Oct 10

ਕਲਾਸ ਲਗਾਉਂਦੇ ਸਕੂਲ ਦੇ ਟੀਚਰ ‘ਤੇ ਚੱਲੀਆਂ ਗੋਲੀਆਂ, ਅਧਿਆਪਕ ਨੇ ਭੱਜ ਕੇ ਬਚਾਈ ਆਪਣੀ ਜਾਨ

ਇਸ ਵੇਲੇ ਦੀ ਵੱਡੀ ਖਬਰ ਫਰੀਦਕੋਟ ਤੋਂ ਸਾਹਮਣੇ ਆ ਰਹੀ ਹੈ ਜਿਥੇ ਸਕੂਲ ਵਿਚ ਕਲਾਸ ਲਗਾਉਂਦੇ ਅਧਿਆਪਕ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ...

ਪੰਜਾਬੀ ਇੰਡਸਟਰੀ ਨੂੰ ਲੱਗਿਆ ਇਕ ਹੋਰ ਵੱਡਾ ਝਟਕਾ, ਲੋਕ ਗਾਇਕ ਗੁਰਮੀਤ ਮਾਨ ਦਾ ਹੋਇਆ ਦਿਹਾਂਤ

ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਅਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਸੋਗ ’ਚੋਂ ਬਾਹਰ ਨਹੀਂ ਨਿਕਲੀ ਸੀ ਕਿ ਇੱਕ ਹੋਰ ਪੰਜਾਬੀ ਗਾਇਕ ਦੇ...

ਸ੍ਰੀ ਕੀਰਤਪੁਰ ਸਾਹਿਬ ਵਿਖੇ ਤਾਰੇ ਗਏ ਰਾਜਵੀਰ ਜਵੰਦਾ ਦੇ ਫੁੱਲ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਦੁੱਖ

ਗਾਇਕ ਰਾਜਵੀਰ ਜਵੰਦਾ ਦੇ ਫੁੱਲ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੇ ਗਏ। ਭਰੀ ਜਵਾਨੀ ਵਿਚ ਇਕ ਪੁੱਤ ਦਾ ਚਲੇ ਜਾਣਾ ਇਕ ਮਾਂ...

ਪੰਜ ਤੱਤਾਂ ‘ਚ ਵਿਲੀਨ ਹੋਏ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ, ਹਰ ਕਿਸੇ ਦੀ ਅੱਖ ਹੋਈ ਨਮ

ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ। ਵਰਿੰਦਰ ਘੁੰਮਣ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਵਿਖੇ...

ਰਾਜਵੀਰ ਜਵੰਦਾ ਨਾਲ ਵਾਪਰੇ ਹਾਦਸੇ ‘ਚ ਵੱਡਾ ਐਕਸ਼ਨ! ਹਾਈਕੋਰਟ ਵੱਲੋਂ ਹਿਮਾਚਲ ਸਰਕਾਰ ਨੂੰ ਨੋਟਿਸ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਸਬੰਧੀ ਹਿਮਾਚਲ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੂਬੇ ਭਰ...

ਰੋਜ਼ 2 ਕੇਲੇ ਖਾਣ ਨਾਲ ਸਰੀਰ ਨੂੰ ਮਿਲਣਗੇ 6 ਕਮਾਲ ਦੇ ਫਾਇਦੇ, ਦੂਰ ਰਹਿਣਗੀਆਂ ਬੀਮਾਰੀਆਂ

ਕੀ ਤੁਸੀਂ ਜਾਣਦੇ ਹੋ ਕਿ ਜੇਕਰ ਤੁਸੀਂ ਹਰ ਰੋਜ਼ ਸਿਰਫ਼ ਦੋ ਕੇਲੇ ਖਾਣਾ ਸ਼ੁਰੂ ਕਰ ਦਿੰਦੇ ਹੋ ਤਾਂ ਤੁਹਾਡੀ ਸਿਹਤ ਵਿੱਚ ਕੀ ਬਦਲਾਅ ਆ ਸਕਦੇ ਹਨ?...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 3KG ਆਈਸ ਬਰਾਮਦ, ਕਰੋੜਾਂ ‘ਚ ਕੀਮਤ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ। ਪੁਲਿਸ ਨੇ...

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ, ਇਸ ਵਾਰ ਢਾਈ ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਚਮੋਲੀ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ 10 ਅਕਤੂਬਰ ਨੂੰ ਦੁਪਹਿਰ 1 ਵਜੇ ਤੋਂ ਬਾਅਦ ਸ਼ੀਤਕਾਲ ਲਈ ਬੰਦ ਕਰ ਦਿੱਤੇ ਜਾਣਗੇ। ਬੁੱਧਵਾਰ...

ADGP ਵਾਈ ਪੂਰਨ ਕੁਮਾਰ ਦੀ ਮੌਤ ਮਾਮਲੇ ‘ਚ ਵੱਡਾ ਐਕਸ਼ਨ, ਵੱਖ-ਵੱਖ ਧਾਰਾਵਾਂ ਤਹਿਤ FIR ਦਰਜ

ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ FIR ਦਰਜ ਕੀਤੀ...

ਰਾਜਵੀਰ ਜਵੰਦਾ ਦਾ ਮਾਮਲਾ ਪਹੁੰਚਿਆ ਹਾਈਕੋਰਟ, ਗਾਇਕ ਦੀ ਮੌਤ ਨੂੰ ਲੈ ਕੇ ਪਟੀਸ਼ਨ ਦਾਖਲ

ਰਾਜਵੀਰ ਜਵੰਦਾ ਦੀ ਮੌਤ ਦਾ ਮਾਮਲਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਦਰਅਸਲ ਅਵਾਰਾ ਪਸ਼ੂ ਸਾਹਮਣੇ ਆਉਣ ਕਰਕੇ ਰਾਜਵੀਰ ਜਵੰਦਾ ਨਾਲ ਜਾਨਲੇਵਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-10-2025

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ...

ਵਰਿੰਦਰ ਘੁੰਮਣ ਦਾ ਅੰਤਿਮ ਸੰਸਕਾਰ ਅੱਜ, ਛੋਟਾ ਜਿਹਾ ਆਪ੍ਰੇਸ਼ਨ ਬਣਿਆ ਮੌਤ ਦਾ ਕਾਰਨ!

ਰਾਜਵੀਰ ਜਵੰਦਾ ਦੀ ਮੌਤ ਕਰਕੇ ਪਹਿਲਾਂ ਹੀ ਪੰਜਾਬ ਵਿਚ ਸੋਗ ਦੀ ਲਹਿਰ ਸੀ ਤੇ ਹੁਣ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦਿਹਾਂਤ ਕਿਸੇ...