Oct 07

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-10-2025

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ...

ਖੰਘ ਹੋਣ ‘ਤੇ ਅਜ਼ਮਾਓ ਆਯੁਰਵੇਦ ਦੇ 7 ਅਸਰਦਾਰ ਨੁਸਖੇ, ਮਿਲੇਗੀ ਤੁਰੰਤ ਰਾਹਤ

ਬੱਚਿਆਂ ਜਾਂ ਵੱਡਿਆਂ ਨੂੰ ਜੇਕਰ ਖੰਘ ਲੱਗ ਜਾਵੇ ਤਾਂ ਰਾਤ ਨੂੰ ਸੌਣਾ ਵੀ ਮੁਸ਼ਕਲ ਹੋ ਜਾਂਦਾ ਹੈ। ਕਈ ਵਾਰ ਮਾਪੇ ਬੱਚਿਆਂ ਨੂੰ ਕਫ ਸਿਰਪ ਨਹੀਂ...

ਅਬੋਹਰ : ਮਾਂ ਦੇ ਫੁੱਲ ਲੈ ਕੇ ਜਾ ਰਹੇ ਪੁੱਤ ਦੀ ਕਾਰ ਹਾਦਸੇ ਦਾ ਸ਼ਿਕਾਰ, ਹੋਈ ਮੌਤ, 4 ਫੱਟੜ

ਫਾਜ਼ਿਲਕਾ ਵਿੱਚ ਇੱਕ ਕਾਰ ਐਕਸੀਡੈਂਟ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਗੰਭੀਰ ਜਖਮੀ ਹੋ ਗਏ। ਹਾਦਸਾ ਸੋਮਵਾਰ ਸਵੇਰੇ...

ਮਹੀਨੇ ਤੋਂ ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

ਇਕ ਮਹੀਨੇ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ...

ਈਰਾਨ ’ਚ ਫਸੇ ਅੰਮ੍ਰਿਤਸਰ ਦੇ ਮੁੰਡੇ ਦੀ ਹੋਈ ਵਤਨ ਵਾਪਸੀ, ਏਜੰਟਾਂ ਨੇ ਬੰਧਕ ਬਣਾ ਕੇ ਮੰਗੀ ਸੀ ਫਿਰੌਤੀ

ਅੰਮ੍ਰਿਤਸਰ : ਕੇਂਦਰ ਸਰਕਾਰ ਦੇ ਯਤਨਾਂ ਸਦਕਾ ਈਰਾਨ ਵਿੱਚ ਫਸਿਆ ਗੁਰਪ੍ਰੀਤ ਸਿੰਘ ਨਾਭਾ ਨੌਜਵਾਨ 14 ਦਿਨਾਂ ਬਾਅਦ ਵਾਪਸ ਅੰਮ੍ਰਿਤਸਰ ਆਪਣੇ ਘਰ...

ਲੁਧਿਆਣਾ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਨਕਲੀ ਘਿਓ ਬਣਾਉਣ ਵਾਲੇ ਘਰ ‘ਚ ਮਾਰਿਆ ਛਾਪਾ

ਲੁਧਿਆਣਾ ਦੇ ਸ਼ਾਮ ਨਗਰ ਵਿੱਚ ਇੱਕ ਘਰ ਵਿੱਚ ਨਕਲੀ ਘਿਓ ਡੰਪ ਕੀਤਾ ਹੋਇਆ ਮਿਲਿਆ ਹੈ। ਸੂਚਨਾ ਮਿਲਣ ‘ਤੇ, ਸਿਹਤ ਵਿਭਾਗ ਦੀ ਟੀਮ ਨੇ ਘਰ ‘ਤੇ...

ਬਠਿੰਡਾ : ਪ੍ਰਾਪਰਟੀ ਡੀਲਰ ਨਾਲ ਵਾਪਰਿਆ ਵੱਡਾ ਭਾਣਾ, ਚੱਲਦੀ ਕਾਰ ਨੂੰ ਅੱਗ ਲੱਗਣ ਨਾਲ ਹੋਈ ਮੌਤ

ਬਠਿੰਡਾ ਵਿਚ ਦੇਰ ਰਾਤ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ, ਜਿਸ ਨਾਲ ਦੋਸਤਾਂ ਨਾਲ ਕਾਰ ਚਲਾ ਰਹੇ ਪ੍ਰਾਪਰਟੀ ਡਾਲਰ ਦੀ ਮੌਤ ਹੋ ਗਈ। ਮ੍ਰਿਤਕ ਦੀ...

ਤਰਨਤਾਰਨ ਜ਼ਿਮਨੀ ਚੋਣ ਦੀ ਤਰੀਕ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਭਾਰਤੀ ਚੋਣ ਕਮਿਸ਼ਨ ਨੇ ਅੱਜ ਤਰਨਤਾਰਨ ਵਿੱਚ ਜਿਮਨੀ ਚੋਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14...

‘ਬੇਰਹਿਮੀ ਨਾਲ ਕੁੱਟਦੇ, 12-12 ਘੰਟੇ ਕਰਾਉਂਦੇ ਕੰਮ’, ਮਸਕਟ ਤੋਂ ਪਰਤੀ ਜਲੰਧਰ ਦੀ ਕੁੜੀ ਨੇ ਸੁਣਾਈ ਹੱਡਬੀਤੀ

ਘਰ ਦੀ ਮਾੜੀ ਹਾਲਤ ਬਦਲਣ ਦੇ ਸੁਪਨੇ ਸਜਾ ਕੇ ਆਪਣੀ ਸਹੇਲੀ ਦੇ ਕਹਿਣ ‘ਤੇ ਓਮਾਨ ਗਈ ਜਲੰਧਰ ਜਿਲੇ ਦੀ ਇਕ ਕੁੜੀ ਲਈ ਵਿਦੇਸ਼ ਜਾਣਾ ਜਿੰਦਗੀ ਦਾ ਸਭ...

ਸੁਪਰੀਮ ਕੋਰਟ ‘ਚ CJI ਗਵਈ ‘ਤੇ ਹਮਲੇ ਦੀ ਕੋਸ਼ਿਸ਼, ਵਕੀਲ ਵੱਲੋਂ ਜੁੱਤਾ ਸੁੱਟਣ ਦੀ ਕੀਤੀ ਗਈ ਕੋਸ਼ਿਸ਼

ਸੁਪਰੀਮ ਕੋਰਟ ਵਿਚ ਇਕ ਵਕੀਲ ਨੇ ਚੀਫ ਜਸਟਿਸ ਬੀਆਰ ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਉਸ ਸਮੇਂ ਵਾਪਸੀ ਜਦੋਂ ਸੀਜੇਆਈ ਦੀ...

13 ਦਿਨਾਂ ਲਈ ਬੰਦ ਹੋ ਰਿਹਾ ਚੰਡੀਗੜ੍ਹ ਏਅਰਪੋਰਟ, ਮੰਤਰੀ ਅਨਿਲ ਵਿਜ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਏਅਰਪੋਰਟ 26 ਅਕਤੂਬਰ ਤੋਂ ਲੈ ਕੇ 7 ਨਵੰਬਰ ਤੱਕ 13 ਦਿਨਾਂ ਲਈ ਬੰਦ ਰਹੇਗਾ। ਇਸ ਦੌਰਾਨ...

ਰਾਜਵੀਰ ਜਵੰਦਾ ਦੀ ਹਾਲਤ ਨੂੰ ਲੈ ਕੇ ਵੱਡੀ ਅਪਡੇਟ, ਗਾਇਕ ਦੀ ਹਾਲਤ ਅਜੇ ਵੀ ਬਣੀ ਹੋਈ ਨਾਜ਼ੁਕ

ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੇਸ਼ੱਕ ਉਨ੍ਹਾਂ ਦੀ...