਸ਼ਾ ਡੀਕੋਡ ਕਰਨ ਲਈ ਭਰਤੀ ਕੀਤੇ 19 ਟ੍ਰਾਂਸਲੇਟਰ

ਭਾਰਤ ਤੇ ਚੀਨ ਵਿਚ ਜਾਰੀ ਵਿਵਾਦ ਦੇ ਚੱਲਦੇ ਦੋਵੇਂ ਹੀ ਦੇਸ਼ਾਂ ਦੀ ਫੌਜ ਨੇ ਕਈ ਤਰ੍ਹਾਂ ਦੇ ਨਵੇਂ-ਨਵੇਂ ਬਦਲਾਅ ਕੀਤੇ ਹਨ। ਭਾਰਤ ਨੇ ਜਿਥੇ...

ਹਰਮਨਪ੍ਰੀਤ ਕੌਰ ਬਣੀ ਮੁੰਬਈ ਇੰਡੀਅਨਸ ਦੀ ਕਪਤਾਨ, 4 ਮਾਰਚ ਤੋਂ ਸ਼ੁਰੂ ਹੋਵੇਗਾ ਵੂਮੈਨਸ ਪ੍ਰੀਮੀਅਰ ਲੀਗ

ਵੂਮੈਨਸ ਪ੍ਰੀਮੀਅਰ ਲੀਗ ਦੇ ਪਹਿਲੇ ਸੀਜ਼ਨ ਦਾ ਆਗਾਜ਼ 4 ਮਾਰਚ ਨੂੰ ਗੁਜਰਾਤ ਜਾਇੰਟਸ ਤ ਮੁੰਬਈ ਇੰਡੀਅਨਸ ਵਿਚ ਮੁਕਾਬਲੇ ਨਾਲ ਹੋਵੇਗਾ। ਇਸ...

ਹੁਸ਼ਿਆਰਪੁਰ : ਜੇਲ੍ਹ ਵਿਚ ਕੈਦੀ ਨੇ ਕੀਤੀ ਆਤਮਹੱਤਿਆ, ਉਮਰਕੈਦ ਦੀ ਕੱਟ ਰਿਹਾ ਸੀ ਸਜ਼ਾ

ਹੁਸ਼ਿਆਰਪੁਰ ਵਿਚ ਸਥਿਤ ਕੇਂਦਰੀ ਜੇਲ੍ਹ ਵਿਚ ਇਕ ਕੈਦੀ ਨੇ ਆਤਮਹੱਤਿਆ ਕਰ ਲਈ। ਕੈਦੀ ਨੇ ਬਾਥਰੂਮ ਵਿਚ ਖਿੜਕੀ ਦੀ ਗਰਿੱਲ ਨਾਲ ਕੱਪੜੇ ਨਾਲ...

ਪਠਾਨਕੋਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 600 ਗ੍ਰਾਮ ਹੈਰੋਇਨ ਸਣੇ 2 ਮੁਲਜ਼ਮ ਕੀਤੇ ਗ੍ਰਿਫਤਾਰ

ਪਠਾਨਕੋਟ ਪੁਲਿਸ ਨੇ ਦਿਨ-ਦਿਹਾੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਅਸਫਲ ਕਰਦੇ ਹੋਏ ਵੱਡੀ ਸਫਲਤਾ ਵਿਚ 600 ਗ੍ਰਾਮ ਹੈਰੋਇਨ ਤੇ 100...

ਕੇਜਰੀਵਾਲ ਦਾ PM ਮੋਦੀ ‘ਤੇ ਵਾਰ, ‘ਇੰਦਰਾ ਗਾਂਧੀ ਵਾਂਗ ਬਹੁਤ ਜ਼ਿਆਦਾ ਕਰ ਰਹੇ ਨੇ ਪ੍ਰਧਾਨ ਮੰਤਰੀ ਜੀ!’

ਦਿੱਲੀ ਦੀ ਸਿਆਸਤ ਵਿਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਬਾਅਦ ਵੱਡੀ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ...

ਹਰਿਆਣਾ ਸਰਕਾਰ ਦਾ ਜਵਾਬ-‘ਡੇਰਾ ਮੁਖੀ ਨਾ ਤਾਂ ਕ੍ਰਿਮੀਨਲ ਤੇ ਨਾ ਹੀ ਸੀਰੀਅਲ ਕਿਲਰ, ਪੈਰੋਲ ਨੂੰ ਠਹਿਰਾਇਆ ਸਹੀ’

ਡੇਰਾ ਸੱਚਾ ਸੌਦਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ ਦਾਇਰ ਪਟੀਸ਼ਨ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਕੋਰਟ ਵਿਚ ਆਪਣਾ ਜਵਾਬ ਦਾਇਰ ਕੀਤਾ...

‘ਪੰਜਾਬ ਬਜਟ ਸੈਸ਼ਨ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ ਮਿਲਣਾ ਲੋਕਤੰਤਰ ਦੀ ਜਿੱਤ’ : ਮੰਤਰੀ ਹਰਭਜਨ ਸਿੰਘ

ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿਘ ਈਟੀਓ ਨੇ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਸੈਸ਼ਨ 3 ਮਾਰਚ ਨੂੰ ਬੁਲਾਏ ਜਾਣ ਸਬੰਧੀ...

ਰਾਜਸਥਾਨ ‘ਚ ਪਤੀ-ਪਤਨੀ ਨੇ 5 ਬੱਚਿਆਂ ਸਣੇ ਨਹਿਰ ‘ਚ ਮਾਰੀ ਛਾਲ, ਪੁਲਿਸ ਵੱਲੋਂ ਰੈਸਕਿਊ ਅਪ੍ਰੇਸ਼ਨ ਸ਼ੁਰੂ

ਰਾਜਸਥਾਨ ਦੇ ਜਲੌਰ ਜ਼ਿਲ੍ਹੇ ਦੇ ਸੰਚੌਰ ਵਿੱਚ ਬੁੱਧਵਾਰ ਦੁਪਹਿਰ ਨੂੰ ਪਤੀ-ਪਤਨੀ ਨੇ ਆਪਣੇ 5 ਬੱਚਿਆਂ ਸਮੇਤ ਨਰਮਦਾ ਨਹਿਰ ਵਿੱਚ ਛਾਲ ਮਾਰ...

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਲਈ ਅਰਜ਼ੀਆਂ ਦੀ ਮੰਗ, 22 ਮਾਰਚ ਤੱਕ ਕਰੋ ਅਪਲਾਈ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਅਹੁਦੇ ਲਈ ਸੂਬਾ ਸਰਕਾਰ ਨੇ ਅਰਜ਼ੀਆਂ ਮੰਗੀਆਂ ਹਨ। ਪਰਸੋਨਲ ਵਿਭਾਗ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ...

ਮੰਤਰੀਆਂ ਅਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਮੀਟਿੰਗ ‘ਚ ਫੈਸਲਾ, ਬਹਿਬਲ ਕਲਾਂ ਗੋਲੀਕਾਂਡ ‘ਚ ਜਲਦ ਚਾਲਾਨ ਪੇਸ਼ ਕਰੇਗੀ ਸਰਕਾਰ

ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਕੇਸ ਵਿਚ ਜਲਦ ਹੀ ਚਾਲਾਨ ਪੇਸ਼ ਕਰੇਗੀ। ਬੀਤੇ ਦਿਨੀਂ ਸੂਬਾ ਸਰਕਾਰ ਤੇ ਰਾਸ਼ਟਰੀ ਇਨਸਾਫ ਮੋਰਚਾ ਦੇ...

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ, ਅਜਨਾਲਾ ਥਾਣੇ ਵਿਚ ਹੋਏ ਹਮਲੇ ਦੀ ਜਾਂਚ ਦੀ ਕੀਤੀ ਮੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖੀ ਹੈ ਤੇ ‘ਪੰਜਾਬ ਦੇ ਵਾਰਿਸ’ ਦੇ ਮੁਖੀ...

ਠੱਪ ਹੋਇਆ ਟਵਿੱਟਰ, ਯੂਜਰਸ ਨੂੰ ਆਪਣੀ ਹੀ ਟਾਈਮਲਾਈਨ ‘ਤੇ ਟਵੀਟ ਦੇਖਣ ‘ਚ ਆ ਰਹੀ ਪ੍ਰੇਸ਼ਾਨੀ

ਇੰਸਟੈਂਟ ਬਲਾਗਿੰਗ ਪਲੇਟਫਾਰਮ ਟਵਿੱਟਰ ਦੀਆਂ ਸੇਵਾਵਾਂ ਅੱਜ ਅਚਾਨਕ ਠੱਪ ਹੋ ਗਈਆਂ। ਯੂਜਰਸ ਨੂੰ ਟਵੀਟ ਰਿਫਰੈਸ਼ ਕਰਨ ਵਿਚ ਮੁਸ਼ਕਲ ਆ ਰਹੀ ਹੈ।...

GST ਕਲੈਕਸ਼ਨ ਫਰਵਰੀ ‘ਚ 1.5 ਲੱਖ ਕਰੋੜ ਪਹੁੰਚਿਆ, ਸਾਲਾਨਾ ਆਧਾਰ ‘ਤੇ 12 ਫੀਸਦੀ ਦਾ ਹੋਇਆ ਵਾਧਾ

ਦੇਸ਼ ਦੇ ਗੁਡਸ ਐਂਡ ਸਰਵਿਸਿਜ਼ ਟੈਕਸ (GST) ਕਲੈਕਸ਼ਨ ਫਰਵਰੀ ਵਿਚ 1,49,577 ਕਰੋੜ ਰੁਪਏ ਹੋ ਚੁੱਕਾ ਹੈ, ਜਿਸ ਵਿਚ 12 ਫੀਸਦੀ ਦਾ ਵਾਧਾ ਹੋਇਆ ਹੈ। ਵਿੱਤ...

ਅੰਮ੍ਰਿਤਪਾਲ ਸਿੰਘ ਦਾ ਵਿਵਾਦਿਤ ਬਿਆਨ, ਕਿਹਾ-‘ਪੰਜਾਬ ਭਾਰਤ ਦਾ ਅਨਿਖੜਵਾਂ ਅੰਗ ਹੀ ਨਹੀਂ ਹੈ’

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਵੱਲੋਂ ਭਾਰਤ ਖਿਲਾਫ ਵਿਵਾਦਿਤ ਬਿਆਨ ਦੇਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ...

ਭਗੌੜੇ ਨਿੱਤਿਆਨੰਦ ਦਾ ਦੇਸ਼ ‘ਕੈਲਾਸ਼ਾ’ ਹੋਇਆ UN ਦੀ ਮੀਟਿੰਗ ‘ਚ ਸ਼ਾਮਲ, ਭਾਰਤ ਲਈ ਉਗਲਿਆ ਜ਼ਹਿਰ

ਗਲੋਬਲ ਡਿਪਲੋਮੈਟਿਕ ਪੱਧਰ ‘ਤੇ ਇੱਕ ਅਜਿਹੀ ਘਟਨਾ ਵਾਪਰੀ ਹੈ ਜੋ ਕਿਸੇ ਮਜ਼ਾਕ ਤੋਂ ਘੱਟ ਨਹੀਂ ਹੈ। ਬਲਾਤਕਾਰ ਦੇ ਦੋਸ਼ੀ ਅਤੇ ਖੁਦ ਨੂੰ...

ਹੈਦਰਾਬਾਦ ‘ਚ ਵਿਦਿਆਰਥੀ ਨੇ ਕਲਾਸ ‘ਚ ਕੀਤੀ ਖੁਦ.ਕੁਸ਼ੀ, ਪਰਿਵਾਰ ਨੇ ਅਧਿਆਪਕਾਂ ‘ਤੇ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼

ਹੈਦਰਾਬਾਦ ‘ਚ 11ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਕਲਾਸ ‘ਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ...

ਆਸਟ੍ਰੇਲੀਆ ਖਿਲਾਫ਼ ਤੀਜੇ ਟੈਸਟ ‘ਚ ਟੀਮ ਇੰਡੀਆ ਨੇ ਆਪਣੇ ਨਾਮ ਕੀਤਾ ਇਹ ਸ਼ਰਮਨਾਕ ਰਿਕਾਰਡ

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਇੰਦੌਰ ਵਿੱਚ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਮੇਜ਼ਬਾਨ ਟੀਮ ਮਹਿਜ਼ 109 ਦੌੜਾਂ ‘ਤੇ ਸਿਮਟ ਗਈ। ਘਰੇਲੂ ਮੈਦਾਨ...

ਇੱਕ ਵਾਰ ਸੰਘਰਸ਼ ਦੇ ਮੂਡ ‘ਚ ਪੰਜਾਬ ਦੇ ਕਿਸਾਨ, ਦਿੱਲੀ ‘ਚ ਸੰਸਦ ਤੱਕ ਕਰਨਗੇ ਮਾਰਚ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਕ ਵਾਰ ਫਿਰ ਸੰਘਰਸ਼ ਲਈ ਤਿਆਰ ਹੋ ਗਈਆਂ ਹਨ। ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਆਪਣੇ ਆਉਣ...

ਕਿਮ ਜੋਂਗ-ਉਨ ਦਾ ਇੱਕ ਹੋਰ ਤੁਗਲਕੀ ਫ਼ਰਮਾਨ- ‘ਬੱਚਿਆਂ ਨੇ ਹਾਲੀਵੁੱਡ ਫ਼ਿਲਮ ਵੇਖੀ ਤਾਂ ਮਾਪੇ ਜਾਣਗੇ ਜੇਲ੍ਹ’

ਕਿਮ ਜੋਂਗ ਉਨ ਦੇ ਦੇਸ਼ ਉੱਤਰੀ ਕੋਰੀਆ ਵਿੱਚ ਇੱਕ ਹੋਰ ਤੁਗਲਕੀ ਫ਼ਰਮਾਨ ਸੁਣਾਇਆ ਗਿਆ ਹੈ। ਹਾਲੀਵੁੱਡ ਫਿਲਮ ਦੇਖਣ ‘ਤੇ ਬੱਚਿਆਂ ਨੂੰ ਪੰਜ...

PAK : ਫੌਜ ‘ਤੇ PM ਸ਼ਾਹਬਾਜ਼ ਦੀ ਮਿਹਰਬਾਨੀ! IMF ਦੀ ਨਵੀਂ ਸ਼ਰਤ ਨਾਲ ਛੁੱਟਣਗੇ ਜਨਤਾ ਦੇ ਪਸੀਨੇ

ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਨੇ ਹਾਲ ਹੀ ਵਿੱਚ ਸਮਾਪਤ ਹੋਏ ਸਟਾਫ-ਪੱਧਰ ਦੇ ਦੌਰੇ ਦੌਰਾਨ ਪਾਕਿਸਤਾਨ ਸਰਕਾਰ ਨੂੰ ਮਹਿੰਗਾਈ ਨੂੰ...

ਮਾਣ ਵਾਲੀ ਗੱਲ: ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਕੈਲੀਫੋਰਨੀਆ ’ਚ ਸਹਾਇਕ ਜੱਜ ਵਜੋਂ ਨਿਯੁਕਤ

ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਨੇ ਵਿਦੇਸ਼ ਵਿੱਚ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ।ਦਰਅਸਲ, ਸ਼ਮਾ ਹਕੀਮ ਨੂੰ ਅਮਰੀਕੀ ਸੂਬੇ...

ਰਾਮ ਰਹੀਮ ‘ਅਸਲੀ ਜਾਂ ਨਕਲੀ’, ਸੁਪਰੀਮ ਕੋਰਟ ਪਹੁੰਚਿਆ ਮਾਮਲਾ, ਹਾਈਕਰੋਟ ਪਾ ਚੁੱਕੈ ਝਾੜ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਅਸਲੀ-ਨਕਲੀ ਦੇ ਦਾਅਵੇ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਡੇਰਾ ਪੈਰੋਕਾਰ ਡਾ. ਮੋਹਿਤ...

ਗਰਮ ਫਰਵਰੀ ਨੇ ਤੋੜਿਆ 122 ਸਾਲਾ ਦਾ ਰਿਕਾਰਡ, ਅਗਲੇ 3 ਮਹੀਨੇ ਪਵੇਗੀ ਜ਼ਬਰਦਸਤ ਗਰਮੀ, ਅਲਰਟ ਜਾਰੀ

ਇਸ ਸਾਲ ਫਰਵਰੀ ਵਿੱਚ ਅਸੀਂ ਪਹਿਲਾਂ ਹੀ ਮਈ ਦੀ ਗਰਮੀ ਮਹਿਸੂਸ ਕਰ ਚੁੱਕੇ ਹਾਂ । ਭਾਰਤੀ ਮੌਸਮ ਵਿਭਾਗ ਨੇ ਦੱਸਿਆ ਕਿ ਬੀਤੇ 122 ਸਾਲਾਂ ਵਿੱਚ ਇਸ...

ਲੁਧਿਆਣਾ : ਮਤਰਏ ਪਿਓ ਵੱਲੋਂ ਨਾਬਾਲਗ ਧੀ ਨਾਲ ਦਰਿੰਦਗੀ, ਮਾਂ ਦੀ ਅੱਖ ਖੁੱਲ੍ਹੀ ਤਾਂ ਹੋਇਆ ਖੁਲਾਸਾ

ਲੁਧਿਆਣਾ ਵਿੱਚ ਇੱਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਗਠਨਾ ਸਾਹਮਣੇ ਆਈ ਹੈ। ਇਥੇ ਇੱਕ ਮਤਰੇਏ ਪਿਓ ਨੇ ਆਪਣੀ ਨਾਬਾਲਗ ਧੀ ਨੂੰ...

ਬੈਡਮਿੰਟਨ ਖੇਡ ਰਹੇ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌ.ਤ

ਦੇਸ਼ ਵਿਚ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਧਦੇ ਜਾ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਹੈਦਰਾਬਾਦ...

ਲਿਵ-ਇਨ-ਰਿਲੇਸ਼ਨਸ਼ਿਪ ‘ਤੇ ਬਣਨਗੇ ਸਖ਼ਤ ਨਿਯਮ! ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਦੇਸ਼ ਵਿੱਚ ਲਿਵ-ਇਨ ਰਿਲੇਸ਼ਨਸ਼ਿਪ ਨੂੰ ਲੈ ਕੇ ਲੰਬੇ ਸਮੇਂ ਤੋਂ ਬਹਿਸ ਚੱਲ ਰਹੀ ਹੈ। ਸ਼ਰਧਾ ਵਾਲਕਰ ਮਾਮਲੇ ਨੇ ਇਸ ਮੁੱਦੇ ਨੂੰ ਹੋਰ ਹਵਾ...

ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕ.ਤਲ ਮਾਮਲੇ ‘ਚ ਪੁਲਿਸ ਨੇ 4 ਮੁਲਜ਼ਮ ਕੀਤੇ ਗ੍ਰਿਫਤਾਰ

ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਵਿਦਿਆਰਥੀ ਦੇ ਕ.ਤਲ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 4...

ਹੁਸ਼ਿਆਰਪੁਰ ‘ਚ ਫੌਜੀ ਨਾਲ ਵਾਰਦਾਤ, ਸਾਮਾਨ ਲਿਜਾਣ ਤੋਂ ਰੋਕਣ ‘ਤੇ ਲੁਟੇਰਿਆਂ ਨੇ ਚੱਲਦੀ ਟ੍ਰੇਨ ਤੋਂ ਦਿੱਤਾ ਧੱਕਾ

ਹਰਿਆਣਾ ਦੇ ਅੰਬਾਲਾ ਕੈਂਟ ਤੋਂ ਟ੍ਰੇਨ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਹਿਮਾਚਲ ਪ੍ਰਦੇਸ਼ ਦੇ ਇੱਕ ਫੌਜ ਨੂੰ ਲੁਟੇਰਿਆਂ ਨੇ ਟਾਂਡਾ ਵਿੱਚ...

ਪੰਜਾਬ ਪੁਲਿਸ ਨੇ ਬਣਾਇਆ ਆਪਣਾ ਨੈੱਟਵਰਕ, ਅਫਵਾਹਾਂ ਖ਼ਿਲਾਫ਼ ਲੋਕਾਂ ਨੂੰ ਕਰਨਗੇ ਜਾਗਰੂਕ

ਪੰਜਾਬ ਪੁਲਿਸ ਨੇ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਚੱਲ ਰਹੀਆਂ ਫਰਜ਼ੀ ਖ਼ਬਰਾਂ ਅਤੇ ਅਫਵਾਹਾਂ ਨਾਲ ਨਜਿੱਠਣ ਲਈ ਆਪਣਾ ਨੈੱਟਵਰਕ ਬਣਾਇਆ...

ਹਰਿਆਣਾ ਸਰਕਾਰ ਦਾ ਹਾਈਕੋਰਟ ‘ਚ ਜਵਾਬ, ਕਿਹਾ-“ਰਾਮ ਰਹੀਮ ਕੱਟੜ ਅਪਰਾਧੀ ਤੇ ਹਮਲਾਵਰ ਨਹੀਂ”

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਬਚਾਅ ਵਿੱਚ ਹਰਿਆਣਾ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਲਿਖਤ ਵਿੱਚ ਜਵਾਬ ਦਾਖਿਲ ਕੀਤਾ...

ਟ੍ਰਿਮ ਦਾੜ੍ਹੀ, ਟਾਈ ਨਾਲ ਕੋਟ-ਪੈਂਟ, ਲੰਮੇ ਸਮੇਂ ਮਗਰੋਂ ਕੂਲ ਲੁੱਕ ‘ਚ ਦਿਸੇ ਰਾਹੁਲ ਗਾਂਧੀ

ਲੰਬੇ ਸਮੇਂ ਬਾਅਦ ਰਾਹੁਲ ਗਾਂਧੀ ਇੱਕ ਵਾਰ ਫਿਰ ਕੂਲ ਲੁੱਕ ਵਿੱਚ ਨਜ਼ਰ ਆਏ ਹਨ। ਉਹ ਭਾਰਤ ਜੋੜੋ ਟੂਰ ਦੌਰਾਨ ਲੰਬੇ ਵਾਲ ਅਤੇ ਦਾੜ੍ਹੀ ਵਿੱਚ...

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਹਿਮਾਚਲ ਦੇ ਉਪ CM ਨੂੰ ਕੀਤਾ ਇੰਚਾਰਜ ਨਿਯੁਕਤ

ਪੰਜਾਬ ਦੇ ਜਲੰਧਰ ‘ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਸਰਗਰਮ ਹੋ ਗਈ ਹੈ। ਕਾਂਗਰਸ ਹਾਈਕਮਾਂਡ ਨੇ ਪੰਜਾਬ ਦੀਆਂ ਲੋਕ...

Greece ‘ਚ ਵੱਡਾ ਹਾਦਸਾ: ਦੋ ਟ੍ਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ, 32 ਲੋਕਾਂ ਦੀ ਮੌ.ਤ, ਰੈਸਕਿਊ ਜਾਰੀ

ਗ੍ਰੀਸ ਵਿੱਚ ਮੰਗਲਵਾਰ ਦੇਰ ਰਾਤ ਦੋ ਟਰੇਨਾਂ ਇੱਕ ਦੂਜੇ ਨਾਲ ਟਕਰਾ ਗਈਆਂ । ਇਸ ਹਾਦਸੇ ਵਿੱਚ ਹੁਣ ਤੱਕ 32 ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 85 ਤੋਂ...

ਭਾਈ ਅੰਮ੍ਰਿਤਪਾਲ ਦੀ ਮਰਸਿਡੀਜ਼ ‘ਤੇ ਹੰਗਾਮਾ, ਕਾਰ ਹਰਿਆਣਾ ਦੇ ਬੀਜੇਪੀ ਸਮਰਥਕ ਦੇ ਨਾਂ ਰਜਿਸਟਰਡ!

‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ...

ਕਰਤਾਰਪੁਰ ਕੋਰੀਡੋਰ ‘ਚ ਨੌਕਰੀ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦ.ਕੁਸ਼ੀ, ਘਰ ਦਾ ਕਮਾਊ ਪੁੱਤ ਸੀ ਮ੍ਰਿਤਕ

ਬਟਾਲਾ ਨੇੜੇ ਪਿੰਡ ਕਿਲਾ ਲਾਲ ਸਿੰਘ ਦੀ ਨਹਿਰ ਵਿੱਚ ਛਾਲ ਮਾਰ ਕੇ ਇਕ ਨੌਜਵਾਨ ਵੱਲੋਂ ਖ਼ੁਦ.ਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ...

ਚੀਨ ਦੀ ਵੁਹਾਨ ਲੈਬ ਤੋਂ ਹੀ ਨਿਕਲਿਆ ਸੀ ਵਿਨਾਸ਼ਕਾਰੀ ਕੋਰੋਨਾ! ਅਮਰੀਕਾ ਦਾ ਪੱਕਾ ਦਾਅਵਾ

ਕੋਰੋਨਾ ਨੇ ਦੁਨੀਆ ਵਿੱਚ ਭਿਆਨਕ ਤਬਾਹੀ ਮਚਾਈ ਸੀ। ਸ਼ੁਰੂ ਤੋਂ ਹੀ ਚੀਨ ਇਸ ਦੇ ਪੈਦਾ ਹੋਣ ਨੂੰ ਲੈ ਕੇ ਸ਼ੁਰੂਆਤ ਤੋਂ ਹੀ ਸਵਾਲਾਂ ਦੇ ਘੇਰੇ...

CM ਮਾਨ ਨੇ SC ਦੇ ਫ਼ੈਸਲੇ ਦਾ ਕੀਤਾ ਧੰਨਵਾਦ, ਕਿਹਾ-‘ਹੁਣ ਬਿਨ੍ਹਾਂ ਰੋਕ-ਟੋਕ ਤੋਂ ਚੱਲੇਗਾ ਵਿਧਾਨ ਸਭਾ ਦਾ ਸੈਸ਼ਨ’

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ ਹੀ ਸ਼ੁਰੂ ਹੋਵੇਗਾ। 3 ਮਾਰਚ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ਪੰਜਾਬ...

ਮੌਸਮ ਨੇ ਬਦਲਿਆ ਮਿਜਾਜ਼ ! ਉੱਤਰ ਭਾਰਤ ‘ਚ ਤੇਜ਼ ਹਵਾਵਾਂ ਤੇ ਮੀਂਹ ਪੈਣ ਕਾਰਨ ਮੁੜ ਠੰਡਾ ਹੋਇਆ ਮੌਸਮ

ਉੱਤਰ ਭਾਰਤ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਪੱਛਮੀ ਗੜਬੜ ਦੇ ਸਰਗਰਮ ਹੋਣ ਕਾਰਨ ਪੰਜਾਬ,ਹਿਮਾਚਲ ਤੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ...

ਪੰਜਾਬ-ਚੰਡੀਗੜ੍ਹ ਵਿੱਚ ਫਰਵਰੀ ‘ਚ ਪਿਆ ਸਭ ਤੋਂ ਘੱਟ ਮੀਂਹ, 11 ਸਾਲਾਂ ਦਾ ਟੁੱਟਿਆ ਰਿਕਾਰਡ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ 11 ਸਾਲਾਂ ਵਿੱਚ ਫਰਵਰੀ ਮਹੀਨੇ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਹੀ ਕਾਰਨ ਹੈ ਕਿ ਫਰਵਰੀ ਦੇ...

8 ਸਾਲਾਂ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨੂੰ ਉਮਰ ਕੈਦ, ਅਦਾਲਤ ਦਾ ਵੱਡਾ ਫੈਸਲਾ

ਰਾਤ ਵੇਲੇ ਝੌਂਪੜੀ ਵਿੱਚੋਂ ਚੁੱਕ ਕੇ ਲੈ ਗਏ ਪਹਿਲੀ ਕਲਾਸ ਵਿੱਚ ਪੜ੍ਹਦੀ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ...

ਭਾਰਤ-ਆਸਟ੍ਰੇਲੀਆ ਵਿਚਾਲੇ ਅੱਜ ਤੋਂ ਸ਼ੁਰੂ ਹੋਵੇਗਾ ਤੀਜਾ ਟੈਸਟ: ਭਾਰਤ ਜਿੱਤਿਆ ਤਾਂ WTC ਦੇ ਫਾਈਨਲ ਦੀ ਟਿਕਟ ਪੱਕੀ

ਭਾਰਤੀ ਟੀਮ ਅਤੇ ਆਸਟ੍ਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਤੀਜਾ ਟੈਸਟ ਮੈਚ ਅੱਜ (1 ਮਾਰਚ) ਤੋਂ ਇੰਦੌਰ ਵਿੱਚ ਖੇਡਿਆ...

‘ਭਾਵੇਂ ਰਾਮ ਰਹੀਮ ਦੀ ਪੈਰੋਲ ਖ਼ਤਮ ਹੋ ਰਹੀ ਪਰ ਇਸ ‘ਤੇ ਫੈਸਲਾ ਸੁਣਾਇਆ ਜਾਏਗਾ’, ਹਾਈਕੋਰਟ ਨੇ ਕਿਹਾ

ਰਾਮ ਰਹੀਮ ਦੀ 40 ਦਿਨ ਦੀ ਪੈਰੋਲ ਖਿਲਾਫ਼ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਲਈ ਹੁਣ ਬਹੁਤਾ ਸਮਾਂ ਨਹੀਂ ਬੱਚਿਆ ਹੈ ਪਰ ਮੰਗਲਵਾਰ ਨੂੰ...

ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਰਸੋਈ ਗੈਸ 50 ਰੁਪਏ ਹੋਇਆ ਮਹਿੰਗਾ

ਹੋਲੀ ਦੇ ਤਿਉਹਾਰ ਤੋਂ ਠੀਕ ਪਹਿਲਾਂ LPG ਸਿਲੰਡਰਾਂ ਨੇ ਮਹਿੰਗਾਈ ਦੀ ‘ਅੱਗ’ ਨੂੰ ਭੜਕਾ ਦਿੱਤਾ ਹੈ। ਘਰੇਲੂ ਬਾਜ਼ਾਰ ਵਿੱਚ ਬੁੱਧਵਾਰ...

ਲੁਧਿਆਣਾ : ਨਵਜੰਮੀ ਨੂੰ ਕੋਠੇ ਤੋਂ ਸੁੱਟਿਆ, ਇੱਕ ਦਿਨ ਦੀ ਵੀ ਨਹੀਂ ਬੱਚੀ, ਘਟਨਾ CCTV ‘ਚ ਕੈਦ

ਲੁਧਿਆਣਾ ‘ਚ ਨਵਜੰਮੀ ਬੱਚੀ ਨੂੰ ਕੋਠੇ ਤੋਂ ਹੇਠਾਂ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੁੱਗਰੀ ਇਲਾਕੇ ਦੇ ਨਿਤੀਸ਼ ਵਿਹਾਰ ਦੀ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-3-2023

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ...

ਅੰਬਾਨੀ ਪਰਿਵਾਰ ਨੂੰ ਵਿਦੇਸ਼ ਤੱਕ Z+ ਸਕਿਓਰਿਟੀ, ਸੁਪਰੀਮ ਕੋਰਟ ਨੇ ਕਿਹਾ-‘ਖਰਚ ਖੁਦ ਦੇਣਾ ਹੋਵੇਗਾ’

ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਰਤ ਨਾਲ ਵਿਦੇਸ਼ਾਂ ਵਿਚ ਵੀ Z+ ਕੈਟਾਗਰੀ ਦੀ ਸਕਿਓਰਿਟੀ ਦਿੱਤੀ ਜਾਵੇਗੀ। ਹੁਣ ਤੱਕ ਇਸ...

ਇਮਰਾਨ ਖਾਨ ਖਿਲਾਫ ਤੋਸ਼ਖਾਨਾ ਮਾਮਲੇ ‘ਚ ਗੈਰ-ਜ਼ਮਾਨਤੀ ਵਾਰੰਟ ਜਾਰੀ, ਦੋ ਮਾਮਲਿਆਂ ‘ਚ ਮਿਲੀ ਜ਼ਮਾਨਤ

ਪਾਕਿਸਤਾਨ ਦੇ ਇਕ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਤੋਸ਼ਖਾਨਾ ਮਾਮਲੇ ਵਿਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ।...

ਬਿਹਾਰ ਦੇ ਸਿੱਖਿਆ ਮੰਤਰੀ ਦਾ ਵਿਵਾਦਿਤ ਬਿਆਨ-‘ਰਾਮਚਰਿਤ ਮਾਨਸ ‘ਚ ਕੂੜਾ-ਕਚਰਾ, ਸਫਾਈ ਜ਼ਰੂਰੀ’

ਬਿਹਾਰ ਦੇ ਸਿੱਖਿਆ ਮੰਤਰੀ ਡਾ. ਚੰਦਰਸ਼ੇਖਰ ਨੇ ਇਕ ਵਾਰ ਫਿਰ ਰਾਮਚਰਿਤ ਮਾਨਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਉੁਨ੍ਹਾਂ ਨੇ ਬਜਟ ਸੈਸ਼ਨ ਦੌਰਾਨ...

ਸ਼੍ਰੀ ਸ਼੍ਰੀ ਰਵੀਸ਼ੰਕਰ ਦਾ ਵੱਡਾ ਦਾਅਵਾ-‘ਕੁਦਰਤੀ ਨਹੀਂ ਸੀ ਕੋਰੋਨਾ ਵਾਇਰਸ, ਇਹ ਜੈਵਿਕ ਯੁੱਧ ਦੀ ਸਾਜ਼ਿਸ਼ ਸੀ’

ਅਧਿਆਤਮਕ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਕੋਰੋਨਾਵਾਇਰਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕੁਦਰਤੀ ਨਹੀਂ,...

ਮੁੰਬਈ ਇੰਡੀਅਨਸ ਨੂੰ ਝਟਕਾ! ਸੱਟ ਦੀ ਵਜ੍ਹਾ ਨਾਲ IPL 2023 ਤੋਂ ਬਾਹਰ ਹੋਏ ਜਸਪ੍ਰੀਤ ਬੁਮਰਾਹ

ਆਈਪੀਐੱਲ 2023 ਸ਼ੁਰੂ ਹੋਣ ਵਿਚ ਅਜੇ ਇਕ ਮਹੀਨੇ ਤੋਂ ਵੱਧ ਦਾ ਸਮਾਂ ਬਚਿਆ ਹੈ। ਇਸ ਤੋਂ ਪਹਿਲਾਂ ਹੀ ਮੁੰਬਈ ਇੰਡੀਅਨਸ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਕੱਲ੍ਹ ਤੋਂ ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਮੰਤਰੀ...

ਕਾਂਗਰਸੀ ਨੇਤਾ ਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਕਤਲ ਮਾਮਲੇ ਵਿਚ ਫਰਾਰ ਮਹਿਲਾ ਗ੍ਰਿਫਤਾਰ

ਤਰਨਤਾਰਨ ਦੇ ਪੱਟੀ ਵਿਚ ਬੀਤੇ ਦਿਨੀਂ ਕਾਂਗਰਸੀ ਨੇਤਾ ਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਦੀ ਹੱਤਿਆ ਕਰਨ ਵਾਲੀ ਫਰਾਰ ਮਹਿਲਾ ਨੂੰ...

ਜਲੰਧਰ: ਸਾਬਕਾ ਕੌਂਸਲਰ ਦੇ ਬੇਟੇ ਨੇ ਕੀਤਾ ਸਰੰਡਰ, ਸੁਪਰੀਮ ਕੋਰਟ ਨੇ ਕੀਤੀ ਸੀ ਜ਼ਮਾਨਤ ਪਟੀਸ਼ਨ ਖਾਰਜ

ਜਲੰਧਰ ਵਿਚ ਨਾਰਥ ਏਰੀਆ ਦੇ ਵਿਧਾਇਕ ਬਾਵਾ ਹੈਨਰੀ ਵੱਲੋਂ 6 ਸੁਸਾਇਟੀਆਂ ਨੂੰ ਦਿੱਤੀ ਗਈ 60 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦਾ ਨਿੱਜੀ ਤੌਰ...

ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ, CJI ਨੇ ਕਿਹਾ-‘ਜ਼ਮਾਨਤ ਲੈਣ ਹਾਈਕੋਰਟ ਜਾਓ’

ਸ਼ਰਾਬ ਘੋਟਾਲੇ ਵਿਚ ਗ੍ਰਿਫਤਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ...

ਭਾਰਤੀ ਟੀਮ ਨੂੰ ਟੀ-20 ਮਹਿਲਾ ਵਰਲਡ ਕੱਪ 2024 ‘ਚ ਮਿਲੀ ਐਂਟਰੀ, ਸ਼੍ਰੀਲੰਕਾ ਤੇ ਆਇਰਲੈਂਡ ਨਹੀਂ ਬਣਾ ਸਕੇ ਜਗ੍ਹਾ

2024 ਮਹਿਲਾ ਟੀ-20 ਵਰਲਡ ਕੱਪ ਦਾ ਆਯੋਜਨ ਅਗਲੇ ਸਾਲ ਬੰਗਲਾਦੇਸ਼ ਵਿਚ ਹੋਣਾ ਹੈ ਇਸ ਮੈਗਾ ਈਵੈਂਟ ਲਈ 8 ਟੀਮਾਂ ਨੇ ਸਿੱਧੇ ਤੌਰ ‘ਤੇ ਕੁਆਲੀਫਾਈ...

ਵਿਜੀਲੈਂਸ ਵੱਲੋਂ 20,000 ਦੀ ਰਿਸ਼ਵਤ ਲੈਂਦਿਆਂ ਵਸੀਕਾ ਨਵੀਸ ਗ੍ਰਿਫਤਾਰ, ਰਜਿਸਟਰੀ ਕਰਵਾਉਣ ਬਦਲੇ ਮੰਗੇ ਸਨ ਪੈਸੇ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਕਾਰਵਾਈ ਕਰਦਿਆਂ 20,000 ਦੀ ਰਿਸਵਤ ਲੈਂਦਿਆਂ ਲੁਧਿਆਣਾ ਵਿਖੇ...

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਦਿੱਤਾ ਅਸਤੀਫਾ, CM ਕੇਜਰੀਵਾਲ ਨੇ ਕੀਤਾ ਮਨਜ਼ੂਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਆਪਣੇ ਅਹੁਦੇ ਤੋਂ...

ਰਾਜਸਥਾਨ ਦੇ ਸਰਕਾਰੀ ਹਸਪਤਾਲ ‘ਚ ਕੁੱਤਿਆਂ ਦਾ ਕਹਿਰ ! 1 ਮਹੀਨੇ ਦੇ ਬੱਚੇ ਨੂੰ ਨੋਚ-ਨੋਚ ਖਾਧਾ, ਮੌ.ਤ

ਰਾਜਸਥਾਨ ਦੇ ਸਿਰੋਹੀ ਦੇ ਸਰਕਾਰੀ ਹਸਪਤਾਲ ‘ਚ ਮਾਂ ਦੇ ਕੋਲ ਸੌਂ ਰਹੇ 1 ਮਹੀਨੇ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ ਲਿਆ। ਕੁੱਤਿਆਂ ਨੇ ਮਾਸੂਮ...

ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਨਾਲ ਜੁੜੇ ਕੇਸਾਂ ਦੀ ਸੁਣਵਾਈ, SC ਨੇ ਮਨਜ਼ੂਰ ਕੀਤੀ ਡੇਰਾ ਪ੍ਰੇਮੀਆਂ ਦੀ ਪਟੀਸ਼ਨ

ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਦੇ ਬਾਹਰ ਕਰਨ ਦਾ ਹੁਕਮ ਦਿੱਤਾ ਹੈ। ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਸਾਲ...

ਅਜਨਾਲਾ ਕਾਂਡ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਹੋਇਆ ਤਬਾਦਲਾ, ਨੌਨਿਹਾਲ ਹੋਣਗੇ ਨਵੇਂ ਕਮਿਸ਼ਨਰ

ਅਜਨਾਲਾ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦਾ ਤਬਾਦਲਾ...

ਲਾਰੈਂਸ ਤੇ ਸੰਪਤ ਨਹਿਰਾ ਗੈਂਗ ਦੇ 7 ਮੈਂਬਰ ਗ੍ਰਿਫਤਾਰ, ਕ੍ਰਾਈਮ ਬ੍ਰਾਂਚ ਨੇ ਸੂਰਤ ‘ਤੋਂ ਕੀਤਾ ਕਾਬੂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਗੈਂਗ ਦੇ 7 ਸਾਥੀਆਂ ਨੂੰ ਗ੍ਰਿਫਤਾਰ...

ਵੱਡਾ ਫੇਰਬਦਲ! ਪੰਜਾਬ ਸਰਕਾਰ ਨੇ 16 IPS ਤੇ 2 PPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 16 ਆਈਪੀਐੱਸ ਤੇ 2 ਪੀਪੀਐੱਸ ਅਧਿਕਾਰੀਆਂ ਦੇ ਟਰਾਂਸਫਰ ਕੀਤੇ ਗਏ ਹਨ। ਸਵਪਨ...

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਮਿਲੀ ਰਾਜਪਾਲ ਦੀ ਮਨਜ਼ੂਰੀ, 3 ਮਾਰਚ ਨੂੰ ਹੋਵੇਗਾ ਇਜਲਾਸ

ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਮਾਰਚ ਨੂੰ ਹੋਵੇਗਾ। ਪੰਜਾਬ ਸਰਕਾਰ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਸਰਕਾਰ ਰਾਜਪਾਲ ਦੇ ਖਿਲਾਫ਼...

ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਆਉਣਗੇ ਭਾਰਤ, 2 ਮਾਰਚ ਨੂੰ ਜੀ-20 ਬੈਠਕ ‘ਚ ਲੈਣਗੇ ਹਿੱਸਾ

ਭਾਰਤ ਨੂੰ ਇਸ ਵਾਰ ਜੀ-20 ਬੈਠਕ ਦੀ ਪ੍ਰਧਾਨਗੀ ਕਰਨ ਦਾ ਮੌਕਾ ਮਿਲਿਆ ਹੈ। 2 ਮਾਰਚ ਨੂੰ ਦਿੱਲੀ ‘ਚ ਹੋਣ ਵਾਲੀ ਜੀ-20 ਮੀਟਿੰਗ ਵਿਚ ਵਿਦੇਸ਼...

ਏਅਰ ਇੰਡੀਆ ਦੀ ਫਲਾਈਟ ਦੇ ਖਾਣੇ ‘ਚ ਮਿਲਿਆ ਕੀੜਾ, ਬਿਜ਼ਨੈੱਸ ਕਲਾਸ ਦੇ ਯਾਤਰੀ ਨੇ ਕੀਤੀ ਸ਼ਿਕਾਇਤ

ਏਅਰ ਇੰਡੀਆ ਦੀ ਫਲਾਈਟ ਯਾਤਰੀਆਂ ਨੂੰ ਦੇਣ ਵਾਲੇ ਖਾਣੇ ਨੂੰ ਲੈ ਕੇ ਸ਼ਿਕਾਇਤਾਂ ‘ਚ ਘਿਰ ਰਹੀ ਹੈ। ਇਕ ਹੀ ਦਿਨ ‘ਚ ਦੋ ਅਲਗ-ਅਲਗ ਫਲਾਈਟ...

ਦਿੱਲੀ ‘ਚ ਫਿਰ ਦਰਿੰਦਗੀ, ਪਤੀ ਦੇ ਇਲਾਜ ਲਈ ਮਿਆਂਮਾਰ ਤੋਂ ਆਈ ਔਰਤ ਨਾਲ ਗੈਂਗਰੇਪ

ਦੱਖਣੀ ਪੂਰਬੀ ਦਿੱਲੀ ਜ਼ਿਲ੍ਹੇ ਦੇ ਅਧੀਨ ਕਾਲਿੰਦੀ ਕੁੰਜ ਥਾਣਾ ਖੇਤਰ ਵਿੱਚ ਇੱਕ ਵਿਦੇਸ਼ੀ ਮੂਲ ਦੀ ਔਰਤ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ...

ਰੇਵਾੜੀ ਚ ਠੱਗ ਨੇ ਬੀਮਾ ਕੰਪਨੀ ਦਾ ਫਰਜ਼ੀ ਏਜੰਟ ਦੱਸ ਕੇ ਕੀਤੀ ਲੱਖਾ ਦੀ ਧੋਖਾਧੜੀ

ਹਰਿਆਣਾ ਦੇ ਰੇਵਾੜੀ ਵਿੱਚ ਇੱਕ ਵਿਅਕਤੀ ਨਾਲ 8 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਮਾ ਕੰਪਨੀ ਦਾ ਫਰਜ਼ੀ ਏਜੰਟ ਦੱਸ ਕੇ...