Jan 25

ਸਾਊਦੀ ਅਰਬ ਦੇ ‘ਛੋਟੇ ਸ਼ੇਖ’ ਦਾ ਦਿਹਾਂਤ, ਮਾਡਲ ਨਾਲ ਵੀਡੀਓ ਵਾਇਰਲ ਹੋਣ ਮਗਰੋਂ ਆਏ ਸੀ ਚਰਚਾ ‘ਚ

ਸੋਸ਼ਲ ਮੀਡੀਆ ਸਟਾਰ ਸ਼ੇਖ ਅਜੀਜ ਅਲ ਅਹਿਮਦ ਦਾ 27 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਦੁਨੀਆ ਦੇ ਸਭ ਤੋਂ ਛੋਟੇ ਸ਼ੇਖ ਦੇ ਤੌਰ ‘ਤੇ ਜਾਣਿਆ...

ਰਾਹੁਲ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ, ਏਕੇ ਐਂਟਨੀ ਦੇ ਪੁੱਤਰ ਨੇ ਛੱਡੀ ਪਾਰਟੀ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚਾਲੇ ਕਾਂਗਰਸ ਇੱਕ ਵਾਰ ਫਿਰ ਟੁੱਟੀ ਹੈ ਅਤੇ ਪਾਰਟੀ ਨੂੰ ਸਾਊਥ ਭਾਰਤ ਵਿੱਚ ਵੱਡਾ ਝਟਕਾ ਲੱਗਾ ਹੈ।...

ਪਿਸ਼ਾਬ ਕਾਂਡ ਮਗਰੋਂ ਏਅਰ ਇੰਡੀਆ ਦਾ ਵੱਡਾ ਫ਼ੈਸਲਾ, ਫਲਾਈਟ ‘ਚ ਸ਼ਰਾਬ ਪਰੋਸਣ ਦੀ ਪਾਲਿਸੀ ਬਦਲੀ

ਏਅਰ ਇੰਡੀਆ ਨੇ ਪਿਸ਼ਾਬ ਕਾਂਡ ਤੇ ਯਾਤਰੀਆਂ ਨਾਲ ਬਦਸਲੂਕੀ ਦੀਆਂ ਘਟਨਾਵਾਂ ਮਗਰੋਂ ਮਗੰਲਵਾਰ ਨੂੰ ਫਲਾਈਟ ਵਿੱਚ ਸ਼ਰਾਬ ਪਰੋਸਣ ਦੀ ਪਾਲਿਸੀ...

ਕ੍ਰਿਸ ਹਿਪਕਿੰਸ ਨੇ ਨਿਊਜ਼ੀਲੈਂਡ ਦੇ 41ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ, ਜੈਸਿੰਡਾ ਆਰਡਰਨ ਦੀ ਹੋਈ ਵਿਦਾਈ

ਜੈਸਿੰਡਾ ਆਰਡਰਨ ਦੇ ਪਿਛਲੇ ਹਫ਼ਤੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਕ੍ਰਿਸ ਹਿਪਕਿੰਸ ਨਿਊਜ਼ੀਲੈਂਡ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ।...

Oscar ‘ਚ ਵੱਜਿਆ RRR ਦਾ ਡੰਕਾ, ‘ਨਾਟੂ ਨਾਟੂ’ ਗੀਤ ਓਰੀਜਿਨਲ ਸੌਂਗ ਕੈਟੇਗਰੀ ‘ਚ ਹੋਇਆ Nominate

95ਵੇਂ ਆਸਕਰ ਐਵਾਰਡਜ਼ 2023 ਲਈ ਨਾਮਜ਼ਦਗੀਆਂ ਹੋ ਚੁੱਕੀਆਂ ਹਨ । ਇਸ ਵਾਰ ਐਸਐਸ ਰਾਜਾਮੌਲੀ ਦੀ ਫ਼ਿਲਮ RRR ਦੇ ਗੀਤ ‘ਨਾਟੂ ਨਾਟੂ’ ਨੇ ਆਪਣੀ ਜਗ੍ਹਾ...

ਲੁਧਿਆਣਾ : ਅੱਖਾਂ ‘ਤੇ ਹੱਥ ਰੱਖ ਕੇ ਝਪਟੀਆਂ ਬਜ਼ੁਰਗ ਔਰਤ ਦੀਆਂ ਵਾਲੀਆਂ, ਵਾਰਦਾਤ CCTV ‘ਚ ਕੈਦ

ਲੁਧਿਆਣਾ ਵਿੱਚ ਲੁੱਟਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਬਾਈਕ ਸਵਾਰ ਬਦਮਾਸ਼ਾਂ ਨੇ ਇੱਕ ਔਰਤ...

PM ਮੋਦੀ ਦੀ ਮਿਸਰ ਦੇ ਰਾਸ਼ਟਰਪਤੀ ਨਾਲ ਅੱਜ ਹੋਵੇਗੀ ਬੈਠਕ, ਦੋਹਾਂ ਦੇਸ਼ਾਂ ਵਿਚਾਲੇ ਅਹਿਮ ਮੁੱਦਿਆਂ ‘ਤੇ ਹੋਣਗੇ ਸਮਝੌਤੇ

ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਦਿੱਲੀ ਪਹੁੰਚ ਗਏ ਹਨ । ਉਹ ਗਣਤੰਤਰ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ।...

PM ਮੋਦੀ ‘ਤੇ ਵਿਵਾਦਿਤ ਟਿੱਪਣੀ ਕਰਨ ਵਾਲੇ ਪਾਕਿਸਤਾਨੀ ਵਿਦੇਸ਼ ਮੰਤਰੀ ਨੂੰ ਭਾਰਤ ਨੇ ਦਿੱਤਾ ਸੱਦਾ!

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੇ ਦੇਸ਼ ਨੇ “ਤਿੰਨ ਜੰਗਾਂ ਤੋਂ ਆਪਣਾ ਸਬਕ...

2 ਦਿਨ ਤੱਕ ਪੰਜਾਬ-ਹਰਿਆਣਾ ‘ਚ ਪਏਗਾ ਮੀਂਹ, 27 ਨੂੰ ਖੁੱਲ੍ਹੇਗਾ ਮੌਸਮ, ਜਾਣੋ ਅੱਗੇ ਦਾ ਵੀ ਹਾਲ

ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਦੋਵਾਂ ਸੂਬਿਆਂ ‘ਚ ਕਈ ਥਾਵਾਂ ‘ਤੇ ਠੰਡ ਪੈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-1-2023

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ...

24 ਸਾਲ ਤੋਂ ਮਾਂ ਇਕ ਹੀ ਥਾਲੀ ‘ਚ ਖਾਣਾ ਖਾਧੀ ਸੀ, ਦੇਹਾਂਤ ਦੇ ਬਾਅਦ ਖੁੱਲ੍ਹਿਆ ਥਾਲੀ ਦਾ ਰਾਜ਼

ਮਾਂ ਦਾ ਆਪਣੇ ਬੱਚਿਆਂ ਨਾਲ ਪਿਆਰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਮਾਂ ਬੱਚਿਆਂ ਦੇ ਪਿਆਰ ‘ਤੇ ਕਈ ਕਿਤਾਬਾਂ ਲਿਖੀਆਂ ਗਈਆਂ,...

ਟਵਿੱਟਰ ਖਰੀਦ ਬੁਰੇ ਫਸੇ ਏਲਨ ਮਸਕ, ਆਫਿਸ ਦਾ ਕਿਰਾਇਆ ਤੱਕ ਨਹੀਂ ਚੁਕਾ ਸਕੇ, ਅਮਰੀਕਾ-ਬ੍ਰਿਟੇਨ ‘ਚ ਕੇਸ ਦਰਜ

ਖਰਚਿਆਂ ਵਿਚ ਕਟੌਤੀ ਦੀ ਕੋਸ਼ਿਸ਼ ਕਰ ਰਹੇ ਅਰਬਪਤੀ ਉਦਯੋਗਪਤੀ ਏਲਨ ਮਸਕ ਲਈ ਕਾਨੂੰਨੀ ਮੁਸ਼ਕਲਾਂ ਵਧ ਗਈਆਂ ਹਨ। ਸੈਨ ਫਰਾਂਸਿਸਕੋ ਵਿਚ ਟਵਿੱਟਰ...

ਲਖਨਊ ‘ਚ 4 ਮੰਜ਼ਿਲਾ ਇਮਾਰਤ ਢਹਿਣ ਨਾਲ 3 ਦੀ ਮੌਤ, 20 ਤੋਂ ਵੱਧ ਦੇ ਮਲਬੇ ‘ਚ ਦਬੇ ਹੋਣ ਦੀ ਸ਼ੰਕਾ

ਲਖਨਊ ਵਿਚ ਅੱਜ ਵੱਡਾ ਹਾਦਸਾ ਵਾਪਰ ਗਿਆ। ਚਾਰ ਮੰਜ਼ਿਲਾ ਇਮਾਰਤ ਡਿਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। 20 ਤੋਂ ਵੱਧ ਲੋਕਾਂ ਦੇ ਦਬੇ ਹੋਣ ਦੀ...

ਵਿਜੀਲੈਂਸ ਵੱਲੋਂ ਅਲਾਟਮੈਂਟ ਸਬੰਧੀ ਸਰਕਾਰੀ ਰਿਕਾਰਡ ਨਸ਼ਟ ਕਰਨ ਦੇ ਦੋਸ਼ ‘ਚ ਗਮਾਡਾ ਦਾ ਅਸਟੇਟ ਅਫਸਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਬਾਂਸਲ ਅਸਟੇਟ ਅਫਸਰ, ਗਮਾਡਾ ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ ਦੀ ਧਾਰਾ 13 (1) (ਏ) ਅਤੇ 13 (2) ਤੇ...

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 90 ਦੌੜਾਂ ਤੋਂ ਹਰਾਇਆ, ਵਨਡੇ ਰੈਂਕਿੰਗ ‘ਚ ਟੌਪ ‘ਤੇ ਪਹੁੰਚੀ

ਟੀਮ ਇੰਡੀਆ ਨੇ ਤੀਜੇ ਵਨਡੇ ਵਿਚ ਨਿਊਜ਼ੀਲੈਂਡ ਨੂੰ 90 ਦੌੜਾਂ ਤੋਂ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਸੀਰੀਜ ਵਿਚ 3-0 ਤੋਂ ਕਲੀਨ...

ਇਕ ਹੀ ਪਰਿਵਾਰ ਦੇ 7 ਲੋਕਾਂ ਦੀਆਂ ਮਿਲੀਆਂ ਲਾ.ਸ਼ਾਂ, ਆਰਥਿਕ ਤੰਗੀ ਦੇ ਚੱਲਦਿਆਂ ਚੁੱਕਿਆ ਖੌਫਨਾਕ ਕਦਮ

ਮਹਾਰਾਸ਼ਟਰ ਦੇ ਪੁਣੇ ‘ਚ ਇਕ ਹੀ ਪਰਿਵਾਰ ਦੇ 7 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਆਰਥਿਕ ਤੰਗੀ ਵਿਚ ਸੀ।...

ਸ਼ਰਧਾ ਕੇਸ ‘ਚ 6,000 ਪੰਨ੍ਹਿਆਂ ਦੀ ਚਾਰਜਸ਼ੀਟ ਦਾਖਲ, ਦੋਸਤ ਦੇ ਘਰ ਗਈ ਸ਼ਰਧਾ ਤਾਂ ਆਫਤਾਬ ਨੇ ਕੀਤੇ 35 ਟੁਕੜੇ

ਦਿੱਲੀ ਪੁਲਿਸ ਨੇ ਸ਼ਰਧਾ ਮਰਡਰ ਕੇਸ ਨੂੰ ਲੈ ਕੇ ਨਵਾਂ ਖੁਲਾਸਾ ਕੀਤਾ ਹੈ। ਸਾਕੇਟ ਕੋਰਟ ਵਿਚ 6000 ਤੋਂ ਵੱਧ ਪੰਨ੍ਹਿਆਂ ਦੀ ਚਾਰਜਸ਼ੀਟ ਦਾਇਰ ਕਰਨ...

ਬਸੰਤ ਪੰਚਮੀ ‘ਤੇ ਡੀ.ਜੇ. ਲਗਾਉਣ ਵਾਲਿਆਂ ਦੀ ਖ਼ੈਰ ਨਹੀਂ, ਪੰਜਾਬ ਪੁਲਿਸ ਨੇ ਜਾਰੀ ਕੀਤੀ ਚੇਤਾਵਨੀ

26 ਜਨਵਰੀ ਨੂੰ ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਡੀਜੇ ਲਗਾਉਣਾ ਮਹਿੰਗਾ ਪਵੇਗਾ। ਇਹ ਡੀਜੇ ਜੇਲ੍ਹ ਯਾਤਰਾ ਵੀ ਕਰਵਾ ਸਕਦਾ...

SSP ਚੰਡੀਗੜ੍ਹ ਮਨੀਸ਼ਾ ਚੌਧਰੀ ਦਾ ਬਿਆਨ-‘ਕੋਰਟ ‘ਚ ਬੰਬ ਦੀ ਖ਼ਬਰ ਨਿਕਲੀ ਅਫਵਾਹ’

ਚੰਡੀਗੜ੍ਹ ਕੋਰਟ ਵਿਚ ਬੰਬ ਦੀ ਖਬਰ ਨੂੰ ਲੈ ਕੇ ਐੱਸਐੱਸਪੀ ਮਨੀਸ਼ਾ ਚੌਧਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ...

5 IPS ਅਫਸਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਤਰੱਕੀ, DIG ਵਜੋਂ ਕੀਤਾ ਪ੍ਰਮੋਟ

ਪੰਜਾਬ ਸਰਕਾਰ ਵੱਲੋਂ 5 ਆਈਪੀਐੱਸ ਅਧਿਕਾਰੀਆਂ ਨੂੰ ਪ੍ਰਮੋਟ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਡੀਆਈਜੀ ਵਜੋਂ ਪ੍ਰਮੋਟ ਕੀਤਾ ਗਿਆ...

ਮਾਨ ਸਰਕਾਰ ਨੇ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦਾ ਚੇਅਰਮੈਨ ਕੀਤਾ ਨਿਯੁਕਤ

ਪੰਜਾਬ ਸਰਕਾਰ ਨੇ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਐੱਸਏਐੱਸ ਨਗਰ ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਨੇ...

Zomato ਤੋਂ ਮਿਲਦਾ ਰਹੇਗਾ 10 ਮਿੰਟ ‘ਚ ਖਾਣਾ, ਨਹੀਂ ਬੰਦ ਹੋਵੇਗੀ ਇੰਸਟੈਂਟ ਸਰਵਿਸ, ਕੰਪਨੀ ਨੇ ਕੀਤਾ ਐਲਾਨ

ਆਨਲਾਈਨ ਆਰਡਰ ‘ਤੇ ਖਾਣਾ ਪਹੁੰਚਾਉਣ ਵਾਲੀ ਕੰਪਨੀ Zomato ਆਪਣੀ ਇੰਸਟੈਂਟ ਸੇਵਾ ਬੰਦ ਨਹੀਂ ਕਰ ਰਹੀ ਹੈ ਸਗੋਂ ਉਸ ਨੂੰ ਨਵੇਂ ਸਿਰੇ ਤੋਂ ਬ੍ਰਾਂਡ...

ਸਮਾਜ ਦੇ ਖੋਖਲੇ ਰੀਤੀ-ਰਿਵਾਜਾਂ ਵਿਰੁੱਧ ਔਰਤਾਂ ਦੇ ਸਨਮਾਨ ਲਈ ਲੜ੍ਹਾਈ ਦੀ ਕਹਾਣੀ-“ਕਲੀ ਜੋਟਾ”

ਪਾਲੀਵੁੱਡ ਕੁਈਨ ਨੀਰੂ ਬਾਜਵਾ, ਵਾਮੀਕਾ ਗੱਬੀ ਅਤੇ ਸੂਫੀ ਗਾਇਕ ਸਤਿੰਦਰ ਸਰਤਾਜ ਦੀ ਆਉਣ ਵਾਲੀ ਨਵੀਂ ਪੰਜਾਬੀ ਫਿਲਮ “ਕਲੀ ਜੋਟਾ” 3 ਫਰਵਰੀ 2023...

ਊਨਾ ‘ਚ CTU ਬੱਸ ਪਲਟੀ, ਸ਼ਿਮਲਾ ‘ਚ 900 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਮੌਤ

ਹਿਮਾਚਲ ਦੇ ਊਨਾ ਜ਼ਿਲ੍ਹੇ ਵਿਚ ਚੰਡੀਗੜ੍ਹ-ਧਰਮਸ਼ਾਲਾ ਨੈਸ਼ਨਲ ਹਾਈਵੇ ਸਥਿਤ ਪਨੋਹ ਪਿੰਡ ਵਿਚ ਸੀਟੀਯੂ ਦੀ ਬੱਸ ਬੇਕਾਬੂ ਹੋ ਕੇ ਵਿਚ ਸੜਕ ਪਲਟ...

ਕੁਝ ਹੀ ਪਲਾਂ ਦਾ ਮਹਿਮਾਨ ਸੀ ਮਾਸੂਮ, ਪਾਕਿਸਤਾਨੀ ਔਰਤ ਨੇ ਅੰਮ੍ਰਿਤਸਰ ‘ਚ ਦਿੱਤਾ ਸੀ ਜਨਮ

ਪਾਕਿਸਤਾਨ ਤੋਂ ਭਾਰਤ ਆਈ ਇੱਕ ਔਰਤ ਨੇ ਅੰਮ੍ਰਿਤਸਰ ਦੇ ਜ਼ਲਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ। ਔਰਤ...

ਕਪੂਰਥਲਾ ‘ਚ ਟ੍ਰੈਫਿਕ ASI ਨੂੰ ਛੋਟੇ ਹਾਥੀ ਨੇ ਕੁਚਲਿਆ, ਇਲਾਜ ਦੌਰਾਨ ਮੌਤ

ਕਪੂਰਥਲਾ ਵਿਚ ਟ੍ਰੈਫਿਕ ਏਐੱਸਆਈ ਨੂੰ ਛੋਟੇ ਹਾਥੀ ਨੇ ਕੁਚਲ ਦਿੱਤਾ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਲਕੀਤ ਸਿੰਘ...

ਸਾਊਥ ਐਕਟਰ ਸੁਧੀਰ ਵਰਮਾ ਦੀ ਹੋਈ ਮੌ.ਤ, 33 ਸਾਲ ਦੀ ਉਮਰ ‘ਚ ਦੁਨੀਆ ਨੂੰ ਕਹਿ ਗਏ ਅਲਵਿਦਾ

ਸਾਊਥ ਦੇ ਮਸ਼ਹੂਰ ਐਕਟਰ ਸੁਧੀਰ ਵਰਮਾ ਦਾ 33 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ 10 ਜਨਵਰੀ ਨੂੰ ਸੁਧੀਰ ਵਰਮਾ ਨੇ ਜ਼ਹਿਰ ਖਾ...

ਬੰਬ ਦੀ ਧਮਕੀ ਦੇ ਬਾਅਦ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਖਾਲੀ, ਪੁਲਿਸ ਨੇ ਸ਼ੁਰੂ ਕੀਤਾ ਸਰਚ ਆਪ੍ਰੇਸ਼ਨ

ਚੰਡੀਗੜ੍ਹ ਵਿਚ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਇਸ ਦੇ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਾ ਲਿਆ ਗਿਆ ਹੈ। ਪੁਲਿਸ...

‘ਪਹਿਲਾਂ ਆਓ, ਪਹਿਲਾਂ ਪਾਓ’, ਸਪਾਈਸਜੈੱਟ ਦਾ ਧਮਾਕੇਦਾਰ ਆਫ਼ਰ, ਟ੍ਰੇਨ ਤੋਂ ਵੀ ਸਸਤਾ ਹਵਾਈ ਸਫ਼ਰ

ਜੇ ਤੁਸੀਂ ਰੇਲ ਅਤੇ ਬੱਸ ਰਾਹੀਂ ਸਫ਼ਰ ਕਰਨ ਤੋਂ ਬੋਰ ਹੋ ਗਏ ਹੋ ਅਤੇ ਹਵਾਈ ਜਹਾਜ਼ ਰਾਹੀਂ ਸਫ਼ਰ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਬਹੁਤ...

ਰੰਗ ਤੇ ਸੁਆਦ ਨਹੀਂ, ਹੁਣ QR ਕੋਡ ਰਾਹੀਂ ਲੱਗੇਗਾ ਪਤਾ ਸ਼ਰਾਬ ਅਸਲੀ ਹੈ ਜਾਂ ਨਕਲੀ

ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਗੁਣਵੱਤਾ ਨੂੰ ਲੈ ਕੇ ਇੱਕ ਐਪ ਲਾਂਚ ਕੀਤਾ ਗਿਆ ਹੈ। ਜਿਸ ਰਾਹੀਂ ਹੁਣ ਰੰਗ ਜਾਂ ਸੁਆਦ ਨਹੀਂ ਸਗੋਂ ਮੋਬਾਈਲ...

ਲੁਧਿਆਣਾ : ਸ਼ਾਰਟ ਸਰਕਟ ਕਰਕੇ ਰੂੰ ਦੀ ਦੁਕਾਨ ਲੱਗੀ ਭਿਆਨਕ ਅੱਗ, ਧੂੰ-ਧੂੰ ਸੜਿਆ ਸਾਰਾ ਸਾਮਾਨ

ਲੁਧਿਆਣਾ ‘ਚ ਚੌੜੀ ਰੋਡ ‘ਤੇ ਸਥਿਤ ਕਪਾਹ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦੁਕਾਨ ਵਿੱਚ ਰਜਾਈਆਂ ਅਤੇ ਹੋਰ ਕੱਪੜੇ ਹੋਣ ਕਾਰਨ ਅੱਗ...

ਹੈਰੋਇਨ, ਚਿੱਟਾ ਤੋਂ ਬਾਅਦ ਹੁਣ ਇੱਕ ਹੋਰ ਖ਼ਤਰਨਾਕ ਨਸ਼ੇ ਦੀ ਹੋਈ ਪੰਜਾਬ ‘ਚ ਐਂਟਰੀ

ਪੰਜਾਬ ਦੀ ਨੌਜਵਾਨ ਪੀੜੀ ਨੂੰ ਤਬਾਹੀ ਵੱਲ ਲੈ ਜਾ ਰਹੀ ਚਿੱਟਾ ਅਤੇ ਹੈਰੋਇਨ ਨੂੰ ਖਤਮ ਕਰਨ ਲਈ ਮੌਜੂਦਾ ਸਰਕਾਰ ਲਗਾਤਾਰ ਕੋਸ਼ਿਸ਼ ਵਿਚ ਲੱਗੀ ਹੋਈ...

ਕਸ਼ਮੀਰੀ ਫੇਰਨ ਪਹਿਨ ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਈ ਉਰਮਿਲਾ ਮਾਤੋਂਡਕਰ, ਤਸਵੀਰਾਂ ਵਾਇਰਲ

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਹੈ। ਹੁਣ ਇਸ ਸੂਚੀ ਨੂੰ ਅੱਗੇ ਵਧਾਉਂਦੇ ਹੋਏ...

ਮੰਦਭਾਗੀ ਖਬਰ: ਨੌਜਵਾਨ ਐਡਵੋਕੇਟ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌ.ਤ

ਪਟਿਆਲਾ ‘ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਇੱਕ ਨੌਜਵਾਨ ਐਡਵੋਕੇਟ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ...

Breaking : ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲੀ ਕੌਮੀ ਰਾਜਧਾਨੀ ਦਿੱਲੀ

ਦਿੱਲੀ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਦੁਪਹਿਰ ਨੂੰ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਭੂਚਾਲ...

ਗਣਤੰਤਰ ਦਿਵਸ ਨੂੰ ਲੈ ਕੇ ਦਿੱਲੀ ‘ਚ ਅਲਰਟ ਜਾਰੀ, 15 ਫਰਵਰੀ ਤੱਕ ਡਰੋਨ ‘ਤੇ ਲਗਾਈ ਪਾਬੰਦੀ

ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 18 ਜਨਵਰੀ ਤੋਂ ਰਾਸ਼ਟਰੀ ਰਾਜਧਾਨੀ ‘ਚ ਡਰੋਨ,...

ਪਾਕਿਸਤਾਨੀ ਔਰਤ ਨੇ ਅੰਮ੍ਰਿਤਸਰ ‘ਚ ਜੰਮਿਆ ਬੱਚਾ, ਨਾਂ ਰੱਖਿਆ ਜਾਵੇਗਾ ‘ਬਾਰਡਰ-2’

ਪਾਕਿਸਤਾਨ ਤੋਂ ਭਾਰਤ ਆਈ ਇੱਕ ਔਰਤ ਨੇ ਅੰਮ੍ਰਿਤਸਰ ਦੇ ਜ਼ਲਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਹੈ। ਇਸ...

ਫਿਰ ਅੰਨ੍ਹੇਵਾਹ ਫਾਇਰਿੰਗ ਨਾਲ ਦਹਿਲਿਆ ਅਮਰੀਕਾ, 2 ਦਿਨਾਂ ‘ਚ ਦੂਜੀ ਘਟਨਾ, 9 ਮਰੇ

ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਵਾਰ ਉੱਤਰੀ ਕੈਲੀਫੋਰਨੀਆ ਵਿਚ ਗੋਲੀਬਾਰੀ ਦੀਆਂ ਦੋ...

ਚੰਡੀਗੜ੍ਹ ਦੀ ਅਦਾਲਤ ‘ਚ ਬੰਬ ਦੀ ਖ਼ਬਰ ਨੇ ਫੈਲਾਈ ਦਹਿਸ਼ਤ, ਪੂਰਾ ਇਲਾਕਾ ਕੀਤਾ ਸੀਲ, ਸਰਚ ਆਪਰੇਸ਼ਨ ਜਾਰੀ

ਚੰਡੀਗ੍ਹੜ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। 26 ਜਨਵਰੀ ਤੋਂ ਪਹਿਲਾਂ ਸੈਕਟਰ 43 ਦੀ ਅਦਾਲਤ ‘ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਜਿਸ ਦੀ...

ਪੰਜਾਬ ‘ਚ ਚੱਲੇਗੀ ਭਾਜਪਾ ਦੀ ਨਸ਼ਿਆਂ ਵਿਰੁੱਧ ‘ਜਾਗਰੂਕ ਲਹਿਰ’: 13 ਲੋਕ ਸਭਾ ਸੀਟਾਂ ‘ਤੇ ਪਹੁੰਚੇਗੀ ਯਾਤਰਾ

ਭਾਰਤੀ ਜਨਤਾ ਪਾਰਟੀ ਇਸ ਸਾਲ ਮਾਰਚ ਤੋਂ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਖਿਲਾਫ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ...

ਗੈਂਗਸਟਰ ਜੱਗੂ ਭਗਵਾਨਪੁਰੀਆ ਮੁੜ ਮੁਕਤਸਰ ਅਦਾਲਤ ‘ਚ ਪੇਸ਼, 6 ਫਰਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 2 ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ।...

ਮਨਾਲੀ-ਲੇਹ ਹਾਈਵੇਅ ‘ਤੇ 12 ਮਹੀਨਿਆਂ ਤੱਕ ਰਹੇਗੀ ਆਵਾਜਾਈ: BRO ਦਾ ਪ੍ਰੋਜੈਕਟ ਕਨੈਕਟਰ ਸ਼ੁਰੂ

ਹਿਮਾਚਲ ‘ਚ ਸਰਦੀ ਦੇ ਮੌਸਮ ‘ਚ ਬਰਫਬਾਰੀ ਕਾਰਨ ਲੇਹ-ਮਨਾਲੀ ਸਰਹੱਦੀ ਸੜਕ ਬੰਦ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ...

Netflix ਵੱਲੋਂ ਗਾਹਕਾ ਨੂੰ ਵੱਡਾ ਝਟਕਾ, ਦੋਸਤਾਂ ਨਾਲ ਪਾਸਵਰਡ ਸਾਂਝਾ ਕਰਨ ’ਤੇ ਲੱਗ ਸਕਦੈ ਭਾਰੀ ਚਾਰਜ!

Netflix ਪਿਛਲੇ ਕੁਝ ਸਮੇਂ ਤੋਂ ਪਾਸਵਰਡ ਸ਼ੇਅਰਿੰਗ ਸਬੰਧੀ ਸੁਰਖੀਆਂ ‘ਚ ਹੈ। Netflix ਲੰਬੇ ਸਮੇਂ ਤੋਂ ਕੁਝ ਅਜਿਹਾ ਲਿਆਉਣ ਦੀ ਕੋਸ਼ਿਸ਼ ਕਰ ਰਿਹਾ...

ਅੰਮ੍ਰਿਤਸਰ : ਨਸ਼ੇ ਨੇ ਖੋਹਿਆ ਮਾਂ ਤੋਂ ਤੀਜਾ ਪੁੱਤ, ਸਸਕਾਰ ਦੇ ਵੀ ਪੈਸੇ ਨਹੀਂ, ਗੁਰਦੁਆਰੇ ਤੋਂ ਰੋਟੀ ਲਿਆ ਭਰਦੀ ਸੀ ਢਿੱਡ

ਅੰਮ੍ਰਿਤਸਰ ਵਿੱਚ ਇੱਕ ਮਾਂ ‘ਤੇ ਨਸ਼ਿਆਂ ਦਾ ਕਹਿਰ ਇੰਨਾ ਵਰ੍ਹਿਆ ਕਿ ਉਸ ਦਾ ਤੀਜਾ ਪੁੱਤ ਵੀ ਇਸ ਨੇ ਖੋਹ ਲਿਆ। ਇੰਨਾ ਹੀ ਨਹੀਂ ਮਾਂ ਇੰਨੀ...

ਸਿੱਪੀ ਸਿੱਧੂ ਕਤਲ ਕੇਸ ਦੀ ਮੁਲਜ਼ਮ ਕਲਿਆਣੀ ਸਿੰਘ ਨੇ ਚੰਡੀਗੜ੍ਹ CBI ਅਦਾਲਤ ‘ਚ ਦਾਇਰ ਕੀਤੀ ਪਟੀਸ਼ਨ

ਐਡਵੋਕੇਟ ਅਤੇ ਕੌਮੀ ਪੱਧਰ ਦੇ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਦੀ ਮੁਲਜ਼ਮ ਕਲਿਆਣੀ ਸਿੰਘ ਨੇ ਚੰਡੀਗੜ੍ਹ CBI ਅਦਾਲਤ...

ਰਾਘਵ ਚੱਢਾ ਦੀ ਵੱਡੀ ਪ੍ਰਾਪਤੀ, UK ਸੰਸਦ ‘ਚ ਇਸ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਤ

ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ 25 ਜਨਵਰੀ 2023 ਨੂੰ ਲੰਡਨ ਵਿੱਚ ਵੱਕਾਰੀ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਵਿੱਚ “ਆਊਟਸਟੈਂਡਿੰਗ ਅਚੀਵਰ”...

ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦੀ ਖੁਸ਼ੀ! ਤਲਵਾਰ ਨਾਲ ਕੇਕ ਕੱਟ ਕੇ ਮਨਾਇਆ ਪੈਰੋਲ ਦਾ ਜਸ਼ਨ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਲਗਾਤਾਰ ਸੁਰਖੀਆਂ ‘ਚ ਬਣਿਆ ਰਹਿੰਦਾ ਹੈ। ਅਦਾਲਤ ਤੋਂ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ...

ਰੇਵਾੜੀ ‘ਚ ਦਿੱਲੀ-ਜੈਪੁਰ ਹਾਈਵੇਅ ‘ਤੇ ਹਾਦਸਾ, 10 ਤੋਂ ਵੱਧ ਲੋਕ ਜ਼ਖਮੀ, ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫਰਾਰ

ਹਰਿਆਣਾ ਦੇ ਰੇਵਾੜੀ ਜ਼ਿਲੇ ‘ਚ ਦਿੱਲੀ-ਜੈਪੁਰ ਹਾਈਵੇ ‘ਤੇ ਸੋਮਵਾਰ ਰਾਤ ਇਕ ਕਾਰ ਨੇ ਅੱਗੇ ਜਾ ਰਹੇ ਇਕ ਟਰੈਕਟਰ-ਟਰਾਲੀ ਨਾਲ ਟਕਰ ਮਾਰ...

ਕੋਰੋਨਾ ਵਾਂਗ ਹੀ ਇਕ ਹੋਰ ਵਾਇਰਸ ਨੇ ਮਚਾਈ ਤਬਾਹੀ, ਕੇਰਲ ‘ਚ ਕਈ ਬੱਚੇ ਆਏ ਲਪੇਟ ‘ਚ

ਕੇਰਲ ‘ਚ ਨੋਰੋਵਾਇਰਸ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ। ਕੇਰਲ ਦੇ ਏਰਨਾਕੁਲਮ ਤੋਂ ਬਾਅਦ ਹੁਣ...

ਪਾਕਿਸਤਾਨ ‘ਚ 24 ਘੰਟੇ ਦੇ ਬਲੈਕਆਊਟ ਮਗਰੋਂ ਹੁਣ ਬਿਜਲੀ ਸੇਵਾ ਬਹਾਲ, ਲੋਕਾਂ ਨੂੰ ਆਇਆ ਸੁੱਖ ਦਾ ਸਾਹ

ਪਾਕਿਸਤਾਨ ਵਿੱਚ 24 ਘੰਟੇ ਦੇ ਬਲੈਕਆਊਟ ਮਗਰੋਂ ਅਖੀਰ ਬਿਜਲੀ ਸੇਵਾ ਬਹਾਲ ਹੋ ਗਈ ਹੈ। ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਨੇ ਰਾਤ 10 ਵਜੇ ਤੱਕ...

Spicejet ‘ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਬਦਸਲੂਕੀ, ਪੁਲਿਸ ਨੇ ਛੇੜਛਾੜ ਦਾ ਮਾਮਲਾ ਕੀਤਾ ਦਰਜ

ਦਿੱਲੀ ਪੁਲਿਸ ਨੇ ਸਪਾਈਸਜੈੱਟ ਦੀ ਫਲਾਈਟ ‘ਚ ਕਰੂ ਮੈਂਬਰ ਨਾਲ ਦੁਰਵਿਵਹਾਰ ਕਰਨ ਵਾਲੇ ਅਬਸਾਰ ਆਲਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ...

ਪੰਜਾਬ ‘ਚ ਬਣਿਆ ਇਤਿਹਾਸ! 2 ਮਹਿਲਾ IPS ਪਹਿਲੀ ਵਾਰ ਬਣੀਆਂ DGP, ਜਾਣੋ ਦੋਵੇਂ ਅਫਸਰਾਂ ਬਾਰੇ

ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਬਣਨ ਜਾ ਰਹੀਆਂ ਹਨ।...

ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ, ਆਟਾ-ਮੈਦਾ ਤੇ ਬ੍ਰੈੱਡ ਦੀਆਂ ਵਧੀਆਂ ਕੀਮਤਾਂ

ਪੰਜਾਬ ਵਿੱਚ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਭਰੋਸੇ ਦੇ ਬਾਵਜੂਦ ਪਿਛਲੇ 5 ਮਹੀਨਿਆਂ ਤੋਂ ਕਣਕ ਦੇ...

27 ਜਨਵਰੀ ਨੂੰ CM ਮਾਨ ਦੇਣਗੇ 400 ਮੁਹੱਲਾ ਕਲੀਨਿਕਾਂ ਦੀ ਸੌਗਾਤ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

ਮੁੱਖ ਮੰਤਰੀ ਭਗਵੰਤ ਮਾਨ 27 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਦੀ ਸੌਗਾਤ ਦੇਣ ਜਾ ਰਹੇ ਹਨ। ਇਸ ਮੌਕੇ...

ਸਾਵਧਾਨ! ਛੱਤਾਂ ‘ਤੇ ਡਰੋਨ ਦਾ ਪਹਿਰਾ, ਚਾਈਨਾ ਡੋਰ ਨਾਲ ਪਤੰਗ ਉਡਾਈ ਤਾਂ ਪਊ ਇਰਾਦਾ-ਏ-ਕਤਲ ਦਾ ਕੇਸ

ਬਸੰਤ ਪੰਚਮੀ ਦੇ ਤਿਉਹਾਰ ਦੇ ਮੌਕੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖ ਕੇ ਪੰਜਾਬ ਸਰਕਾਰ ਨੇ ਸਿੰਥੇਟਿਕ ਜਾਂ ਕੋਈ ਹੋਰ ਸਮੱਗਰੀ ਨਾਲ...

ਕੜਾਕੇ ਦੀ ਠੰਡ ਵਿਚਾਲੇ ਪੰਜਾਬ-ਹਰਿਆਣਾ ‘ਚ ਅੱਜ ਮੀਂਹ ਦੇ ਗੜੇਮਾਰੀ ਦੇ ਆਸਾਰ, ਯੈਲੋ ਅਲਰਟ ਜਾਰੀ

ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ ਗੜੇ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ...

NASA ਬਣਾ ਰਿਹਾ ਅਜਿਹਾ ਰਾਕੇਟ ਜੋ ਸਿਰਫ 45 ਦਿਨ ‘ਚ ਪਹੁੰਚਾਏਗਾ ਮੰਗਲ ਗ੍ਰਹਿ, ਅਜੇ ਲੱਗਦਾ ਹੈ ਇਕ ਸਾਲ

ਅਮਰੀਕਾ ਇਕ ਅਜਿਹਾ ਰਾਕੇਟ ਬਣ ਰਿਹਾ ਹੈ ਜੋ ਮੰਗਲ ਗ੍ਰਹਿ ਤੱਕ ਸਿਰਫ 45 ਦਿਨ ਵਿਚ ਪਹੁੰਚ ਜਾਵੇਗਾ। ਅਜੇ ਘੱਟ ਤੋਂ ਘੱਟ ਇਕ ਸਾਲ ਲੱਗ ਜਾਂਦਾ ਹੈ।...

‘ਬਹੁਤ ਸ਼ਰਮ ਆ ਰਹੀ ਹੈ, ਪਰ….’ ਸ਼ਹਿਬਾਜ਼ ਸ਼ਰੀਫ ਨੇ UAE ਤੋਂ ਕਿਵੇਂ ਮੰਗਿਆ ਕਰਜ਼ਾ, ਖੁਦ ਪਾਕਿਸਤਾਨੀ PM ਨੇ ਦੱਸਿਆ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿਚ ਉਹ ਦੱਸ ਰਹੇ ਹਨ ਕਿ ਪਿਛਲੇ ਦਿਨੀਂ UAE ਦੌਰੇ...

ਆਸਟ੍ਰੇਲੀਆ ਦੇ ਇਸਕਾਨ ਮੰਦਰ ‘ਚ ਭਾਰਤ ਵਿਰੋਧੀ ਨਾਅਰੇ ਲਿਖੇ ਮਿਲੇ, 15 ਦਿਨਾਂ ਵਿਚ ਵਾਪਰੀ ਤੀਜੀ ਘਟਨਾ

ਆਸਟ੍ਰੇਲੀਆ ਵਿਚ ਹਿੰਦੂ ਮੰਦਰਾਂ ‘ਤੇ ਹਮਲੇ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ। ਆਸਟ੍ਰੇਲੀਆ ਦੇ ਮੈਲਬੋਰਨ ਵਿਚ ਬੀਤੇ 15 ਦਿਨ ਵਿਚ...

ਇਕ-ਦੂਜੇ ਦੇ ਹੋਏ ਕੇਐੱਲ ਰਾਹੁਲ ਤੇ ਅਥੀਆ ਸ਼ੈੱਟੀ, ਸਾਹਮਣੇ ਆਈ ਵਿਆਹ ਦੀ ਪਹਿਲੀ ਤਸਵੀਰ

ਐਕਟ੍ਰੈਸ ਅਥੀਆ ਸ਼ੈਟੀ ਤੇ ਕ੍ਰਿਕਟਰ ਕੇਐੱਲ ਰਾਹੁਲ ਹਮੇਸ਼ਾ ਲਈ ਇਕ-ਦੂਜੇ ਦੇ ਹੋ ਗਏ ਹਨ। ਅਥੀਆ ਤੇ ਕੇਐੱਲ ਰਾਹੁਲ ਨੇ ਅੱਜ ਖੰਡਾਲਾ ਵਿਚ ਸੱਤ...

ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, 10 ਗੰਭੀਰ ਜ਼ਖਮੀ

ਤਲਵਾੜਾ ਨੇੜੇ ਪੈਂਦੇ ਅੱਡਾ ਝਿਰ ਦੀ ਖੂਹੀ ਕੋਲ ਅੱਜ ਲਗਭਗ 1 ਵਜੇ ਪ੍ਰਾਈਵੇਟ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿਚ ਬੱਸ ਵਿਚ...

ਅੰਮ੍ਰਿਤਸਰ ਕੋਰਟ ‘ਚ ਪੇਸ਼ੀ ‘ਤੇ ਗਿਆ ਸਾਬਕਾ DSP ਗਾਇਬ, ਆਖਰੀ ਵਾਰ ਪੁੱਤਰ ਨਾਲ ਹੋਈ ਸੀ ਗੱਲ

ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ‘ਤੇ ਗਿਆ ਸਾਬਕਾ ਡੀਐੱਸਪੀ ਗਾਇਬ ਹੋ ਗਿਆ ਹੈ। ਸਾਬਕਾ DSP ਹਰਬੰਸ ਸਿੰਘ ਗਿੱਲ 16 ਜਨਵਰੀ ਨੂੰ ਆਪਣੇ ਗੁਰਦੇਵ...

ਚਾਈਨਾ ਡੋਰ ‘ਤੇ ਮਾਨ ਸਰਕਾਰ ਹੋਈ ਸਖਤ, ਪੂਰਨ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਸੰਤ ਪੰਚਮੀ ਤਿਓਹਾਰ ਦੇ ਮੱਦੇਨਜ਼ਰ ਚਾਈਨਾ ਡੋਰ ਦੀ ਵਿਕਰੀ, ਭੰਡਾਰ ਤੇ ਖਰੀਦ...

ਕੁਸ਼ਤੀ ਸੰਘ ਦਾ ਕੰਮਕਾਜ ਦੇਖਣ ਲਈ ਸਰਕਾਰ ਨੇ ਬਣਾਈ ਕਮੇਟੀ, ਮੇਰੀ ਕਾਮ ਹੋਵੇਗੀ ਪ੍ਰਧਾਨ

ਰੈਸਲਰਸ ਤੇ WFI ਦੇ ਵਿਵਾਦ ਵਿਚ ਨਿਗਰਾਨੀ ਲਈ ਸੋਮਵਾਰ ਨੂੰ 5 ਮੈਂਬਰਾਂ ਦੀ ਓਵਰਸਾਈਟ ਕਮੇਟੀ ਬਣਾ ਦਿੱਤੀ ਗਈ ਹੈ। ਵਰਲਡ ਚੈਂਪੀਅਨ ਬਾਕਸਰ ਮੇਰੀ...

ਵਿਜੀਲੈਂਸ ਵੱਲੋਂ MLA ਬਰਿੰਦਰਮੀਤ ਪਾਹੜਾ ਦੀ ਕੋਠੀ ਤੇ ਸ਼ੋਅਰੂਮ ਦੀ ਇਮਾਰਤ ਦਾ ਕੀਤਾ ਗਿਆ ਮੁਲਾਂਕਣ

ਅੰਮ੍ਰਿਤਸਰ ਵਿਜੀਲੈਂਸ ਰੇਂਜ ਦੇ ਅਧਿਕਾਰੀਆਂ ਨੇ ਗੁਰਦਾਸਪੁਰ ਤੋਂ ਨੌਜਵਾਨ ਅਤੇ ਤੇਜ਼ ਤਰਾਰ ਕਾਂਗਰਸੀ ਆਗੂ ਬਰਿੰਦਰਮੀਤ ਸਿੰਘ ਪਾਹੜਾ ਜੋ...

1 ਦੀ ਬਜਾਏ 3 ਫਰਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਬਦਲਾਅ ਹੋਇਆ ਹੈ ਹੁਣ 1 ਫਰਵਰੀ ਦੀ ਬਜਾਏ 3 ਫਰਵਰੀ ਨੂੰ ਮੀਟਿੰਗ ਹੋਵੇਗੀ। ਬੈਠਕ ਚੰਡੀਗੜ੍ਹ ਸਥਿਤ ਪੰਜਾਬ...

ਦਿਗਵਿਜੇ ਸਿੰਘ ਨੇ ਸਰਜੀਕਲ ਸਟ੍ਰਾਈਕ ‘ਤੇ ਚੁੱਕੇ ਸਵਾਲ, ਕਿਹਾ-‘ਜਵਾਨਾਂ ਦੀ ਗੱਲ ਨਹੀਂ ਮੰਨੇ ਸਨ PM ਮੋਦੀ’

ਕਾਂਗਰਸੀ ਨੇਤਾ ਦਿਗਵਿਜੇ ਸਿੰਘ ਨੇ 2016 ਵਿਚ ਹੋਏ ਸਰਜੀਕਲ ਸਟ੍ਰਾਈਕ ‘ਤੇ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ ਸਰਜੀਕਲ...

ਮਰਹੂਮ ਸੰਤੋਖ ਚੌਧਰੀ ਦੇ ਘਰ ਪਹੁੰਚੀ MP ਪ੍ਰਨੀਤ ਕੌਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਪਹੁੰਚੀ। ਇੱਥੇ ਉਨ੍ਹਾਂ ਨੇ ਸੰਤੋਖ ਸਿੰਘ ਦੇ...

ਹਫਤੇ ‘ਚ 5 ਕਿਲੋ ਹੈਰੋਇਨ, 7.89 ਲੱਖ ਰੁਪਏ ਦੀ ਡਰੱਗ ਮਨੀ ਸਣੇ 241 ਨਸ਼ਾ ਤਸਕਰ ਪੰਜਾਬ ਪੁਲਿਸ ਨੇ ਕੀਤੇ ਕਾਬੂ

ਪੰਜਾਬ ਪੁਲਿਸ ਨੇ ਇਕ ਹਫਤੇ ਵਿਚ ਨਸ਼ੇ ਨਾਲ ਜੁੜੇ ਕੁੱਲ 173 ਮਾਮਲੇ ਦਰਜ ਕੀਤੇ ਹਨ। ਨਾਲ ਹੀ 241 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਆਈਜੀਪੀ...

ਛਾਂਟੀ ਕਰਨ ਵਾਲਿਆਂ ‘ਚ ਹੁਣ Spotify ਵੀ ਸ਼ਾਮਲ, ਕਰਮਚਾਰੀਆਂ ਨੂੰ ਲੱਗੇਗਾ ਵੱਡਾ ਝਟਕਾ

ਗੂਗਲ, ​​ਐਮਾਜ਼ਾਨ, ਮੈਟਾ ਅਤੇ ਮਾਈਕ੍ਰੋਸਾਫਟ ਵਰਗੀਆਂ ਵੱਡੀਆਂ ਤਕਨੀਕੀ ਕੰਪਨੀਆਂ ਤੋਂ ਬਾਅਦ, ਹੁਣ Spotify ਤਕਨਾਲੋਜੀ ਵੀ ਲਾਗਤ ਵਿੱਚ ਕਟੌਤੀ...

ICC ਐਵਾਰਡਸ : T-20 ਟੀਮ ‘ਚ ਵਿਰਾਟ, ਸੂਰਿਆ, ਹਾਰਦਿਕ ਨੂੰ ਮਿਲੀ ਜਗ੍ਹਾ, ਇੰਗਲੈਂਡ ਤੇ ਪਾਕਿਸਤਾਨ ਤੋਂ 2-2 ਖਿਡਾਰੀ

ਇੰਟਰਨੈਸ਼ਨਲ ਕ੍ਰਿਕਟ ਕੌਂਸਲ ਨੇ ਸਾਲ 2022 ਦੀ ICC ਮੈਨਸ ਟੀ-20 ਟੀਮ ਆਫ ਈਅਰ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ ਵਿਚ ਤਿੰਨ ਭਾਰਤੀ ਖਿਡਾਰੀਆਂ ਨੂੰ...

ਪੰਚਾਇਤੀ ਜ਼ਮੀਨ ਵਿਵਾਦ ਮਾਮਲੇ ‘ਚ ਕੋਰਟ ਨੇ 14 ਦੋਸ਼ੀਆਂ ਨੂੰ ਸੁਣਾਈ ਉਮਰਕੈਦ, ਹਮਲੇ ਦੌਰਾਨ 1 ਹੀ ਹੋਈ ਸੀ ਮੌਤ

ਹਰਿਆਣਾ ਦੇ ਪਾਨੀਪਤ ਜ਼ਿਲ੍ਹੇ ਦੇ ਪਿੰਡ ਛਾਜਪੁਰ ਵਿਚ ਪੰਚਾਇਤੀ ਜ਼ਮੀਨ ਦੇ ਵਿਵਾਦ ਵਿਚ ਜੂਨ 2016 ਵਿਚ ਹੋਏ ਹਰੀ ਕਤਲਕਾਂਡ ਵਿਚ ਕੋਰਟ ਨੇ ਵੱਡਾ...

ਪਰਮਵੀਰ ਚੱਕਰ ਜੇਤੂ ਵਜੋਂ ਜਾਣੇ ਜਾਣਗੇ ਅੰਡੇਮਾਨ ਅਤੇ ਨਿਕੋਬਾਰ ਦੇ 21 ਟਾਪੂ, ਜਾਣੋ ਉਨ੍ਹਾਂ ਦੇ ਨਵੇਂ ਨਾਮ

ਅੰਡੇਮਾਨ ਅਤੇ ਨਿਕੋਬਾਰ ਦੇ 21 ਟਾਪੂਆਂ ਦਾ ਨਾਮ ਦੇਸ਼ ਦੇ ਪਰਮਵੀਰਾਂ, ਯਾਨੀ ਪਰਮਵੀਰ ਚੱਕਰ ਜੇਤੂਆਂ ਦੇ ਨਾਮ ‘ਤੇ ਰੱਖਿਆ ਗਿਆ ਹੈ। ਪਰਾਕਰਮ...

ਮਹਾਰਾਸ਼ਟਰ ਦੇ ਰਾਜਪਾਲ ਦਾ ਅਹੁਦਾ ਛੱਡਣਗੇ ਕੋਸ਼ਯਾਰੀ, ਸਾਰੀਆਂ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਦੀ ਪ੍ਰਗਟਾਈ ਇੱਛਾ

ਭਗਤ ਸਿੰਘ ਕੋਸ਼ਯਾਰੀ ਨੇ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਹਟਣ ਦੀ ਇੱਛਾ ਪ੍ਰਗਟਾਈ ਹੈ। ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਕਿਹਾ ਕਿ ਮੈਂ...

ਅੰਮ੍ਰਿਤਸਰ : STF ‘ਤੇ ਹਮਲਾ ਕਰਨ ਵਾਲਾ ਨਸ਼ਾ ਤਸਕਰ ਕਰੋੜਾਂ ਦੀ ਹੈਰੋਇਨ ਸਣੇ ਕਾਬੂ

ਅਜਨਾਲਾ ਸਰਹੱਦੀ ਖੇਤਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਡੱਬਰ ਵਿੱਚ STF ਤੇ ਨਸ਼ਾ ਤਸਕਰ ਸੋਨੂੰ ਮਸੀਹ ਦਾ...

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਮਾਈਨਿੰਗ ਦੇ ਸਾਰੇ ਟੈਂਡਰ ਕੀਤੇ ਰੱਦ, ਰੇਤਾ-ਬੱਜਰੀ ਦੇ ਘਟਣਗੇ ਭਾਅ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਸਾਰੇ ਮਾਈਨਿੰਗ ਦੇ ਟੈਂਡਰ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟਾਂ ਨੇ ਵੀ...

ਹਨ੍ਹੇਰੇ ‘ਚ ਡੁੱਬਿਆ ਪਾਕਿਸਤਾਨ, ਗਰਿੱਡ ਫੇਲ੍ਹ ਹੋਣ ਦੇ ਚੱਲਦਿਆਂ ਕਈ ਵੱਡੇ ਸ਼ਹਿਰਾਂ ‘ਚ ਬੱਤੀ ਗੁੱਲ

ਇੱਕ ਪਾਸੇ ਜਿੱਥੇ ਪਾਕਿਸਤਾਨ ਪੂਰੀ ਤਰ੍ਹਾਂ ਨਾਲ ਕੰਗਾਲੀ ਦੀ ਕਗਾਰ ‘ਤੇ ਖੜ੍ਹਾ ਨਜ਼ਰ ਆ ਰਿਹਾ ਹੈ। ਮਹਿੰਗਾਈ ਸਿਖਰਾਂ ‘ਤੇ ਹੈ, ਆਟਾ ਤੇ...

ਗਣਤੰਤਰ ਦਿਵਸ ਮੌਕੇ ਪੰਜਾਬ ਦੇ 15 ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਵਿੱਚ 74ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਵਿਭਾਗ ਦੇ 11 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਦੇਣ ਲਈ...

ਪੰਜਾਬ ‘ਚ ਖੋਲ੍ਹੇ ਜਾਣਗੇ 400 ਆਮ ਆਦਮੀ ਕਲੀਨਿਕ: CM ਮਾਨ ਕਰਨਗੇ ਅੰਮ੍ਰਿਤਸਰ ‘ਚ ਉਦਘਾਟਨ

ਪੰਜਾਬ ਵਿੱਚ 400 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਲੀਨਿਕ 26 ਜਨਵਰੀ ਨੂੰ ਸ਼ੁਰੂ...

CM ਮਾਨ ਦੀ HUL ਅਧਿਕਾਰੀਆਂ ਨਾਲ ਮੀਟਿੰਗ, ਪੰਜਾਬ ‘ਚ ਨਿਵੇਸ਼ ਕਰਨ ਲਈ ਕਾਰੋਬਾਰੀਆਂ ਨੂੰ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ...

Bank Holidays: ਫਰਵਰੀ ਮਹੀਨੇ ‘ਚ 10 ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਸਾਲ 2023 ਦਾ ਪਹਿਲਾ ਮਹੀਨਾ ਯਾਨੀ ਜਨਵਰੀ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ । ਅਜਿਹੀ ਸਥਿਤੀ ਵਿੱਚ ਸਾਲ ਦੇ ਦੂਜੇ ਮਹੀਨੇ ਭਾਵ ਫਰਵਰੀ ਦੀ ਸ਼ੁਰੂਆਤ...

ਏਅਰ ਇੰਡੀਆ ਦੀ ਫਲਾਈਟ ‘ਚ ਆਈ ਤਕਨੀਕੀ ਖਰਾਬੀ, 105 ਯਾਤਰੀਆਂ ਸਣੇ ਹੋਈ ਐਮਰਜੈਂਸੀ ਲੈਂਡਿੰਗ

ਤਿਰੂਵਨੰਤਪੁਰਮ ਤੋਂ ਮਸਕਟ, ਓਮਾਨ ਲਈ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਟੇਕ-ਆਫ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਲੈਂਡ ਕਰਨਾ ਪਿਆ। ਦੱਸਿਆ ਜਾ...

ਸ਼ਿਮਲਾ ਪੁਲਿਸ ਨੇ 3 ਨਸ਼ਾ ਤਸਕਰ ਕੀਤੇ ਗ੍ਰਿਫਤਾਰ, NDPS ਐਕਟ ਤਹਿਤ ਮਾਮਲਾ ਦਰਜ

ਹਿਮਾਚਲ ਵਿੱਚ ਚਿੱਟਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸ਼ਿਮਲਾ ਪੁਲਿਸ ਨੇ ਐਤਵਾਰ ਦੇਰ ਰਾਤ 3 ਚਿਟਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ...

ਕਪਿਲ ਸ਼ਰਮਾ ਨੇ CM ਮਾਨ ਨਾਲ ਕੀਤੀ ਮੁਲਾਕਾਤ, ਕਿਹਾ- ‘ਦਿਲ ’ਚ ਪਿਆਰ ਤੇ ਜੱਫੀ ’ਚ ਨਿੱਘ ਪਹਿਲਾਂ ਨਾਲੋਂ ਜ਼ਿਆਦਾ ਸੀ’

ਪੰਜਾਬ ਦੇ CM ਭਗਵੰਤ ਮਾਨ ਇਸ ਸਮੇਂ ਮੁੰਬਈ ਦੌਰੇ ‘ਤੇ ਹਨ । ਇਸ ਦੌਰਾਨ CM ਮਾਨ ਨੇ ਕਾਮੇਡੀ ਕਿੰਗ ਕਪਿਲ ਸ਼ਰਮਾ ਨਾਲ ਮੁਲਾਕਾਤ ਕੀਤੀ । ਜਿਸ ਦੀਆਂ...

ਬਿਹਾਰ ‘ਚ ਮੁੜ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ

ਬਿਹਾਰ ‘ਚ ਇਕ ਵਾਰ ਫਿਰ ਨਕਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਸੀਵਾਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ ਨਕਲੀ ਸ਼ਰਾਬ ਪੀਣ ਨਾਲ 5 ਲੋਕਾਂ...

ਅਮਰੀਕਾ ‘ਚ ਪੰਜਾਬੀ ਨੇ ਗੱਡੇ ਝੰਡੇ, ਸ਼ਾਹਪੁਰ ਦਾ ਗੈਰੀ ਮੈਨਟੀਕਾ ਸ਼ਹਿਰ ਦਾ ਬਣਿਆ ਮੇਅਰ

ਨੇੜਲੇ ਪਿੰਡ ਸ਼ਾਹਪੁਰ ਦਾ ਗੁਰਮਿੰਦਰ ਸਿੰਘ ਗੈਰੀ ਅਮਰੀਕਾ ਦੇ ਸ਼ਹਿਰ ਮੈਨਟੀਕਾ ਵਿੱਚ ਮੇਅਰ ਬਣ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ । ਇਸ...

ਫਰੀਦਾਬਾਦ ‘ਚ ਪਿਤਾ ਦਾ ਮਾਸੂਮ ਧੀ ‘ਤੇ ਕਹਿਰ, ਸ਼ਰਾਰਤ ਕਰਨ ‘ਤੇ ਲਗਾਇਆ ਕਰੰਟ, ਮਾਮਲਾ ਦਰਜ

ਹਰਿਆਣਾ ਦੇ ਫਰੀਦਾਬਾਦ ‘ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਪਿਤਾ ਨੇ ਸ਼ਰਾਰਤ ਕਰਨ ‘ਤੇ ਆਪਣੀ ਹੀ ਧੀ ‘ਤੇ ਤਸ਼ੱਦਦ...

ਪੰਜਾਬ ਦੇ ਸਕੂਲਾਂ ‘ਚ ਅੱਜ ਤੋਂ ਬਦਲਿਆ ਸਮਾਂ, ਜਾਣੋ ਕਿੰਨੇ ਵਜੇ ਖੁੱਲ੍ਹਣਗੇ ਸਕੂਲ

ਸੂਬੇ ਵਿੱਚ ਵਧਦੀ ਠੰਡ ਤੇ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ । ਠੰਡ ਕਾਰਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ...

ਮੌਸਮ ਵਿਭਾਗ ਨੇ ਹਿਮਾਚਲ ‘ਚ ਭਾਰੀ ਬਾਰਿਸ਼ ਤੇ ਬਰਫ਼ਬਾਰੀ ਦਾ ਯੈਲੋ ਅਲਰਟ ਕੀਤਾ ਜਾਰੀ

ਹਿਮਾਚਲ ਵਿੱਚ 2 ਦਿਨਾਂ ਤੱਕ ਮੌਸਮ ਬਹੁਤ ਖ਼ਰਾਬ ਰਹੇਗਾ। ਰਾਜ ਅੱਜ ਅਤੇ ਕੱਲ੍ਹ ਮੀਂਹ ਅਤੇ ਬਰਫ਼ਬਾਰੀ ਲਈ ਤਿਆਰ ਹੈ। ਸੂਬੇ ਦੇ 7 ਜ਼ਿਲ੍ਹਿਆਂ...

ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਮੁਕੇਸ਼ ਅੰਬਾਨੀ, ਜਾਣੋ ਕੌਣ ਹੈ ਨੰਬਰ-1 ?

ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਭਾਰਤ ਵਿੱਚ ਮਾਰਕਿਟ ਕੈਪ ਦੇ ਲਿਹਾਜ਼ ਨਾਲ ਸਭ ਤੋਂ ਵੱਡੀ ਕੰਪਨੀ ਹੈ ਅਤੇ ਮੁਕੇਸ਼...

ਤਾਮਿਲਨਾਡੂ ਦੇ ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕ੍ਰੇਨ, ਹਾਦਸੇ ‘ਚ 4 ਲੋਕਾਂ ਦੀ ਮੌਤ, 9 ਜ਼ਖਮੀ

ਤਾਮਿਲਨਾਡੂ ਦੇ ਅਰਾਕੋਨਮ ਵਿੱਚ ਮੰਡਿਆਮਨ ਮੰਦਰ ਵਿੱਚ ਤਿਉਹਾਰ ਦੌਰਾਨ ਇੱਕ ਕਰੇਨ ਡਿੱਗ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ।...

ਭਾਰਤ ਨੇ 249 ਪਾਕਿਸਤਾਨੀ ਤੀਰਥ ਯਾਤਰੀਆਂ ਨੂੰ ਅਜਮੇਰ ਸ਼ਰੀਫ ਆਉਣ ਲਈ ਜਾਰੀ ਕੀਤਾ ਵੀਜ਼ਾ, 488 ਲੋਕਾਂ ਨੇ ਭੇਜੀਆਂ ਸੀ ਅਰਜ਼ੀਆਂ

ਭਾਰਤ ਨੇ ਅਜਮੇਰ ਵਿੱਚ ਸੂਫੀ ਸੰਤ ਮੋਇਨੂਦੀਨ ਚਿਸ਼ਤੀ ਦੀ ਦਰਗਾਹ ‘ਤੇ ਪਾਕਿਸਤਾਨ ਤੋਂ ਆਉਣ ਵਾਲੇ 249 ਪਾਕਿਸਤਾਨੀ ਸ਼ਰਧਾਲੂਆਂ ਨੂੰ ਵੀਜ਼ਾ...

ਦਿੱਲੀ ‘ਚ ਦਵਾਈਆਂ ਸਪਲਾਈ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਦਵਾਈਆਂ ਵੇਚਣ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਵਿੱਚ ਹਿਮਾਚਲ ਪ੍ਰਦੇਸ਼ ਦੇ ਇੱਕ 26 ਸਾਲਾ ਵਿਅਕਤੀ ਨੂੰ...

‘INS ਵਗੀਰ’ ਭਾਰਤੀ ਜਲ ਸੈਨਾ ‘ਚ ਸ਼ਾਮਲ, ਸਮੁੰਦਰ ‘ਚ 350 ਮੀਟਰ ਦੀ ਡੂੰਘਾਈ ‘ਤੇ ਕੀਤਾ ਜਾ ਸਕਦੈ ਤਾਇਨਾਤ

ਕਲਵਰੀ ਸ਼੍ਰੇਣੀ ਦੀਆਂ ਪਣਡੁੱਬੀਆਂ ਦੀ ਪੰਜਵੀਂ ਪਣਡੁੱਬੀ ‘INS ਵਗੀਰ’ ਨੂੰ ਸੋਮਵਾਰ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ। ਇਸ...

ਚੰਡੀਗੜ੍ਹ ਦੇ ਸਕੂਲਾਂ ‘ਚ ਜਲਦੀ ਹੀ ਖੁੱਲ੍ਹਣਗੇ 7 ਨਵੇਂ ਅਰਬਨ ਹੈਲਥ ਐਂਡ ਵੈਲਨੈਸ ਸੈਂਟਰ

ਚੰਡੀਗੜ੍ਹ ਵਿੱਚ ਸਿਹਤ ਸੇਵਾਵਾਂ ਬਿਹਤਰ ਹੋਣ ਜਾ ਰਹੀਆਂ ਹਨ। ਜਲਦੀ ਹੀ ਸ਼ਹਿਰ ਵਿੱਚ 7 ​​ਹੋਰ ਅਰਬਨ ਹੈਲਥ ਐਂਡ ਵੈਲਨੈਸ ਸੈਂਟਰ (UHWC) ਖੁੱਲਣ ਜਾ...

ਮੰਦਭਾਗੀ ਖਬਰ: ਕੈਨੇਡਾ ਦੇ ਕੈਲਗਰੀ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ...

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ

ਪੰਜਾਬ ਵਿੱਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ । ਇਸ ਦੌਰਾਨ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ...

ਰਿਸ਼ਭ ਪੰਤ ਲਈ ਪ੍ਰਾਰਥਨਾ ਕਰਨ ਮਹਾਕਾਲੇਸ਼ਵਰ ਪਹੁੰਚੇ ਸੂਰਿਆ-ਕੁਲਦੀਪ ਤੇ ਸੁੰਦਰ, ਭਸਮ ਆਰਤੀ ‘ਚ ਹੋਏ ਸ਼ਾਮਲ

ਭਾਰਤੀ ਕ੍ਰਿਕਟਰ ਸੋਮਵਾਰ ਨੂੰ ਉਜੈਨ ਵਿੱਚ ਮਹਾਕਾਲੇਸ਼ਵਰ ਪਹੁੰਚੇ ਹਨ। ਸੂਰਿਆ ਕੁਮਾਰ ਯਾਦਵ, ਕੁਲਦੀਪ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਨੇ...

26 ਜਨਵਰੀ ਦੀ ਪਰੇਡ ‘ਚ ਨਹੀਂ ਦਿਖੇਗੀ ਪੰਜਾਬ ਦੀ ਝਾਂਕੀ, ਰੱਖਿਆ ਮੰਤਰਾਲੇ ਵੱਲੋਂ ਨਹੀਂ ਮਿਲੀ ਮਨਜ਼ੂਰੀ !

ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ...

CM ਮਾਨ 27 ਜਨਵਰੀ ਨੂੰ ਕਰਨਗੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ

ਪੰਜਾਬ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਦੀ ਮਾਨ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਹੁਣ 27 ਜਨਵਰੀ ਨੂੰ 500...