Nov 17

ਪਾਣੀ ਗਰਮ ਕਰਨ ਲਈ ਵਰਤਦੇ ਹੋ ਇਮਰਸ਼ਨ ਰਾਡ ਤਾਂ ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ

ਜਿਵੇਂ ਹੀ ਸਰਦੀਆਂ ਸ਼ੁਰੂ ਹੁੰਦੀਆਂ ਹਨ, ਲੋਕ ਠੰਡੇ ਪਾਣੀ ਤੋਂ ਗਰਮ ਪਾਣੀ ਨਾਲ ਨਹਾਉਣਾ ਸ਼ੁਰੂ ਕਰ ਦਿੰਦੇ ਹਨ। ਜ਼ਿਆਦਾਤਰ ਘਰ ਇਸ ਦੇ ਲਈ...

ਚੰਡੀਗੜ੍ਹ ਦੀ ਜਾਨਵੀ ਨੇ 11 ਗਿਨੀਜ਼ ਵਰਲਡ ਰਿਕਾਰਡ ਬਣਾ ਕੇ ਰਚਿਆ ਇਤਿਹਾਸ, MP ਸੰਧੂ ਨੇ ਕੀਤਾ ਸਨਮਾਨਤ

ਚੰਡੀਗੜ੍ਹ ਦੀ ਜਾਨਵੀ ਜਿੰਦਲ ਨੇ 17 ਸਾਲ ਦੀ ਉਮਰ ਵਿਚ ਸਕੇਟਿੰਗ ਦੀ ਸਵੈ-ਸਿੱਖਿਆ ਲੈ ਕੇ 11 ਗਿਨੀਜ਼ ਵਰਲਡ ਰਿਕਾਰਡ ਹਾਸਲ ਕਰ ਕੇ ਮਿਸਾਲ ਕਾਇਮ ਕਰ...

ਪੰਜਾਬ ਰੋਡਵੇਜ਼ ਦੀ ਹੜਤਾਲ ਮੁਲਤਵੀ, ਸਰਕਾਰ ਨੇ KM ਸਕੀਮ ਬੱਸਾਂ ਲਈ ਅੱਗੇ ਵਧਾਈ ਟੈਂਡਰ ਦੀ ਮਿਤੀ

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣਾ ਹੜਤਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਦੇ ਆਗੂ ਸ਼ਮਸ਼ੇਰ...

ਅਟਾਰੀ ਬਾਰਡਰ ‘ਤੇ ਬਦਲਿਆ ਰਿਟ੍ਰੀਟ ਸੈਰਾਮਨੀ ਦਾ ਸਮਾਂ, ਜਾਣੋ ਕੀ ਹੈ ਨਵੀਂ Timing

ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੇ ਰਿਟਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਬੀਐਸਐਫ ਅਧਿਕਾਰੀਆਂ ਮੁਤਾਬਕ ਇਹ...

ਬੰਗਾ ‘ਚ ਵੱਡੀ ਵਾਰਦਾਤ, ਬੱਸ ਸਟੈਂਡ ‘ਤੇ ਖੜ੍ਹੇ ਨੌਜਵਾਨਾਂ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਪੰਜਾਬ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਬੱਸ ਸਟੈਂਡ ‘ਤੇ ਖੜ੍ਹੇ ਤਿੰਨ ਨੌਜਵਾਨਾਂ ‘ਤੇ ਦਿਨ-ਦਿਹਾੜੇ ਗੋਲੀਆਂ...

ਸਾਬਕਾ PM ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ, ਬੰਗਲਾਦੇਸ਼ ICT ਨੇ ਦਿੱਤਾ ਮਨੁੱਖਤਾ ਦਾ ਦੋਸ਼ੀ ਕਰਾਰ

ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ICT) ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਨੁੱਖਤਾ ਵਿਰੁੱਧ ਗੰਭੀਰ ਅਪਰਾਧਾਂ...

ਦਿੱਲੀ ਧਮਾਕੇ ਮਾਮਲੇ ‘ਚ ਆਮਿਰ ਰਾਸ਼ਿਦ ਅਲੀ ਦੀ ਹੋਈ ਕੋਰਟ ‘ਚ ਪੇਸ਼ੀ, 10 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਦਿੱਲੀ ਧਮਾਕੇ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ NIA ਵੱਲੋਂ ਗ੍ਰਿਫਤਾਰ ਮੁਲਜ਼ਮ ਆਮਿਰ ਰਾਸ਼ਿਦ ਅਲੀ ਨੂੰ ਪਟਿਆਲਾ ਹਾਊਸ...

ਬਟਾਲਾ ‘ਚ ਬਦਮਾਸ਼ ਨੇ ਪੁਲਿਸ ‘ਤੇ ਕੀਤੀ ਫਾਇਰਿੰਗ, ਜਵਾਬੀ ਕਾਰਵਾਈ ‘ਚ ਮੁਲਜ਼ਮ ਹੋਇਆ ਜ਼ਖਮੀ

ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਵੱਡੇ ਗੈਂਗ ਨਾਲ ਸਬੰਧਤ ਬਦਮਾਸ਼ ਦੀ ਪੁਲਿਸ ਨਾਲ ਮੁਠਭੇੜ ਹੋਈ ਹੈ। ਬਦਮਾਸ਼ ਮਾਣਕ ਵਾਸੀ...

ਬਿਹਾਰ ਦੇ CM ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਸੂਬੇ ‘ਚ ਜਲਦ ਬਣੇਗੀ ਨਵੀਂ ਸਰਕਾਰ

ਬਿਹਾਰ ਵਿਧਾਨ ਸਭਾ ਚੋਣਾਂ ਵਿਚ NDA ਦੀ ਇਤਿਹਾਸਕ ਜਿੱਤ ਦੇ ਬਾਅਦ ਨਵੀਂ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। CM ਨਿਤੀਸ਼ ਕੁਮਾਰ ਨੇ ਰਾਜਪਾਲ...

ਅੰਮ੍ਰਿਤਸਰ : 7 ਸਾਲਾ ਮਾਸੂਮ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਅੰਮ੍ਰਿਤਸਰ: ਹਲਕਾ ਮਜੀਠਾ ਦੇ ਪਿੰਡ ਬਾਬੋਵਾਲ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ 7 ਸਾਲ ਦੇ ਏਕਮਪ੍ਰੀਤ ਸਿੰਘ ਦੀ...

ਮੱਕਾ ਤੋਂ ਮਦੀਨਾ ਜਾ ਰਹੀ ਬੱਸ ਦੀ ਡੀਜ਼ਲ ਟੈਂਕਰ ਨਾਲ ਹੋਈ ਟੱਕਰ, ਹਾਦਸੇ 42 ਭਾਰਤੀਆਂ ਦੀ ਗਈ ਜਾਨ

ਸਾਊਦੀ ਅਰਬ ਵਿਚ ਦੇਰ ਰਾਤ ਸੜਕ ਹਾਦਸੇ ਵਿਚ 42 ਭਾਰਤੀਆਂ ਦੀ ਮੌਤ ਹੋ ਗਈ। ਮੱਕਾ ਤੋਂ ਮਦੀਨਾ ਜਾਂਦੇ ਸਮੇਂ ਉਨ੍ਹਾਂ ਦੀ ਬੱਸ ਡੀਜ਼ਲ ਟੈਂਕਰ ਨਾਲ...

ਦਿੱਲੀ ਧਮਾਕੇ ਦਾ ਲੁਧਿਆਣਾ ਕਨੈਕਸ਼ਨ ਆਇਆ ਸਾਹਮਣੇ, NIA ਨੇ ਡਾਕਟਰ ਤੋਂ ਕੀਤੀ ਪੁੱਛਗਿਛ

ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਧਮਾਕੇ ਮਾਮਲੇ ਵਿਚ NIA ਵੱਖ-ਵੱਖ ਸੂਬਿਆਂ ਵਿਚ ਛਾਪੇਮਾਰੀ ਕਰ ਰਹੀ ਹੈ। ਲੁਧਿਆਣਾ ਦੇ ਡਾਕਟਰ ਨਾਲ ਇਸ ਧਮਾਕੇ...