Jul 07

ਅਮਨ ਅਰੋੜਾ ਨੇ ਸੰਭਾਲਿਆ ਮੰਤਰੀ ਦਾ ਅਹੁਦਾ, ਪਹਿਲਾਂ ਕੀਤੀ ਅਰਦਾਸ, ਮਾਂ ਨੇ ਗਲ ਲਾ ਦਿੱਤਾ ਅਸ਼ੀਰਵਾਦ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਕੈਬਨਿਟ ਸਾਥੀਆਂ ਦੀ ਹਾਜ਼ਰੀ...

CM ਮਾਨ ਦਾ ਵਿਆਹ, ਪੈਟ੍ਰਿਕ ਹੈਬਰਟ ਨੇ ਨਵੀਂ ਜੋੜੀ ਨੂੰ ਦਿੱਤੀ ਵਧਾਈ, ਘਰ ਦੇ ਬਾਹਰ ਵੰਡੇ ਜਾ ਰਹੇ ਲੱਡੂ (ਤਸਵੀਰਾਂ)

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਸੰਪੰਨ ਹੋ ਚੁੱਕਾ ਹੈ। ਨਵੀਂ ਜੋੜੀ ਨੂੰ ਵਧਾਈਆਂ ਤੇ ਅਸ਼ੀਰਵਾਦ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ...

ਵਿਆਹ ਮਗਰੋਂ ਕੇਜਰੀਵਾਲ ਨੇ ਛੋਟੇ ਵੀਰ ਮਾਨ ਨੂੰ ਗਲੇ ਲੱਗ ਦਿੱਤੀ ਵਧਾਈ, ਨਵੀਂ ਜੋੜੀ ਨੂੰ ਦਿੱਤਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ...

ਬ੍ਰਿਟਿਸ਼ PM ਬੋਰਿਸ ਜਾਨਸਨ ਅੱਜ ਦੇਣਗੇ ਅਸਤੀਫ਼ਾ ! 50 ਮੰਤਰੀਆਂ ਤੇ ਸਾਂਸਦਾਂ ਦੇ ਅਸਤੀਫ਼ੇ ਮਗਰੋਂ ਲਿਆ ਫ਼ੈਸਲਾ

ਬ੍ਰਿਟੇਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਸਤੀਫਾ ਦੇ ਸਕਦੇ ਹਨ । ਪਿਛਲੇ 48 ਘੰਟਿਆਂ ਵਿੱਚ ਉਨ੍ਹਾਂ ਦੇ 50 ਤੋਂ...

ਦੇਸ਼ ‘ਚ ਨਹੀਂ ਘੱਟ ਰਹੇ ਕੋਰੋਨਾ ਮਾਮਲੇ, ਬੀਤੇ 24 ਘੰਟਿਆਂ ‘ਚ ਮਿਲੇ 18,930 ਨਵੇਂ ਮਾਮਲੇ, 35 ਲੋਕਾਂ ਦੀ ਮੌਤ

ਭਾਰਤ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 18 ਹਜ਼ਾਰ 930 ਨਵੇਂ ਮਾਮਲੇ...

ਰੂਸੀ ਰਾਕੇਟ ਹਮਲੇ ‘ਚ ਯੂਕਰੇਨ ਵੱਲੋਂ ਲੜ ਰਹੀ ਬ੍ਰਾਜ਼ੀਲੀਅਨ ਮਾਡਲ ਦੀ ਮੌਤ

ਖ਼ਾਰਕੀਵ ਵਿੱਚ ਯੂਕਰੇਨ ਵੱਲੋਂ ਰੂਸ ਨਾਲ ਲੋਹਾ ਲੈ ਰਹੀ ਬ੍ਰਾਜ਼ੀਲੀਅਨ ਮਾਡਲ ਥਾਲਿਟੋ ਡੋ ਵੈਲੇ ਦੀ ਮੌਤ ਹੋ ਗਈ ਹੈ। ਫਰਵਰੀ ਵਿੱਚ ਰੂਸੀ ਹਮਲੇ...

CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ, ਵੇਖੋ ਵਿਆਹ ਦੀਆਂ ਤਸਵੀਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਹੈ । ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ. ਗੁਰਪ੍ਰੀਤ...

ਲੁਧਿਆਣਾ ‘ਚ ਫਟਿਆ ਬਾਇਲਰ, ਧਮਾਕੇ ਨਾਲ ਟੁੱਟੀ ਕੰਧ, 2 ਲੋਕ ਗੰਭੀਰ ਰੂਪ ‘ਚ ਜ਼ਖਮੀ

ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਮਹਿਰਾਬਾਨ ਇਲਾਕੇ ਵਿੱਚ ਬੁੱਧਵਾਰ ਸ਼ਾਮ ਕਰੀਬ 7.15 ਵਜੇ ਇੱਕ ਡਾਇੰਗ ਫੈਕਟਰੀ ਵਿੱਚ ਅਚਾਨਕ ਬਾਇਲਰ ਫਟ ਗਿਆ ।...

ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਸ਼ਿਖਰ ਧਵਨ ਨੂੰ ਸੌਂਪੀ ਗਈ ਟੀਮ ਦੀ ਕਮਾਨ

ਭਾਰਤੀ ਟੀਮ ਨੂੰ ਇਸੇ ਮਹੀਨੇ ਇੰਗਲੈਂਡ ਦਾ ਦੌਰਾ ਖਤਮ ਕਰਨ ਤੋਂ ਬਾਅਦ ਵੈਸਟਇੰਡੀਜ਼ ਨਾਲ ਵਨਡੇ ਸੀਰੀਜ਼ ਖੇਡਣੀ ਹੈ । ਇਸ ਦੌਰੇ ਲਈ ਟੀਮ ਇੰਡੀਆ...

ਲਾੜਾ ਬਣੇ CM ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਵਿਆਹ ਦੀਆਂ ਸਾਰੀਆਂ ਰਸਮਾਂ...

CM ਭਗਵੰਤ ਮਾਨ ਦੇ ਵਿਆਹ ‘ਚ ਪਿਤਾ ਦੀਆਂ ਰਸਮਾਂ ਨਿਭਾਉਣਗੇ CM ਅਰਵਿੰਦ ਕੇਜਰੀਵਾਲ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਡਾ. ਗੁਰਪ੍ਰੀਤ ਕੌਰ ਦੇ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। CM...

ਵਾਤਾਵਰਣ ਦੀ ਸੁਰੱਖਿਆ ਲਈ SGPC ਦਾ ਵੱਡਾ ਫ਼ੈਸਲਾ, ਗੁਰਦੁਆਰਿਆਂ ਨਾਲ ਲਗਦੀ ਜ਼ਮੀਨ ‘ਤੇ ਵਸਾਇਆ ਜਾਵੇਗਾ ਜੰਗਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਵਸਾਉਣ ਦੀ ਗੱਲ ਕਹੀ ਹੈ।...

CM ਭਗਵੰਤ ਮਾਨ ਦੀ ਲਾੜੀ ਬਣੀ ਡਾ. ਗੁਰਪ੍ਰੀਤ ਕੌਰ ਨੇ ਤਸਵੀਰ ਕੀਤੀ ਸਾਂਝੀ, ਲਿਖਿਆ ”ਦਿਨ ਸ਼ਗਨਾਂ ਦਾ ਚੜ੍ਹਿਆ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਰਵਾਰ ਨੂੰ ਦੂਜਾ ਵਿਆਹ ਹੈ। ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ: ਗੁਰਪ੍ਰੀਤ ਕੌਰ ਨਾਲ...

ਮਿੱਡੂਖੇੜਾ ਕਤਲ ਮਾਮਲਾ: ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੁਣਵਾਈ...

CM ਭਗਵੰਤ ਮਾਨ ਦੇ ਵਿਆਹ ਦੇ ‘MENU’ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜਾ ਵਿਆਹ ਕਰਵਾ ਰਹੇ ਹਨ । ਉਨ੍ਹਾਂ ਦਾ ਵਿਆਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ 32 ਸਾਲਾ ਡਾ:...

ਕਿਸਾਨ ਪਰਿਵਾਰ ਦੀ ਧੀ ਡਾ. ਗੁਰਪ੍ਰੀਤ ਕੌਰ ਬਣੇਗੀ CM ਭਗਵੰਤ ਮਾਨ ਦੀ ਲਾੜੀ, ਅੱਜ ਬੱਝਣਗੇ ਵਿਆਹ ਦੇ ਬੰਧਨ ‘ਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ । ਉਨ੍ਹਾਂ ਦਾ ਵਿਆਹ ਪਿਹੋਵਾ ਦੀ ਰਹਿਣ ਵਾਲੀ ਡਾ. ਗੁਰਪ੍ਰੀਤ...

ਮਹਿੰਗਾਈ ਤੋਂ ਮਿਲੇਗੀ ਰਾਹਤ ! ਸਰਕਾਰ ਦਾ ਵੱਡਾ ਫੈਸਲਾ, ਸਸਤਾ ਹੋਵੇਗਾ ਖਾਣ ਵਾਲਾ ਤੇਲ

ਵਿਸ਼ਵਵਿਆਪੀ ਪੱਧਰ ‘ਤੇ ਕੀਮਤਾਂ ਵਿੱਚ ਭਾਰੀ ਗਿਰਾਵਟ ਵਿਚਾਲੇ ਸਰਕਾਰ ਨੇ ਖਾਣ ਵਾਲੇ ਤੇਲ ਦੀਆਂ ਕੰਪਨੀਆਂ ਨੂੰ ਇੱਕ ਹਫਤੇ ਦੇ ਅੰਦਰ...

CM ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀਰਵਾਰ ਨੂੰ ਦੂਜਾ ਵਿਆਹ ਹੈ। ਉਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾ: ਗੁਰਪ੍ਰੀਤ ਕੌਰ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 07-07-2022

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ...

ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ‘ਤੇ...

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅਗਨੀਵੀਰਾਂ ਲਈ ਭਰਤੀ ਰੈਲੀ 17 ਸਤੰਬਰ 2022 ਤੋਂ, ਰਜਿਸਟ੍ਰੇਸ਼ਨ ਹੋਈ ਸ਼ੁਰੂ

ਚੰਡੀਗੜ੍ਹ : ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਲਈ ਭਰਤੀ ਰੈਲੀ 17 ਸਤੰਬਰ ਤੋਂ 30 ਸਤੰਬਰ 2022 ਤੱਕ 1 ADSR, ਉਪ ਫਲਾਇੰਗ ਕਲੱਬ, ਪਟਿਆਲਾ (ਪੰਜਾਬ)...

ਨਕਲੀ ਏਜੰਟਾਂ ਖਿਲਾਫ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 500 ਪਾਸਪੋਰਟਾਂ ਸਮੇਤ 4 ਏਜੰਟ ਕੀਤੇ ਕਾਬੂ

ਪੰਜਾਬ ਦੇ ਜਲੰਧਰ ਵਿਚ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਕਰਨ ਵਾਲੇ ਏਜੰਟਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਨੇ...

ਬੂਸਟਰ ਡੋਜ਼ ਹੁਣ 9 ਦੀ ਥਾਂ 6 ਮਹੀਨੇ ਬਾਅਦ ਹੀ ਲਗਵਾ ਸਕੋਗੇ, ਕੇਂਦਰ ਨੇ ਬਦਲੇ ਨਿਯਮ

ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਤੇ ਸਾਵਧਾਨੀ ਡੋਜ਼ ਵਿਚ ਵਕਫੇ ਨੂੰ 9 ਮਹੀਨੇ ਤੋਂ ਘਟਾ ਕੇ 6 ਮਹੀਨੇ ਕਰ ਦਿੱਤਾ ਹੈ।...

ਜਲੰਧਰ ‘ਚ ਵਾਪਰੀ ਵੱਡੀ ਵਾਰਦਾਤ, ਲੁਟੇਰੇ ਦਿਨ-ਦਿਹਾੜੇ ਵਪਾਰੀ ਤੋਂ 10 ਲੱਖ ਰੁਪਏ ਖੋਹ ਕੇ ਹੋਏ ਫਰਾਰ

ਜਲੰਧਰ ਵਿਚ ਲੁਟੇਰਿਆਂ ਦੇ ਹੌਸਲੇ ਬੁਲੰਦ ਹੁੰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਬੇਖੌਫ ਹੋ ਕੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ...

ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 18 ਜੁਲਾਈ ਨੂੰ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘਪਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਅੱਜ 6 ਜੁਲਾਈ ਨੂੰ...

ਉਪ ਰਾਸ਼ਟਰਪਤੀ ਨੂੰ ਲੈ ਕੇ ਚਰਚਾ ‘ਚ ਮੁਖਤਾਰ ਅੱਬਾਸ ਨਕਵੀ ਨੇ ਕੇਂਦਰੀ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁਖਤਾਰ ਪੀਐੱਮ ਨਰਿੰਦਰ ਮੋਦੀ ਵਿਚ ਘੱਟ ਗਿਣਤੀ...

ਭ੍ਰਿਸ਼ਟਾਚਾਰ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 10 ਲੱਖ ਦੀ ਰਿਸ਼ਵਤ ਲੈਂਦਾ DSP ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਪੁਲਿਸ ਨੇ...

ਜਿਨ੍ਹਾਂ ਨਾਲ ਭਲਕੇ ਹੋਣ ਜਾ ਰਿਹੈ CM ਮਾਨ ਦਾ ਵਿਆਹ, ਜਾਣੋ ਕੌਣ ਹਨ ਡਾ. ਗੁਰਪ੍ਰੀਤ ਕੌਰ

ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵਿਆਹ ਦੇ ਬੰਧਨ ‘ਚ ਬੱਝੇ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ ਹੋਣ ਜਾ...

ਰਾਘਵ ਚੱਢਾ, ਮਨਜਿੰਦਰ ਸਿਰਸਾ ਸਣੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ CM ਮਾਨ ਨੂੰ ਦਿੱਤੀ ਵਿਆਹ ਦੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡਾ.ਗੁਰਪ੍ਰੀਤ...

SGPC ਦਾ ਵੱਡਾ ਫੈਸਲਾ, ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ

ਮੂਸੇਵਾਲਾ ਦੇ ਗੀਤ SYL ‘ਚ ਦਿਖਣ ਦੇ ਬਾਅਦ ਬਲਵਿੰਦਰ ਜਟਾਣਾ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ...

ਸਾਬਕਾ ਮੰਤਰੀ ਧਰਮਸੋਤ ਨੇ ਚੋਣਾਂ ਦੌਰਾਨ ਜਾਇਦਾਦ ਬਾਰੇ ਦਿੱਤੀ ਸੀ ਗਲਤ ਜਾਣਕਾਰੀ, ਦਰਜ ਹੋ ਸਕਦੈ ਕੇਸ

ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਦਿਖ ਰਹੀਆਂ। ਉਨ੍ਹਾਂ...

ਪੰਜਾਬੀ ਕਲਾਕਾਰ ਰਾਣਾ ਜੰਗ ਬਹਾਦਰ ਗ੍ਰਿਫਤਾਰ, ਭਗਵਾਨ ਵਾਲਮੀਕਿ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ

ਭਗਵਾਨ ਵਾਲਮੀਕਿ ‘ਤੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿਚ 65 ਸਾਲਾ ਪੰਜਾਬੀ ਅਭਿਨੇਤਾ ਰਾਣਾ ਜੰਗ ਬਹਾਦਰ ਨੂੰ ਜਲੰਧਰ ਪੁਲਿਸ ਨੇ...

ਖਾਣ ਵਾਲੇ ਤੇਲ ਹੋਣਗੇ 20 ਰੁਪਏ ਸਸਤੇ! ਸਰਕਾਰ ਨੇ ਦਿੱਤੇ ਕੰਪਨੀਆਂ ਨੂੰ ਰੇਟ ਘਟਾਉਣ ਦੇ ਹੁਕਮ

ਆਉਣ ਵਾਲੇ ਸਮੇਂ ‘ਚ ਖਾਣ ਵਾਲੇ ਤੇਲ ਦੀਆਂ ਕੀਮਤਾਂ ‘ਚ ਹੋਰ ਰਾਹਤ ਮਿਲ ਸਕਦੀ ਹੈ। ਸਰਕਾਰ ਨੇ ਕੰਪਨੀਆਂ ਨੂੰ ਪ੍ਰਚੂਨ ਬਾਜ਼ਾਰ ਵਿੱਚ ਖਾਣ...

ਬਿਹਾਰ ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਦਿੱਤੀ ਮਿਸਾਲ, 3 ਸਾਲ ਤੱਕ ਪੜ੍ਹਾਉਣ ਲਈ ਨਹੀਂ ਮਿਲੀ ਕਲਾਸ ਤਾਂ ਵਾਪਸ ਕੀਤੀ 23 ਲੱਖ ਸੈਲਰੀ

ਬਿਹਾਰ ਦੇ ਮੁਜ਼ੱਫਰਪੁਰ ਸਥਿਤ ਭੀਮ ਰਾਓ ਅੰਬੇਡਕਰ ਬਿਹਾਰ ਯੂਨੀਵਰਸਿਟੀ ਵਿੱਚ ਇੱਕ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ । ਇੱਕ ਪ੍ਰੋਫੈਸਰ ਨੇ...

CM ਮਾਨ ਨੂੰ ਮਿਲਣ ਲੱਗੀਆਂ ਵਧਾਈਆਂ, ਜਸਵਿੰਦਰ ਭੱਲਾ ਸਣੇ ਮੰਤਰੀ ਬੈਂਸ ਤੇ ਅਰੋੜਾ ਨੇ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦੂਜਾ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਹੈ। ਜਿਵੇਂ ਹੀ ਮੁੱਖ...

ਰਾਜਾ ਵੜਿੰਗ ਨੇ CM ਭਗਵੰਤ ਮਾਨ ਨੂੰ ਟਵੀਟ ਕਰ ਦਿੱਤੀਆਂ ਵਿਆਹ ਦੀਆਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ CM ਮਾਨ ਡਾ. ਗੁਰਪ੍ਰੀਤ ਕੌਰ ਨਾਲ...

ਸਪਾਈਸਜੇਟ ਦੀ ਫਲਾਈਟ ਕੋਲਕਾਤਾ ਪਰਤੀ, 18 ਦਿਨਾਂ ‘ਚ 8 ਵਾਰ ਪਲੇਨ ‘ਚ ਖ਼ਰਾਬੀ, DGCA ਵੱਲੋਂ ਨੋਟਿਸ

ਹਵਾਬਾਜ਼ੀ ਕੰਪਨੀ ਸਪਾਈਸਜੇਟ ਜਹਾਜ਼ਾਂ ਦੀ ਐਮਰਜੈਂਸੀ ਲੈਂਡਿੰਗ ਨੂੰ ਲੈ ਕੇ ਅੱਜਕਲ੍ਹ ਸੁਰਖੀਆਂ ਵਿੱਚ ਹੈ। ਖਬਰ ਆ ਰਹੀ ਹੈ ਕਿ ਖਰਾਬ ਮੌਸਮ...

ਮੂਸੇਵਾਲਾ ਕਤਲ ਕਾਂਡ: ਦਿੱਲੀ ਪੁਲਿਸ ਦਾ ਵੱਡਾ ਦਾਅਵਾ, AK 47 ਦੀ ਪਹਿਲੀ ਗੋਲੀ ਨਾਲ ਹੀ ਗਈ ਸੀ ਮੂਸੇਵਾਲਾ ਦੀ ਮੌਤ

ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਫੜ੍ਹੇ ਗਏ ਸ਼ੂਟਰ...

ਹਰਿਆਣਾ : ਡਾਲਰਾਂ ਦੇ ਲਾਲਚ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲਾ ਪਟਿਆਲੇ ਦਾ ਬੰਦਾ ਕਾਬੂ

ਕਰਨਾਲ ਪੁਲਿਸ ਨੇ 20 ਜੂਨ ਨੂੰ ਦੋ ਵਿਦਿਅਕ ਅਦਾਰਿਆਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ ਪਟਿਆਲਾ ਦੇ ਇੱਕ...

ਵੱਡੀ ਖਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕਰਵਾਉਣਗੇ ਦੂਜਾ ਵਿਆਹ

ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ...

ਵੱਡੀ ਖਬਰ: CM ਭਗਵੰਤ ਮਾਨ ਨੇ ਪਟਵਾਰੀਆਂ ਲਈ ਕੀਤਾ ਇਹ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਮਾਲ ਵਿਭਾਗ ਵਿੱਚ ਸ਼ਾਮਲ ਹੋਏ 855 ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ...

ਟੋਰਾਂਟੋ ‘ਚ 100 ਸਿੱਖਾਂ ਨੂੰ ਨੌਕਰੀ ਤੋਂ ਕੱਢਣ ਦਾ ਮਾਮਲਾ, ਪ੍ਰਸ਼ਾਸਨ ਨੇ ਮੰਗੀ ਮਾਫ਼ੀ, ਮੁੜ ਕੀਤਾ ਬਹਾਲ

ਟੋਰਾਂਟੋ ਵਿੱਚ 100 ਤੋਂ ਵੱਧ ਸਿੱਖ ਗਾਰਡਾਂ ਨੂੰ ਦਾੜ੍ਹੀ ਰੱਖਣ ਲਈ ਨੌਕਰੀ ਤੋਂ ਕੱਢਣ ਮਾਮਲੇ ਵੱਚ ਪ੍ਰਸ਼ਾਸਨ ਨੇ ਹੁਣ ਮਾਫੀ ਮੰਗੀ ਹੈ। ਹੁਣ...

ਦੇਸ਼ ‘ਚ ਜਾਨਲੇਵਾ ਹੋਇਆ ਕੋਰੋਨਾ, ਬੀਤੇ 24 ਘੰਟਿਆਂ ‘ਚ ਮਿਲੇ 16 ਹਜ਼ਾਰ ਤੋਂ ਵੱਧ ਮਾਮਲੇ, 28 ਲੋਕਾਂ ਦੀ ਮੌਤ

ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਿਛਲੇ ਦਿਨ ਦੇ ਮੁਕਾਬਲੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ...

ਵਿਜੇ ਕੁਮਾਰ ਜੰਜੂਆ ਨੇ ਸੰਭਾਲਿਆ ਮੁੱਖ ਸਕੱਤਰ ਵਜੋਂ ਅਹੁਦਾ, ਪੰਜਾਬ ਦੇ 41ਵੇਂ ਚੀਫ਼ ਸਕੱਤਰ ਬਣੇ

ਪੰਜਾਬ ਸਰਕਾਰ ਦੇ ਨਵੇਂ ਚੀਫ ਸਕੱਤਰ ਵੀਕੇ ਜੰਜੂਆ ਨੇ ਬੁੱਧਵਾਰ ਨੂੰ ਚਾਰਜ ਸੰਭਾਲ ਲਿਆ ਹੈ। ਉਹ ਪੰਜਾਬ ਦੇ 41ਵੇਂ ਚੀਫ਼ ਸਕੱਤਰ ਹਨ। ਉਨ੍ਹਾਂ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹਰ ਬਿੱਲ ‘ਤੇ 600 ਯੂਨਿਟ ਮੁਫ਼ਤ ਬਿਜਲੀ ਗਾਰੰਟੀ ‘ਤੇ ਲਾਈ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਨਵੇਂ ਬਣੇ ਮੰਤਰੀਆਂ ਸਣੇ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮਗਰੋਂ ਸੀ.ਐੱਮ. ਮਾਨ ਦੀ ਕੈਬਨਿਟ...

ਅਗਨੀਪਥ ਸਕੀਮ ਤਹਿਤ Air Force ‘ਚ ਮਿਲੀਆਂ ਰਿਕਾਰਡ ਤੋੜ ਅਰਜ਼ੀਆਂ, 749899 ਨੌਜਵਾਨਾਂ ਨੇ ਕੀਤਾ Apply

ਅਗਨੀਪਥ ਸਕੀਮ ਦੇ ਤਹਿਤ ਭਾਰਤੀ ਹਵਾਈ ਫੌਜ ਵਿੱਚ ਅਗਨੀਵੀਰਾਂ ਦੀ ਭਰਤੀ ਲਈ ਵੱਡੀ ਗਿਣਤੀ ਵਿੱਚ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਭਾਰਤੀ ਹਵਾਈ...

1984 ਸਿੱਖ ਵਿਰੋਧੀ ਦੰਗੇ, ਹਾਈਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਫ਼ੈਸਲੇ ‘ਤੇ ਲਾਈ ਰੋਕ

ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ’ਤੇ ਰੋਕ ਲਾ...

ਹਿਮਾਚਲ : ਕੁੱਲੂ ‘ਚ ਫਟਿਆ ਬੱਦਲ, 6 ਲਾਪਤਾ, ਸੈਲਾਨੀਆਂ ਦੇ ਵੀ ਰੁੜਣ ਦਾ ਵੀ ਡਰ

ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ ਦਾ ਮੀਂਹ ਜਾਰੀ ਹੈ। ਕੁੱਲੂ ਜ਼ਿਲ੍ਹੇ ਦੀ ਮਨੀਕਰਨ ਘਾਟੀ ਵਿੱਚ ਬੱਦਲ ਫਟਣ ਕਰਕੇ ਕਾਫੀ ਨੁਕਸਾਨ ਹੋਇਆ ਹੈ।...

ਟਵਿੱਟਰ ਦੀ ਕੇਂਦਰ ਨੂੰ ਕਾਨੂੰਨੀ ਚੁਣੌਤੀ, ਕਿਹਾ-‘ਸਮੱਗਰੀ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ’

ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਸਮੱਗਰੀ ਨੂੰ ਲੈ ਕੇ ਕੇਂਦਰ ਸਰਕਾਰ ਦੇ ਕੁਝ ਆਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਇਸ ਨੂੰ...

ਕੰਦੋਲਵਾਲੀਆ ਕਤਲ ਕੇਸ : ਲਾਰੈਂਸ 5 ਦਿਨ ਦੇ ਹੋਰ ਰਿਮਾਂਡ ‘ਤੇ, ਪੁਲਿਸ ਦਾ ਦਾਅਵਾ- ‘ਹੋਣਗੇ ਵੱਡੇ ਖੁਲਾਸੇ’

ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ 5 ਦਿਨ ਦਾ ਰਿਮਾਂਡ ਮਿਲਿਆ। ਪੁਲਿਸ...

ਵਿਸਥਾਰ ਮਗਰੋਂ CM ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ, ਨਵੇਂ ਮੰਤਰੀਆਂ ਨੂੰ ਕਮਰੇ ਵੀ ਅਲਾਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਅੱਜ ਕੈਬਨਿਟ ਦੀ ਪਹਿਲੀ...

ਮਹਿੰਗਾਈ ਦਾ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਦੇ ਰੇਟ 50 ਰੁ. ਵਧੇ, ਹੁਣ ਦੇਣੇ ਪਊ ਇੰਨੇ ਰੁਪਏ

ਦੇਸ਼ ਦੇ ਲੋਕ ਪਹਿਲਾਂ ਹੀ ਵਧਦੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਤੇ ਦੂਰ-ਦੂਰ ਤੱਕ ਇਸ ਮਹਿੰਗਾਈ ਦੀ ਮਾਰ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ...

ਅੱਜ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨ, ਚੱਲਣਗੀਆਂ ਠੰਡੀਆਂ ਹਵਾਵਾਂ, ਗਰਜ ਨਾਲ ਮੀਂਹ ਪੈਣ ਦੇ ਆਸਾਰ

ਜਲੰਧਰ : ਮਾਨਸੂਨ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਜਿਥੇ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਮੰਗਲਵਾਰ ਨੂੰ ਇੱਕ ਵਾਰ ਫਿਰ ਹੁੰਮਸ ਭਰੀ ਗਰਮੀ ਲੋਕਾਂ...

ਲਾਰੈਂਸ ਬਿਸ਼ਨੋਈ ਨੂੰ ਪੇਸ਼ੀ ਲਈ ਲਿਆਂਦਾ ਗਿਆ ਅੰਮ੍ਰਿਤਸਰ, SSOC ‘ਚ ਬਿਤਾਈ ਰਾਤ, ਸਖ਼ਤ ਸੁਰੱਖਿਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਦੇਰ ਰਾਤ ਕਰੀਬ 10 ਵਜੇ ਅੰਮ੍ਰਿਤਸਰ ਲਿਆਂਦਾ ਗਿਆ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 06-07-2022 

ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ...

DGP ਗੌਰਵ ਯਾਦਵ ਨੇ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਤੇ ਫੇਜ਼-8 ਪੁਲਿਸ ਸਟੇਸ਼ਨ ਦੀ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ/ਐਸ.ਏ.ਐਸ.ਨਗਰ : ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਅੱਜ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼ 8 ਪੁਲਿਸ...

ਨੀਦਰਲੈਂਡ ‘ਚ ਕਿਸਾਨਾਂ ‘ਤੇ ਲਗਾਈਆਂ ਗਈਆਂ ਕਈ ਪਾਬੰਦੀਆਂ, ਟਰੈਕਟਰਾਂ ਨਾਲ ਹਾਈਵੇ ਨੂੰ ਕੀਤਾ ਜਾਮ

ਨੀਦਰਲੈਂਡ ਦੇ ਕਿਸਾਨਾਂ ਨੇ ਹਾਈਵੇਅ ਨੂੰ ਰੋਕਣ, ਸਰਕਾਰੀ ਇਮਾਰਤਾਂ ਦੇ ਸਾਹਮਣੇ ਹੜਤਾਲਾਂ ਕਰਨ ਅਤੇ ਸੁਪਰਮਾਰਕੀਟਾਂ ਨੂੰ ਘੇਰਨ ਲਈ...

ਚੋਣ ਕਮਿਸ਼ਨ ਨੇ ਆਧਾਰ ਡਾਟਾ ਲੀਕ ਹੋਣ ‘ਤੇ ਚੋਣ ਅਧਿਕਾਰੀਆਂ ਨੂੰ ਸਖਤ ਕਾਰਵਾਈ ਦੀ ਦਿੱਤੀ ਚੇਤਾਵਨੀ

ਚੋਣ ਕਮਿਸ਼ਨ ਨੇ ਵੋਟਰਾਂ ਵੱਲੋਂ ਆਪਣਾ ਆਧਾਰ ਡਾਟਾ ਸਾਂਝਾ ਕਰਨ ਲਈ ਭਰੇ ਗਏ ਫਾਰਮ ਤੋਂ ਕੋਈ ਵੀ ਜਾਣਕਾਰੀ ਲੀਕ ਹੋਣ ਦੀ ਸੂਰਤ ਵਿਚ ਵੋਟਰ...

Spicejet ਦੇ ਇੱਕ ਹੋਰ ਜਹਾਜ਼ ਦੀ ਮੁੰਬਈ ਵਿਚ ਐਮਰਜੈਂਸੀ ਲੈਂਡਿੰਗ, 17 ਦਿਨਾਂ ‘ਚ ਸੱਤਵੀਂ ਘਟਨਾ

ਕਾਂਡਲਾ ਤੋਂ ਮੁੰਬਈ ਜਾਣ ਵਾਲੇ ਸਪਾਈਸਜੈੱਟ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ। DGCA ਦੇ ਅਧਿਕਾਰੀਆਂ ਮੁਤਾਬਕ ਸਪਾਈਸਜੈੱਟ ਦੇ...

ਹਿੰਦੂ ਪੁਜਾਰੀ ਕਤਲ ਕੇਸ: NIA ਨੇ ਖਾਲਿਸਤਾਨ ਟਾਈਗਰ ਫੋਰਸ ਨਾਲ ਜੁੜੇ ਚਾਰ ਮੁਲਾਜ਼ਮਾਂ ਖਿਲਾਫ ਚਾਰਜਸ਼ੀਟ ਕੀਤੀ ਦਾਇਰ

ਨਵੀਂ ਦਿੱਲੀ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਜਲੰਧਰ ਵਿੱਚ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਕਾਰਕੁਨਾਂ...

DGP ਤੋਂ ਬਾਅਦ ਪੰਜਾਬ ਨੂੰ ਮਿਲਿਆ ਨਵਾਂ ਮੁੱਖ ਸਕੱਤਰ, ਅਨੀਰੁੱਧ ਤਿਵਾੜੀ ਦੀ ਜਗ੍ਹਾ ਲੈਣਗੇ ਵੀਕੇ ਜੰਜੂਆ

ਚੰਡੀਗੜ੍ਹ : ਪੰਜਾਬ ਨੂੰ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ। ਸੂਬਾ ਸਰਕਾਰ ਵੱਲੋਂ 1989 ਬੈਚ ਦੇ ਆਈਏਐਸ ਅਧਿਕਾਰੀ ਵਿਜੇ ਕੁਮਾਰ ਜੰਜੂਆ ਨੂੰ...

ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ, ‘2 ਹਫਤੇ ‘ਚ ਗੰਨੇ ਦੇ 512 ਕਰੋੜ ਨਹੀਂ ਮਿਲੇ ਤਾਂ ਸੜਕਾਂ ‘ਤੇ ਉਤਰਾਂਗੇ’

ਗੁਰਦਾਸਪੁਰ ਵਿਚ ਅੱਜ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਪਿੰਡ ਗਾਹਲੜੀ ਵਿਚ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ...

ਵਿਜੀਲੈਂਸ ਨੇ SAS ‘ਚ ਪਿੰਡ ਦੀ 578 ਏਕੜ ਸਾਂਝੀ ਜ਼ਮੀਨ ਨੂੰ ਧੋਖੇ ਨਾਲ ਵੇਚਣ ਦੇ ਦੋਸ਼ ‘ਚ ਦੋ ਡੀਲਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐਸ.ਏ.ਐਸ.ਨਗਰ ਦੇ ਪਿੰਡ ਮਾਜਰੀਆਂ ਦੀ ਲਗਭਗ 578 ਏਕੜ (4624 ਕਨਾਲ) ਜ਼ਮੀਨ ਦੇ ਇੰਤਕਾਲ...

ਦਿੱਲੀ ‘ਚ ‘ਆਪ’ ਤੋਂ ਡਰ ਗਈ ਹੈ BJP, ਇਸ ਲਈ ਨਹੀਂ ਕਰਾ ਰਹੀ ਨਿਗਮ ਚੋਣਾਂ : ਅਰਵਿੰਦ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਨ ਸਭਾ ਵਿਚ ਸੰਬੋਧਨ ਦੌਰਾਨ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿਚ...

ਮਾਨ ਸਰਕਾਰ ਵੱਲੋਂ ਦਫਤਰਾਂ, ਬੋਰਡ, ਕਾਰਪੋਰੇਸ਼ਨਾਂ ਤੇ ਵਿੱਦਿਅਕ ਸੰਸਥਾਵਾਂ ‘ਚ ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਸਾਰੇ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਸੰਸਥਾਵਾਂ ਵਿਚ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ...

ਪੰਜਾਬ ਸਰਕਾਰ ਵੱਲੋਂ ਪ੍ਰਬੋਧ ਕੁਮਾਰ ਸਣੇ 8 ਆਈਪੀਐੱਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨੀਂ ‘ਆਪ’ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਵਜੋਂ...

ਅੰਮ੍ਰਿਤਸਰ ਪਹੁੰਚੇ CM ਮਾਨ , ਕਿਹਾ-‘ਸਿਆਸਤ ਕਰਨ ਵਾਲਿਆਂ ਨੂੰ ਧਰਮ ‘ਚ ਦਖਲ ਨਹੀਂ ਕਰਨਾ ਚਾਹੀਦਾ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚੇ ਤੇ ਭਗਵਾਨ ਵਾਲਮੀਕਿ ਦੇ ਰਾਮਤੀਰਥ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ...

ਮੋਗਾ ਕੋਰਟ ਦੇ ਬਾਹਰ ਫਾਇਰਿੰਗ, ਪੇਸ਼ੀ ਭੁਗਤਣ ਆਏ ਵਿਅਕਤੀ ‘ਤੇ ਅੱਧਾ ਦਰਜਨ ਲੋਕਾਂ ਨੇ ਕੀਤਾ ਹਮਲਾ

ਮੋਗਾ ਕੋਰਟ ਦੇ ਬਾਹਰ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧਿਰਾਂ ਵਿਚ ਫਾਇਰਿੰਗ ਸ਼ੁਰੂ ਹੋ ਗਈ। ਇਕ ਧਿਰ ਨੇ ਪੁਰਾਣੀ ਰੰਜਿਸ਼ ਦੇ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੰਜਾਬ ਸਰਕਾਰ ਵੱਲੋਂ 334 DSP’s ਦੇ ਕੀਤੇ ਗਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡੇ ਫੇਰਬਦਲ ਕੀਤਾ ਗਿਆ ਹੈ। 334 ਡੀਐੱਸਪੀਜ਼ ਦੇ ਤਬਾਦਲੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ...

IAS ਸੰਜੇ ਪੋਪਲੀ ਦੇ ਪੁੱਤ ਦੀ ਪੋਸਟਮਾਰਟਮ ਰਿਪੋਰਟ ‘ਚ ਖੁਲਾਸਾ, ‘ਕਾਰਤਿਕ ਦੀ ਮੌਤ ਹੱਤਿਆ ਨਹੀਂ ਸੁਸਾਈਡ ਹੈ’

ਪੰਜਾਬ ਦੇ ਸੀਨੀਅਰ ਆਈਏਐੱਸ ਸੰਜੇ ਪੋਪਲੀ ਦੀ ਬੇਟੇ ਕਾਰਤਿਕ ਪੋਪਲੀ ਦੀ ਮੌਤ ਹੱਤਿਆ ਨਹੀਂ ਸੁਸਾਈਡ ਹੈ। ਪਿਛਲੀ 25 ਜੂਨ ਨੂੰ ਚੰਡੀਗੜ੍ਹ...

ਚੋਣ ਕਮਿਸ਼ਨ ਨੇ ਉਪ-ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ 6 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ...

ਐਕਸਾਈਜ਼ ਪਾਲਿਸੀ ਖ਼ਿਲਾਫ਼ ਪਟੀਸ਼ਨ ‘ਤੇ HC ‘ਚ ਸੁਣਵਾਈ 20 ਜੁਲਾਈ ਤੱਕ ਟਲੀ, ਪੰਜਾਬ ਸਰਕਾਰ ਨੇ ਮੰਗਿਆ ਸਮਾਂ

ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ਜਦੋਂ ਤੋਂ ਬਣੀ ਹੈ ਉਦੋਂ ਤੋਂ ਲੈ ਕੇ ਉਹ ਵਿਵਾਦਾਂ ਵਿਚ ਚੱਲ ਰਹੀ ਹੈ ਕਿਉਂਕਿ ਜਿੰਨੇ ਵੀ ਛੋਟੇ ਸ਼ਰਾਬ...

ਗੁਰਦਾਸਪੁਰ ਦੇ SP ਹੈੱਡਕੁਆਰਟਰ ਗ੍ਰਿਫ਼ਤਾਰ, ਗਰਭਵਤੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼

ਪੰਜਾਬ ਪੁਲਿਸ ਨੇ ਗੁਰਦਾਸਪੁਰ ਦੇ ਐਸਪੀ ਹੈੱਡਕੁਆਰਟਰ ਗੁਰਮੀਤ ਸਿੰਘ ਨੂੰ ਮੋਗਾ ਤੋਂ ਗਰਭਵਤੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ ਵਿੱਚ...

ਤਰਨਤਾਰਨ : ਕਿਰਾਏ ‘ਤੇ ਟੈਕਸੀ ਲੈ ਕੇ ਚਾਲਕ ਦਾ ਚੱਲਦੀ ਗੱਡੀ ‘ਚ ਕਤਲ, ਇਲਾਕੇ ‘ਚ ਫ਼ੈਲੀ ਸਨਸਨੀ

ਤਰਨਤਾਰਨ ਵਿੱਚ ਇੱਕ ਟੈਕਸੀ ਡਰਾਈਵਰ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਟੈਕਸੀ ਨੂੰ ਕਿਰਾਏ ‘ਤੇ ਲੈਣ ਵਾਲੇ ਦੋ ਕਾਰ ਸਵਾਰਾਂ ਨੇ...

ਜਬਰ-ਜ਼ਨਾਹ ਮਾਮਲਾ : ਸਾਬਕਾ MLA ਸਿਮਰਜੀਤ ਬੈਂਸ ਦੇ ਭਰਾ ਦਾ ਪੁਲਿਸ ਰਿਮਾਂਡ 2 ਦਿਨ ਹੋਰ ਵਧਿਆ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਦਾ 2 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾ...

ਨਵੇਂ ਮੰਤਰੀਆਂ ਨੂੰ ਮਿਲੇ ਮਹਿਕਮੇ, ਜੌੜਾਮਾਜਰਾ ਨੂੰ ਸਿਹਤ, ਹਰਜੋਤ ਬੈਂਸ ਬਣੇ ਨਵੇਂ ਸਿੱਖਿਆ ਮੰਤਰੀ

ਪੰਜਾਬ ਵਿੱਚ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ...

97.94% ਰਿਹਾ PSEB 10ਵੀਂ ਦਾ ਨਤੀਜਾ, ਫਿਰੋਜ਼ਪੁਰ ਦੀ ਨੈਂਸੀ ਨੇ ਕੀਤਾ ਟੌਪ, ਦੂਜੇ-ਤੀਜੇ ਨੰਬਰ ‘ਤੇ ਸੰਗਰੂਰ ਦੀਆਂ ਧੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਐਲਾਨੇ ਗਏ ਨਤੀਜੇ ਵਿੱਚ ਕੁਲ ਨਤੀਜਾ 97.94 ਫੀਸਦੀ ਰਿਹਾ।...

ਅੱਜ ਹੋਵੇਗੀ ਨਵੇਂ ਮੰਤਰੀਆਂ ‘ਚ ਵਿਭਾਗਾਂ ਦੀ ਵੰਡ, ਅਮਨ ਅਰੋੜਾ ਨੇ CM ਮਾਨ ਤੇ ਚੱਢਾ ਦਾ ਕੀਤਾ ਸ਼ੁਕਰੀਆ

ਬੀਤੇ ਦਿਨ ਅਮਨ ਅਰੋੜਾ, ਡਾਕਟਰ ਇੰਦਰਬੀਰ ਨਿੱਝਰ, ਫੌਜਾ ਸਿੰਘ ਸਰਾੜੀ, ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਨੂੰ ਸਹੁੰ ਚੁੱਕਾ ਕੇ...

ਗੌਰਵ ਯਾਦਵ ਨੇ ਸੰਭਾਲਿਆ DGP ਦਾ ਚਾਰਜ, ਬੋਲੇ- ‘ਗੈਂਗਸਟਰ ਤੇ ਨਸ਼ਿਆਂ ‘ਤੇ ਹੋਵੇਗਾ ਐਕਸ਼ਨ’

1992 ਬੈਚ ਦੇ IPS ਅਧਿਕਾਰੀ ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਦੇਰ ਰਾਤ ਉਨ੍ਹਾਂ ਨੂੰ ਕਾਰਜਕਾਰੀ...

ਮੂਸੇਵਾਲਾ ਦਾ ‘ਕਾਤਲ’, 19 ਸਾਲ ਉਮਰ, 10ਵੀਂ ‘ਚ ਫੇਲ੍ਹ, ਮੋਬਾਈਲ ਚੋਰੀ ਤੋਂ ਉਤਰਿਆ ਅਪਰਾਧ ਦੀ ਦੁਨੀਆ ‘ਚ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਤੀਜੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਐਤਵਾਰ...

ਮੂਸੇਵਾਲਾ ਕਤਲਕਾਂਡ : ਪ੍ਰਿਯਵਰਤ ਫੌਜੀ ਸਣੇ 4 ਸ਼ਾਰਟ ਸ਼ੂਟਰਾਂ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗ੍ਰਿਫਤਾਰ ਕੀਤੇ ਗਏ ਪ੍ਰਿਯਵਰਤ ਫੌਜੀ ਸਣੇ ਚਾਰ ਸ਼ੂਟਰਾਂ ਦੀਪਕ, ਕਸ਼ਿਸ਼ ਤੇ ਕੇਸ਼ਵ ਨੂੰ ਅੱਜ ਮਾਨਸਾ ਅਦਾਲਤ...

ਦੇਸ਼ ‘ਚ ਕੋਰੋਨਾ ਦੇ ਨਵੇਂ BA.2.75 ਵੇਰੀਏਂਟ ਦੀ ਐਂਟਰੀ! ਇਜ਼ਰਾਈਲ ਦੇ ਸਾਇੰਟਿਸਟ ਨੇ ਦੱਸਿਆ ਖ਼ਤਰਨਾਕ

ਦੇਸ਼ ਵਿੱਚ ਰੋਜ਼ਾਨਾ ਕਰੋਨਾ ਦੀ ਲਾਗ ਦੇ ਹਜ਼ਾਰਾਂ ਮਾਮਲੇ ਸਾਹਮਣੇ ਆ ਰਹੇ ਹਨ। ਵੱਧ ਰਹੇ ਮਾਮਲਿਆਂ ਦੇ ਵਿਚਾਲੇ ਇੱਕ ਇਜ਼ਰਾਈਲੀ ਵਿਗਿਆਨੀ...

ਨੂਪੁਰ ਸ਼ਰਮਾ ਨੂੰ ਧਮਕੀ, ਕਿਹਾ-‘ਸਿਰ ਵੱਢਣ ਵਾਲੇ ਨੂੰ ਦਿਆਂਗਾ ਆਪਣੀ ਪੂਰੀ ਜਾਇਦਾਦ’, ਵੀਡੀਓ ਵਾਇਰਲ

ਅਜਮੇਰ ਦੇ ਇੱਕ ਬੰਦੇ ਨੇ ਪੈਗੰਬਰ ਮੁਹੰਮਦ ‘ਤੇ ਵਿਵਾਦਿਤ ਟਿੱਪਣੀ ਕਰਨ ਲਈ ਬੀਜੇਪੀ ਦੀ ਸਸਪੈਂਡ ਬੁਲਾਰਨ ਨੂਪੁਰ ਸ਼ਰਮਾ ਦਾ ਕਤਲ ਕਰਨ ਵਾਲੇ...

ਬਰਸਾਤ ‘ਚ ਖਾਣ ਦਾ ਮਨ ਹੈ ਕੁੱਝ ਚਟਪਟਾ, ਤਾਂ ਘਰ ‘ਚ ਬਣਾਓ ਇਹ 5 ਹੈਲਥੀ ਚਾਟ

Monsoon Healthy Chaat tips: ਮੀਂਹ ਦੇ ਮੌਸਮ ‘ਚ ਲੋਕ ਅਕਸਰ ਕੁਝ ਮਸਾਲੇਦਾਰ ਖਾਣਾ ਚਾਹੁੰਦੇ ਹਨ। ਅਜਿਹੇ ‘ਚ ਉਹ ਤਲੀਆਂ-ਭੁੰਨੀਆਂ ਚੀਜ਼ਾਂ ਦਾ ਜ਼ਿਆਦਾ...

ਮੌਨਸੂਨ ਸੀਜ਼ਨ ‘ਚ ਲੌਂਗ ਦੀ ਚਾਹ ਪੀਣ ਨਾਲ ਸਰੀਰ ਨੂੰ ਮਿਲਦੇ ਹਨ ਇਹ 5 ਫ਼ਾਇਦੇ, ਤੁਸੀਂ ਵੀ ਕਰੋ ਟ੍ਰਾਈ

monsoon Clove tea benefits: ਮੌਨਸੂਨ ਦਾ ਮੌਸਮ ਸੁਹਾਵਣਾ ਜ਼ਰੂਰ ਲੱਗਦਾ ਹੈ ਪਰ ਇਹ ਆਪਣੇ ਨਾਲ ਕਈ ਸਰੀਰਕ ਸਮੱਸਿਆਵਾਂ ਵੀ ਲੈ ਕੇ ਆਉਂਦਾ ਹੈ। ਇਹ ਸਮੱਸਿਆਵਾਂ...

US ‘ਚ ਫਿਰ ਸ਼ੂਟਆਊਟ! ਛੱਤ ਤੋਂ ਪਾਰਕ ‘ਚ ਮੌਜੂਦ ਲੋਕਾਂ ‘ਤੇ ਚਲਾਈਆਂ ਗੋਲੀਆਂ, 6 ਮੌਤਾਂ, 59 ਜ਼ਖਮੀ

ਇੱਕ ਵਾਰ ਫਿਰ ਅਮਰੀਕਾ ਵਿੱਚ ਗੋਲੀਬਾਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਸੋਮਵਾਰ ਨੂੰ ਅਮਰੀਕਾ ਦੇ ਨੈਸ਼ਨਲ ਪਰੇਡ ਵਿਚ ਵੱਡਾ ਸ਼ੂਟਆਊਟ...

Dry Brushing ਨਾਲ ਇਸ ਤਰ੍ਹਾਂ ਕਰੋ ਸਕਿਨ ਨੂੰ ਐਕਸਫੋਲੀਏਟ, ਇੱਕ ਨਹੀਂ ਹੋਣਗੇ 5 ਫ਼ਾਇਦੇ

Dry Brushing skin benefits: ਮੌਨਸੂਨ ‘ਚ ਸਕਿਨ ਦਾ ਖਾਸ ਖਿਆਲ ਰੱਖਣਾ ਪੈਂਦਾ ਹੈ। ਬਦਲਦੇ ਮੌਸਮ ਦਾ ਅਸਰ ਸਿਹਤ ਦੇ ਨਾਲ-ਨਾਲ ਸਕਿਨ ‘ਤੇ ਵੀ ਪੈਂਦਾ ਹੈ। ਇਹ...

ਸ਼ਾਰਪ ਸ਼ੂਟਰ ਫੌਜੀ, ਕਸ਼ਿਸ਼ ਦੀ ਅੱਜ ਕੋਰਟ ‘ਚ ਪੇਸ਼ੀ, ਤੜਕੇ 4 ਵਜੇ ਮਾਨਸਾ ਲੈ ਕੇ ਪਹੁੰਚੀ ਪੁਲਿਸ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਪ੍ਰਿਯਵਰਤ ਫੌਜੀ, ਕਸ਼ਿਸ਼ ਉਰਫ ਕੁਲਦੀਪ ਤੇ ਉਨ੍ਹਾਂ ਦੇ ਸਾਥੀ ਕੇਸ਼ਵ ਨੂੰ...

ਗੌਰਵ ਯਾਦਵ ਪੰਜਾਬ ਦੇ ਕਾਰਜਕਾਰੀ DGP, ਅੱਜ ਲੈਣਗੇ ਚਾਰਜ, ਸੀਨੀਅਰ ਹਟਾਏ ਗਏ ਮੁੱਖ ਅਹੁਦਿਆਂ ਤੋਂ

ਦੇਰ ਰਾਤ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਨਵਾਂ ਕਾਰਜਕਾਰੀ ਡੀਜੀਪੀ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਉਹ...

PSEB ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ ਅੱਜ, ਇਸ ਤਰੀਕੇ ਵਿਦਿਆਰਥੀ ਚੈੱਕ ਕਰਨ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਮੰਗਲਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਜਦਕਿ ਵਿਦਿਆਰਥੀ ਬੁੱਧਵਾਰ ਨੂੰ ਬੋਰਡ ਦੀ ਵੈੱਬਸਾਈਟ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 05-07-2022

ਸਲੋਕ ਮ: ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ...

ਨਵੇਂ ਮੰਤਰੀ ਮੰਡਲ ‘ਚ ਇੱਕ ਮਹਿਲਾ ਸਣੇ ਤਿੰਨ ਸਿੱਖ ਚਿਹਰੇ ਸ਼ਾਮਲ, ਜਾਣੋ ਵਿਧਾਇਕ ਤੋਂ ਮੰਤਰੀ ਤੱਕ ਦਾ ਸਫਰ

ਸੋਮਵਾਰ ਸ਼ਾਮ 5 ਵਜੇ ਪੰਜਾਬ ਸਰਕਾਰ ਵਿਚ 5 ਨਵੇਂ ਮੰਤਰੀ ਸ਼ਾਮਲ ਹੋ ਗਏ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਾਰਿਆਂ ਨੂੰ ਸਹੁੰ ਚੁਕਾਈ।...

‘ਆਉਣ ਵਾਲੇ ਦਿਨਾਂ ‘ਚ ਕਈ ਵੱਡੇ ਘਪਲਿਆਂ ਦਾ ਹੋਵੇਗਾ ਪਰਦਾਫਾਸ਼, ਲੋਕ ਹੋ ਜਾਣਗੇ ਹੈਰਾਨ’ : CM ਮਾਨ

ਆਮ ਆਦਮੀ ਪਾਰਟੀ ਵੱਲੋਂ ਅੱਜ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ। 5 ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ। ਅਮਨ...

ਪਾਕਿ ਮੰਤਰੀ ਦਾ ਬਿਆਨ- ‘ਡੱਰਗ ਐਡਿਕਟ ਹਨ ਇਮਰਾਨ ਖਾਨ, ਕੋਕੀਨ ਬਿਨਾਂ ਉਹ 2 ਘੰਟੇ ਵੀ ਨਹੀਂ ਰਹਿ ਸਕਦੇ’

ਪਾਕਿਸਤਾਨ ਵਿਚ ਸੱਤਾ ਤੋਂ ਬੇਦਖਲ ਹੋਣ ਦੇ ਬਾਅਦ ਇਮਰਾਨ ਖਾਨ ਲਗਾਤਾਰ ਨਵੀਂ ਸਰਕਾਰ ‘ਤੇ ਹਮਲਾਵਰ ਹਨ ਤੇ ਦੂਜੇ ਪਾਸੇ ਸ਼ਹਿਬਾਜ਼ ਸ਼ਰੀਫ ਦੀ...

ਪੰਜਾਬ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕਰਨ ਦੇ ਹੁਕਮ ਜਾਰੀ

ਪੰਜਾਬ ਸਰਕਾਰ ਵੱਲੋਂ ਗੌਰਵ ਯਾਦਵ ਨੂੰ ਡੀਜੀਪੀ ਨਿਯੁਕਤ ਕਰਨ ਦੇ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।  ਉਹ ਕਾਰਜਕਾਰੀ ਡੀਜੀਪੀ ਵਜੋਂ ਕਮਾਨ...

ਮੂਸੇਵਾਲਾ ਕਤਲਕਾਂਡ : ਪੰਜਾਬ ਪੁਲਿਸ ਨੇ ਦੋ ਸ਼ੂਟਰਾਂ ਸਣੇ ਚਾਰ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਕੀਤਾ ਹਾਸਲ

ਚੰਡੀਗੜ੍ਹ/ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖ਼ਤ ਯਤਨਾਂ ਤੋਂ ਬਾਅਦ ਪੰਜਾਬ ਪੁਲਿਸ ਨੇ...

ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਜਮਾਤ ਦਾ ਰਿਜ਼ਲਟ ਭਲਕੇ ਹੋਵੇਗਾ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਦਾ 10ਵੀਂ ਜਮਾਤ ਦਾ ਰਿਜ਼ਲਟ ਭਲਕੇ ਜਾਰੀ ਕੀਤਾ ਜਾਵੇਗਾ। PSEB 10ਵੀਂ ਦੀ ਪ੍ਰੀਖਿਆ 2022 ਇਸ ਵਾਰ ਦੋ ਟਰਮ ਵਿਚ ਆਯੋਜਿਤ...

ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸ਼ੂਟਰਾਂ ਨੇ ਮਨਾਇਆ ਸੀ ਜਸ਼ਨ, ਪੰਜਾਬੀ ਗਾਣੇ ‘ਤੇ ਲਹਿਰਾਏ ਸਨ ਹਥਿਆਰ

ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਦਿੱਲੀ ਪੰਜਾਬ, ਹਰਿਆਣਾ, ਮਹਾਰਾਸ਼ਟਰ ਤੇ ਰਾਜਸਥਾਨ ਦੀ ਪੁਲਿਸ ਹੱਤਿਆ ਵਿਚ ਸ਼ਾਮਲ ਸ਼ੂਟਰਾਂ ਨੂੰ...

ਕਪੂਰਥਲਾ ਦੇ ਜੱਸੀ ਹੱਤਿਆਕਾਂਡ ‘ਚ 6 ਸਾਲ ਬਾਅਦ 3 ਨੂੰ ਹੋਈ ਉਮਰਕੈਦ, ਤਾਏ ਦੇ ਪੁੱਤ ਨੇ ਰਚੀ ਸੀ ਸਾਜ਼ਿਸ਼

ਕਪੂਰਥਲਾ ‘ਚ ਸਾਲ 2016 ਵਿਚ ਹੋਏ 14 ਸਾਲਾ ਜਸਕੀਰਤ ਸਿੰਘ ਜੱਸੀ ਹੱਤਿਆਕਾਂਡ ਵਿਚ ਸੈਸ਼ਨ ਕੋਰਟ ਨੇ ਹੱਤਿਆ ਦੇ ਤਿੰਨੋਂ ਦੋਸ਼ੀਆਂ ਨੂੰ ਉਮਰ ਕੈਦ ਦੀ...

ਗਾਹਕਾਂ ਨੂੰ ਸਰਵਿਸ ਚਾਰਜ ਦੇਣ ਲਈ ਮਜਬੂਰ ਨਹੀਂ ਕਰ ਸਕਦੇ ਹੋਟਲ ਅਤੇ ਰੈਸਟੋਰੈਂਟ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਹੁਣ ਕੋਈ ਵੀ ਹੋਟਲ ਜਾਂ ਰੈਸਟੋਰੈਂਟ ਆਪਣੇ ਫੂਡ ਬਿੱਲ ਵਿਚ ਸਰਵਿਸ ਚਾਰਜ ਨਹੀਂ ਜੋੜ ਸਕਦਾ। ਸੈਂਟਰਲ ਕੰਜ਼ਿਊਮਰ ਪ੍ਰੋਟੈਕਸ਼ਨ ਅਥਾਰਟੀ...